sports fair Archives - Daily Post Punjabi

ਨਿਊਜ਼ੀਲੈਂਡ ਦੇ ਹੈਮਿਲਟਨ ‘ਚ 19 ਨਵੰਬਰ ਨੂੰ ਕਰਵਾਇਆ ਜਾਵੇਗਾ ‘ਤੀਜਾ ਖੇਡ ਮੇਲਾ’, ਕਬੱਡੀ ਤੇ ਕ੍ਰਿਕਟ ਹੋਰ ਖੇਡਾਂ ਦੇ ਕਰਾਏ ਜਾਣਗੇ ਮੁਕਾਬਲੇ
ਇੱਕ ਪਾਸੇ ਜਿੱਥੇ ਪੰਜਾਬ ਵਿੱਚ ਖੇਡਾਂ ਵੱਲ ਨੌਜਵਾਨਾਂ ਦਾ ਰੁਝਾਨ ਵਧਾਉਣ ਲਈ ਕਬੱਡੀ ਤੇ ਹੋਰ ਕਈ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਉੱਥੇ ਹੀ ਹੁਣ ਵਿਦੇਸ਼ਾਂ ਵਿੱਚ ਵੀ ਪੰਜਾਬ ਦੀਆਂ ਖੇਡਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸੇ ਤਹਿਤ ਹੈਮਿਲਟਨ ਯੂਥ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਨਿਊਜ਼ੀਲੈਂਡ ਵਿੱਚ ‘ਤੀਜਾ ਖੇਡ ਮੇਲਾ’ ਕਰਵਾਇਆ ਜਾ ਰਿਹਾ ਹੈ । ਜਿਸ ਵਿੱਚ ਕਬੱਡੀ, ਕ੍ਰਿਕਟ, ਹਾਕੀ, ਵਾਲੀਬਾਲ ਦੇ ਮੈਚ ਕਰਵਾਏ ਜਾਣਗੇ ।

Hamilton third sports fair

ਦੱਸ ਦੇਈਏ ਕਿ ਇਹ ਖੇਡ ਮੇਲਾ 19 ਨਵੰਬਰ ਨੂੰ Innes Common Park, ਹੈਮਿਲਟਨ ਲੇਕ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਗਾਇਕ ਗੁਨਤਾਜ, ਅਮਨਿੰਦਰ ਭੰਗੂ ਤੇ ਜੋਰਜ ਗਿੱਲ ਦਾ ਖੁੱਲ੍ਹਾ ਅਖਾੜਾ ਹੋਵੇਗਾ। ਇਸ ਤੋਂ ਇਲਾਵਾ ਖੇਡੇ ਮੇਲੇ ਵਿੱਚ ਬੱਚਿਆਂ ਦੇ ਲਈ ਝੂਟਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉੱਥੇ ਹੀ ਪ੍ਰਬੰਧਕਾਂ ਵੱਲੋਂ ਸਾਰਿਆਂ ਨੂੰ ਇਸ ਖੇਡ ਮੇਲੇ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਨਿਊਜ਼ੀਲੈਂਡ ਦੇ ਹੈਮਿਲਟਨ ‘ਚ 19 ਨਵੰਬਰ ਨੂੰ ਕਰਵਾਇਆ ਜਾਵੇਗਾ ‘ਤੀਜਾ ਖੇਡ ਮੇਲਾ’, ਕਬੱਡੀ ਤੇ ਕ੍ਰਿਕਟ ਹੋਰ ਖੇਡਾਂ ਦੇ ਕਰਾਏ ਜਾਣਗੇ ਮੁਕਾਬਲੇ appeared first on Daily Post Punjabi.

ਨਿਊਜ਼ੀਲੈਂਡ ਦੇ ਹੈਮਿਲਟਨ ‘ਚ 19 ਨਵੰਬਰ ਨੂੰ ਕਰਵਾਇਆ ਜਾਵੇਗਾ ਤੀਜਾ ਖੇਡ ਮੇਲਾ, ਕਬੱਡੀ ਤੇ ਕ੍ਰਿਕਟ ਸਣੇ ਅਥਲੈਟਿਕਸ ਦੇ ਕਰਾਏ ਜਾਣਗੇ ਮੁਕਾਬਲੇ
ਜਿੱਥੇ ਪੰਜਾਬ ਦੇ ਪਿੰਡਾਂ ਦੀਆਂ ਕਮੇਟੀਆਂ ਤੇ ਸਰਕਾਰ ਵੱਲੋਂ ਕਬੱਡੀ ਤੇ ਹੋਰ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਉੱਥੇ ਹੀ ਹੁਣ ਵਿਦੇਸ਼ਾਂ ਵਿੱਚ ਵੀ ਪੰਜਾਬ ਦੀਆਂ ਖੇਡਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸੇ ਤਹਿਤ ਹੁਣਹੈਮਿਲਟਨ ਯੂਥ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਨਿਊਜ਼ੀਲੈਂਡ ਵਿੱਚ ਤੀਜਾ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਕਬੱਡੀ, ਕ੍ਰਿਕਟ, ਹਾਕੀ, ਵਾਲੀਬਾਲ, ਨਿਸ਼ਾਨੇਬਾਜ਼ੀ, ਫੁੱਟਬਾਲ, ਖੋ-ਖੋ ਤੇ ਬੱਚਿਆਂ ਦੀਆਂ ਖੇਡਾਂ ਦੇ ਨਾਲ ਹੋਰ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ।

Hamilton third sports fair

ਮੇਲਾ ਦੇਖਣ ਲਈ ਆਉਣ ਵਾਲੇ ਦਰਸ਼ਕਾਂ ਦੇ ਲਈ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਦੱਸ ਦੇਈਏ ਕਿ ਇਹ ਖੇਡ ਮੇਲਾ 19 ਨਵੰਬਰ ਨੂੰ Innes Common Park ਵਿਖੇ ਕਰਵਾਇਆ ਜਾ ਰਿਹਾ ਹੈ। ਕਿਹਾ ਜਾਂਦਾ ਹੈ ਕਿ ਇੱਕ ਬੰਨੇ ਓਲੰਪਿਕ ਖੇਡਾਂ ਹੋ ਰਹੀਆਂ ਹੋਣ ਤੇ ਦੂਜੇ ਬੰਨੇ ਕਬੱਡੀ ਤਾਂ ਆਮ ਪੰਜਾਬੀ ਕਬੱਡੀ ਵੇਖਣ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਲਈ ਕਬੱਡੀ ਸਰੀਰਕ ਕਰਤਬਾਂ ਦੀ ਸ਼ਾਇਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਨਿਊਜ਼ੀਲੈਂਡ ਦੇ ਹੈਮਿਲਟਨ ‘ਚ 19 ਨਵੰਬਰ ਨੂੰ ਕਰਵਾਇਆ ਜਾਵੇਗਾ ਤੀਜਾ ਖੇਡ ਮੇਲਾ, ਕਬੱਡੀ ਤੇ ਕ੍ਰਿਕਟ ਸਣੇ ਅਥਲੈਟਿਕਸ ਦੇ ਕਰਾਏ ਜਾਣਗੇ ਮੁਕਾਬਲੇ appeared first on Daily Post Punjabi.