Sports Minister Meet Hayer Archives - Daily Post Punjabi

ਲੁਧਿਆਣਾ ‘ਚ ਅੱਜ ਤੋਂ ਕੌਮੀ ਬਾਸਕਟਬਾਲ ਮਹਾਕੁੰਭ, ਖੇਡ ਮੰਤਰੀ ਮੀਤ ਹੇਅਰ ਕਰਨਗੇ ਚੈਂਪੀਅਨਸ਼ਿਪ ਦਾ ਉਦਘਾਟਨ
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਕਰਨਗੇ। ਇਹ ਟੂਰਨਾਮੈਂਟ 9 ਦਸੰਬਰ ਤੱਕ ਚੱਲੇਗਾ। ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਦੇ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੰਸਥਾਵਾਂ ਦੀਆਂ 64 ਟੀਮਾਂ ਹਿੱਸਾ ਲੈਣਗੇ। ਇਹ ਚੈਂਪੀਅਨਸ਼ਿਪ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਹੈ।

ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਤੇ SSP ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ 1200 ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ। ਚੈਂਪੀਅਨਸ਼ਿਪ ਵਿੱਚ 64 ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਵਿੱਚ 33 ਪੁਰਸ਼ ਅਤੇ 31 ਮਹਿਲਾ ਟੀਮਾਂ ਸ਼ਾਮਲ ਹਨ। ਪਿਛਲੀਆਂ ਦੋ ਵਾਰੀ ਜੇਤੂ ਰਹੀ ਪੰਜਾਬ ਇਸ ਵਾਰ ਆਪਣੇ ਹੀ ਘਰ ਵਿੱਚ ਹੈਟ੍ਰਿਕ ਮਾਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ : ਜੇਲ੍ਹ ਤੋਂ ਬਾਹਰ ਆਇਆ ਜਗਤਾਰ ਸਿੰਘ ਤਾਰਾ, ਭਤੀਜੀ ਦੇ ਵਿਆਹ ਲਈ ਮਿਲੀ 2 ਘੰਟੇ ਦੀ ਪੈਰੋਲ

ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਸ਼ਨੀਵਾਰ ਦੇਰ ਸ਼ਾਮ ਤੱਕ ਵੱਡੀ ਗਿਣਤੀ ਵਿੱਚ ਟੀਮਾਂ ਮਹਾਨਗਰ ਪਹੁੰਚ ਚੁੱਕੀਆਂ ਸਨ। ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ। ਗੁਰੂ ਨਾਨਕ ਸਟੇਡੀਅਮ ਵਿੱਚ ਇੰਡੋਰ ਬਾਸਕਟਬਾਲ ਕੋਰਟ ਅਤੇ ਮਲਟੀਪਰਪਜ਼ ਬਾਲ ਤੋਂ ਇਲਾਵਾ ਪੀਏਯੂ ਦੇ ਓਪਨ ਬਾਸਕਟਬਾਲ ਕੋਰਟ ਵਿੱਚ ਵੀ ਮੈਚ ਕਰਵਾਏ ਜਾਣਗੇ। ਚੈਂਪੀਅਨਸ਼ਿਪ ਵਿੱਚ 200 ਤੋਂ ਵੱਧ ਮੈਚ ਖੇਡੇ ਜਾਣੇ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਲੁਧਿਆਣਾ ‘ਚ ਅੱਜ ਤੋਂ ਕੌਮੀ ਬਾਸਕਟਬਾਲ ਮਹਾਕੁੰਭ, ਖੇਡ ਮੰਤਰੀ ਮੀਤ ਹੇਅਰ ਕਰਨਗੇ ਚੈਂਪੀਅਨਸ਼ਿਪ ਦਾ ਉਦਘਾਟਨ appeared first on Daily Post Punjabi.