Speeding Truck Hit A Car Archives - Daily Post Punjabi

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨੂੰ ਟਰੱਕ ਨੇ ਮਾਰੀ ਟੱਕਰ, 2 ਲੋਕਾਂ ਦੀ ਮੌ.ਤ
ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਇੱਕ ਪਰਿਵਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਾਰ ਸਵਾਰ ਜੋੜੇ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਟਰੱਕ ਡਰਾਈਵਰ ਮੌਕੇ ‘ਤੋਂ ਫਰਾਰ ਹੋ ਗਿਆ ਹੈ। ਮਾਮਲੇ ਸਬੰਧੀ ਥਾਣਾ ਚਾਟੀਵਿੰਡ ਦੀ ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Truck Hit A Family Going

ਪੁਲਿਸ ਮੀ ਦਿੱਤੀ ਸ਼ਿਕਾਇਤ ਵਿੱਚ ਬੁੱਧ ਪ੍ਰਕਾਸ਼ ਸਿੰਘ ਵਾਸੀ ਚੱਕ ਟਾਹਲੀ ਥਾਣਾ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਵਿੰਦਰ ਸਿੰਘ (35) ਅਤੇ ਸਾਲੇ ਸੁਰਜੀਤ ਕੈਰ (32) ਅਤੇ ਬੱਚਿਆਂ ਆਰਮਦੀਪ ਸਿੰਘ ( 7), ਲੜਕੀ ਜਪਜੀਤ ਕੈਰ (5), ਨਵਲਦੀਪ (9) ਸ਼ਨੀਵਾਰ ਸ਼ਾਮ ਨੂੰ ਕਾਰ ਵਿੱਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੀ ਸੀ।

Truck Hit A Family Going

ਬੁੱਧ ਪ੍ਰਕਾਸ਼ ਨੇ ਦੱਸਿਆ ਕਿ ਉਹ ਕਾਰ ਚਲਾ ਰਿਹਾ ਸੀ ਅਤੇ ਉਸ ਦਾ ਭਰਾ ਉਸ ਦੇ ਨਾਲ ਵਾਲੀ ਸੀਟ ‘ਤੇ ਬੈਠਾ ਸੀ। ਪਿਛਲੀਆਂ ਸੀਟਾਂ ‘ਤੇ ਬੱਚੇ ਅਤੇ ਭਰਜਾਈ ਬੈਠੇ ਸਨ। ਜਦੋਂ ਉਹ ਰਾਤ ਕਰੀਬ 11 ਵਜੇ ਮਾਨਾਂਵਾਲਾ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਫ਼ਰਾਰ ਹੋ ਗਿਆ। ਹਾਦਸੇ ਦੌਰਾਨ ਉਸ ਦਾ ਭਰਾ ਅਤੇ ਭਰਜਾਈ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : PM ਮੋਦੀ ਅੱਜ 70000 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, 43 ਥਾਵਾਂ ‘ਤੇ ਲਗਾਏ ਜਾਣਗੇ ਰੁਜ਼ਗਾਰ ਮੇਲੇ

ਇਸ ਹਾਦਸੇ ਵਿੱਚ 7 ਸਾਲਾ ਆਰਮਦੀਪ ਸਿੰਘ ਅਤੇ 5 ਸਾਲਾ ਜਪਜੀਤ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਮਾਨਾਂਵਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ASI ਨਿਰੰਜਨ ਸਿੰਘ ਨੇ ਦੱਸਿਆ ਕਿ ਬੁੱਧ ਪ੍ਰਕਾਸ਼ ਦੇ ਬਿਆਨ ਦਰਜ ਕਰਕੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨੂੰ ਟਰੱਕ ਨੇ ਮਾਰੀ ਟੱਕਰ, 2 ਲੋਕਾਂ ਦੀ ਮੌ.ਤ appeared first on Daily Post Punjabi.