sp faridkot Archives - Daily Post Punjabi

IG ਦੇ ਨਾਂ ‘ਤੇ 20 ਲੱਖ ਦੀ ਰਿਸ਼ਵਤ ਵਸੂਲੀ ਮਾਮਲੇ ‘ਚ ਐੱਸਪੀ ਫਰੀਦਕੋਟ ਤੇ ਜਸਵਿੰਦਰ ਸਿੰਘ ਜੱਸੀ 2 ਦਿਨ ਦੇ ਪੁਲਿਸ ਰਿਮਾਂਡ ‘ਤੇ
20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਦੇ ਵਿੱਚ ਤਤਕਾਲੀ ਐਸਪੀ ਗਗਨੇਸ਼ ਕੁਮਾਰ ਸ਼ਰਮਾ ਅਤੇ ਠੇਕੇਦਾਰ ਜਸਵਿੰਦਰ ਜੱਸੀ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਨ੍ਹਾਂ ਦੋਹਾਂ ਵੱਲੋਂ ਕੱਲ ਫਿਰੋਜ਼ਪੁਰ ਵਿਜੀਲੈਂਸ ਅੱਗੇ ਆਤਮਸਮਰਪਣ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਇਨ੍ਹਾਂ ਨੂੰ ਫਰੀਦਕੋਟ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋਵਾਂ ਦਾ 2 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਦੇ ਵਿੱਚ ਡੀਐਸਪੀ ਸੁਸ਼ੀਲ ਕੁਮਾਰ ਅਤੇ ਸਬ ਇੰਸਪੈਕਟਰ ਖੇਮ ਚੰਦ ਪ੍ਰਾਸ਼ਰ ਅਤੇ ਇਕ ਹੋਰ ਵਿਅਕਤੀ ਦੀ ਪਹਿਲਾਂ ਹੀ ਗ੍ਰਿਫਤਾਰ ਹੋ ਚੁੱਕੇ ਹਨ ਅਤੇ ਹੁਣ ਇਨ੍ਹਾਂ ਦੋਵਾਂ ਦੀ ਗ੍ਰਿਫਤਾਰੀ ਹੋਈ ਹੈ । ਇਸ ਸਬੰਧ ਦੇ ਵਿੱਚ ਵਿਜੀਲੈਂਸ ਦਾ ਕਹਿਣਾ ਹੈ ਕਿ ਇਹਨਾਂ ਵੱਲੋਂ ਜੋ 20 ਲੱਖ ਰੁਪਏ ਦੀ ਰਿਸ਼ਵਤ ਲਈ ਗਈ ਸੀ ਉਹ ਰਿਕਵਰ ਕਰਨੀ ਹੈ। ਅਤੇ ਹੁਣ ਵੀਰਵਾਰ ਨੂੰ ਦੋਹਾਂ ਨੂੰ ਫਿਰ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post IG ਦੇ ਨਾਂ ‘ਤੇ 20 ਲੱਖ ਦੀ ਰਿਸ਼ਵਤ ਵਸੂਲੀ ਮਾਮਲੇ ‘ਚ ਐੱਸਪੀ ਫਰੀਦਕੋਟ ਤੇ ਜਸਵਿੰਦਰ ਸਿੰਘ ਜੱਸੀ 2 ਦਿਨ ਦੇ ਪੁਲਿਸ ਰਿਮਾਂਡ ‘ਤੇ appeared first on Daily Post Punjabi.