sri akal thakt sahib jathedar Archives - Daily Post Punjabi

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਅੰਮ੍ਰਿਤਸਰ ਦੇ CP ਭੁੱਲਰ ਤੇ SSP ਫਾਜ਼ਿਲਕਾ, ਜਥੇਦਾਰ ਗੜਗੱਜ ਅੱਗੇ ਰੱਖਿਆ ਪੱਖ
ਅੰਮ੍ਰਿਤਸਰ ਦੇ CP ਭੁੱਲਰ ਤੇ SSP ਫਾਜ਼ਿਲਕਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕੁਝ ਪੁਲਿਸ ਮੁਲਾਜਮ਼ ਸਿਵਲ ਵਰਦੀ ਵਿਚ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲੈਣ ਪਹੁੰਚੇ ਸਨ। ਇਸ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ। ਜਥੇਦਾਰ ਗੜਗੱਜ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਦੀ ਜ਼ਿੰਮੇਵਾਰੀ SGPC ਟਾਸਕ ਫੋਰਸ ਕੋਲ ਹੈ ਤੇ ਇਸ ਤਰ੍ਹਾਂ ਦੀ ਕਾਰਵਾਈ ਮਰਿਆਦਾਵਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਜਿਹੀ ਕੋਈ ਘਟਨਾ ਨਾ ਵਾਪਰੇ ਇਸ ਲਈ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨ/ਸ਼ਾ ਤ.ਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਵੱਡੀ ਖੇਪ ਸਣੇ ਦੋ ਕਾਰਕੁੰਨ ਗ੍ਰਿਫ਼ਤਾਰ

ਇਸੇ ਨੂੰ ਲੈ ਕੇ SSP ਫਾਜ਼ਿਲਕਾ ਗੁਰਮੀਤ ਸਿੰਘ ਤੇ ਅੰਮ੍ਰਿਤਸਰ ਦੇ CP ਭੁੱਲਰ ਨੇ ਜਥੇਦਾਰ ਦੇ ਸਾਹਮਣੇ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਮਾਮਲੇ ਸਬੰਧੀ ਸਪੱਸ਼ਟੀਕਰਨ ਦਿੱਤਾ । ਮੁਲਾਕਾਤ ਦੌਰਾਨ SSP ਫਾਜ਼ਿਲਕਾ ਨੇ ਮੰਨਿਆ ਕਿ ਜਿਸ ਤਰ੍ਹਾਂ ਪੁਲਿਸ ਮੁਲਾਜ਼ਮ ਅੰਦਰ ਦਾਖਲ ਹੋਏ, ਉਹ ਗਲਤ ਸੀ ਤੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਅਜਿਹੀ ਗਲਤੀ ਦੁਬਾਰਾ ਨਹੀਂ ਦੁਹਰਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ 30 ਜਨਵਰੀ ਨੂੰ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਅੰਮ੍ਰਿਤਸਰ ਦੇ CP ਭੁੱਲਰ ਤੇ SSP ਫਾਜ਼ਿਲਕਾ, ਜਥੇਦਾਰ ਗੜਗੱਜ ਅੱਗੇ ਰੱਖਿਆ ਪੱਖ appeared first on Daily Post Punjabi.

4 ਜੂਨ ਨੂੰ ਚੋਣ ਨਤੀਜਿਆਂ ਮਗਰੋਂ ਜੇਤੂ ਉਮੀਦਵਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਖਾਸ ਅਪੀਲ
ਲੋਕ ਸਭਾ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ ਤੇ ਹੁਣ ਸਾਰੀਆਂ ਦੀਆਂ ਨਜ਼ਰਾਂ 4 ਜੂਨ ‘ਤੇ ਹਨ ਜਦੋਂ ਕਿ ਚੋਣਾਂ ਦੇ ਨਤੀਜੇ ਆਉਣੇ ਹਨ। ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹਨ ਕਿ ਕਿਹੜੀ ਪਾਰਟੀ ਜਿੱਤੇਗੀ।

ਇਹ ਵੀ ਪੜ੍ਹੋ : ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਕਾਰਨ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਇਨ੍ਹਾਂ ਸਭ ਦੇ ਦਰਮਿਆਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਖਾਸ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਚੋਣਾਂ ਦੇ ਨਤੀਜਿਆਂ ਮਗਰੋਂ ਜਿੱਤਣ ਵਾਲੇ ਉਮੀਦਵਾਰ ਢੋਲ-ਢਮੱਕੇ ਨਾਲ ਜਸ਼ਨ ਨਾ ਮਨਾਉਣ ਸਗੋਂ ਜੇਤੂ ਉਮੀਦਵਾਰ ਗੁਰੂ ਘਰ ਨਤਮਸਤਕ ਹੋ ਕੇ ਸ਼ੁਕਰਾਨਾ ਕਰਨ। ਅਜਿਹਾ ਉਨ੍ਹਾਂ ਇਸ ਲਈ ਕਿਹਾ ਕਿਉਂਕਿ 4 ਜੂਨ ਨੂੰ ਘੱਲੂਘਾਰਾ ਦਿਵਸ ਹੈ। ਇਸੇ ਦੇ ਮੱਦੇਨਜ਼ਰ ਉਮੀਦਵਾਰਾਂ ਨੂੰ ਜਥੇਦਾਰ ਨੇ ਸੁਨੇਹਾ ਲਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post 4 ਜੂਨ ਨੂੰ ਚੋਣ ਨਤੀਜਿਆਂ ਮਗਰੋਂ ਜੇਤੂ ਉਮੀਦਵਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਖਾਸ ਅਪੀਲ appeared first on Daily Post Punjabi.