Speaker Kultar Sandhwan Archives - Daily Post Punjabi

ਸੁਖਪਾਲ ਖਹਿਰਾ ‘ਤੇ ਸਪੀਕਰ ਕੁਲਤਾਰ ਸੰਧਵਾਂ ਸਖਤ, ਕਿਹਾ- “ਖਹਿਰਾ ਪਹਿਲਾਂ ਮੁਆਫ਼ੀ ਮੰਗਣ, ਫਿਰ ਹੀ ਗੱਲ ਰੱਖਣ ਦਾ ਮੌਕਾ ਮਿਲੇਗਾ”
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਪੰਜਵਾਂ ਦਿਨ ਹੈ। ਪ੍ਰਸ਼ਨਕਾਲ ਸਮਾਪਤ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਦੇ ਮੁੱਦੇ ‘ਤੇ ਸਦਨ ਵਿੱਚ ਮੁੜ ਤੋਂ ਹੰਗਾਮਾ ਹੋਇਆ। ਇਸ ਦੌਰਾਨ ਸਦਨ ਵਿੱਚ ਨਾਅਰੇ ਵੀ ਲਗਾਏ ਗਏ। ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਸੁਖਪਾਲ ਖਹਿਰਾ ‘ਤੇ ਸਖ਼ਤ ਹੁੰਦੇ ਨਜ਼ਰ ਆਏ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਖਪਾਲ ਖਹਿਰਾ ਪਹਿਲਾਂ ਆਪਣੇ ਬਿਆਨ ਨੂੰ ਲੈ ਕੇ ਮੁਆਫ਼ੀ ਮੰਗਣ, ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲੇਗਾ। ਹੰਗਾਮੇ ਤੋਂ ਬਾਅਦ ਕਾਂਗਰਸ ਨੇ ਸਦਨ ਤੋਂ ਵਾਕ ਆਊਟ ਕਰ ਦਿਤਾ।

ਇਹ ਵੀ ਪੜ੍ਹੋ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਫੋਨ ‘ਤੇ ਕੀਤੀ ਗੱਲਬਾਤ, ਸਮੁੰਦਰੀ ਆਵਾਜਾਈ ਦੀ ਸੁਰੱਖਿਆ ‘ਤੇ ਹੋਈ ਚਰਚਾ

ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਦੇ ਇੱਕ ਇੰਟਰਵਿਊ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ, “ਖਹਿਰਾ ਮਾਂਵਾਂ-ਭੈਣਾਂ ਦੀਆਂ ਕੁੱਖਾਂ ਤੱਕ ਪਹੁੰਚ ਗਏ ਹਨ। ਉਹ ਵਿਧਾਨ ਸਭਾ ‘ਚ ਬਦਮਾਸ਼ੀ ਕਰ ਰਹੇ ਹਨ। ਉਨ੍ਹਾਂ ਨੂੰ ਬਿਨ੍ਹਾਂ ਸ਼ਰਤ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਖਹਿਰਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਤਮ ਕੀਤੀ ਜਾਣੀ ਚਾਹੀਦੀ ਹੈ। ਮਾਹੌਲ ਨੂੰ ਭਖਦਾ ਦੇਖ ਕੇ ਵਿਧਾਨ ਸਭਾ ਦੀ ਕਾਰਵਾਈ ਨੂੰ 20 ਮਿੰਟਾਂ ਲਈ ਮੁਲਤਵੀ ਕਰ ਦਿੱਤਾ ਗਿਆ।

ਦੱਸ ਦੇਈਏ ਕਿ ਖਹਿਰਾ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਮਹਿਲਾ ਕਮਿਸ਼ਨ ਨੇ ਉਨ੍ਹਾਂ ਨੂੰ 12 ਮਾਰਚ ਤੱਕ ਜਵਾਬ ਦੇਣ ਲਈ ਕਿਹਾ ਹੈ ਤੇ ਨਾਲ ਹੀ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਵੀ ਖਹਿਰਾ ਦੇ ਬਿਆਨ ‘ਤੇ ਗੁੱਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ 2027 ਤੱਕ ਖਹਿਰਾ ਨੂੰ ਸਦਨ ਤੋਂ ਬਾਹਰ ਰੱਖਿਆ ਜਾਵੇ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਖਪਾਲ ਖਹਿਰਾ ‘ਤੇ ਸਪੀਕਰ ਕੁਲਤਾਰ ਸੰਧਵਾਂ ਸਖਤ, ਕਿਹਾ- “ਖਹਿਰਾ ਪਹਿਲਾਂ ਮੁਆਫ਼ੀ ਮੰਗਣ, ਫਿਰ ਹੀ ਗੱਲ ਰੱਖਣ ਦਾ ਮੌਕਾ ਮਿਲੇਗਾ” appeared first on Daily Post Punjabi.