sports club Archives - Daily Post Punjabi

ਨਵਾਂਸ਼ਹਿਰ ‘ਚ ਸਪੋਰਟਸ ਕਲੱਬ ਦੀ ਕੰਧ ‘ਤੇ ਟੰਗਿਆ ਮਿਲਿਆ ਜ਼ਿੰਦਾ ਕਾਰਤੂਸ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ
ਪੰਜਾਬ ‘ਚ ਖੇਡ ਕੰਪਲੈਕਸ ਵਿੱਚ ਧਮਕੀਆਂ ਦੇ ਨਾਲ ਹੁਣ ਕਾਰਤੂਸ ਲਟਕਦੇ ਮਿਲੇ ਹਨ। ਇਹ ਧਮਕੀ ਜ਼ਿਲ੍ਹਾ ਨਵਾਂਸ਼ਹਿਰ ਦੀ ਸਬ-ਡਵੀਜ਼ਨ ਬੰਗਾ ਅਧੀਨ ਪੈਂਦੇ ਪਿੰਡ ਭੋਰਾ ਵਿੱਚ ਬਣੇ ਸਪੋਰਟਸ ਕਲੱਬ ਦੀ ਕੰਧ ’ਤੇ ਲਿਖਿਆ ਮਿਲਿਆ ਹੈ। ਸ਼ਰਾਰਤੀ ਅਨਸਰਾਂ ਦੀ ਇਸ ਹਰਕਤ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

live cartridge in Nawanshahr

ਜਾਣਕਾਰੀ ਅਨੁਸਾਰ ਧਮਕੀਆਂ ਦੇ ਨਾਲ ਪਾਲੀਥੀਨ ਦੀ ਜੇਬ ਵਿੱਚ ਇੱਕ ਜਿੰਦਾ ਕਾਰਤੂਸ ਪਾ ਕੇ ਟੰਗ ਦਿੱਤਾ ਗਿਆ ਸੀ। ਕਾਰਤੂਸ ਵਾਲੇ ਖੇਤਰ ਦੀ ਨਿਸ਼ਾਨਦੇਹੀ ਕਰਦੇ ਹੋਏ, ਪੰਜਾਬੀ ਵਿੱਚ ਲਿਖਿਆ ‘ਆਹ ਦੇਖ ਲਾਓ, ਕਮੇਟੀ ਤੇ NRI’ ਜਿੰਨ੍ਹੇ ਮੈਚ ਕਰਵਾਉਣੇ ਆਪਣੀ ਜਿੰਮੇਵਾਰੀ ‘ਤੇ ਕਾਰਵਾਇਓ”। ਹੇਠਾਂ ਕਰਾਸ ਮਾਰਕ ਬਣਾ ਕੇ ਕਮੇਟੀ ਅਤੇ ਪ੍ਰਵਾਸੀ ਭਾਰਤੀਆਂ ਨੂੰ ਸਿੱਧਾ ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਫਿਰ ਚੱਲੀਆਂ ਗੋ.ਲੀਆਂ: 2 ਬਦਮਾਸ਼ਾਂ ਨੇ ਦੁਕਾਨ ਦੇ ਮਾਲਕ ‘ਤੇ ਕੀਤੀ ਫਾਇਰਿੰਗ, ਘਟਨਾ CCTV ਕੈਮਰੇ ‘ਚ ਕੈਦ

ਪਿੰਡ ਦੇ ਸਰਪੰਚ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਭੋਰਾ ਵਿੱਚ ਸਪੋਰਟਸ ਕਲੱਬ ਹੈ। ਭੋਰਾ ਸਕੂਲ ਦੀ ਗਰਾਊਂਡ ਵਿੱਚ ਨੌਜਵਾਨ ਸਭਾ, NRI ਭਾਈ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਹਰ ਸਾਲ ਫੁੱਟਬਾਲ ਮੈਚ ਕਰਵਾਇਆ ਜਾਂਦਾ ਹੈ ਪਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਧਮਕੀਆਂ ਦੇਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਨੇ ਵੀ ਇਹ ਕੰਮ ਕੀਤਾ ਹੈ, ਉਹ ਨਹੀਂ ਚਾਹੁੰਦਾ ਕਿ ਇੱਥੇ ਕੋਈ ਖੇਡ ਗਤੀਵਿਧੀ ਹੋਵੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਭੋਰਾ ਦੇ ਸਰਪੰਚ ਨੇ ਦੱਸਿਆ ਕਿ ਪਿੰਡ ਵਿੱਚ ਸਾਰਿਆਂ ਦੇ ਸਹਿਯੋਗ ਨਾਲ ਇਸ ਸਾਲ 10 ਫਰਵਰੀ ਤੋਂ 15 ਫਰਵਰੀ ਤੱਕ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਸਪੋਰਟਸ ਕਲੱਬ ਦੀ ਕੰਧ ‘ਤੇ ਜ਼ਿੰਦਾ ਕਾਰਤੂਸ ਟੰਗੇ ਹੋਣ ਅਤੇ ਧਮਕੀਆਂ ਲਿਖੇ ਹੋਣ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਇਸ ਘਟਨਾ ਸਬੰਧੀ ਥਾਣਾ ਸਦਰ ਦੇ SHO ਇੰਸਪੈਕਟਰ ਰਾਜੀਵ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

The post ਨਵਾਂਸ਼ਹਿਰ ‘ਚ ਸਪੋਰਟਸ ਕਲੱਬ ਦੀ ਕੰਧ ‘ਤੇ ਟੰਗਿਆ ਮਿਲਿਆ ਜ਼ਿੰਦਾ ਕਾਰਤੂਸ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ appeared first on Daily Post Punjabi.