spurious liquor Archives - Daily Post Punjabi

ਸੰਗਰੂਰ ‘ਚ ਜ਼.ਹਿ.ਰੀਲੀ ਸ਼.ਰਾਬ ਮਾਮਲੇ ‘ਚ ਹੁਣ ਤੱਕ 10 ਮੁਲਜ਼ਮ ਗ੍ਰਿਫ਼ਤਾਰ, 20 ਲੋਕਾਂ ਦੀ ਮੌ.ਤ
ਪੰਜਾਬ ਦੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਡਿਪਟੀ ਇੰਸਪੈਕਟਰ ਜਨਰਲ  ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਾਲ ਹੁਣ ਤੱਕ ਕੁੱਲ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਪਛਾਣ ਮੰਗਲ ਸਿੰਘ ਵਾਸੀ ਟਿੱਬੀ ਰਵਿਦਾਸਪੁਰਾ, ਸੁਨਾਮ ਅਤੇ ਵੀਰੂ ਸੈਣੀ ਵਾਸੀ ਸੁਨਾਮ ਵਜੋਂ ਹੋਈ ਹੈ।

Sangrur Poisonous Liquor Case

ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਅੱਠ ਵਿਅਕਤੀਆਂ ਵਿੱਚ ਸੋਮਾ ਕੌਰ, ਰਾਹੁਲ ਉਰਫ ਸੰਜੂ ਅਤੇ ਪ੍ਰਦੀਪ ਸਿੰਘ ਉਰਫ ਬੌਬੀ ਵਾਸੀ ਚੀਮਾ ਨਗਰ ਅਤੇ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ ਸ਼ਾਮਲ ਹਨ। ਪਟਿਆਲਾ ਦੇ ਪਿੰਡ ਤਾਈਪੁਰ ਦੇ ਹਰਮਨਪ੍ਰੀਤ ਸਿੰਘ, ਰੋਗਲਾ ਪਿੰਡ ਦੇ ਅਰਸ਼ਦੀਪ ਸਿੰਘ ਉਰਫ਼ ਅਰਸ਼; ਅਤੇ ਪੁਲਿਸ ਵੱਲੋਂ ਫੜੇ ਗਏ ਹੋਰ ਵਿਅਕਤੀਆਂ ਵਿੱਚ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਗੁੱਜਰਾਂ ਜ਼ਿਲ੍ਹਾ ਦਿੜ੍ਹਬਾ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਸ਼ਾਮਲ ਹਨ। ਇਸ ਘਟਨਾ ਦੀ ਜਾਂਚ ਲਈ ਸ਼ਨੀਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾਈ ਗਈ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਵੀਰੂ ਸੈਣੀ ਨੇ ਸੋਮਾ ਕੌਰ ਤੋਂ ਚਾਰ ਪੇਟੀਆਂ ਨਕਲੀ ਸ਼ਰਾਬ ਖਰੀਦੀ ਅਤੇ ਦੋ ਡੱਬੇ ਮੰਗਲ ਸਿੰਘ ਨੂੰ ਅਤੇ ਦੋ ਡੱਬੇ ਹੋਰ ਵਿਅਕਤੀਆਂ ਨੂੰ ਵੇਚੇ।

ਪੁਲਿਸ ਪਹਿਲਾਂ ਹੀ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਅਤੇ ਆਬਕਾਰੀ ਐਕਟ ਸਮੇਤ ਸਬੰਧਤ ਧਾਰਾਵਾਂ ਤਹਿਤ ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾ ਥਾਣਿਆਂ ਵਿੱਚ ਤਿੰਨ ਐਫਆਈਆਰ ਦਰਜ ਕਰ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ 11 ਅਤੇ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ 6 ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸੰਗਰੂਰ ‘ਚ ਜ਼.ਹਿ.ਰੀਲੀ ਸ਼.ਰਾਬ ਮਾਮਲੇ ‘ਚ ਹੁਣ ਤੱਕ 10 ਮੁਲਜ਼ਮ ਗ੍ਰਿਫ਼ਤਾਰ, 20 ਲੋਕਾਂ ਦੀ ਮੌ.ਤ appeared first on Daily Post Punjabi.

ਹਰਿਆਣਾ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌ.ਤ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਹਰਿਆਣਾ ਦੇ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌ.ਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲ੍ਹੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਹ ਇੱਕ ਦਿਨ ਵਿੱਚ ਛੇ ਮੌ.ਤਾਂ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਮਾਮਲਾ ਯਮੁਨਾਨਗਰ ਜ਼ਿਲ੍ਹੇ ਦੇ ਮਾਂਡੇਬਾੜੀ ਪਿੰਡ ਦਾ ਹੈ। ਪਿੰਡ ਮੰਡੇਬਾੜੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਤੋਂ ਬਾਅਦ ਇਕ 4 ਲੋਕਾਂ ਦੀ ਮੌ.ਤ ਹੋ ਗਈ। ਇਸ ਤੋਂ ਇਲਾਵਾ ਮੰਡੀਬਾੜੀ ਦੇ ਨਾਲ ਲੱਗਦੇ ਪਿੰਡ ਪੰਜੇਤੋ ਦੀ ਮਾਜਰੀ ਵਿੱਚ ਵੀ ਦੋ ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Haryana Hooch Tragedy liquor

