Special request to Moosewala fans Archives - Daily Post Punjabi

ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਆਉਣ ਵਾਲਿਆਂ ਨੂੰ ਖਾਸ ਬੇਨਤੀ, “ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਵਾਲੇ ਜ਼ਰੂਰ ਬੰਨ੍ਹ ਕੇ ਆਉਣ ਪੱਗਾਂ”
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਨੂੰ ਲੈ ਕੇ ਨੌਜਵਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭੋਗ ‘ਤੇ ਆਉਣ ਵਾਲੇ ਨੌਜਵਾਨ ਪੱਗਾਂ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ। ਇਹ ਅਪੀਲ ਸਰਦਾਰੀਆਂ ਟਰੱਸਟ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਭੋਗ ਵਾਲੇ ਦਿਨ ਇੱਕ ਕੈਂਪ ਲਾਇਆ ਜਾ ਰਿਹਾ ਹੈ, ਜਿੱਥੇ ਨੌਜਵਾਨਾਂ ਨੂੰ ਮੁਫ਼ਤ ਵਿੱਚ ਪੱਗਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਹਰ ਪੰਜਾਬੀ ਨੂੰ ਪੱਗ ਬੰਨ੍ਹਣ ਦਾ ਸੁਨੇਹਾ ਦਿੱਤਾ ਸੀ ।

Special request to Moosewala fans

ਉਨ੍ਹਾਂ ਨੇ ਇਸ ਸਬੰਧੀ ਵੀਡੀਓ ਵਿੱਚ ਕਿਹਾ ਕਿ ਪੰਜਾਬ ਦੀ ਵਿਰਾਸਤ ਨੂੰ ਰੂਹ ਨਾਲ ਜਿਊਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੀ ਅੰਤਿਮ ਅਰਦਾਸ ਮਿਤੀ 8 ਜੂਨ ਨੂੰ ਬਾਹਰਲੀ ਅਨਾਜ ਮੰਡੀ ਮਾਨਸਾ ਵਿਖੇ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਵਿਰਸੇ ’ਤੇ ਬੜਾ ਮਾਣ ਕਰਦੇ ਸਨ। ਉਨ੍ਹਾਂ ਨੂੰ ਦਸਤਾਰ (ਪੱਗ) ਤੇ ਪੰਜਾਬੀ ਵਿਰਾਸਤ ਨਾਲ ਅਥਾਹ ਪਿਆਰ ਸੀ। ਇਸ ਲਈ ਸਿੱਧੂ ਮੂਸੇ ਵਾਲਾ ਨੂੰ ਪਿਆਰ ਕਰਨ ਵਾਲੇ, ਉਨ੍ਹਾਂ ਨੂੰ ਪਸੰਦ ਕਰਨ ਵਾਲੇ ਨੌਜਵਾਨਾਂ ਨੂੰ ਬੇਨਤੀ ਹੈ ਕਿ 8 ਤਾਰੀਖ਼ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ’ਚ ਪੱਗਾਂ ਬੰਨ੍ਹ ਕੇ ਸ਼ਾਮਲ ਹੋਣ। ਇਹ ਉਨ੍ਹਾਂ ਨੂੰ ਅਸਲ ਸ਼ਰਧਾਂਜਲੀ ਹੋਵੇਗੀ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਆਉਣ ਵਾਲਿਆਂ ਨੂੰ ਖਾਸ ਬੇਨਤੀ, “ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਵਾਲੇ ਜ਼ਰੂਰ ਬੰਨ੍ਹ ਕੇ ਆਉਣ ਪੱਗਾਂ” appeared first on Daily Post Punjabi.