speaker sandhwan Archives - Daily Post Punjabi

ਸ੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ ਪੇਸ਼ ਹੋਣਗੇ ਸਪੀਕਰ ਸੰਧਵਾ, ਬੇਅਦਬੀ ਕਾਨੂੰਨ ‘ਤੇ ਦੇਣਗੇ ਸਪੱਸ਼ਟੀਕਰਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਚ ਪਹੁੰਚ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਸਪੱਸ਼ਟੀਕਰਨ ਸੌਂਪਣਗੇ। ਉਹ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਗੇ । ਦਰਅਸਲ ਬੇਅਦਬੀ ਖਿਲਾਫ ‘ਆਪ’ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਨੂੰ ਲੈ ਕੇ ਜਥੇਦਾਰ ਨੇ ਉਨ੍ਹਾਂ ਨੂੰ ਤਲਬ ਕੀਤਾ ਸੀ।

ਮਾਮਲਾ ਉਸ ਸਮੇਂ ਚਰਚਾ ਵਿਚ ਆਇਆ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਾਨੂੰਨ ਬਣਾਉਣ ਦੀ ਪ੍ਰਕਿਰਿਆ ‘ਤੇ ਸਵਾਲ ਚੁੱਕੇ ਗਏ। ਜਥੇਦਾਰ ਗੜਗੱਜ ਨੇ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਤੇ ਧਾਰਮਿਕ ਮੁੱਦੇ ‘ਤੇ ਕਾਨੂੰਨ ਤਿਆਰ ਕਰਨ ਤੋਂ ਪਹਿਲਾਂ ਪੰਥ ਦੀ ਸਮੂਹਿਕ ਰਾਏ ਲੈਣਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਸਿੱਖ ਮਰਿਆਦਾ ਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਮਾਮਲਿਆਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਭੂਮਿਕਾ ਸਭ ਤੋਂ ਅਹਿਮ ਮੰਨੀ ਜਾਂਦੀ ਹੈ ਤੇ ਇਸ ਦੀ ਅਣਦੇਖੀ ਕਰਨਾ ਗਲਤ ਹੈ।

ਇਹ ਵੀ ਪੜ੍ਹੋ : ਪੱਛਮੀ ਬੰਗਾਲ ਦੇ ਰਾਜਪਾਲ ਨੇ ਵਿਧਾਨ ਸਭਾ ਨੂੰ ਕੀਤਾ ਭੰਗ, ਮਮਤਾ ਬੈਨਰਜੀ ਦੇ ਅਸਤੀਫਾ ਨਾ ਦੇਣ ‘ਤੇ ਹੋਇਆ ਐਕਸ਼ਨ

ਦੂਜੇ ਪਾਸੇ ਸਪੀਕਰ ਸੰਧਵਾਂ ਨੇ ਵੀ ਇਸ ਮੁੱਦੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਉਨ੍ਹਾਂ ਲਈ ਸਰਵਉੱਚ ਹੈ। ਜੇਕਰ ਉਨ੍ਹਾਂ ਨੂੰ ਅਧਿਕਾਰਕ ਤੌਰ ਤੋਂ ਬੁਲਾਇਆ ਗਿਆ ਹੈ ਤਾਂ ਉਹ ਪੂਰੀ ਸ਼ਰਧਾ ਨਾਲ ਪਹੁੰਚ ਕੇ ਆਪਣਾ ਪੱਖ ਰੱਖਣਗੇ। ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਇਸ ਪੇਸ਼ੀ ‘ਤੇ ਟਿਕੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ ਪੇਸ਼ ਹੋਣਗੇ ਸਪੀਕਰ ਸੰਧਵਾ, ਬੇਅਦਬੀ ਕਾਨੂੰਨ ‘ਤੇ ਦੇਣਗੇ ਸਪੱਸ਼ਟੀਕਰਨ appeared first on Daily Post Punjabi.

ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਚੁੱਕੀ ਸਹੁੰ, ਸਪੀਕਰ ਸੰਧਵਾਂ ਨੇ ਦਿਵਾਇਆ ਹਲਫ਼
ਪੰਜਾਬ ਦੀ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ 9 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।

Barnala newly elected MLA

ਇਸ ਤੋਂ ਪਹਿਲਾਂ ਤਿੰਨ ਹੋਰ ਸੀਟਾਂ ‘ਤੇ ਉਪ ਚੋਣ ਜਿੱਤਣ ਵਾਲੇ ਵਿਧਾਇਕਾਂ ਨੇ ਦੋ ਤਾਰੀਖਾਂ ਨੂੰ ਸਹੁੰ ਚੁੱਕੀ ਸੀ। ਪੰਜਾਬ ਦੀਆਂ ਚਾਰ ਸੀਟਾਂ ‘ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋਈਆਂ ਸਨ। ਇਨ੍ਹਾਂ ਵਿੱਚੋਂ ‘ਆਪ’ ਨੇ ਬਰਨਾਲਾ ਨੂੰ ਛੱਡ ਕੇ ਬਾਕੀ ਤਿੰਨੋਂ ਸੀਟਾਂ ਜਿੱਤੀਆਂ ਸਨ। ਇਨ੍ਹਾਂ ਸੀਟਾਂ ‘ਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਡਾ: ਇੰਸ਼ਾਕ ਚੱਬੇਵਾਲ ਨੇ ਜਿੱਤ ਹਾਸਲ ਕੀਤੀ ਹੈ।

Barnala newly elected MLA

ਇਹ ਵੀ ਪੜ੍ਹੋ : ਧਾਰਮਿਕ ਸਜ਼ਾ ਦੇ 7ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਨਿਭਾਈ ਸੇਵਾ

ਇਨ੍ਹਾਂ ਸਾਰੀਆਂ ਸੀਟਾਂ ‘ਤੇ ਚੋਣਾਂ ਇਸ ਲਈ ਕਰਵਾਈਆਂ ਗਈਆਂ ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਵੀ ਸੌਂਪ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਚੁੱਕੀ ਸਹੁੰ, ਸਪੀਕਰ ਸੰਧਵਾਂ ਨੇ ਦਿਵਾਇਆ ਹਲਫ਼ appeared first on Daily Post Punjabi.

ਕਿਸਾਨ ਅੰਦੋਲਨ ‘ਚ ਜ਼ਖਮੀ ਹੋਏ ਬੱਚੇ ਲਈ ਸਪੀਕਰ ਸੰਧਵਾਂ ਨੇ ਸਦਨ ‘ਚ ਕੀਤਾ ਵੱਡਾ ਐਲਾਨ
ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਦੇ ਸੰਘਰਸ਼ ਦਾ ਅੱਜ 28ਵਾਂ ਦਿਨ ਹੈ। ਇਸ ਅੰਦੋਲਨ ਦਰਮਿਆਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋਏ ਹਨ ਤੇ ਨਾਲ ਹੀ ਕਈ ਜ਼ਖਮੀ ਵੀ ਹੋਏ ਹਨ। ਅੱਜ ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਕਿਸਾਨੀ ਅੰਦੋਲਨ ਦਾ ਵੀ ਮੁੱਦਾ ਉਠਿਆ। ਇਸ ਸੰਘਰਸ਼ ‘ਛ ਪੁਲਿਸ ਨਾਲ ਝੜਪ ਦਰਮਿਆਨ ਬੀਤੇ ਦਿਨੀਂ 10ਵੀਂ ਜਮਾਤ ‘ਚ ਪੜ੍ਹਦੇ ਬੱਚੇ ਦੀ ਬਾਂਹ ‘ਚੋਂ ਗੋਲੀ ਲੰਘ ਗਈ ਸੀ।

ਬੱਚੇ ਲਈ ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬੱਚੇ ਦੇ ਇਲਾਜ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਦੇਣਗੇ। ਨਾਲ ਹੀ ਉਨ੍ਹਾਂ ਨੇ ਸਦਨ ਅੰਦਰ ਬਾਕੀ ਵਿਧਾਇਕਾਂ ਤੇ ਮੈਂਬਰਾਂ ਨੂੰ ਵੀ ਬੱਚੇ ਦੀ ਮਦਦ ਕਰਨ ਲਈ ਅਪੀਲ ਕੀਤੀ।

ਇਹ ਵੀ ਪੜ੍ਹੋ : PM ਮੋਦੀ ਨੇ ਦਵਾਰਕਾ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ, ਕਿਹਾ- ਮੈਂ ਨਾ ਤਾਂ ਮਾਮੂਲੀ ਸੁਪਨੇ ਵੇਖਦਾ ਹਾਂ ਤੇ ਨਾ ਹੀ…

ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਇਹ ਗਰੀਬ ਪਰਿਵਾਰ ਦਾ ਬੱਚਾ ਹੈ। ਬੱਚੇ ਦੇ ਪਿਤਾ ਕੋਲ ਮਹਿਜ਼ ਡੇਢ ਕਿੱਲੇ ਜ਼ਮੀਨ ਹੈ। ਸੰਧਵਾਂ ਨੇ ਕਿਹਾ ਕਿ ਗੋਲੀ ਲੱਗਣ ਕਾਰਨ ਬੱਚੇ ਦੇ ਹੱਥ ਦੀਆਂ ਉਂਗਲਾਂ ‘ਚ ਵੀ ਮੁਸ਼ਕਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਰਿਵਾਰ ਨੂੰ ਬੱਚੇ ਨੂੰ ਅਮਨਦੀਪ ਹਸਪਤਾਲ ਦਾਖ਼ਲ ਕਰਾਉਣ ਲਈ ਕਿਹਾ ਹੈ। ਇਸ ਲਈ ਮੇਰੀ ਸਾਰੇ ਵਿਧਾਇਕਾਂ ਤੇ ਮੈਂਬਰਾਂ ਨੂੰ ਅਪੀਲ ਹੈ ਕਿ ਬੱਚੇ ਦੀ ਜਿੰਨੀ ਹੋ ਸਕੇ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਿਸਾਨ ਅੰਦੋਲਨ ‘ਚ ਜ਼ਖਮੀ ਹੋਏ ਬੱਚੇ ਲਈ ਸਪੀਕਰ ਸੰਧਵਾਂ ਨੇ ਸਦਨ ‘ਚ ਕੀਤਾ ਵੱਡਾ ਐਲਾਨ appeared first on Daily Post Punjabi.

ਗੁ. ਕਰਤਾਰਪੁਰ ਸਾਹਿਬ ਕੋਲ ਡਾਂਸ ਪਾਰਟੀ ‘ਤੇ ਸਪੀਕਰ ਸੰਧਵਾਂ ਦਾ ਬਿਆਨ- ‘ਗੁਰੂਘਰ ਤੋਂ ਦੂਰ ਸੀ ਆਯੋਜਨ’
ਪਾਕਿਸਤਾਨ ਦੇ ਨੇਰੋਵਾਲ ਕਸਬੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ‘ਚ 18 ਨਵੰਬਰ ਦੀ ਰਾਤ 8 ਵਜੇ ਰੱਖੀ ਗਈ ਪਾਰਟੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਵਿਵਾਦ ‘ਤੇ ਪਾਕਿਸਤਾਨੀ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸੋਮਵਾਰ ਨੂੰ ਸੰਧਵਾਂ ਨੇ 13 ਵਿਧਾਇਕਾਂ ਨਾਲ ਪਾਕਿਸਤਾਨ ਜਾ ਕੇ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ।

