Spring dale school bomb threat Archives - Daily Post Punjabi

ਅੰਮ੍ਰਿਤਸਰ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: 2 ਵਿਦਿਆਰਥੀਆਂ ਨੇ ਗਣਿਤ ਦੀ ਪ੍ਰੀਖਿਆ ਤੋਂ ਬਚਣ ਲਈ ਫੈਲਾਈ ਸੀ ਅਫਵਾਹ
ਪੰਜਾਬ ਦੇ ਅੰਮ੍ਰਿਤਸਰ ਵਿੱਚ ਹੁਣ ਸਪਰਿੰਗ ਡੇਲ ਸਕੂਲ ਨੂੰ ਇੰਸਟਾਗ੍ਰਾਮ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਵਾਇਰਲ ਹੋ ਗਈ ਹੈ । ਇਹ ਉਸੇ ਤਰ੍ਹਾਂ ਦਾ ਮੈਸੇਜ ਸੀ, ਜਿਸ ਤਰ੍ਹਾਂ ਬੀਤੇ ਦਿਨ ਪਹਿਲਾਂ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਾਰੀ ਕੀਤਾ ਗਿਆ ਸੀ । ਪੁਲਿਸ ਨੇ ਇਸ ਮਾਮਲੇ ਨੂੰ ਤਿੰਨ ਘੰਟਿਆਂ ਵਿੱਚ ਹੀ ਸੁਲਝਾ ਦਿੱਤਾ ਅਤੇ ਦੋ ਵਿਦਿਆਰਥੀਆਂ ਦੀ ਪਛਾਣ ਕਰ ਲਈ ਜਿਨ੍ਹਾਂ ਨੇ ਗਣਿਤ ਦੀ ਪ੍ਰੀਖਿਆ ਤੋਂ ਬਚਣ ਲਈ ਇਹ ਅਫਵਾਹ ਫੈਲਾਈ ਸੀ।

Spring dale school bomb threat

ਡੀਸੀਪੀ ਇਨਵੈਸਟੀਗੇਸ਼ਨ ਮੁਖਵਿੰਦਰ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਨ੍ਹਾਂ ਵਿੱਚੋਂ ਇੱਕ ਦੇ ਨਾਂ ‘ਤੇ ਮੋਬਾਇਲ ਸਿਮ ਹੈ, ਜਿਸ ਤੋਂ ਇਹ ਮੈਸੇਜ ਫੈਲਾਇਆ ਗਿਆ । ਪੁਲਿਸ ਨੇ ਅਫਵਾਹ ਫੈਲਾਉਣ ਅਤੇ ਆਈਟੀ ਐਕਟ ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮਿਲੀ ਜਾਣਕਾਰੀ ਅਨੁਸਾਰ ਇੰਸਟਾਗ੍ਰਾਮ ‘ਤੇ ਸਪਰਿੰਗ ਡੇਲ ਸਕੂਲ ਨੂੰ ਬੰਬ ਨਾਲ ਉਡਾਉਣ ਦਾ ਮੈਸੇਜ ਵਾਇਰਲ ਹੋ ਗਿਆ । ਇਹ ਮੈਸੇਜ ਵਟਸਐਪ ਚੈਟ ਦਾ ਸਕਰੀਨ ਸ਼ਾਟ ਸੀ, ਜਿਸ ਵਿੱਚ ਉਰਦੂ ਵੀ ਲਿਖੀ ਗਈ ਸੀ।

ਇਹ ਵੀ ਪੜ੍ਹੋ: BCCI ਨੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ, ਦੇਖੋ ਪੂਰੀ ਲਿਸਟ

ਇਸ ਮੈਸੇਜ ਵਿੱਚ ਸਪੱਸ਼ਟ ਲਿਖਿਆ ਗਿਆ ਸੀ ਕਿ ਸਪਰਿੰਗ ਡੇਲ ਸਕੂਲ ਵਿੱਚ 16 ਸਤੰਬਰ 2022 ਨੂੰ ਪੌਦੇ ਲਗਾਉਣ ਦੀ ਮੁਹਿੰਮ ਹੋਵੇਗੀ । ਇਸ ਦੌਰਾਨ ਬੰਬ ਨਾਲ ਸਕੂਲ ਦੇ C4 ਬਲਾਕ ਨੂੰ ਉਡਾ ਦਿੱਤਾ ਜਾਵੇਗਾ। ਜੇ ਬਚਣਾ ਚਾਹੁੰਦੇ ਹੋ ਤਾਂ ਬਚ ਜਾਓ । ਮੈਸੇਜ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ । ਪੁਲਿਸ ਦੇ ਸਾਈਬਰ ਸੈੱਲ ਨੇ ਵੀ ਸਰਗਰਮ ਹੋ ਕੇ ਤਿੰਨ ਘੰਟਿਆਂ ਵਿੱਚ ਮੁਲਜ਼ਮਾਂ ਨੂੰ ਟਰੇਸ ਕਰ ਲਿਆ।

Spring dale school bomb threat

ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਤਿੰਨ ਘੰਟਿਆਂ ਵਿੱਚ ਹੀ ਇਸਨੂੰ ਸੁਲਝਾ ਲਿਆ। ਡੀਸੀਪੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੇ ਨਾਂ ਸਾਹਮਣੇ ਆ ਰਹੇ ਹਨ। ਨਾਬਾਲਗ ਹੋਣ ਕਾਰਨ ਉਨ੍ਹਾਂ ਦੇ ਨਾਂ ਅਤੇ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾ ਰਿਹਾ ਹੈ । ਪਰ ਪੁਲਿਸ ਨੇ ਇੱਕ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਦੇ ਨਾਂ ‘ਤੇ ਇੱਕ ਸਿਮ ਸੀ ਅਤੇ ਇਸ ਸਿਮ ਦਾ ਮੈਸੇਜ ਵਾਇਰਲ ਕੀਤਾ ਗਿਆ । ਦੂਜੇ ਵਿਦਿਆਰਥੀ ਦੇ ਪਿਤਾ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਡੀਸੀਪੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ 10ਵੀਂ ਜਮਾਤ ਦਾ ਗਣਿਤ ਦਾ ਪੇਪਰ 16 ਸਤੰਬਰ ਨੂੰ ਹੈ, ਜਿਸ ਤੋਂ ਬਚਣ ਲਈ ਬੱਚਿਆਂ ਨੇ ਇਹ ਕਦਮ ਚੁੱਕਿਆ । ਬੱਚਿਆਂ ਦੀ ਕੋਸ਼ਿਸ਼ ਸੀ ਕਿ ਇਹ ਪੇਪਰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇ । ਪਰ ਇਸਦੇ ਨਾਲ ਹੀ ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਭਵਿੱਖ ਵਿੱਚ ਅਜਿਹਾ ਦੁਬਾਰਾ ਹੋਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਅੰਮ੍ਰਿਤਸਰ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: 2 ਵਿਦਿਆਰਥੀਆਂ ਨੇ ਗਣਿਤ ਦੀ ਪ੍ਰੀਖਿਆ ਤੋਂ ਬਚਣ ਲਈ ਫੈਲਾਈ ਸੀ ਅਫਵਾਹ appeared first on Daily Post Punjabi.