SPS Hospital Archives - Daily Post Punjabi

ਕੋਰੋਨਾ ਨਾਲ ਨਜਿੱਠਣ ਲਈ ਇਹ ਹਸਪਤਾਲ ਆਇਆ ਅੱਗੇ, ਪ੍ਰਸ਼ਾਸਨ ਨੂੰ ਦਿੱਤਾ ਵੱਡਾ ਸਹਿਯੋਗ
ludhiana SPS hospital beds: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ, ਜਿਸ ਦੇ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਜ਼ਿਲੇ ਦਾ ਇਕ ਹਸਪਤਾਲ ਨੇ ਪ੍ਰਸ਼ਾਸਨ ਨਾਲ ਸਹਿਯੋਗ ਵਧਾਉਂਦੇ ਹੋਏ ਕੋਰੋਨਾ ਮਰੀਜ਼ਾਂ ਲਈ ਬੈੱਡਾਂ ਦੀ ਕਮੀ ਨੂੰ ਪੂਰੀ ਕੀਤੀ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਸ਼ੇਰਪੁਰ ਚੌਕ ਸਥਿਤ ਐੱਸ.ਪੀ.ਐੱਸ ਹਸਪਤਾਲ ‘ਚ ਕੋਰੋਨਾ ਨਾਲ ਨਜਿੱਠਣ ਲਈ ਬੈੱਡਾਂ ਦੀ ਗਿਣਤੀ 70 ਤੱਕ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪਹਿਲਾਂ ਇੱਥੇ ਕੋਰੋਨਾ ਮਰੀਜ਼ਾਂ ਲਈ 50 ਬੈੱਡ ਦਾ ਪ੍ਰਬੰਧ ਕੀਤਾ ਗਿਆ ਸੀ।ਇਸ ਮੌਕੇ ਐੱਸ.ਪੀ.ਐੱਸ ਹਸਪਤਾਲ ਪਹੁੰਚੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਮੈਨੇਜਮੈਂਟ ਦਾ ਧੰਨਵਾਜ ਕੀਤਾ।

ludhiana SPS hospital beds

ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ ਮਹਾਨਗਰ ‘ਚੋਂ 315 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਸੀ ਜਿਨ੍ਹਾਂ ‘ਚੋਂ 19 ਦੂਜੇ ਜ਼ਿਲ੍ਹਿਆਂ ਦੇ ਅਤੇ 296 ਲੁਧਿਆਣਾ ਦੇ ਸੀ। ਜ਼ਿਲ੍ਹੇ ‘ਚ 7 ਮਰੀਜ਼ਾਂ ਨੇ ਦਮ ਤੋੜਿਆ ਸੀ। ਹੁਣ ਤੱਕ ਮਹਾਨਗਰ ‘ਚ 6176 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 214 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲਾਂ ਭਰ ‘ਚੋਂ 80,098 ਸੈਂਪਲ ਲਏ ਜਾ ਚੁੱਕੇ ਹਨ ਅਤੇ ਮੌਜੂਦਾ ਸਮੇੰ 1807 ਸਰਗਰਮ ਮਾਮਲੇ ਹਨ।

ludhiana SPS hospital beds

ਜ਼ਿਕਰਯੋਗ ਹੈ ਕਿ ਪੰਜਾਬ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ 1077 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 25 ਮਰੀਜ਼ਾਂ ਦੀ ਮੌਤ ਹੋਈ। ਹੁਣ ਤੱਕ ਸੂਬੇ ਭਰ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 29013 ਤੱਕ ਪਹੁੰਚ ਗਈ ਜਦਕਿ 731 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਭਰ ‘ਚੋਂ 18328 ਲੋਕਾਂ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।

The post ਕੋਰੋਨਾ ਨਾਲ ਨਜਿੱਠਣ ਲਈ ਇਹ ਹਸਪਤਾਲ ਆਇਆ ਅੱਗੇ, ਪ੍ਰਸ਼ਾਸਨ ਨੂੰ ਦਿੱਤਾ ਵੱਡਾ ਸਹਿਯੋਗ appeared first on Daily Post Punjabi.

