sports punjab news Archives - Daily Post Punjabi

Asian Indoor Athletics Championship : ਗੁਲਵੀਰ ਸਿੰਘ ਨੇ 3000 ਮੀਟਰ ਦੌੜ ‘ਚ ਜਿੱਤਿਆ ਗੋਲਡ
ਖੇਡਾਂ ਦੀ ਦੁਨੀਆ ‘ਚ ਭਾਰਤ ਲਗਾਤਾਰ ਝੰਡਾ ਲਹਿਰਾ ਰਿਹਾ ਹੈ। ਭਾਰਤੀ ਦੌੜਾਕ ਗੁਲਵੀਰ ਸਿੰਘ ਨੇ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ ਵਿੱਚ 3000 ਮੀਟਰ ਸਪ੍ਰਿੰਟ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਗੁਲਵੀਰ ਨੇ ਮੁਕਾਬਲੇ ਦੇ ਆਖਰੀ ਦਿਨ ਸੋਮਵਾਰ ਨੂੰ 3000 ਮੀਟਰ ਦੌੜ ਜਿੱਤ ਕੇ ਭਾਰਤ ਨੂੰ ਏਸ਼ੀਅਨ ਇਨਡੋਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਚੌਥਾ ਸੋਨ ਤਮਗਾ ਦਿਵਾਇਆ।

ਗੁਲਵੀਰ ਨੇ 8 ਮਿੰਟ 07.48 ਸਕਿੰਟ ਦੇ ਸਮੇਂ ਨਾਲ ਚੋਟੀ ਦਾ ਸਥਾਨ ਹਾਸਲ ਕੀਤਾ। ਕਿਰਗਿਸਤਾਨ ਦੇ ਕੇਨੇਸ਼ਬੇਕੋਵ ਨੂਰਸੁਲਤਾਨ (8:08.85) ਅਤੇ ਇਰਾਨ ਦੇ ਜਲੀਲ ਨਸਰੀ (8:09.39) ਨੇ ਕ੍ਰਮਵਾਰ ਚਾਂਦੀ ਅਤੇ ਕਾਂਸੀ ਦਾ ਤਗ਼ਮਾ ਜਿੱਤਿਆ। ਇਸ ਤੋਂ ਪਹਿਲੇ ਦਿਨ ਅੰਕਿਤਾ ਨੇ ਔਰਤਾਂ ਦੀ 3000 ਮੀਟਰ ਦੌੜ ਵਿੱਚ 9:26.22 ਦੇ ਸਮੇਂ ਨਾਲ ਚਾਂਦੀ ਦਾ ਤਗ਼ਮਾ ਜਿੱਤਿਆ ਸੀ।

ਇਹ ਵੀ ਪੜ੍ਹੋ : ਪ੍ਰਿਯੰਕਾ ਗਾਂਧੀ ਨੂੰ ਹਸਪਤਾਲੋਂ ਮਿਲੀ ਛੁੱਟੀ, ਭਰਾ ਰਾਹੁਲ ਨਾਲ ਭਾਰਤ ਜੋੜੋ ਨਿਆਏ ਯਾਤਰਾ ‘ਚ ਜੁੜਨ ਦੀ ਤਿਆਰੀ

ਗੁਲਵੀਰ ਤੋਂ ਪਹਿਲਾਂ ਸ਼ਨੀਵਾਰ ਨੂੰ ਤਜਿੰਦਰ ਪਾਲ ਸਿੰਘ ਤੂਰ ਨੇ ਸ਼ਾਟ ਪੁਟ ‘ਚ, ਜੋਤੀ ਯਾਰਾਜੀ ਨੇ 100 ਮੀਟਰ ਹਰਡਲ ‘ਚ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਦੌੜ ‘ਚ ਸੋਨ ਤਮਗਾ ਜਿੱਤਿਆ ਸੀ। ਭਾਰਤ ਨੇ ਇਸ ਤਰ੍ਹਾਂ ਮੁਕਾਬਲੇ ਵਿੱਚ ਚਾਰ ਸੋਨ ਅਤੇ ਇੱਕ ਚਾਂਦੀ ਦਾ ਤਗ਼ਮਾ ਜਿੱਤਿਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post Asian Indoor Athletics Championship : ਗੁਲਵੀਰ ਸਿੰਘ ਨੇ 3000 ਮੀਟਰ ਦੌੜ ‘ਚ ਜਿੱਤਿਆ ਗੋਲਡ appeared first on Daily Post Punjabi.

