Speaker Kultar Singh Sandhwan Archives - Daily Post Punjabi

ਹਰਮੀਤ ਸਿੰਘ ਸੰਧੂ ਅੱਜ ਤਰਨਤਾਰਨ ਦੇ MLA ਵਜੋਂ ਚੁੱਕਣਗੇ ਸਹੁੰ, ਸੀਨੀਅਰ ਆਗੂ ਮੌਕੇ ‘ਤੇ ਰਹਿਣਗੇ ਮੌਜੂਦ
ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਹਰਮੀਤ ਸਿੰਘ ਸੰਧੂ ਅੱਜ ਵਿਧਾਇਕ ਵਜੋਂ ਸਹੁੰ ਚੁੱਕਣਗੇ। ਉਹ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦੇ ਚੈਂਬਰ ਵਿੱਚ ਸਹੁੰ ਚੁੱਕਣਗੇ। ਇਹ ਸਮਾਰੋਹ ਸਵੇਰੇ 11:30 ਵਜੇ ਹੋਵੇਗਾ। ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਹਰਮੀਤ ਸਿੰਘ ਸਿੱਧੂ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਆਮ ਆਦਮੀ ਪਾਰਟੀ ਦੇ ਕਸ਼ਮੀਰ ਸਿੰਘ ਸੋਹਲ ਨੇ 2022 ਦੀਆਂ ਚੋਣਾਂ ਵਿੱਚ ਤਰਨਤਾਰਨ ਸੀਟ ਜਿੱਤੀ ਸੀ, ਪਰ ਇਸ ਸਾਲ ਬਿਮਾਰੀ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ, ਜਿਸ ਨਾਲ ਸੀਟ ਖਾਲੀ ਰਹਿ ਗਈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਉਪ ਚੋਣ ਵਿੱਚ ਆਪਣਾ ਉਮੀਦਵਾਰ ਨਾਮਜ਼ਦ ਕੀਤਾ। ਉਨ੍ਹਾਂ ਨੇ 12,091 ਵੋਟਾਂ ਦੇ ਫਰਕ ਨਾਲ ਚੋਣ ਜਿੱਤੀ। ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ ਦੂਜੇ ਸਥਾਨ ‘ਤੇ ਰਹੀ।

ਇਹ ਵੀ ਪੜ੍ਹੋ : ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਹੋ ਸਕਦੀਆਂ ਹਨ ਦਸੰਬਰ ‘ਚ, 25 ਨਵੰਬਰ ਮਗਰੋਂ ਕਿਸੇ ਵੇਲੇ ਵੀ ਹੋ ਸਕਦੈ ਚੋਣਾਂ ਦਾ ਐਲਾਨ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਰਮੀਤ ਸਿੰਘ ਸੰਧੂ ਅੱਜ ਤਰਨਤਾਰਨ ਦੇ MLA ਵਜੋਂ ਚੁੱਕਣਗੇ ਸਹੁੰ, ਸੀਨੀਅਰ ਆਗੂ ਮੌਕੇ ‘ਤੇ ਰਹਿਣਗੇ ਮੌਜੂਦ appeared first on Daily Post Punjabi.

ਗਨੀਵ ਕੌਰ ਮਜੀਠੀਆ ਨੇ ਸਪੀਕਰ ਸੰਧਵਾ ਨੂੰ ਲਿਖੀ ਚਿੱਠੀ, ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਚੰਡੀਗੜ੍ਹ (ਯੂਟੀ) ਦੇ ਐੱਸ.ਐੱਸ.ਪੀ. ਨੂੰ ਲਿੱਖਣ ਤੋਂ ਬਾਅਦ ਹੁਣ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖੀ ਹੈ। ਚਿੱਠੀ ਲਿਖ ਕੇ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਓਹਨਾ ਨੇ 25 ਜੂਨ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਘਰ ‘ਚ ਦਾਖਲ ਹੋਣ ਦੇ ਇਲਜ਼ਾਮ ਲਾਏ ਹਨ।

