Sports minister congratulated Arshdeep Archives - Daily Post Punjabi

ਖੇਡ ਮੰਤਰੀ ਨੇ ਅਰਸ਼ਦੀਪ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ-‘ਅਰਸ਼ਦੀਪ ਨੌਜਵਾਨਾਂ ਲਈ ਹੈ ਪ੍ਰੇਰਨਾ ਸ੍ਰੋਤ’
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਆਸਟ੍ਰੇਲੀਆ ਵਿਖੇ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ‘ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ‘ਤੇ ਮਿਲ ਕੇ ਮੁਬਾਰਕਬਾਦ ਦਿੱਤੀ । ਉਨ੍ਹਾਂ ਨੇ ਅਰਸ਼ਦੀਪ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਚੰਗੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ ।

Sports minister congratulated Arshdeep

ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ-24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਨਾਲ ਮੁਲਾਕਾਤ ਕੀਤੀ । ਮੀਤ ਹੇਅਰ ਨੇ ਕਿਹਾ ਕਿ ਅਰਸ਼ਦੀਪ ਅੱਜ ਦੇ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ ਜਿਸ ਨੇ ਆਪਣੀ ਸਖ਼ਤ ਮਿਹਨਤ ਨਾਲ ਘਰੇਲੂ ਕ੍ਰਿਕਟ ਤੇ ਆਈ.ਪੀ.ਐਲ. ਵਿੱਚ ਚੰਗੇ ਪ੍ਰਦਰਸ਼ਨ ਨਾਲ ਟੀਮ ਵਿੱਚ ਜਗ੍ਹਾ ਬਣਾਈ ਅਤੇ 11 ਮੈਚਾਂ ਦੇ ਕੌਮਾਂਤਰੀ ਕਰੀਅਰ ਵਿੱਚ ਆਖਰੀ (ਡੈਥ) ਓਵਰਾਂ ਵਿੱਚ ਟੀਮ ਦਾ ਅਹਿਮ ਖਿਡਾਰੀ ਬਣ ਗਿਆ । ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਅਕਤੂਬਰ ਮਹੀਨੇ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਵਿੱਚ ਚੰਗੀ ਖੇਡ ਅਤੇ ਭਾਰਤੀ ਟੀਮ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ।

ਇਹ ਵੀ ਪੜ੍ਹੋ: ‘ਆਪ’ ਵਿਧਾਇਕਾਂ ਦੀ ਸ਼ਿਕਾਇਤ ਦੇ ਬਾਅਦ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ FIR ਕੀਤੀ ਦਰਜ

ਇਸ ਦੌਰਾਨ ਉਨ੍ਹਾਂ ਨੇ ਅਰਸ਼ਦੀਪ ਦਾ ਪ੍ਰੈਕਟਿਸ ਸੈਸ਼ਨ ਦੇਖਦਿਆ ਉਸ ਦੀ ਖੇਡ ਦਾ ਆਨੰਦ ਮਾਣਿਆ ਅਤੇ ਉਸ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਸੈਕਟਰ 16 ਅਕੈਡਮੀ ਦੇ ਖਿਡਾਰੀਆਂ ਨਾਲ ਖ਼ੁਦ ਬੱਲੇਬਾਜ਼ੀ ਦੀ ਨੈਟ ਪ੍ਰੈਕਟਿਸ ਵੀ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਖੇਡ ਮੰਤਰੀ ਨੇ ਅਰਸ਼ਦੀਪ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ-‘ਅਰਸ਼ਦੀਪ ਨੌਜਵਾਨਾਂ ਲਈ ਹੈ ਪ੍ਰੇਰਨਾ ਸ੍ਰੋਤ’ appeared first on Daily Post Punjabi.