Sports Equipment Factory Archives - Daily Post Punjabi

ਜਲੰਧਰ : ਖੇਡਾਂ ਦਾ ਸਮਾਨ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, 20 ਗੱਡੀਆਂ ਨੇ ਪਾਇਆ ਕਾਬੂ
ਪੰਜਾਬ ਦੇ ਜਲੰਧਰ ਸ਼ਹਿਰ ‘ਚ ਪਿਛਲੇ ਦੋ-ਤਿੰਨ ਦਿਨਾਂ ਦੌਰਾਨ ਅੱਗ ਲੱਗਣ ਦੀ ਦੂਜੀ ਵੱਡੀ ਘਟਨਾ ਸਾਹਮਣੇ ਆਈ ਹੈ। ਦਿਲਬਾਗ ਨਗਰ ‘ਚ ਨਰੂਲਾ ਪੈਲੇਸ ਨੇੜੇ ਖੇਡਾਂ ਦਾ ਸਮਾਨ ਬਣਾਉਣ ਵਾਲੀ ਗੁਡਵਿਨ ਫੈਕਟਰੀ ‘ਚ ਰਾਤ ਨੂੰ ਅੱਗ ਲੱਗ ਗਈ। ਫੈਕਟਰੀ ਵਿੱਚ ਲੱਖਾਂ ਦਾ ਤਿਆਰ ਖੇਡਾਂ ਦਾ ਸਮਾਨ ਅਤੇ ਕੱਚਾ ਮਾਲ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਲੱਗੀਆਂ।

Fire In Sports Equipment Factory

ਗੁਡਵਿਨ ਸਪੋਰਟਸ ਇੰਡਸਟਰੀ ਵਿੱਚ ਗਰਲ, ਪਲਾਸਟਿਕ ਅਤੇ ਫਾਈਬਰ ਦਾ ਸਮਾਨ ਪਿਆ ਸੀ। ਉਨ੍ਹਾਂ ਕਾਰਨ ਅੱਗ ਭੜਕ ਗਈ। ਪਹਿਲਾਂ ਫੈਕਟਰੀ ਦੇ ਕਰਮਚਾਰੀਆਂ ਨੇ ਆਪਣੇ ਪੱਧਰ ‘ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਬੂ ‘ਚ ਆਉਣ ਦੀ ਬਜਾਏ ਭੜਕ ਗਈ। ਅੰਤ ‘ਚ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫੈਕਟਰੀ ‘ਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਜਾਂ ਕੋਈ ਹੋਰ ਕਾਰਨ ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ : ਅੰਬਾਲਾ ‘ਚ NH-344 ‘ਤੇ ਮਜ਼ਦੂਰਾਂ ਨਾਲ ਭਰੀ ਬੱਸ ਟਰਾਲੀ ਨਾਲ ਟਕਰਾਈ, 8 ਲੋਕਾਂ ਦੀ ਮੌ.ਤ, 20 ਤੋਂ ਵੱਧ ਜ਼ਖਮੀ

ਮੌਕੇ ‘ਤੇ ਮੌਜੂਦ ਫਾਇਰ ਕਰਮਚਾਰੀ ਨਰਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਨਰੂਲਾ ਪੈਲੇਸ ਨੇੜੇ ਗੁਡਵਿਨ ਸਪੋਰਟਸ ਇੰਡਸਟਰੀ ‘ਚ ਅੱਗ ਲੱਗੀ ਹੈ। ਸੂਚਨਾ ਮਿਲਣ ‘ਤੇ ਉਹ ਦੋ ਗੱਡੀਆਂ ਲੈ ਕੇ ਤੁਰੰਤ ਉੱਥੇ ਪਹੁੰਚ ਅਤੇ ਅੱਗ ’ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਪਰ ਅੱਗ ਇੰਨੀ ਜ਼ਿਆਦਾ ਸੀ ਕਿ ਕਾਬੂ ਪਾਉਣ ਲਈ ਉਨ੍ਹਾਂ 20 ਗੱਡੀਆਂ ਅਤੇ ਟੈਂਕਰਾਂ ਨੂੰ ਬੁਲਾਉਣਾ ਪਿਆ। ਇਸ ‘ਤੋਂ ਬਾਅਦ ਅੱਗ ‘ਤੇ ਕਾਬੂ ਕੀਤਾ ਜਾ ਸਕਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ : ਖੇਡਾਂ ਦਾ ਸਮਾਨ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, 20 ਗੱਡੀਆਂ ਨੇ ਪਾਇਆ ਕਾਬੂ appeared first on Daily Post Punjabi.