ਗਨੀਵ ਕੌਰ ਨੇ ਲਿਖਿਆ ਕਿ 25 ਜੂਨ 2025 ਨੂੰ ਸਿਵਲ ਕੱਪੜਿਆਂ ‘ਚ 20 ਦੇ ਕਰੀਬ ਮੁਲਾਜ਼ਮ ਮੇਰੇ ਘਰ ਵਿੱਚ ਦਾਖਲ ਹੋਏ ਜਿਨਾਂ ਨੇ ਮੌਕੇ ਤੇ ਮੌਜੂਦ ਮੇਰੇ ਬਜ਼ੁਰਗ ਅਤੇ ਬਿਮਾਰ ਮਾਤਾ ਜੀ ਨੂੰ ਅਤੇ ਪਰਿਵਾਰ ਦੇ ਸਹਾਇਕ ਮੁਲਾਜ਼ਮਾਂ ਨੂੰ ਤੰਗ ਪਰੇਸ਼ਾਨ ਕੀਤਾ। ਧੀਆਂ ਭੈਣਾਂ ਦੀ ਇੱਜ਼ਤਾਂ ਦੇ ਰਾਖੇ ਅਖਵਾਉਣ ਵਾਲੇ ਪੰਜਾਬੀ ਅੱਜ ਬਜ਼ੁਰਗਾਂ ਮਹਿਲਾ ਨੂੰ ਅਪਮਾਨਿਤ ਕਰ ਰਹੇ ਹਨ। ਸਾਡੇ ਵਕੀਲ ਸਾਬ੍ਹ ਵੱਲੋਂ ਪਛਾਣ ਪੱਤਰ ਮੰਗਣ ‘ਤੇ ਸਿਰਫ਼ SSP ਅਰੁਣ ਸੈਣੀ ਨੇ ਆਪਣੀ ਪਛਾਣ ਦੱਸੀ।

Ganieve Kaur Majithia

ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਦੀ ਰੇਡ ਦੌਰਾਨ ਘਰ ਵਿੱਚ ਮੈਂ ਵੀ ਮੌਜੂਦ ਨਹੀਂ ਸੀ ਅਤੇ ਕੋਈ ਮਰਦ ਮੈਂਬਰ ਵੀ ਮੌਜੂਦ ਨਹੀਂ ਸੀ। ਇਸ ਦੇ ਬਾਵਜੂਦ ਪੁਲਿਸ ਨੇ ਘਰ ਵਿੱਚ ਹੁੱਲੜਬਾਜ਼ੀ ਕੀਤੀ ਅਤੇ ਸਮਾਨ ਦੀ ਤਲਾਸ਼ੀ ਲਈ। ਬਿਕਰਮ ਮਜੀਠੀਆ ‘ਤੇ ਸਾਰੀ ਕਾਰਵਾਈ ਸਿਰਫ਼ ਇਸ ਕਰਕੇ ਹੋ ਰਹੀ ਹੈ ਕਿ ਉਹ ਪੰਜਾਬ ਦੇ ਖੈਰ-ਖਵਾਹ ਹਨ ਅਤੇ ਪੰਜਾਬੀਆਂ ਦੇ ਮੁੱਦਿਆਂ ‘ਤੇ ਹਮੇਸ਼ਾ ਆਵਾਜ਼ ਬੁਲੰਦ ਕਰਦੇ ਹਨ।

ਇਹ ਵੀ ਪੜ੍ਹੋ : ਗੁਰੂਗ੍ਰਾਮ : ਘਰ ਦੀ ਚੌਥੀ ਮੰਜ਼ਿਲ ਦੀ ਰੇਲਿੰਗ ‘ਤੇ ਬੈਠੀ ਮਹਿਲਾ ਅਚਾਨਕ ਡਿੱ.ਗੀ ਹੇਠਾਂ, ਹੋਈ ਮੌ/ਤ

ਵਿਧਾਇਕ ਗਨੀਵ ਕੌਰ ਮਜੀਠੀਆ ਨੇ ਸਪੀਕਰ ਕੁਲਟਰ ਸਿੰਘ ਸੰਧਵਾਂ ਨੂੰ ਚਿੱਠੀ ਲਿਖੇ ਕੇ ਮੰਗ ਕੀਤੀ ਕਿ 25 ਜੂਨ ਨੂੰ ਪੁਲਿਸ ਵੱਲੋਂ ਮੇਰੇ ਬੱਚਿਆਂ, ਬਜ਼ੁਰਗ ਮਾਤਾ ਜੀ ਅਤੇ ਪਰਿਵਾਰ ਨਾਲ ਸੰਬੰਧਿਤ ਕਰਮਚਾਰੀਆਂ ਦੇ ਕੀਤੇ ਅਪਮਾਨ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੀ ਹਾਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗਨੀਵ ਕੌਰ ਮਜੀਠੀਆ ਨੇ ਸਪੀਕਰ ਸੰਧਵਾ ਨੂੰ ਲਿਖੀ ਚਿੱਠੀ, ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ appeared first on Daily Post Punjabi.

ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕ ਅੱਜ ਲੈਣਗੇ ਹਲਫ਼, ਵਿਧਾਨ ਸਭਾ ‘ਚ ਸਪੀਕਰ ਸੰਧਵਾਂ ਵੱਲੋਂ ਚੁਕਾਈ ਜਾਵੇਗੀ ਸਹੁੰ
ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਜਿੱਤਣ ਵਾਲੇ ਵਿਧਾਇਕ ਅੱਜ ਸਹੁੰ ਚੁਕਾਉਣਗੇ। ਜਿੱਤਣ ਵਾਲੇ ਚਾਰ ਵਿਧਾਇਕਾਂ ‘ਚੋਂ ਤਿੰਨ ਅੱਜ (ਸੋਮਵਾਰ) ਚੁੱਕਣਗੇ ਸਹੁੰ, ਇਹ ਤਿੰਨੇ ਵਿਧਾਇਕ ਆਮ ਆਦਮੀ ਪਾਰਟੀ (ਆਪ) ਦੇ ਹਨ। ਇਨ੍ਹਾਂ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ, ਇੰਸ਼ਾਕ ਚੱਬੇਵਾਲ ਅਤੇ ਗੁਰਦੀਪ ਰੰਧਾਵਾ ਸ਼ਾਮਲ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ।

ਦੱਸ ਦੇਈਏ ਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਜ ਹਲਫ਼ ਨਹੀਂ ਲੈਣਗੇ। ਉਹ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਵੱਲੋਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ਲਈ ਨਵੰਬਰ ਮਹੀਨੇ ਵਿੱਚ ਜ਼ਿਮਨੀ ਚੋਣਾਂ ਹੋਈਆਂ ਸਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ। ਇਹ ਤਿੰਨੇ ਆਗੂ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : ਖੇਡਦੇ ਸਮੇਂ ਮਾਸੂਮ ਨਾਲ ਵਾਪਰਿਆ ਭਾਣਾ, ਛੱਤ ਤੋਂ ਹੇਠਾਂ ਡਿੱ.ਗਣ ਕਾਰਨ ਬੱਚੇ ਦੀ ਗਈ ਜਾ.ਨ

ਹਲਕਾ ਬਰਨਾਲਾ ਤੋਂ ਕਾਂਗਰਸੀ ਉਮਮੀਦਵਾਰ ਨੇ ਬਾਜ਼ੀ ਮਾਰੀ। ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ।  ਹਾਲਾਂਕਿ ਪਹਿਲਾਂ ਇਸ ਸੀਟ ‘ਤੇ ‘ਆਪ’ ਦਾ ਕਬਜ਼ਾ ਸੀ। ਇੱਥੋਂ ਗੁਰਮੀਤ ਸਿੰਘ ਮੀਤ ਹੇਅਰ 2017 ਅਤੇ 2022 ਵਿੱਚ ਲਗਾਤਾਰ ਦੋ ਵਾਰ ਵਿਧਾਇਕ ਬਣੇ। 2022 ਵਿੱਚ ਵਿਧਾਇਕ ਬਣਨ ਤੋਂ ਬਾਅਦ ਉਹ ਸਰਕਾਰ ਵਿੱਚ ਮੰਤਰੀ ਬਣੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕ ਅੱਜ ਲੈਣਗੇ ਹਲਫ਼, ਵਿਧਾਨ ਸਭਾ ‘ਚ ਸਪੀਕਰ ਸੰਧਵਾਂ ਵੱਲੋਂ ਚੁਕਾਈ ਜਾਵੇਗੀ ਸਹੁੰ appeared first on Daily Post Punjabi.

ਫਰੀਦਕੋਟ ਪਹੁੰਚੇ ਵਿਧਾਨ ਸਭਾ ਸਪੀਕਰ ਸੰਧਵਾਂ, ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਪਹੁੰਚੇ। ਉਨ੍ਹਾਂ ਨਸ਼ਿਆਂ ਨੂੰ ਲੈ ਕੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਨਸ਼ੇ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹੋ ਚੁੱਕੀਆਂ ਹਨ, ਇਕੱਲੇ ਅਧਿਕਾਰੀ ਇਸ ਦੀਆਂ ਜੜ੍ਹਾਂ ਨੂੰ ਨਹੀਂ ਪੁੱਟ ਸਕਦੇ। ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਲੋਕਾਂ ਨੂੰ ਵੀ ਅੱਗੇ ਆਉਣਾ ਪਵੇਗਾ। ਲੋਕਾਂ ਨੂੰ ਤਸਕਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨਾ ਚਾਹੀਦਾ ਹੈ ‘ਤਾਂ ਜੋ ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰ ਸਕੇ।

Speaker Sandhwan launched

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸ਼ਨੀਵਾਰ ਸਵੇਰੇ ਆਪਣੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ, ਐਸਐਸਪੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵੀ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ।

ਇਹ ਵੀ ਪੜ੍ਹੋ : ਬਟਾਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ, ਸੋਨੇ-ਚਾਂਦੀ ਦੇ ਗਹਿਣੇ ਬਰਾਮਦ

