special cell arrests gurjot singh Archives - Daily Post Punjabi

ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਅੰਮ੍ਰਿਤਸਰ ਤੋਂ ਗੁਰਜੋਤ ਸਿੰਘ ਨੂੰ ਕੀਤਾ ਗਿਆ ਗ੍ਰਿਫਤਾਰ, 1 ਲੱਖ ਰੁਪਏ ਦਾ ਸੀ ਇਨਾਮ
ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਹੋਈ ਘਟਨਾ ਦੇ ਮਾਮਲੇ ‘ਚ ਗੁਰਜੋਤ ਸਿੰਘ ਨੂੰ ਸੋਮਵਾਰ ਸਵੇਰੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਹੈ। ਗੁਰਜੋਤ ਸਿੰਘ ‘ਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।

special cell arrests gurjot singh

ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਲਾਲ ਕਿਲ੍ਹਾ ਮਾਮਲੇ ਦੌਰਾਨ ਲਾਲ ਕਿਲ੍ਹੇ ਵਿੱਚ ਨਿਸ਼ਾਨ ਸਾਹਿਬ ਲਹਿਰਾਉਣ ਕਾਰਨ ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਇਲਜਾਮ ਲਗਾਇਆ ਜਾਂ ਰਿਹਾ ਹੈ ਕਿ ਗੁਰਜੋਤ ਨੇ ਲਾਲ ਕਿਲ੍ਹੇ ਦੇ ਇੱਕ ਪਿੱਛੇ ਵਾਲੇ ਗੁੰਬਦ ਉੱਤੇ ਚੜ੍ਹ ਕੇ ਝੰਡਾ ਲਹਿਰਾਇਆ ਸੀ। ਓਸੇ ਮਾਮਲੇ ਵਿੱਚ ਗੁਰਜੋਤ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਇਸ ਕੇਸ ਵਿੱਚ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ਦੀ ਗ੍ਰਿਫਤਾਰੀ ਦੀ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : ਰਾਹਤ : ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ‘ਚ ਕਮੀ, ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 46148 ਨਵੇਂ ਕੇਸ, 979 ਮਰੀਜ਼ਾਂ ਦੀ ਮੌਤ

26 ਜਨਵਰੀ ਦੇ ਮਾਮਲੇ ਵਿੱਚ, ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਪਿਛਲੇ ਮਹੀਨੇ ਇੱਕ ਚਾਰਜਸ਼ੀਟ ਦਾਖਲ ਕੀਤੀ ਸੀ। ਤੀਸ ਹਜ਼ਾਰੀ ਅਦਾਲਤ ਵਿੱਚ ਦਾਇਰ ਕੀਤੀ ਗਈ ਇਸ ਚਾਰਜਸ਼ੀਟ ਵਿੱਚ ਦੀਪ ਸਿੱਧੂ ਸਣੇ ਤਕਰੀਬਨ 16 ਵਿਅਕਤੀਆਂ ਦੇ ਨਾਮ ਸ਼ਾਮਿਲ ਕੀਤੇ ਗਏ ਸਨ। ਪੁਲਿਸ ਨੇ ਲਾਲ ਕਿਲ੍ਹੇ ਕੰਪਲੈਕਸ ਵਿੱਚ ਹੋਈ ਭੰਨਤੋੜ ਦੀ ਘਟਨਾ ਨੂੰ ‘ਦੇਸ਼ ਵਿਰੋਧੀ ਗਤੀਵਿਧੀ’ ਕਰਾਰ ਦਿੱਤਾ ਸੀ।

ਇਹ ਵੀ ਦੇਖੋ : ਪੁਲਿਸ ਸਾਡੇ ਤੇ ਝੂਠੇ ਪਰਚੇ ਕਰਕੇ ਸਾਨੂੰ ਡਰਾ ਨੀ ਸਕਦੀ, ਜੱਸ ਬਾਜਵਾ ਹੋਗੇ ਸਿੱਧੇ, ਸਬੂਤਾਂ ਸਮੇਤ ਕੀਤੇ ਖੁਲਾਸੇ

The post ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਅੰਮ੍ਰਿਤਸਰ ਤੋਂ ਗੁਰਜੋਤ ਸਿੰਘ ਨੂੰ ਕੀਤਾ ਗਿਆ ਗ੍ਰਿਫਤਾਰ, 1 ਲੱਖ ਰੁਪਏ ਦਾ ਸੀ ਇਨਾਮ appeared first on Daily Post Punjabi.