sports nws Archives - Daily Post Punjabi

ਭਾਰਤ-ਪਾਕਿ ਮੈਚ ਦੇਖਣ ਅਹਿਮਦਾਬਾਦ ਪਹੁੰਚੀ ਅਨੁਸ਼ਕਾ ਸ਼ਰਮਾ, ਸਚਿਨ ਤੇਂਦਲੁਕਰ-ਦਿਨੇਸ਼ ਕਾਰਤਿਕ ਵੀ ਦਿਖੇ ਨਾਲ
ਟੀਮ ਇੰਡੀਆ ਦੇ ਸਾਬਕਾ ਖਿਡਾਰੀ ਸਚਿਨ ਤੇਂਦੁਲਕਰ ਅਹਿਮਦਾਬਾਦ ਪਹੁੰਚ ਗਏ ਹਨ। ਸਚਿਨ ਤੋਂ ਇਲਾਵਾ ਦਿਨੇਸ਼ ਕਾਰਤਿਕ ਤੇ ਅਨੁਸ਼ਕਾ ਸ਼ਰਮਾ ਵੀ ਅੱਜ ਸਵੇਰੇ ਪਹੁੰਚੇ। ਵਨਡੇ ਵਰਲਡ ਕੱਪ 2023 ਵਿਚ ਭਾਰਤ ਤੇ ਪਾਕਿਸਤਾਨ ਵਿਚ ਮੁਕਾਬਲਾ ਅੱਜ ਦੁਪਹਿਰ 2 ਵਜੇ ਖੇਡਿਆ ਜਾਵੇਗਾ। ਮੈਚ ਦੀ ਸ਼ੁਰੂਆਤ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਦੁਪਿਹਰ 2 ਵਜੇ ਤੋਂ ਹੋਵੇਗੀ।

ਸਚਿਨ ਅੱਜ ਸਵੇਰੇ ਅਹਿਮਦਾਬਾਦ ਪਹੁੰਚ ਗਏ ਹਨ। ਸਚਿਨ ਨੂੰ ਆੀਸੀਸੀ ਵਰਲਡ ਕੱਪ 2023 ਦਾ ਗਲੋਬਲ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ। 3 ਅਕਤੂਬਰ ਨੂੰ ਇੰਟਰਨੈਸ਼ਨਲ ਕ੍ਰਿਕਟ ਕੌਂਸਲ ਨੇ ਸਚਿਨ ਨੂੰ ਵਨਡੇ ਕ੍ਰਿਕਟ ਵਰਲਡ ਕੱਪ 2023 ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ। 16 ਨਵੰਬਰ 2013 ਨੂੰ ਸਚਿਨ ਨੇ ਕ੍ਰਿਕਟ ਮੈਚ ਤੋਂ ਸੰਨਿਆਸ ਲੈ ਲਿਆ ਸੀ।

ਇਹ ਵੀ ਪੜ੍ਹੋ : ਪੰਜਾਬ ਨੂੰ ਦਹਿ.ਲਾਉਣ ਦੀ ਸਾਜ਼ਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ

ਟੀਮ ਇੰਡੀਆ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਵੀ ਅੱਜ ਅਹਿਮਦਾਬਾਦ ਏਅਰਪੋਰਟ ਪਹੁੰਚੀ। ਅਨੁਸ਼ਕਾ ਅੱਜ ਮੈਚ ਵਿਚ ਟੀਮ ਨੂੰ ਸਪੋਰਟ ਕਰਦੀ ਨਜ਼ਰ ਆਏਗੀ। ਅਨੁਸ਼ਕਾ ਨੂੰ ਸਖਤ ਸੁਰੱਖਿਆ ਵਿਚ ਏਅਰਪੋਰਟ ਤੋਂ ਬਾਹਰ ਨਿਕਲਦੇ ਦੇਖਿਆ ਗਿਆ।

ਦੱਸ ਦੇਈਏ ਕਿ ਸਿੰਗਰ ਅਰਿਜੀਤ ਸਿੰਘ ਵੀ ਅਹਿਮਦਾਬਾਦ ਪਹੁੰਚ ਚੁ4ਕੇ ਹਨ। ਅਰਿਜੀਤ ਸਿੰਘ ਤੇ ਸ਼ੰਕਰ ਮਹਾਦੇਵਨ ਅੱਜ ਭਾਰਤ-ਪਾਕਿਸਤਾਨ ਮੈਚ ਤੋਂ ਪਹਿਲਾਂ ਨਰਿੰਦਰ ਮੋਦੀ ਸਟੇਡੀਅਮ ਵਿਚ ਪਰਫਾਰਮ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਭਾਰਤ-ਪਾਕਿ ਮੈਚ ਦੇਖਣ ਅਹਿਮਦਾਬਾਦ ਪਹੁੰਚੀ ਅਨੁਸ਼ਕਾ ਸ਼ਰਮਾ, ਸਚਿਨ ਤੇਂਦਲੁਕਰ-ਦਿਨੇਸ਼ ਕਾਰਤਿਕ ਵੀ ਦਿਖੇ ਨਾਲ appeared first on Daily Post Punjabi.

