Sports policy implemented Archives - Daily Post Punjabi

ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ, ਮੰਤਰੀ ਮੀਤ ਹੇਅਰ ਨੇ ਦਿੱਤੀ ਜਾਣਕਾਰੀ
ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਬਣਾਇਆ ਗਿਆ ਹੈ।

sports code implemented punjab

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੀ ਬਿਹਤਰੀ ਲਈ ਲਗਾਤਾਰ ਕੀਤੇ ਜਾ ਰਹੇ, ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸੂਬੇ ਅੰਦਰ ਚੱਲ ਰਹੀਆਂ ਖੇਡਾਂ ਦੀਆਂ ਐਸੋਸੀਏਸ਼ਨਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਸਪੋਰਟਸ ਕੋਡ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਵੀ ਮੰਗੀ ਗਈ ਹੈ ਤਾਂ ਜੋ ਇਸ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਪੋਰਟਸ ਕੋਡ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ, ਐਸੋਸੀਏਸ਼ਨਾਂ ਅਤੇ ਆਮ ਲੋਕਾਂ ਤੋਂ ਸੁਝਾਅ ਲੈਣ ਲਈ ਇਸ ਕੋਡ ਦੇ ਖਰੜੇ ਦੀ ਕਾਪੀ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੀ ਗਈ ਹੈ। ਕੋਈ ਵੀ ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb@punjab.gov.in ਉਪਰ ਸੁਝਾਅ ਦੇ ਸਕਦਾ ਹੈ ਤਾਂ ਜੋ ਸਪੋਰਟਸ ਕੋਡ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕ ਰਾਏ ਅਤੇ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾ ਸਕੇ।

ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਡ ਨੀਤੀ ਵੀ ਖੇਡ ਮਾਹਿਰਾਂ ਦੀ ਰਾਏ ਨਾਲ ਆਮ ਲੋਕਾਂ ਦੇ ਸੁਝਾਅ ਲੈਣ ਤੋਂ ਬਾਅਦ ਲਾਗੂ ਕੀਤੇ ਹੈ। ਜਿਸ ਦੇ ਏਸ਼ਿਆਈ ਖੇਡਾਂ ਵਿੱਚ ਹੀ ਚੰਗੇ ਨਤੀਜੇ ਸਾਹਮਣੇ ਆਏ। ਜਦੋਂ ਪੰਜਾਬ ਦੇ ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ ਪਹਿਲੀ ਵਾਰ 20 ਤਮਗ਼ੇ ਜਿੱਤੇ। ਹੁਣ ਖੇਡ ਵਿਭਾਗ ਵੱਲੋਂ ਸਪੋਰਟਸ ਕੋਡ ਲਾਗੂ ਕਰਨ ਲਈ ਵੀ ਤਿਆਰੀ ਕਰ ਦਿੱਤੀ ਗਈ ਹੈ। ਜਿਸ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਖੇਡਾਂ ਦੇ ਪ੍ਰਬੰਧਨ ਵਿੱਚ ਵੱਡਾ ਸੁਧਾਰ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ, ਮੰਤਰੀ ਮੀਤ ਹੇਅਰ ਨੇ ਦਿੱਤੀ ਜਾਣਕਾਰੀ appeared first on Daily Post Punjabi.

ਚੰਡੀਗੜ੍ਹ ‘ਚ 41 ਸਾਲ ਬਾਅਦ ਖੇਡ ਨੀਤੀ ਲਾਗੂ, ਤਗਮਾ ਜਿੱਤਣ ਵਾਲੇ ਖਿਡਾਰੀਆਂ ਨੂੰ ਮਿਲੇਗਾ 6 ਕਰੋੜ ਕੈਸ਼
ਚੰਡੀਗੜ੍ਹ ‘ਚ ਖੇਡ ਦਿਵਸ ਮੌਕੇ 41 ਸਾਲ ਬਾਅਦ ਖੇਡ ਨੀਤੀ ਲਾਗੂ ਕੀਤੀ ਗਈ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਇਸ ਦੀ ਸੂਚਨਾ ਦਿੱਤੀ ਹੈ। 1982 ਵਿੱਚ ਚੰਡੀਗੜ੍ਹ ਦਾ ਖੇਡ ਵਿਭਾਗ ਬਣਨ ਤੋਂ ਬਾਅਦ ਹੁਣ ਤੱਕ ਕੋਈ ਨੀਤੀ ਨਹੀਂ ਬਣੀ। ਇਸ ਖੇਡ ਨੀਤੀ ਵਿੱਚ ਖਿਡਾਰੀਆਂ ਲਈ 6 ਕਰੋੜ ਰੁਪਏ ਤੱਕ ਦਾ ਨਕਦ ਇਨਾਮ ਰੱਖਿਆ ਗਿਆ ਹੈ। ਜੋ ਕਿ ਹਰਿਆਣਾ ਦੇ ਬਰਾਬਰ ਅਤੇ ਪੰਜਾਬ ਦਾ ਦੁੱਗਣਾ ਹੈ। ਖੇਡ ਨੀਤੀ ਵਿੱਚ ਖੇਡਾਂ ਦਾ ਅਧਿਕਾਰ ਸਾਰਿਆਂ ਨੂੰ ਦਿੱਤਾ ਜਾਵੇਗਾ।

