Speaker Kultar Sandhavan Archives - Daily Post Punjabi

ਪੰਜਾਬ ਦੇ ਨਵੇਂ ਚੁਣੇ ਗਏ 3 ਵਿਧਾਇਕਾਂ ਨੇ ਚੁੱਕੀ ਅਹੁਦੇ ਦੀ ਸਹੁੰ, ਸਪੀਕਰ ਸੰਧਵਾਂ ਨੇ ਦਿਵਾਇਆ ਹਲਫ਼
ਪੰਜਾਬ ‘ਚ ਵਿਧਾਨ ਸਭਾ ਉਪ ਚੋਣਾਂ ਜਿੱਤਣ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਆ ਨੇ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ‘ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ MLA ਵਜੋਂ ਸਹੁੰ ਚੁਕਾਈ ਗਈ ਹੈ। ਆਮ ਆਦਮੀ ਪਾਰਟੀ ਦੇ ਇਸ਼ਾਂਕ ਚੱਬੇਵਾਲ ਨੇ ਹਲਕਾ ਚੱਬੇਵਾਲ ਦੇ MLA ਵੱਜੋਂ ਸਹੁੰ ਚੁੱਕੀ, ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਤੇ ਗੁਰਦੀਪ ਰੰਧਾਵਾ ਨੇ ਡੇਰਾ ਬਾਬਾ ਨਾਨਕ ਦੇ MLA ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਸਨ।

3 newly elected MLAs of Punjab

ਦੱਸ ਦੇਈਏ ਕਿ ਬਰਨਾਲਾ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਜ ਹਲਫ਼ ਨਹੀਂ ਲੈਣਗੇ। ਉਹ 4 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਵੱਲੋਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਅੱਜ, ਸੁਖਬੀਰ ਬਾਦਲ ਨੂੰ ਲੈ ਕੇ ਸੁਣਾ ਸਕਦੇ ਨੇ ਫੈਸਲਾ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ਲਈ ਨਵੰਬਰ ਮਹੀਨੇ ਵਿੱਚ ਜ਼ਿਮਨੀ ਚੋਣਾਂ ਹੋਈਆਂ ਸਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ਦੇ ਨਵੇਂ ਚੁਣੇ ਗਏ 3 ਵਿਧਾਇਕਾਂ ਨੇ ਚੁੱਕੀ ਅਹੁਦੇ ਦੀ ਸਹੁੰ, ਸਪੀਕਰ ਸੰਧਵਾਂ ਨੇ ਦਿਵਾਇਆ ਹਲਫ਼ appeared first on Daily Post Punjabi.