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ- ਅਸੀਂ ਪੰਜਾਬ ਦੀ ਜਵਾਨੀ ਨੂੰ ਗੱਦਾਰਾਂ ਤੋਂ ਬਚਾਉਣਾ ਹੈ, ਇਹ ਸਾਡਾ ਕੰਮ ਹੈ। ਨੌਜਵਾਨਾਂ ਨੂੰ ਆਪਣੇ ਪੁਰਖਿਆਂ ਤੋਂ ਸਿੱਖ ਲੈ ਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਅਪੀਲ ਕਰਨਾ ਹੈ। ਇਸ ਨੂੰ ਲੈ ਕੇ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੱਕ ਦਰਜਨ ਤੋਂ ਵੱਧ ਨਸ਼ਾ ਗ੍ਰਸਤ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਫਰੀਦਕੋਟ ਪਹੁੰਚੇ ਵਿਧਾਨ ਸਭਾ ਸਪੀਕਰ ਸੰਧਵਾਂ, ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ appeared first on Daily Post Punjabi.

ਫਿਰੋਜ਼ਪੁਰ ‘ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਹੁੰਚੇ ਸਪੀਕਰ: ਸੰਧਵਾਂ ਨੇ ਸੰਸਥਾਵਾਂ ਨਾਲ ਰਾਸ਼ਨ ਤੇ ਚਾਰਾ ਵੰਡਿਆ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਪੁੱਜੇ ਅਤੇ ਖੁਦ ਵੰਡੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਇਸ ਔਖੀ ਘੜੀ ਵਿੱਚ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਵਧਾਈ ਦੀਆਂ ਹੱਕਦਾਰ ਹਨ, ਜੋ ਇਸ ਔਖੀ ਘੜੀ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰ ਰਹੀਆਂ ਹਨ ਤਾਂ ਜੋ ਉਨ੍ਹਾਂ ਦਾ ਜੀਵਨ ਲੀਹ ‘ਤੇ ਆ ਸਕੇ।

ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਨਵੀਂ ਦਿੱਲੀ, ਭਾਈ ਕਨ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਅਤੇ ਮਿਸਲ ਸਤਲੁਜ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਹੱਦੀ ਪਿੰਡ ਟੇਂਡੀਆਂਵਾਲਾ ਵਿਖੇ ਲੋਕਾਂ ਅਤੇ ਪਸ਼ੂਆਂ ਲਈ ਚਾਰਾ ਅਤੇ ਹੋਰ ਜ਼ਰੂਰੀ ਵਸਤਾਂ ਵੰਡੀਆਂ। ਸਪੀਕਰ ਨੇ ਕਿਹਾ ਕਿ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ 20 ਤੋਂ 25 ਲੱਖ ਰੁਪਏ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਜਿਸ ਤਹਿਤ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ, ਤਰਪਾਲ, ਚਾਰਾ, ਰਾਸ਼ਨ ਜਾਂ ਹੋਰ ਜ਼ਰੂਰੀ ਵਸਤਾਂ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ ਦੇ ਬਾਹਰ ਰਹੇਗਾ ਨੋ ਡਰੋਨ ਜ਼ੋਨ: ਸੁਰੱਖਿਆ ਦੇ ਮੱਦੇਨਜ਼ਰ DC ਨੇ ਕੀਤਾ ਐਲਾਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ ਅਤੇ ਮੌਕੇ ‘ਤੇ ਹੀ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ।

ਇਸ ਦੌਰਾਨ ਜ਼ਿਲ੍ਹੇ ਦੇ ਡੀਸੀ ਰਾਜੇਸ਼ ਧੀਮਾਨ ਨੇ ਸਪੀਕਰ ਨੂੰ ਜ਼ਿਲ੍ਹੇ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਮਦਦ ਅਤੇ ਪ੍ਰਬੰਧਾਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਹਰ ਸਮੇਂ ਹਾਜ਼ਰ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਅਤੇ ਪਸ਼ੂਆਂ ਲਈ ਪੀਣ ਵਾਲਾ ਪਾਣੀ, ਦਵਾਈਆਂ, ਰਾਸ਼ਨ ਅਤੇ ਚਾਰਾ ਲਗਾਤਾਰ ਉਪਲਬਧ ਕਰਵਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ‘ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਹੁੰਚੇ ਸਪੀਕਰ: ਸੰਧਵਾਂ ਨੇ ਸੰਸਥਾਵਾਂ ਨਾਲ ਰਾਸ਼ਨ ਤੇ ਚਾਰਾ ਵੰਡਿਆ appeared first on Daily Post Punjabi.