ਸੋਮਵਾਰ ਸਵੇਰੇ ਸੰਧਵਾਂ ਸਾਰੇ ਵਿਧਾਇਕਾਂ ਨਾਲ ਡੇਰਾ ਬੇਬਾ ਨਾਨਕ ਸਥਿਤ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੋਏ। ਉਥੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਪੀਕਰ ਨੇ ਹਾਲ ਹੀ ਵਿਚ ਕਰਤਾਰਪੁਰ ਸਾਹਿਬ ਕੰਪਲੈਕਸ ਵਿਚ ਸ਼ਰਾਬ ਅਤੇ ਡਾਂਸ ਪਾਰਟੀਆਂ ਹੋਣ ਕਾਰਨ ਪੈਦਾ ਹੋਏ ਵਿਵਾਦ ‘ਤੇ ਵੀ ਪਾਕਿਸਤਾਨੀ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ। ਸੰਧਵਾਂ ਮੁਤਾਬਕ ਗੁਰਦੁਆਰੇ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਗੁਰੂਦੁਆਰੇ ਤੋਂ ਕਰੀਬ 2 ਕਿਲੋਮੀਟਰ ਦੂਰ ਨਾਨ-ਵੈੱਜ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਤੋਂ ਪਾਰਟੀ ਵਿੱਚ ਸ਼ਾਮਲ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਰਕਾਰ ਤੋਂ ਪਾਰਟੀ ਵਿੱਚ ਸ਼ਾਮਲ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਮੀਟ ਅਤੇ ਸ਼ਰਾਬ ਦੀ ਵਰਤੋਂ ਪੂਰੀ ਤਰ੍ਹਾਂ ਮਨਾਹੀ ਹੈ। ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬਾਨ ਮੁਸਲਿਮ ਭਾਈਚਾਰੇ ਦੇ ਮੱਕਾ-ਮਦੀਨਾ ਵਾਂਗ ਪਾਵਨ ਇਬਾਦਤ-ਗਾਹ ਵਾਂਗ ਹੈ। ਇਥਤੇ ਵਾਪਰੀ ਅਜਿਹੀ ਘਟਨਾ ਸੋਭਾ ਨਹੀਂ ਦਿੰਦੀ, ਇਹ ਬਹੁਤ ਹੀ ਚਿੰਤਾ ਵਾਲੀ ਤੇ ਦੁਖਦਾਈ ਹੈ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੰਜ ਡਾਲਰ ਫੀਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਫੀਸ ਨੂੰ ਤੁਰੰਤ ਖਤਮ ਕਰਨਾ ਚਾਹੀਦਾ ਹੈ, ਤਾਂ ਜੋ ਭਾਰਤੀ ਨਾਗਰਿਕਾਂ ‘ਤੇ ਇਸ ਦਾ ਬੋਝ ਨਾ ਪਵੇ ਅਤੇ ਉਹ ਬਿਨਾਂ ਕਿਸੇ ਆਰਥਿਕ ਬੋਝ ਅਤੇ ਦਬਾਅ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੇੜੇ ਹੋਈ ਸ਼ਰਾਬ ਦੇ ਠੇਕੇ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਿਆ ਹੈ। ਜਥੇਦਾਰ ਰਘੁਬੀਰ ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਦੀ ਰਿਪੋਰਟ ਮੰਗਵਾਈ ਗਈ ਹੈ, ਰਿਪੋਰਟ ਆਉਣ ਤੋਂ ਬਾਅਦ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰ ਕੀਤੀ ਜਾਵੇਗੀ। ਵੱਖ-ਵੱਖ ਸੰਪਰਦਾਇਕ ਮੁੱਦਿਆਂ ‘ਤੇ ਵਿਚਾਰ ਕਰਨ ਲਈ ਜਲਦੀ ਹੀ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਇਸ ਵਿੱਚ ਦੋਸ਼ੀਆਂ ਖਿਲਾਫ ਧਾਰਮਿਕ ਕਾਰਵਾਈ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੋਰੋਨਾ ਨਾਲ ਜੁੜੇ ਹਨ ਘੱਟ ਉਮਰ ‘ਚ ਹਾਰਟ ਅਟੈਕ ਨਾਲ ਮੌ.ਤਾਂ ਦੇ ਮਾਮਲੇ! ICMR ਦੀ ਸਟੱਡੀ ‘ਚ ਪਤਾ ਲੱਗੀ ਵਜ੍ਹਾ

ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੰਜ ਡਾਲਰ ਫੀਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਫੀਸ ਨੂੰ ਤੁਰੰਤ ਖਤਮ ਕਰਨਾ ਚਾਹੀਦਾ ਹੈ, ਤਾਂ ਜੋ ਭਾਰਤੀ ਨਾਗਰਿਕਾਂ ‘ਤੇ ਇਸ ਦਾ ਬੋਝ ਨਾ ਪਵੇ ਅਤੇ ਉਹ ਬਿਨਾਂ ਕਿਸੇ ਆਰਥਿਕ ਬੋਝ ਅਤੇ ਦਬਾਅ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੇੜੇ ਹੋਈ ਸ਼ਰਾਬ ਦੇ ਠੇਕੇ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਿਆ ਹੈ। ਜਥੇਦਾਰ ਰਘੁਬੀਰ ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਦੀ ਰਿਪੋਰਟ ਮੰਗਵਾਈ ਗਈ ਹੈ, ਰਿਪੋਰਟ ਆਉਣ ਤੋਂ ਬਾਅਦ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰ ਕੀਤੀ ਜਾਵੇਗੀ। ਵੱਖ-ਵੱਖ ਸੰਪਰਦਾਇਕ ਮੁੱਦਿਆਂ ‘ਤੇ ਵਿਚਾਰ ਕਰਨ ਲਈ ਜਲਦੀ ਹੀ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਇਸ ਵਿੱਚ ਦੋਸ਼ੀਆਂ ਖਿਲਾਫ ਧਾਰਮਿਕ ਕਾਰਵਾਈ ਵੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਗੁ. ਕਰਤਾਰਪੁਰ ਸਾਹਿਬ ਕੋਲ ਡਾਂਸ ਪਾਰਟੀ ‘ਤੇ ਸਪੀਕਰ ਸੰਧਵਾਂ ਦਾ ਬਿਆਨ- ‘ਗੁਰੂਘਰ ਤੋਂ ਦੂਰ ਸੀ ਆਯੋਜਨ’ appeared first on Daily Post Punjabi.