ਹੁਣ ਤੱਕ ਚੰਡੀਗੜ੍ਹ ਦੇ ਖੇਡ ਵਿਭਾਗ ਨੂੰ ਸਕਾਲਰਸ਼ਿਪ ਲਈ 2 ਕਰੋੜ ਰੁਪਏ ਦਾ ਬਜਟ ਮਿਲਦਾ ਸੀ। ਜਿਸ ਨੂੰ ਹੁਣ ਵਧਾ ਕੇ 20 ਕਰੋੜ ਕਰ ​​ਦਿੱਤਾ ਜਾਵੇਗਾ। ਖੇਡ ਵਿਭਾਗ ਇਸ ਬਜਟ ਨੂੰ ਵਿੱਤ ਵਿਭਾਗ ਨੂੰ ਭੇਜੇਗਾ। ਇਸ ਤੋਂ ਬਾਅਦ ਯੂਟੀ ਦੇ ਸਾਲਾਨਾ ਬਜਟ ਵਿੱਚ ਇਸ ਦੀ ਵਿਵਸਥਾ ਕੀਤੀ ਜਾਵੇਗੀ। ਵਿਭਾਗ ਦੇ ਬੁਨਿਆਦੀ ਢਾਂਚੇ ‘ਤੇ ਖਿਡਾਰੀਆਂ ਦੇ ਨਾਲ-ਨਾਲ ਆਮ ਲੋਕਾਂ ਦਾ ਵੀ ਅਧਿਕਾਰ ਹੋਵੇਗਾ। ਇਸ ਲਈ ਫੀਸ ਤੈਅ ਕੀਤੀ ਜਾਵੇਗੀ। ਉਸ ਫੀਸ ਦਾ ਭੁਗਤਾਨ ਕਰਕੇ ਤੁਹਾਨੂੰ ਮੈਂਬਰਸ਼ਿਪ ਮਿਲੇਗੀ। ਉਸ ਤੋਂ ਬਾਅਦ ਕੋਈ ਵੀ ਵਿਅਕਤੀ ਵਿਭਾਗ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਕਰ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਡੀਸੀ ਦਫ਼ਤਰਾਂ-ਤਹਿਸੀਲਾਂ ‘ਚ ਕੰਮਕਾਜ ਠੱਪ, 11 ਸਤੰਬਰ ਤੋਂ ਪੈਨ ਡਾਊਨ ਸਟ੍ਰਾਇਕ ‘ਤੇ ਮੁਲਾਜ਼ਮ

ਚੰਗੇ ਖਿਡਾਰੀ ਤਿਆਰ ਕਰਨ ਵਾਲੇ ਕੋਚਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਅੰਤਰਰਾਸ਼ਟਰੀ ਐਥਲੀਟਾਂ ਤੋਂ ਇਲਾਵਾ ਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਕੋਚਾਂ ਨੂੰ ਵੀ ਨਕਦ ਇਨਾਮ ਦਿੱਤੇ ਜਾਣਗੇ। ਸਿਖਲਾਈ ਦੇ ਨਾਲ-ਨਾਲ ਅਥਲੀਟ ਆਪਣੀ ਫਿਟਨੈੱਸ ‘ਤੇ ਵੀ ਕੰਮ ਕਰੇਗਾ। ਇਸ ਲਈ ਸਪੋਰਟਸ ਇੰਜਰੀ ਸੈਂਟਰ ਬਣਾਏ ਜਾ ਰਹੇ ਹਨ। ਇਸ ਦੇ ਲਈ ਵਿਭਾਗ ਸਰਕਾਰੀ ਹਸਪਤਾਲਾਂ ਨਾਲ MOU ਸਾਈਨ ਕਰੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਚੰਡੀਗੜ੍ਹ ‘ਚ 41 ਸਾਲ ਬਾਅਦ ਖੇਡ ਨੀਤੀ ਲਾਗੂ, ਤਗਮਾ ਜਿੱਤਣ ਵਾਲੇ ਖਿਡਾਰੀਆਂ ਨੂੰ ਮਿਲੇਗਾ 6 ਕਰੋੜ ਕੈਸ਼ appeared first on Daily Post Punjabi.