spotted with sister Archives - Daily Post Punjabi

ਕੈਂਸਰ ਨੂੰ ਹਰਾਉਣ ਤੋਂ ਬਾਅਦ ਸੰਜੇ ਦੱਤ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ, ਭੈਣ ਦੇ ਚਿਹਰੇ ‘ਤੇ ਨਜ਼ਰ ਆਈ ਖੁਸ਼ੀ
sanjay spotted with sister after beating cancer:ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਹਾਲ ਹੀ ਵਿੱਚ ਆਪਣੇ ਫੈਨਜ਼ ਨੂੰ ਖੁਸ਼ਖਬਰੀ ਦਿੱਤੀ ਹੈ। ਉਸਨੇ ਕੈਂਸਰ ਤੋਂ ਜੰਗ ਜਿੱਤ ਲਈ ਹੈ ਅਤੇ ਇਸ ਤੋਂ ਬਾਅਦ ਉਸਨੇ ਇਸ ਦੀ ਘੋਸ਼ਣਾ ਸੋਸ਼ਲ ਮੀਡੀਆ’ ਤੇ ਇਕ ਪੋਸਟ ਦੇ ਜ਼ਰੀਏ ਕੀਤੀ ਹੈ। ਬਾਲੀਵੁਡ ਅਦਾਕਾਰ ਸੰਜੇ ਦੱਤ ਨੂੰ ਫੇਫੜਿਆਂ ਦੇ ਕੈਂਸਰ ਬਾਰੇ ਪਤਾ ਲੱਗ ਗਿਆ ਸੀ। ਇਲਾਜ ਤੋਂ ਬਾਅਦ ਸੰਜੇ ਦੱਤ ਹੁਣ ਕੈਂਸਰ ਮੁਕਤ ਹੋ ਗਏ ਹਨ।ਉਨ੍ਹਾਂ ਨੇ ਆਪਣੇ ਬੱਚਿਆਂ ਦੇ ਜਨਮਦਿਨ ਦੇ ਮੌਕੇ ਤੇ ਇਹ ਖੁਸ਼ੀ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀ ਅਤੇ ਲੰਬਾ ਚੌੜਾ ਪੋਸਟ ਆਪਣੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਅਤੇ ਲੋਕਾਂ ਦਾ ਧੰਨਵਾਦ ਕੀਤਾ।ਇਸ ਦੇ ਨਾਲ ਦੱਸ ਦੇਈਏ ਕਿ ਸੰਜੇ ਦੱਤ ਦੇ ਕੈਂਸਰ ਨੂੰ ਮਾਤ ਦੇਣ ਤੋਂ ਬਾਅਦ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆ ਗਈਆਂ ਹਨ। ਜਿਸ ਵਿੱਚ ਸੰਜੇ ਦੱਤ ਦੇ ਨਾਲ-ਨਾਲ ਉਨ੍ਹਾਂ ਧੀ ਭੈਣ ਪ੍ਰਿਆ ਦੱਤ ਵੀ ਨਜ਼ਰ ਆ ਰਹੀ ਹੈ ਅਤੇ ਇਨ੍ਹਾਂ ਤਸਵੀਰਾਂ ਵਿੱਚ ਉਨ੍ਹਾਂ ਦੀ ਭੈਣ ਦੇ ਚਿਹਰੇ ਤੇ ਖੁਸ਼ੀ ਸਾਫ ਦੇਖੀ ਜਾ ਸਕਦੀ ਹੈ।

ਉਨ੍ਹਾਂ ਦੀਆਂ ਜੋ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਉਨ੍ਹਾਂ ਤਸਵੀਰਾਂ ਵਿੱਚ ਉਹ ਕੋਕਿਲਾਬੇਨ ਹਸਤਪਾਲ ਤੋਂ ਨਿਕਲਦੇ ਹੋਏ ਦਿਖਾਈ ਦੇ ਰਹੇ ਹਨ।ਸੰਜੇ ਦੱਤ ਅਤੇ ਪ੍ਰਿਆ ਦੱਤ ਦੋਵੇਂ ਭੈਣ-ਭਰਾ ਮੀਡੀਆ ਨੂੰ ਪੋਜ ਦਿੰਦੇ ਦਿਖਾਈ ਦੇ ਰਹੇ ਹਨ।ਇਨ੍ਹਾਂ ਤਸਵੀਰਾਂ ਵਿੱਚ ਵੀ ਸੰਜੇ ਦੱਤ ਦੀ ਸਿਹਤ ਵਿੱਚ ਸੁਧਾਰ ਦੇਖਿਆ ਜਾ ਸਕਦਾ ਹੈ।ਇਨ੍ਹਾਂ ਤਸਵੀਰਾਂ ਵਿੱਚ ਸੰਜੇ ਪਿੰਕ ਕੁੜਤੇ ਅਤੇ ਵਾਈਟ ਪਜਾਮੇ ਵਿੱਚ ਦਿਖਾਈ ਦੇ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ ਇਸਤੋਂ ਪਹਿਲਾਂ ਸੰਜੇ ਦੱਤ ਨੇ ਆਪਣੇ ਇੰਸਟਾਗ੍ਰਾਮ ਪੋਸਟ ਵਿੱਚ ਲਿਖਿਆ- ਪਿਛਲੇ ਕੁਝ ਹਫਤੇ ਮੇਰੇ ਅਤੇ ਮੇਰੇ ਪਰਿਵਾਰ ਲਈ ਮੁਸ਼ਕਲਾਂ ਨਾਲ ਭਰੇ ਹੋਏ ਸਨ। ਪਰ ਇੱਕ ਕਹਾਵਤ ਹੈ ਕਿ ਪ੍ਰਮਾਤਮਾ ਵੱਡੀਆਂ ਲੜਾਈਆਂ ਲਈ ਬਹਾਦਰ ਸਿਪਾਹੀ ਚੁਣਦਾ ਹੈ ਅਤੇ ਅੱਜ, ਮੇਰੇ ਬੱਚਿਆਂ ਦੇ ਜਨਮ ‘ਤੇ, ਮੈਨੂੰ ਇਹ ਦੱਸ ਕੇ ਖੁਸ਼ੀ ਹੋ ਰਹੀ ਹੈ ਕਿ ਮੈਂ ਇਸ ਲੜਾਈ ਤੋਂ ਜਿੱਤ ਹਾਸਿਲ ਕੀਤੀ ਹੈ ਅਤੇ ਮੈਂ ਆਪਣੇ ਪਰਿਵਾਰ ਨੂੰ ਸਭ ਤੋਂ ਮਹੱਤਵਪੂਰਣ ਅਤੇ ਕੀਮਤੀ ਤੋਹਫਾ ਸਿਹਤ ਅਤੇ ਤੰਦਰੂਸਤੀ ਦੇ ਰਿਹਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਡਾਕਟਰਾਂ ਦੀ ਟੀਮ ਅਤੇ ਸਾਰੇ ਸਟਾਫ ਦਾ ਧੰਨਵਾਦ ਅਦਾ ਕੀਤਾ ਹੈ।

The post ਕੈਂਸਰ ਨੂੰ ਹਰਾਉਣ ਤੋਂ ਬਾਅਦ ਸੰਜੇ ਦੱਤ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ, ਭੈਣ ਦੇ ਚਿਹਰੇ ‘ਤੇ ਨਜ਼ਰ ਆਈ ਖੁਸ਼ੀ appeared first on Daily Post Punjabi.