ਪਿੰਡ ਵਾਸੀਆਂ ਅਨੁਸਾਰ ਇਲਾਕੇ ਦੇ ਛੇ ਵਿਅਕਤੀਆਂ ਨੇ ਇੱਕੋ ਦਿਨ ਵਿੱਚ ਜ਼ਹਿਰੀਲੀ ਸ਼ਰਾਬ ਪੀ ਕੇ ਆਪਣੀ ਜਾਨ ਗਵਾ ਲਈ ਹੈ। ਇਨ੍ਹਾਂ ਲੋਕਾਂ ਨੂੰ ਵੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਪੀਣਾ ਦੱਸਿਆ। ਮਾਮਲੇ ਦਾ ਪਤਾ ਲੱਗਦਿਆਂ ਹੀ ਪੁਲਿਸ ਵੀ ਐਕਸ਼ਨ ਮੋਡ ਵਿੱਚ ਆ ਗਈ।ਪੁਲਿਸ ਸੁਪਰਡੈਂਟ ਗੰਗਾਰਾਮ ਪੁਨੀਆ ਖੁਦ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਸਾਰੇ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਸਨ। ਕੁਝ ਲੋਕਾਂ ਨੂੰ ਰਾਊਂਡਅਪ ਵੀ ਕੀਤਾ ਗਿਆ ਹੈ ਪਰ ਪੁਲਸ ਅਜੇ ਤੱਕ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ ਹੈ। ਪਿੰਡ ਵਾਸੀਆਂ ਅਨੁਸਾਰ ਪਿੰਡ ਵਿੱਚੋਂ ਹੀ ਸ਼ਰਾਬ ਖਰੀਦੀ ਗਈ ਸੀ। ਸ਼ਰਾਬ ਪੀਣ ਤੋਂ ਬਾਅਦ ਕੁਝ ਲੋਕਾਂ ਨੂੰ ਖੂਨ ਦੀਆਂ ਉਲਟੀਆਂ ਆਉਣ ਲੱਗੀਆਂ ਅਤੇ ਫਿਰ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ। ਕੁਝ ਲੋਕਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਰਸਤੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੂਜੇ ਦੀ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ। ਬਾਅਦ ਵਿੱਚ ਪਤਾ ਲੱਗਾ ਕਿ ਪਿੰਡ ਵਿੱਚ ਚਾਰ ਹੋਰ ਵਿਅਕਤੀ ਸਨ ਜਿਨ੍ਹਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਹਾਲਾਂਕਿ ਚਾਰਾਂ ਦੇ ਪਰਿਵਾਰਕ ਮੈਂਬਰਾਂ ਨੇ ਅੰਤਿਮ ਸੰਸਕਾਰ ਵੀ ਕੀਤਾ। ਜਿਨ੍ਹਾਂ ਪਰਿਵਾਰਾਂ ਦੇ ਚਿਰਾਗ ਇਸ ਜ਼ਹਿਰੀਲੀ ਸ਼ਰਾਬ ਨੇ ਬੁਝਾ ਦਿੱਤੇ ਹਨ, ਉਹ ਨਾਜਾਇਜ਼ ਸ਼ਰਾਬ ਨੂੰ ਕੋਸ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋ.ਕਾਂ ਦੀ ਮੌਤ ਦੇ ਸਮੇਂ  ਇਸ ਤਰ੍ਹਾਂ ਦੇ ਲੱਛਣ ਦੇਖੇ ਗਏ ਸਨ। ਮ੍ਰਿਤਕਾਂ ਦੀ ਪਛਾਣ ਰਵਿੰਦਰ ਕੁਮਾਰ, ਸੁਰੇਸ਼ ਕੁਮਾਰ, ਸੁਰਿੰਦਰ ਕੁਮਾਰ, ਵਿਸ਼ਾਲ ਸਰਵਨ ਅਤੇ ਮੇਹਰ ਚੰਦ ਵਜੋਂ ਹੋਈ ਹੈ, ਜਦਕਿ ਪ੍ਰਿੰਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪ੍ਰਿੰਸ ਅਤੇ ਵਿਸ਼ਾਲ ਦੋਵੇਂ ਚਚੇਰੇ ਭਰਾ ਦੱਸੇ ਜਾਂਦੇ ਹਨ।ਐਸਪੀ ਗੰਗਾਰਾਮ ਪੂਨੀਆ ਨੇ ਦੱਸਿਆ ਕਿ ਦੁਪਹਿਰ ਬਾਅਦ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਦੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਪੁਲਸ ਟੀਮਾਂ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐੱਸਪੀ ਯਮੁਨਾਨਗਰ ਨੇ ਦੱਸਿਆ ਕਿ ਇਸ ਮਾਮਲੇ ‘ਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਕੁਝ ਲੋਕਾਂ ਨੇ ਲਾ.ਸ਼ਾਂ ਨੂੰ ਸਾ.ੜ ਦਿੱਤਾ ਹੈ। ਸਾਰਾ ਮਾਮਲਾ ਸ਼ਰਾਬ ਨਾਲ ਜੋੜਿਆ ਜਾ ਰਿਹਾ ਹੈ। ਪੁਲਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਕਈ ਲੋਕਾਂ ਦੀ ਪਛਾਣ ਵੀ ਹੋ ਚੁੱਕੀ ਹੈ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

The post ਹਰਿਆਣਾ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌ.ਤ, ਪੁਲਿਸ ਨੇ ਜਾਂਚ ਕੀਤੀ ਸ਼ੁਰੂ appeared first on Daily Post Punjabi.