ਕੰਮ ਰੋਕ ਧਰਨੇ ਪ੍ਰਦਰਸ਼ਨ ‘ਤੇ ਉਤਰਿਆ ਲੁਧਿਆਣਾ ਦੇ ਵੱਡੇ ਹਸਪਤਾਲ ਦਾ ਨਰਸਿੰਗ ਸਟਾਫ
SPS Hospital nursing staff strike: ਲੁਧਿਆਣਾ ਦੇ ਸ਼ੇਰਪੁਰ ਚੌਂਕ ‘ਚ ਸਥਿਤ ਸਤਗੁਰੂ ਪ੍ਰਤਾਪ ਸਿੰਘ ਹਸਪਤਾਲ (ਐੱਸ.ਪੀ.ਐੱਸ) ਦੇ ਨਰਸਿੰਗ ਸਟਾਫ ਵੱਲੋਂ ਆਖਰਕਾਰ ਆਪਣਾ ਕੰਮ ਰੋਕ ਕੇ ਸੜਕਾਂ ‘ਤੇ ਉਤਰ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ, ਜਿਸ ਕਾਰਨ ਮਰੀਜ਼ਾਂ ਦੀਆਂ ਪਰੇਸ਼ਾਨੀਆਂ ਵੱਧ ਗਈਆਂ। ਮਿਲੀ ਜਾਣਕਾਰੀ ਮੁਤਾਬਕ ਨਰਸਿੰਗ ਸਟਾਫ ਨੇ ਦੱਸਿਆ ਹੈ ਕਿ ਉਨ੍ਹਾਂ ਤੋਂ ਲਗਾਤਾਰ ਕੰਮ ਲਿਆ ਜਾ ਰਿਹਾ ਹੈ ਪਰ ਨਾ ਤਾਂ ਉਨ੍ਹਾਂ ਨੂੰ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਸਮੇਂ ਸਿਰ ਤਨਖਾਹ ਮਿਲ ਰਹੀ ਹੈ। ਉਨ੍ਹਾਂ ਤੋਂ ਕੋਵਿਡ ਆਈ.ਸੀ.ਯੂ ‘ਚ 20 ਘੰਟੇ ਲਗਾਤਾਰ ਡਿਊਟੀ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੀ.ਪੀ.ਈ ਕਿੱਟ ਪਹਿਨ ਕੇ ਕੰਮ ਕਰਨਾ ਮੁਸ਼ਕਿਲ ਹੋ ਰਿਹਾ ਹੈ। ਇਸ ਤੋਂ ਇਲਾਵਾ ਲਗਭਗ 400 ਦੇ ਕਰੀਬ ਸਟਾਫ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ ਹੈ ਅਤੇ ਕਾਫੀ ਸਟਾਫ ਕੋਰੋਨਾ ਪਾਜ਼ੀਟਿਵ ਵੀ ਆ ਚੁੱਕਿਆ ਹੈ। ਇਸ ਗੱਲ ਤੋਂ ਖਫਾ ਹੋਏ ਨਰਸਿੰਗ ਸਟਾਫ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਉਹ ਸੰਘਰਸ਼ ਜਾਰੀ ਰੱਖਣਗੇ।

SPS Hospital nursing staff strike

ਦੱਸਣਯੋਗ ਹੈ ਕਿ ਹਸਪਤਾਲ ਦੇ ਨਰਸਿੰਗ ਸਟਾਫ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਚ ਅਧਿਕਾਰੀਆਂ ਸਾਹਮਣੇ ਵੀ ਆਪਣੇ ਪੱਖ ਰੱਖੇ ਗਏ ਹਨ ਪਰ ਹੁਣ ਦੀ ਕੋਈ ਵੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਨਰਸਿੰਗ ਸਟਾਫ ਵੱਲੋਂ ਆਪਣੀ ਜਾਨ ਜ਼ੋਖਿਮ ‘ਚ ਪਾ ਕੇ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ।

The post ਕੰਮ ਰੋਕ ਧਰਨੇ ਪ੍ਰਦਰਸ਼ਨ ‘ਤੇ ਉਤਰਿਆ ਲੁਧਿਆਣਾ ਦੇ ਵੱਡੇ ਹਸਪਤਾਲ ਦਾ ਨਰਸਿੰਗ ਸਟਾਫ appeared first on Daily Post Punjabi.