sports factory raid Archives - Daily Post Punjabi

ਜਲੰਧਰ ਦੀ ਸਪੋਰਟਸ ਇੰਡਸਟਰੀ ‘ਚ ਛਾਪੇਮਾਰੀ, ਪੁਲਿਸ ਨੇ ਜੂਆ ਖੇਡਦੇ 15 ਵਿਅਕਤੀ ਰੰਗੇ ਹੱਥੀਂ ਕੀਤੇ ਕਾਬੂ
ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ (ANC) ਨੇ ਦੇਰ ਸ਼ਾਮ ਜਲੰਧਰ ਸ਼ਹਿਰ ਵਿੱਚ ਵਿਧਾਇਕ ਸ਼ੀਤਲ ਅੰਗੁਰਾਲ ਦੇ ਇਲਾਕੇ ਵਿੱਚ ਇੱਕ ਸਪੋਰਟਸ ਇੰਡਸਟਰੀ ਵਿੱਚ ਛਾਪਾ ਮਾਰਿਆ। ਇਸ ਛਾਪੇਮਾਰੀ ਵਿੱਚ ਪੁਲੀਸ ਨੇ 15 ਵਿਅਕਤੀਆਂ ਨੂੰ ਜੂਆ ਖੇਡਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਸਾਰੇ ਵੱਡੇ ਘਰਾਂ ਦੇ ਲੋਕ ਸ਼ਾਮਲ ਹਨ ਅਤੇ ਉਨ੍ਹਾਂ ਕੋਲੋਂ ਮੌਕੇ ਤੋਂ 3.10 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ।

jalandhar sports factory raid

ਹਾਲਾਂਕਿ ਪੁਲਸ ਗ੍ਰਿਫਤਾਰ ਕੀਤੇ ਗਏ ਲੋਕਾਂ ਦੇ ਨਾਵਾਂ ਦਾ ਖੁਲਾਸਾ ਨਹੀਂ ਕਰ ਰਹੀ ਹੈ। ਐਂਟੀ ਨਾਰਕੋਟਿਕਸ ਸੈੱਲ ANC ਨੂੰ ਸੂਚਨਾ ਮਿਲੀ ਸੀ ਕਿ ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਪੀਰਦਾਦ ਰੋਡ ‘ਤੇ ਖੇਡ ਸਾਮਾਨ ਬਣਾਉਣ ਵਾਲੀ ਫੈਕਟਰੀ ‘ਚ ਜੂਆ ਖੇਡਿਆ ਜਾ ਰਿਹਾ ਹੈ। ਸੂਚਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਛਾਪੇਮਾਰੀ ਕੀਤੀ ਗਈ। ਪਤਾ ਲੱਗਾ ਹੈ ਕਿ ਫੜੇ ਗਏ ਸਾਰੇ ਲੋਕ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਕਰੀਬੀ ਹਨ। ਉਨ੍ਹਾਂ ਨੂੰ ਛੁਡਾਉਣ ਲਈ ਰਾਤ ਭਰ ਥਾਣੇ ਦੀਆਂ ਘੰਟੀਆਂ ਵੱਜਦੀਆਂ ਰਹੀਆਂ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਸੂਤਰਾਂ ਦੇ ਹਵਾਲੇ ਨਾਲ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੁਲਿਸ ਨੇ ਮੌਕੇ ਤੋਂ 3.10 ਲੱਖ ਰੁਪਏ ਹੀ ਨਹੀਂ ਸਗੋਂ ਕਈ ਗੁਣਾ ਜ਼ਿਆਦਾ ਰਕਮ ਵੀ ਬਰਾਮਦ ਕੀਤੀ ਸੀ ਪਰ ਮਾਮਲੇ ‘ਚ ਘੱਟ ਪੈਸੇ ਦਿਖਾਏ ਗਏ ਹਨ। ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਤੱਥ ਸਾਹਮਣੇ ਆਉਣਗੇ ਉਹ ਮੀਡੀਆ ਕਰਮੀਆਂ ਨਾਲ ਸਾਂਝੇ ਕੀਤੇ ਜਾਣਗੇ।

The post ਜਲੰਧਰ ਦੀ ਸਪੋਰਟਸ ਇੰਡਸਟਰੀ ‘ਚ ਛਾਪੇਮਾਰੀ, ਪੁਲਿਸ ਨੇ ਜੂਆ ਖੇਡਦੇ 15 ਵਿਅਕਤੀ ਰੰਗੇ ਹੱਥੀਂ ਕੀਤੇ ਕਾਬੂ appeared first on Daily Post Punjabi.