Speeding car runs over people Archives - Daily Post Punjabi

ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਡੇਢ ਦਰਜਨ ਲੋਕਾਂ ਨੂੰ ਦਰੜਿਆ, 1 ਦੀ ਮੌਤ
ਬਿਹਾਰ ਦੇ ਸਾਰਣ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੜਕ ਕਿਨਾਰੇ ਭੋਜ ਖਾ ਰਹੇ ਲੋਕਾਂ ਨੂੰ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਦਰੜ ਦਿੱਤਾ । ਇਸ ਘਟਨਾ ਵਿੱਚ ਇੱਕ ਵਿਅਕਤੀ ਨੇ ਮੌਕੇ ’ਤੇ ਦਮ ਤੋੜ ਦਿੱਤਾ, ਜਦਕਿ 18 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਨ੍ਹਾਂ ਲੋਕਾਂ ਨੂੰ ਦਰੜਨ ਮਗਰੋਂ ਅੱਗੇ ਜਾ ਕੇ ਕਾਰ ਵੀ ਪਲਟ ਗਈ। ਇਸ ਘਟਨਾ ਦੀ ਜਾਣਕਰੀ ਤੁਰੰਤ ਹੀ ਪੁਲਿਸ ਨੂੰ ਦਿੱਤੀ ਗਈ ਤੇ ਐਂਬੂਲੈਂਸ ਨੂੰ ਬੁਲਾਇਆ ਗਿਆ। ਜਿਸ ਤੋਂ ਬਾਅਦ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਜ਼ਖਮੀ ਹੋਏ ਕੁਝ ਲੋਕਾਂ ਦੀ ਹਾਲਤ ਬਹੁਤ ਗੰਭੀਰ ਹੈ।

Speeding car runs over people

ਇਸ ਘਟਨਾ ਦੇ ਚਸ਼ਮਦੀਦਾਂ ਨੇ ਦੱਸਿਆ ਕਿ ਪਹਿਲਾਂ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਇੱਕ ਦੁਕਾਨ ਵਿੱਚ ਟੱਕਰ ਮਾਰੀ। ਉਸ ਤੋਂ ਬਾਅਦ ਭੋਜ ਖਾ ਰਹੇ ਲੋਕਾਂ ‘ਤੇ ਕਾਰ ਚੜ੍ਹਾ ਦਿੱਤੀ। ਸਭ ਕੁਝ ਇੰਨੀ ਤੇਜ਼ੀ ਨਾਲ ਹੋਇਆ ਕਿ ਕੋਈ ਕੁਝ ਸਮਝ ਹੀ ਨਹੀਂ ਸਕਿਆ।

ਇਹ ਵੀ ਪੜ੍ਹੋ: 9 ਜ਼ਿਲ੍ਹਿਆਂ ‘ਚ ਕਿਸਾਨਾਂ ਨੇ ਦਿੱਤਾ ਪੱਕਾ ਧਰਨਾ, ਮੋਹਾਲੀ ‘ਚ 33 ਜਥੇਬੰਦੀਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਉੱਥੇ ਹੀ ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਨੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਪੁਲਸ ਨੂੰ ਪਿੰਡ ਵਾਸੀਆਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪਿੰਡ ਵਾਸੀਆਂ ਮੁਤਾਬਕ ਕਾਰ ਡਰਾਈਵਰ ਨਸ਼ੇ ਵਿੱਚ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਦੋਸ਼ੀ ਕਾਰ ਡਰਾਈਵਰ ਤੋਂ ਘਟਨਾ ਬਾਰੇ ਪੁੱਛ-ਗਿੱਛ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਡੇਢ ਦਰਜਨ ਲੋਕਾਂ ਨੂੰ ਦਰੜਿਆ, 1 ਦੀ ਮੌਤ appeared first on Daily Post Punjabi.