ਵਿਸ਼ਵ ਕੱਪ ‘ਚ ਖਰਾਬ ਪ੍ਰਦਰਸ਼ਨ ਮਗਰੋਂ ਪਾਕਿਸਤਾਨ ਕ੍ਰਿਕਟ ਬੋਰਡ ਦਾ ਵੱਡਾ ਫੈਸਲਾ, ਪੂਰੀ ਚੋਣ ਕਮੇਟੀ ਬਰਖਾਸਤ
ਵਿਸ਼ਵ ਕੱਪ 2023 ‘ਚ ਪਾਕਿਸਤਾਨ ਕ੍ਰਿਕਟ ਟੀਮ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ‘ਵੱਡੀ ਕਾਰਵਾਈ’ ਦੇ ਮੂਡ ‘ਚ ਹੈ। ਚੋਣ ਕਮੇਟੀ ਦੇ ਚੇਅਰਮੈਨ ਇੰਜ਼ਮਾਮ ਉਲ ਹੱਕ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ, ਹੁਣ ਪੀਸੀਬੀ ਨੇ ‘ਹਥੌੜੇ’ ਦੀ ਵਰਤੋਂ ਕਰਦੇ ਹੋਏ ਪੂਰੀ ਚੋਣ ਕਮੇਟੀ ਨੂੰ ਬਰਖਾਸਤ ਕਰ ਦਿੱਤਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਟੀਮ ਡਾਇਰੈਕਟਰ ਮਿਕੀ ਆਰਥਰ ਨੂੰ ਵੀ ਸਜ਼ਾ ਹੋ ਸਕਦੀ ਹੈ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਟੀਮ ਦੇ ਗੇਂਦਬਾਜ਼ੀ ਕੋਚ ਮੋਰਨੇ ਮਾਰਕਲ ਪਹਿਲਾਂ ਹੀ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ। ਪਾਕਿਸਤਾਨੀ ਟੀਮ ਸੈਮੀਫਾਈਨਲ ‘ਚ ਜਗ੍ਹਾ ਨਾ ਬਣਾ ਸਕਣ ਤੋਂ ਬਾਅਦ ਭਾਰਤ ਤੋਂ ਪਰਤਦੇ ਹੀ ਮਾਰਕਲ ਨੇ ਅਸਤੀਫਾ ਦੇ ਦਿੱਤਾ ਸੀ।

ਉਨ੍ਹਾਂ ਨੂੰ ਪਾਕਿਸਤਾਨ ਦੇ ਬਾਲਿੰਗ ਕੋਚ ਵਜੋਂ ਜੂਨ ਵਿੱਚ 6 ਮਹੀਨੇ ਦੇ ਠੇਕੇ ‘ਤੇ ਚੁਣਿਆ ਗਿਆ ਸੀ। ਉਨ੍ਹਾਂ ਦੇ ਅਸਤੀਫੇ ਦਾ ਐਲਾਨ PCB ਨੇ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਖਰਾਬ ਪ੍ਰਦਰਸ਼ਨ ਚੱਲਦੇ ਦੇਸ਼ ਵਿੱਚ ਮਚੇ ਘਮਾਸਾਨ ਵਿਚ ਬਾਬਰ ਆਜ਼ਮ ਵੀ ਕਪਤਾਨੀ ਛੱਡ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਕੱਪ 2023 ਵਿੱਚ ਪਾਕਿਸਤਾਨੀ ਟੀਮ 9 ਮੈਚਾਂ ਵਿੱਚ ਚਾਰ ਜਿੱਤਾਂ ਨਾਲ ਸਿਰਫ਼ ਅੱਠ ਅੰਕ ਹੀ ਬਣਾ ਸਕੀ ਅਤੇ ਪੰਜਵੇਂ ਸਥਾਨ ’ਤੇ ਰਹੀ। ਬਾਬਰ ਆਜ਼ਮ ਦੀ ਟੀਮ ਸਿਰਫ ਨੀਦਰਲੈਂਡ, ਸ਼੍ਰੀਲੰਕਾ, ਬੰਗਲਾਦੇਸ਼ ਅਤੇ ਨਿਊਜ਼ੀਲੈਂਡ ਨੂੰ ਹੀ ਹਰਾ ਸਕੀ ਜਦੋਂ ਕਿ ਉਸ ਨੂੰ ਭਾਰਤ, ਆਸਟ੍ਰੇਲੀਆ, ਦੱਖਣੀ ਅਫਰੀਕਾ, ਅਫਗਾਨਿਸਤਾਨ ਅਤੇ ਇੰਗਲੈਂਡ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : ਵਧੇ ਪਰਾਲੀ ਸਾੜਨ ਦੇ ਮਾਮਲੇ, ਹਰਿਆਣਾ ‘ਚ 72 FIR, 2256 ਦੇ ਕੱਟੇ ਚਲਾਨ

ਪਾਕਿਸਤਾਨੀ ਖਿਡਾਰੀਆਂ ਨੇ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦੋਵਾਂ ਮੋਰਚਿਆਂ ‘ਤੇ ਬੁਰੀ ਤਰ੍ਹਾਂ ਨਿਰਾਸ਼ ਕੀਤਾ। ਗੇਂਦਬਾਜ਼ੀ ਨੂੰ ਕਿਸੇ ਸਮੇਂ ਪਾਕਿਸਤਾਨੀ ਟੀਮ ਦੀ ਤਾਕਤ ਮੰਨਿਆ ਜਾਂਦਾ ਸੀ, ਪਰ ਸ਼ਾਹੀਨ ਅਫਰੀਦੀ ਨੂੰ ਛੱਡ ਕੇ ਹਰਿਸ ਰਾਊਫ ਅਤੇ ਹਸਨ ਅਲੀ ਵਰਗੇ ਤੇਜ਼ ਗੇਂਦਬਾਜ਼ ਅਤੇ ਸ਼ਾਦਾਬ ਖਾਨ ਅਤੇ ਮੁਹੰਮਦ ਨਵਾਜ਼ ਵਰਗੇ ਸਪਿਨ ਗੇਂਦਬਾਜ਼ ਕਾਫੀ ਮਹਿੰਗੇ ਸਾਬਤ ਹੋਏ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਵਿਸ਼ਵ ਕੱਪ ‘ਚ ਖਰਾਬ ਪ੍ਰਦਰਸ਼ਨ ਮਗਰੋਂ ਪਾਕਿਸਤਾਨ ਕ੍ਰਿਕਟ ਬੋਰਡ ਦਾ ਵੱਡਾ ਫੈਸਲਾ, ਪੂਰੀ ਚੋਣ ਕਮੇਟੀ ਬਰਖਾਸਤ appeared first on Daily Post Punjabi.