Sports minister meet hair arrives Archives - Daily Post Punjabi

ਖੇਡ ਮੰਤਰੀ ਮੀਤ ਹੇਅਰ ਨੇ ਹਾਕੀ ਖਿਡਾਰੀ ‘ਬਲਬੀਰ ਸਿੰਘ ਸੀਨੀਅਰ’ ਦੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ….
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੀ ਦੀ ਬਰਸੀ ਮੌਕੇ ਉਨ੍ਹਾਂ ਦੇ ਘਰ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਖੇਡ ਮੰਤਰੀ ਨੇ ਬਲਬੀਰ ਸਿੰਘ ਸੀਨੀਅਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਬਲਬੀਰ ਸਿੰਘ ਜੀ ਨੇ ਆਪਣੀ ਖੇਡ ਨਾਲ ਪੰਜਾਬ ਦਾ ਨਾਮ ਪੂਰੇ ਦੇਸ਼ ਵਿੱਚ ਚਮਕਾਇਆ ਹੈ । ਹਾਕੀ ਖੇਡ ਲਈ ਉਨ੍ਹਾਂ ਦੀ ਦੇਣ ਭੁਲਾਈ ਨਹੀਂ ਜਾ ਸਕਦੀ।

Sports minister meet hair arrives

ਉਨ੍ਹਾਂ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਜੀ ਨਾਲ ਜੁੜੀਆਂ ਅਨਮੋਲ ਯਾਦਾਂ ਸਾਂਝੀਆਂ ਕੀਤੀਆਂ। ਪਰਿਵਾਰ ਵੱਲੋਂ ਉਨ੍ਹਾਂ ਦੀ ਜੀਵਨੀ “ਗੋਲਡਨ ਗੋਲ” ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸੱਚਮੁੱਚ ਉਹ ਜਿੰਨੇ ਵੱਡੇ ਖਿਡਾਰੀ ਉਨੇ ਹੀ ਮਹਾਨ ਇਨਸਾਨ ਸਨ । ਉਨ੍ਹਾਂ ਕਿਹਾ ਕਿ ਇਸ ਮੌਕੇ ਮੈਂ ਦੱਸਣਾ ਚਾਹਾਂਗਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ

ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੀ ਜੀਵਨੀ ਨੂੰ ਸਕੂਲੀ ਬੱਚਿਆਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਮੈਂ ਭਾਰਤ ਸਰਕਾਰ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਇਸ ਮਹਾਨ ਖਿਡਾਰੀ ਨੂੰ ਦੇਸ਼ ਦੇ ਸਰਵੋਤਮ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਹਾਕੀ ਦੇ ਮਹਾਨ ਖਿਡਾਰੀ ਸਨ।

Sports minister meet hair arrives

ਦੱਸ ਦੇਈਏ ਕਿ ਭਾਰਤੀ ਹਾਕੀ ਟੀਮ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ 25 ਮਈ 2022 ਨੂੰ ਦੇਹਾਂਤ ਹੋ ਗਿਆ ਸੀ। ਬਲਬੀਰ ਸਿੰਘ ਸੀਨੀਅਰ ਹਾਕੀ ਦੇ ਜਾਦੂਗਰ ਧਿਆਨ ਚੰਦ ਤੋਂ ਬਾਅਦ ਹਾਕੀ ਦੇ ਸੁਨਹਿਰੀ ਇਤਿਹਾਸ ਦਾ ਕੀਮਤੀ ਪੰਨਾ ਹੈ । 10 ਅਕਤੂਬਰ, 1924 ਨੂੰ ਪਿੰਡ ਹਰੀਪੁਰ ਖ਼ਾਲਸਾ ਤੋਂ ਜ਼ਿੰਦਗੀ ਦਾ ਸਫ਼ਰ ਸ਼ੁਰੂ ਕਰਨ ਵਾਲੇ ਵਾਲੇ ਬਲਬੀਰ ਸਿੰਘ ਸੀਨੀਅਰ ਨੇ 1948 ਲੰਡਨ ਓਲੰਪਿਕ ਤੋਂ ਆਪਣੇ ਅੰਤਰਰਾਸ਼ਟਰੀ ਹਾਕੀ ਕਰੀਅਰ ਦਾ ਆਗਾਜ਼ ਕੀਤਾ ਸੀ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਖੇਡ ਮੰਤਰੀ ਮੀਤ ਹੇਅਰ ਨੇ ਹਾਕੀ ਖਿਡਾਰੀ ‘ਬਲਬੀਰ ਸਿੰਘ ਸੀਨੀਅਰ’ ਦੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ…. appeared first on Daily Post Punjabi.