Sri Fatehgarh Sahib news Archives - Daily Post Punjabi

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਹੋਈ ਮੌਤ
ਸੜਕਾਂ ਵਿੱਚ ਪਏ ਟੋਇਆ ਕਾਰਨ ਰੋਜ਼ਾਨਾ ਹੀ ਵਾਪਰ ਰਹੇ ਹਾਦਸਿਆਂ ਵਿੱਚ ਕੀਮਤੀ ਜਾਨਾ ਅਜਾਈ ਜਾ ਰਹੀਆਂ ਹਨ, ਤਾਜ਼ਾ ਮਾਮਲਾ ਫਤਿਹਗੜ੍ਹ ਸਾਹਿਬ ਦੇ ਸਰਹੰਦ-ਬਸੀ ਰੋਡ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਦਾ ਅਚਾਨਕ ਟੋਏ ਵਿੱਚ ਮੋਟਰਸਾਈਕਲ ਵੱਜ ਕੇ ਸੜਕ ‘ਤੇ ਡਿੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਵੀ ਕੈਦ ਹੋ ਗਈ ।

ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸਦਾ ਲੜਕਾ ਮੋਟਰਸਾਈਕਲ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕਣ ਤੋਂ ਬਾਅਦ ਜਦੋਂ ਘਰ ਵਾਪਸ ਆ ਰਿਹਾ ਸੀ, ਤਾਂ ਸਰਹਿੰਦ-ਬਸੀ ਪਠਾਣਾ ਰੋਡ ‘ਤੇ ਉਸਦਾ ਮੋਟਰਸਾਈਕਲ ਸੜਕ ਵਿੱਚ ਪਏ ਟੋਏ ਦੇ ਵਿੱਚ ਵੱਜਣ ਕਾਰਨ ਡਿੱਗ ਗਿਆ, ਜਿਸ ਕਰਕੇ ਸਿਰ ‘ਤੇ ਸੱਟ ਵੱਜਣ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਉਡਾਉਣ ਦੀ ਧਮਕੀ, ਪੁਲਿਸ-BSF ਵੱਲੋਂ ਜਾਂਚ ਜਾਰੀ

ਮ੍ਰਿਤਕ ਦੇ ਪਿਤਾ ਨੇ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸੜਕ ‘ਤੇ ਪਏ ਟੋਏ ਨੂੰ ਭਰਵਾਇਆ ਜਾਵੇ ਨਹੀਂ ਤਾ ਹੋਰ ਵੀ ਕਈ ਦਰਦਨਾਕ ਹਾਦਸੇ ਵਾਪਰ ਸਕਦੇ ਹਨ। ਉਧਰ ਸ਼ਹਿਰ ਨਿਵਾਸੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਸੜਕਾਂ ਦੀ ਮੁਰੰਮਤ ਨਾ ਕਰਵਾਉਣ ਵਾਲੇ ਜਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕਰਦੇ ਹੋਏ ਸਰਕਾਰ ਨੂੰ ਉਨਾਂ ਦੀਆਂ ਤਨਖਾਹਾਂ ਵਿੱਚੋਂ ਕਟੌਤੀ ਕਰਕੇ ਇਸ ਲੋੜਵੰਦ ਤੇ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ ਕਿਉਂਕਿ ਇਹ ਨੌਜਵਾਨ ਹੀ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਹੋਈ ਮੌਤ appeared first on Daily Post Punjabi.