speeding car hit vehicles Archives - Daily Post Punjabi

ਤੇਜ਼ ਰਫਤਾਰ ਗੱਡੀ ਦਾ ਕਹਿ.ਰ, ਰਿਕਸ਼ਾ ਸਣੇ ਕਈ ਗੱਡੀਆਂ ਨੂੰ ਮਾਰੀ ਟੱਕਰ, ਕਈ ਜ਼ਖਮੀ
ਲੁਧਿਆਣਾ ਦੇ ਫੀਲਡਗੰਜ ਬਾਜ਼ਾਰ ਵਿਚ ਤੇਜ਼ ਰਫਤਾਰ ਗੱਡੀ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਜਿਥੇ ਇਕ ਗੱਡੀ ਚਾਲਕ ਵੱਲੋਂ ਇਕ ਰਿਕਸ਼ਾ ਤੇ ਕਾਰ ਤੋਂ ਉਤਰਦੀ ਹੋਈ ਮਹਿਲਾ ਨੂੰ ਟੱਕਰ ਮਾਰ ਦਿੱਤੀ ਗਈ।

ਟੱਕਰ ਵਿਚ ਰਿਕਸ਼ਾ ਚਾਲਕ ਤੇ ਔਰਤ ਸਣੇ ਕਈ ਲੋਕ ਜਖਮੀ ਦੱਸੇ ਜਾ ਰਹੇ ਹਨ। ਫੀਲਡਗੰਜ ਬਾਜ਼ਾਰ ਬਹੁਤ ਹੀ ਭੀੜ-ਭੜੱਕੇ ਵਾਲਾ ਬਾਜ਼ਾਰ ਹੈ ਤੇ ਇਥੇ ਇੰਨੀ ਤੇਜ਼ ਰਫਤਾਰ ਵਿਚ ਕਾਰ ਚਲਾਉਣਾ ਖਤਰੇ ਤੋਂ ਘੱਟ ਨਹੀਂ ਹੈ। ਘਟਨਾ ਤੋਂ ਬਾਅਦ ਉਥੇ ਕਾਫੀ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ ਤੇ ਉਨ੍ਹਾਂ ਵੱਲੋਂ ਕਾਰ ਚਾਲਕ ਨੂੰ ਕਾਰ ਤੋਂ ਬਾਹਰ ਕੱਢਿਆ ਗਿਆ। ਪਹਿਲਾਂ ਤਾਂ ਉਹ ਲੋਕਾਂ ਨਾਲ ਝਗੜਨ ਲੱਗ ਪਿਆ ਤਾਂ ਰੋਸ ਵਜੋਂ ਲੋਕਾਂ ਨੇ ਉਸ ਦੀ ਕਾਰ ਦੇ ਸ਼ੀਸ਼ੇ ਭੰਨ ਦਿੱਤੇ।

ਇਹ ਵੀ ਪੜ੍ਹੋ : ‘ਆਪ’ ਵੱਲੋਂ 16 ਅਪ੍ਰੈਲ ਨੂੰ ਪੰਜਾਬ ‘ਚ ਲੁਧਿਆਣਾ ਤੇ ਜਲੰਧਰ ਤੋਂ ਉਮੀਦਵਾਰਾਂ ਦਾ ਹੋਵੇਗਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ

ਜਾਣਕਾਰੀ ਮੁਤਾਬਕ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਕਾਰ ਚਾਲਕ ਨੇ ਆਪਣੇ ਕੁਝ ਹੋਰ ਸਾਥੀਆਂ ਨੂੰ ਵੀ ਮੌਕੇ ‘ਤੇ ਬੁਲਾ ਲਿਆ ਤੇ ਧਮਕਾਉਣ ਲੱਗ ਗਿਆ। ਰਿਕਸ਼ਾ ਤੇ ਕਈ ਹੋਰ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਕਾਰ ਚਾਲਕ ਤੇ ਹੋਰਨਾਂ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤੇਜ਼ ਰਫਤਾਰ ਗੱਡੀ ਦਾ ਕਹਿ.ਰ, ਰਿਕਸ਼ਾ ਸਣੇ ਕਈ ਗੱਡੀਆਂ ਨੂੰ ਮਾਰੀ ਟੱਕਰ, ਕਈ ਜ਼ਖਮੀ appeared first on Daily Post Punjabi.