IND Vs PAK ਮੈਚ ‘ਚ ਮੀਹ ਪਾ ਸਕਦਾ ਹੈ ਰੁਕਾਵਟ, ਗੁਜਰਾਤ ਸਣੇ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ
ਭਾਰਤ ਦੇ ਪਾਕਿਸਤਾਨ ਵਿਚ 14 ਅਕਤੂਬਰ ਨੂੰ ਹੋਣ ਵਾਲੇ ਆਈਸੀਸੀ ਵਿਸਵ ਕੱਪ ਦੇ ਮੁਕਾਬਲੇ ਵਿਚ ਮੀਂਹ ਰੁਕਾਵਟ ਪਾ ਸਕਦੀ ਹੈ ਕਿਉਂਕਿ ਭਾਰਤੀ ਮੌਸਮ ਵਿਭਾਗ ਨੇ ਇਸ ਦੌਰਾਨ ਸ਼ਹਿਰ ਤੇ ਉੱਤਰ ਗੁਜਰਾਤ ਵਿਚ ਹਲਕੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਸ਼ਵ ਕੱਪ ਦਾ ਇਹ ਆਕਰਸ਼ਕ ਮੁਕਾਬਲ ਸ਼ਨੀਵਾਰ ਨੂੰ ਮੋਟੇਰਾ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਹੋਵੇਗਾ।

ਮੌਸਮ ਵਿਭਾਗ ਨੇ ਕੇਰਲ, ਕਰਨਾਟਕ ਤੇ ਤਮਿਲਨਾਡੂ ਸਣੇ ਦੇਸ਼ ਦੇ ਕੁਝ ਹਿੱਸਿਆਂ ਵਿਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 48 ਘੰਟਿਆਂ ਦੌਰਾਨ ਕਰਨਾਟਕ, ਕੇਰਲ ਤੇ ਤਾਮਿਲਨਾਡੂ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਦੁਆਰਾ ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 14 ਅਤੇ 15 ਅਕਤੂਬਰ ਨੂੰ ਉੱਤਰੀ ਗੁਜਰਾਤ ਅਤੇ ਅਹਿਮਦਾਬਾਦ ਦੇ ਜ਼ਿਲ੍ਹਿਆਂ ਵਿੱਚ ਥੋੜ੍ਹੀ ਬਹੁਤ ਮੀਂਹ ਪੈ ਸਕਦਾ ਹੈ। ਅਹਿਮਦਾਬਾਦ ਦੇ ਮੌਸਮ ਵਿਗਿਆਨ ਕੇਂਦਰ ਦੀ ਨਿਰਦੇਸ਼ਕ ਮਨੋਰਮਾ ਮੋਹੰਤੀ ਨੇ ਕਿਹਾ, ‘ਗੁਜਰਾਤ ਵਿੱਚ ਅਗਲੇ ਪੰਜ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਪਰ 14 ਅਕਤੂਬਰ ਨੂੰ ਅਹਿਮਦਾਬਾਦ ਜ਼ਿਲ੍ਹੇ ਵਿੱਚ ਥੋੜ੍ਹੀ-ਥੋੜ੍ਹੀ ਬਾਰਿਸ਼ ਹੋ ਸਕਦੀ ਹੈ।’

ਇਹ ਵੀ ਪੜ੍ਹੋ : ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਫਿਰ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਪੰਜਾਬੀ ਕਲਾਕਾਰ

ਦੱਸ ਦੇਈਏ ਕਿ ਭਾਰਤ ਬਨਾਮ ਪਾਕਿਸਤਾਨ ਮੈਚ ਦੀਆਂ ਟਿਕਟਾਂ ਵਿਕ ਚੁੱਕੀਆਂ ਹਨ।ਲਗਭਗ 1,30,000 ਲੋਕਾਂ ਦੇ ਆਉਣ ਦੀ ਉਮੀਦ ਹੈ। ਇਕ ਦਿਨਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਭਾਰਤ ਤੇ ਪਾਕਿਸਤਾਨ 7 ਵਾਰ ਇਕ-ਦੂਜੇ ਖਿਲਾਫ ਆਹਮੋ-ਸਾਹਮਣੇ ਹੋਏ ਹਨ। ਇਨ੍ਹਾਂ 7 ਮੁਕਾਬਲਿਆਂ ਵਿਚ ਹਰ ਵਾਰ ਭਾਰਤ ਹੀ ਜੇਤੂ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post IND Vs PAK ਮੈਚ ‘ਚ ਮੀਹ ਪਾ ਸਕਦਾ ਹੈ ਰੁਕਾਵਟ, ਗੁਜਰਾਤ ਸਣੇ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ appeared first on Daily Post Punjabi.