Speaker Kultar Sandhavan Honored Archives - Daily Post Punjabi

ਸਪੀਕਰ ਸੰਧਵਾਂ ਦਾ ਐਲਾਨ, ਵਿਧਾਨ ਸਭਾ ਦੇ ਅਗਲੇ ਸੈਸ਼ਨ ਦੌਰਾਨ ਕੀਤੀ ਜਾਵੇਗੀ ਨਵੀਂ ਪਹਿਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਵਾਤਾਵਰਨ ਪੱਖੀ ਪਹਿਲਕਦਮੀ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ ਦਾ ਸਾਰਾ ਕੰਮਕਾਜ ਜਲਦੀ ਹੀ ਕਾਗਜ਼ ਰਹਿਤ (Paperless) ਹੋਵੇਗਾ।

ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜਟ ਸੈਸ਼ਨ ਦੌਰਾਨ ਕੀਤੇ ਗਏ ਐਲਾਨ ਮੁਤਾਬਕ ਵਾਤਾਵਰਨ ਪੱਖੀ ਪਹਿਲਕਦਮੀ ਵਜੋਂ ਸਰਕਾਰ ਨੇ ਸਾਰੇ ਵਿਧਾਇਕਾਂ ਦੇ ਡੈਸਕਾਂ ‘ਤੇ ਟੈਬਲੇਟ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਵਿਧਾਨ ਸਭਾ ਦੀ ਕਾਰਵਾਈ ਆਨਲਾਈਨ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਟੈਬਲੈੱਟਾਂ ਦੀ ਖਰੀਦ ਸਬੰਧੀ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਅਗਲੇ ਸੈਸ਼ਨ ਤੋਂ ਸਦਨ ਦੀ ਸਾਰੀ ਕਾਰਵਾਈ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸਦਨ ਨਾਲ ਸਬੰਧਤ ਸਾਰੀ ਜਾਣਕਾਰੀ ਦਾ ਆਦਾਨ-ਪ੍ਰਦਾਨ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ ਰਾਹੀਂ ਕੀਤਾ ਜਾਵੇਗਾ ਅਤੇ ਸਦਨ ਦੇ ਮੇਜ਼ ‘ਤੇ ਰੱਖੇ ਜਾਣ ਵਾਲੇ ਕਾਗਜ਼ਾਤ ਵੀ ਇਲੈਕਟ੍ਰਾਨਿਕ ਤਰੀਕੇ ਨਾਲ ਰੱਖੇ ਜਾਣਗੇ। ਸੰਧਵਾਂ ਨੇ ਕਿਹਾ ਕਿ ਇਸ ਨਾਲ ਸਦਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਿਤਾ ਆਵੇਗੀ।

ਇਹ ਵੀ ਪੜ੍ਹੋ : Voice of India ਫੇਮ ਸਿੰਗਰ ਮੁਹੰਮਦ ਜ਼ਾਕਿਰ ਹੁਸੈਨ ਦਾ ਦਿਹਾਂਤ, ਅਚਾਨਕ ਵਿਗੜੀ ਸੀ ਤਬੀਅਤ

ਉਨ੍ਹਾਂ ਕਿਹਾ ਕਿ ਐਨ.ਆਈ.ਸੀ. ਪੰਜਾਬ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ 26 ਜੂਨ, 2023 ਨੂੰ ਸੂਬੇ ਦੇ ਸਾਰੇ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਭੇਜੇ ਗਏ ਨੋਟਿਸਾਂ ਦਾ ਜਵਾਬ ਦੇਣ ਲਈ ਇੱਕ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ ਹੈ। ਸਪੀਕਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਤਹਿਤ ਜੁਲਾਈ ਮਹੀਨੇ ਵਿੱਚ ਸਮੂਹ ਵਿਧਾਇਕਾਂ ਲਈ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਸਾਰੇ ਵਿਧਾਇਕਾਂ ਨੂੰ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਪੀਕਰ ਸੰਧਵਾਂ ਦਾ ਐਲਾਨ, ਵਿਧਾਨ ਸਭਾ ਦੇ ਅਗਲੇ ਸੈਸ਼ਨ ਦੌਰਾਨ ਕੀਤੀ ਜਾਵੇਗੀ ਨਵੀਂ ਪਹਿਲ appeared first on Daily Post Punjabi.

ਫ਼ਰੀਦਕੋਟ : ਮੈਰਿਟ ‘ਚ ਐਲਾਨੇ 6 ਵਿਦਿਆਰਥੀ ਸਨਮਾਨਿਤ, ਸਪੀਕਰ ਕੁਲਤਾਰ ਸੰਧਵਾਂ ਨੇ ਦਿੱਤੇ 31-31 ਹਜ਼ਾਰ
ਪੰਜਾਬ ਦੇ ਫ਼ਰੀਦਕੋਟ ਵਿਖੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 8ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਦੇ 6 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਸਮੇਤ ਵੱਡੀ ਗਿਣਤੀ ‘ਚ ਸਥਾਨਕ ਲੋਕ ਹਾਜ਼ਰ ਸਨ।

ਕੋਟਕਪੂਰਾ ਦੇ ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸਨਮਾਨ ਸਮਾਰੋਹ ਹੋਇਆ, ਜਿਸ ਵਿੱਚ ਵਿਧਾਨ ਸਭਾ ਹਲਕਾ ਸੰਧਵਾਂ ਮੁੱਖ ਮਹਿਮਾਨ ਵਜੋਂ ਪਹੁੰਚੇ। ਵਿਧਾਨ ਸਭਾ ਦੇ ਸਪੀਕਰ ਨੇ ਸਾਰੇ ਵਿਦਿਆਰਥੀਆਂ ਨੂੰ 31-31 ਹਜ਼ਾਰ ਰੁਪਏ ਪ੍ਰੋਤਸਾਹਨ ਵਜੋਂ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ਼ੀਲਡ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : ਅੰਬਾਲਾ STF ਦੇ ਹੱਥੇ ਚੜੇ ਬਿਸ਼ਨੋਈ ਗੈਂਗ ਦੇ 2 ਗੁਰਗੇ, 2 ਪਿਸਤੌਲ ਤੇ ਮੋਟਰਸਾਈਕਲ ਬਰਾਮਦ

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ 8ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਫਰੀਦਕੋਟ ਦੇ 6 ਵਿਦਿਆਰਥੀਆਂ ਨੇ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਫ਼ਰੀਦਕੋਟ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਹਰ ਇੱਕ ਦਾ ਅਧਿਕਾਰ ਹੈ। ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਫ਼ਰੀਦਕੋਟ : ਮੈਰਿਟ ‘ਚ ਐਲਾਨੇ 6 ਵਿਦਿਆਰਥੀ ਸਨਮਾਨਿਤ, ਸਪੀਕਰ ਕੁਲਤਾਰ ਸੰਧਵਾਂ ਨੇ ਦਿੱਤੇ 31-31 ਹਜ਼ਾਰ appeared first on Daily Post Punjabi.