Speeding car hits Activa Archives - Daily Post Punjabi

ਅੰਮ੍ਰਿਤਸਰ : ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ
ਅੰਮ੍ਰਿਤਸਰ ਦੇ ਮਹਿਤਾ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਸਕੂਟਰੀ ਸਵਾਰ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਪਰਿਵਾਰ ਮੈਂਬਰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੱਲੜਵਾਲ ਦੇ ਰਹਿਣ ਵਾਲੇ ਸਨ।

ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਦੇ ਮੈਂਬਰ ਆਪਣੇ ਰਿਸ਼ਤੇਦਾਰਾਂ ਦੇ ਕੋਲ ਜਾ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਵਿੱਚ ਆ ਰਹੀ ਕਾਲੇ ਰੰਗ ਦੀ ਹੁੰਡਈ ਕ੍ਰੇਟਾ ਕਾਰ ਨੇ ਸਕੂਟਰੀ ਸਵਾਰ ਪਰਿਵਾਰਕ ਮੈਂਬਰਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ਸੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਹਿਤਾ ਦੀ ਪੁਲਿਸ ਮੈਕੇ ‘ਤੇ ਪਹੁੰਚੀ।

ਇਹ ਵੀ ਪੜ੍ਹੋ : ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਪੀਲ, ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਹਾੜੇ ਮੌਕੇ ਵਧ-ਚੜ੍ਹ ਕੇ ਪਹੁੰਚਣ ਸੰਗਤਾਂ

ਪੁਲਿਸ ਟੀਮ ਨੇ ਸੜਕ ਸੁਰੱਖਿਆ ਫੋਰਸ ਦੀ ਸਹਾਇਤਾ ਦੇ ਨਾਲ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੇਸ਼ਮ ਸਿੰਘ ਪਤਨੀ ਸੀਮਾ ਤੇ ਧੀ ਕਵਲਦੀਪ ਕੌਰ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਲਮ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ : ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ appeared first on Daily Post Punjabi.

ਗੁਰਦਾਸਪੁਰ: ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਹਾਦਸੇ ‘ਚ ਇੱਕ ਬਜ਼ੁਰਗ ਦੀ ਹੋਈ ਮੌਤ
ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨੈਣੇਕੋਟ ਦੇ ਇੱਕ ਬਜ਼ੁਰਗ ਦੀ ਆਪਣੇ ਘਰ ਨੂੰ ਜਾਂਦੇ ਸਮੇਂ ਤੇਜ਼ ਰਫਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਬਜ਼ੁਰਗ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 80 ਸਾਲਾ ਬਜ਼ੁਰਗ ਵਸਣ ਸਿੰਘ ਪੁੱਤਰ ਕਾਬਲ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਅਤੇ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ 80 ਸਾਲਾ ਬਜ਼ੁਰਗ ਵਸਣ ਸਿੰਘ ਪੁੱਤਰ ਕਾਬਲ ਸਿੰਘ ਜੋ ਕਿ ਆਪਣੀ ਮੋਪਡ ਤੇ ਪਿੰਡ ਵੜੈਚ ਤੋਂ ਆਪਣੇ ਪਿੰਡ ਨੈਣਕੋਟ ਵੱਲ ਨੂੰ ਆ ਰਹੇ ਸਨ। ਜਦੋਂ ਉਹ ਗੁਰਦਾਸਪੁਰ ਸ੍ਰੀ ਹਰਗੋਬਿੰਦਪੁਰ ਮਾਰਗ ਤੋਂ ਆਪਣੇ ਪਿੰਡ ਨੈਣੇਕੋਟ ਵੱਲ ਨੂੰ ਮੁੜਦੇ ਹਨ ਤਾਂ ਸਠਿਆਲੀ ਵੱਲ ਤੋਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਦੀ ਲਪੇਟ ਵਿੱਚ ਆ ਗਏ, ਜਿਸ ਕਾਰਨ ਹਾਦਸਾ ਵਾਪਰ ਗਿਆ।

ਮੌਕੇ ਦੇ ਗਵਾਹਾਂ ਨੇ ਦੱਸਿਆ ਕਿ ਤੇਜ਼ ਰਫਤਾਰ ਕਾਰ ਦੀ ਟੱਕਰ ਕਾਰਨ ਮ੍ਰਿਤਕ ਵਸਣ ਸਿੰਘ ਅਤੇ ਮੋਪਡ ਘਟਨਾ ਸਥਾਨ ਤੋਂ 50 ਫੁੱਟ ਦੂਰ ਉੱਛਲ ਕੇ ਸੜਕ ਕੰਡੇ ਸਫੇਦੇ ਦੇ ਵੱਡੇ ਦਰਖਤ ਵਿੱਚ ਜਾ ਵੱਜੇ। ਮੋਪਡ ਨਾਲ ਟਕਰਾਉਣ ਵਾਲੀ ਕਾਰ ਦੀ ਮੂਹਰਲੇ ਪਾਸੇ ਵਾਲੀ ਨੰਬਰ ਪਲੇਟ ਅਤੇ ਗੱਡੀ ਦੇ ਕੁਝ ਹੋਰ ਹਿੱਸੇ ਘਟਨਾ ਵਾਲੀ ਸਥਾਨ ਉੱਤੇ ਡਿੱਗੇ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਮੋਗਾ ‘ਚ ਰੇਲਾਂ ਰੋਕਣ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਚਾਰੇ ਪਾਸੇ ਕੀਤੀ ਸਖ਼ਤੀ

ਮੌਕੇ ਤੋਂ ਮਿਲੀ ਨੰਬਰ ਪਲੇਟ ਉੱਪਰ ਚੰਡੀਗੜ੍ਹ ਦਾ ਨੰਬਰ ਲੱਗਾ ਹੋਇਆ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਵਸਣ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਮੌਕੇ ਕੁਝ ਰਾਹ ਜਾਂਦੇ ਲੋਕਾਂ ਅਤੇ ਵਸਣ ਸਿੰਘ ਦੇ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਉਹਨਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ: ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਹਾਦਸੇ ‘ਚ ਇੱਕ ਬਜ਼ੁਰਗ ਦੀ ਹੋਈ ਮੌਤ appeared first on Daily Post Punjabi.