sports minister Archives - Daily Post Punjabi

ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਅਚਨਚੇਤ ਚੈਕਿੰਗ, ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ
ਮੋਹਾਲੀ ਦੇ ਫੇਜ਼-9 ਸਪੋਰਟਸ ਕੰਪਲੈਕਸ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਦਿੱਤੇ ਜਾ ਰਹੇ ਘਟੀਆ ਭੋਜਨ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਖਾਣ-ਪੀਣ ਦੀਆਂ ਆਦਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

Surprise Checking By Meet Hayer

ਮੰਤਰੀ ਹੇਅਰ ਨੇ ਖੁਦ ਇਸ ਮੈਸ ਦਾ ਨਿਰੀਖਣ ਕੀਤਾ ਹੈ। ਮੈਸ ਦੇ ਠੇਕੇਦਾਰ ਨੂੰ ਮੌਕੇ ’ਤੇ ਬੁਲਾ ਕੇ ਘਟੀਆ ਕੁਆਲਿਟੀ ਦੇ ਖਾਣੇ ਲਈ ਤਾੜਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਡਾਇਟ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਠੇਕੇ ਰੱਦ ਕਰ ਦਿੱਤੇ ਜਾਣਗੇ। ਖੇਡ ਮੰਤਰੀ ਦੀਆਂ ਹਦਾਇਤਾਂ ‘ਤੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਨੇ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕੀਤਾ ਗਿਆ ਹੈ।

Surprise Checking By Meet Hayer

ਇਹ ਵੀ ਪੜ੍ਹੋ : ਜਲੰਧਰ ‘ਚ ਗੁੰਡਾਗਰਦੀ, ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦੀ ਕੀਤੀ ਕੁੱਟਮਾਰ, ਸਿਰ ‘ਤੇ ਲੱਗੇ ਟਾਂਕੇ

ਮੀਤ ਹੇਅਰ ਨੇ ਮੈਸ ਦੇ ਨਿਰੀਖਣ ‘ਤੋਂ ਬਾਅਦ ਠੇਕੇਦਾਰ ਨੂੰ ਸਿਰਫ਼ ਉੱਚ ਗੁਣਵੱਤਾ ਵਾਲੇ ਭੋਜਨ ਉਤਪਾਦ, ਤਾਜ਼ੀਆਂ ਸਬਜ਼ੀਆਂ ਅਤੇ ਸਹੀ ਖੁਰਾਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਸਪੋਰਟਸ ਕੰਪਲੈਕਸ ਵਿੱਚ ਹਾਕੀ, ਬਾਕਸਿੰਗ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਲਗਭਗ 350 ਖਿਡਾਰੀ ਹਨ। ਇਸ ਅਚਨਚੇਤ ਨਿਰੀਖਣ ਦੌਰਾਨ ਖੇਡ ਮੰਤਰੀ ਦੇ ਨਾਲ ਡਾਇਰੈਕਟਰ ਸਪੋਰਟਸ ਅਮਿਤ ਤਲਵਾੜ ਵੀ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਅਚਨਚੇਤ ਚੈਕਿੰਗ, ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ appeared first on Daily Post Punjabi.

ਉਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਚੈੱਕ
sports minister presented boxer simranjeet kaur: ਲੁਧਿਆਣਾ (ਤਰਸੇਮ ਭਾਰਦਵਾਜ)- ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਚੈੱਕ ਭੇਟ ਕੀਤਾ ਗਿਆ ਹੈ। ਇਹ ਚੈੱਕ ਅੱਜ ਪੰਜਾਬ ਦੇ ਖੇਡ ਅਤੇ ਯੁਵਕ ਮਾਮਲੇ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਸ੍ਰੀਮਤੀ ਰਾਜਪਾਲ ਕੌਰ ਨੂੰ ਭੇਟ ਕੀਤਾ। ਦੱਸ ਦੇਈਏ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਆਪਣੇ ਦਫ਼ਤਰ ਉਚੇਚੇ ਤੌਰ ‘ਤੇ ਬੁਲਾਇਆ ਸੀ ਅਤੇ ਉਸਨੂੰ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।

sports minister presented boxer simranjeet kaur

ਇਸ ਮੌਕੇ ਜਾਣਕਾਰੀ ਦਿੰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਦੱਸਿਆ ਕਿ ਸਿਮਰਨਜੀਤ ਕੌਰ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ। ਉਨ੍ਹਾਂ ਨੇ ਖਿਡਾਰਨ ਦੀ ਮਾਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਉਸ ਉਪਰ ਮਾਣ ਹੈ, ਜਿਸ ਨੇ ਏਸ਼ੀਆ ਓਸੀਨੀਆ ਕੁਆਲੀਫਾਈ ਮੁਕਾਬਲੇ ‘ਚ ਚਾਂਦੀ ਦਾ ਤਮਗਾ ਜਿੱਤ ਕੇ ਦੁਨੀਆਂ ਦੇ ਸਭ ਤੋਂ ਵੱਡੇ ਖੇਡ ਮੰਚ ‘ਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਖਿਡਾਰਨ ਪੰਜਾਬ ਦੀਆਂ ਹੋਰਨਾਂ ਕੁੜੀਆਂ ਲਈ ਵੀ ਚਾਨਣ ਮੁਨਾਰਾ ਹੈ, ਜਿਹੜੀਆਂ ਕੁੜੀਆਂ ਲਈ ਨਵੀਂ ਖੇਡ ਮੁੱਕੇਬਾਜ਼ੀ ਖੇਡ ‘ਚ ਆਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ। ਦੂਜੇ ਪਾਸੇ ਸਿਮਰਨਜੀਤ ਦੀ ਮਾਤਾ ਰਾਜਪਾਲ ਕੌਰ ਨੇ ਕਿਹਾ ਕਿ ਉਹ ਕਾਫੀ ਖੁਸ਼ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਬੇਟੀ ਨੂੰ ਇਹ ਚੈੱਕ ਭੇਟ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਬੇਟੀ ਓਲੰਪਿਕ ਸੋਨ ਤਗਮਾ ਜੇਤੂ ਜਰੂਰ ਜਿੱਤੇਗੀ।

The post ਉਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਚੈੱਕ appeared first on Daily Post Punjabi.