sri fatehgarh Archives - Daily Post Punjabi

ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਮਚਿਆ ਚੀਕ-ਚਿਹਾੜਾ
ਨਵਾਂਸ਼ਹਿਰ : ਬਲਾਚੌਰ-ਰੂਪਨਗਰ ਕੌਮੀ ਮਾਰਗ ਨੇੜੇ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਭਰੀ ਇੱਕ ਟਰੈਕਟਰ-ਟਰਾਲੀ ਦੇ ਪਲਟ ਜਾਣ ਦੀ ਸੂਚਨਾ ਮਿਲੀ ਹੈ।

ਉਕਤ ਹਾਦਸੇ ਵਿੱਚ ਟਰੈਕਟਰ-ਟਰਾਲੀ ਵਿੱਚ ਸਵਾਰ 30 ਸਵਾਰੀਆਂ ਵਾਲ-ਵਾਲ ਬਚ ਗਈਆਂ। ਹਾਦਸੇ ਤੋਂ ਬਾਅਦ ਨੈਸ਼ਨਲ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ। ਮਿਲੀ ਜਾਣਕਾਰੀ ਮੁਤਾਬਕ ਮਾਹਿਲਪੁਰ (ਜ਼ਿਲ੍ਹਾ ਹੁਸ਼ਿਆਰਪੁਰ) ਦੇ ਪਿੰਡ ਅੱਚਰਵਾਲ ਤੋਂ ਟਰੈਕਟਰ-ਟਰਾਲੀ ਵਿੱਚ ਸਵਾਰ 30 ਦੇ ਕਰੀਬ ਸ਼ਰਧਾਲੂ ਨੌਜਵਾਨਾਂ ਦਾ ਜਥਾ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ।

ਟਰੈਕਟਰ-ਟਰਾਲੀ ਓਵਰਟੇਕ ਕਰ ਰਹੇ ਇੱਕ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਆਪਣਾ ਸੰਤੁਲਨ ਗੁਆ ​​ਕੇ ਪਲਟ ਗਈ। ਹਾਦਸੇ ਵਿੱਚ ਟਰੈਕਟਰ ਚਾਲਕ ਮਨਜੀਤ ਸਿੰਘ ਅਤੇ ਕੁਝ ਹੋਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਆਂਦਾ ਗਿਆ।

ਇਹ ਵੀ ਪੜ੍ਹੋ : ਰੰਗ ਲਿਆਈਆਂ ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ, ਰੂਸ ਦੀ ਜੇਲ੍ਹ ‘ਚ ਫਸੇ ਪੰਜਾਬ-ਹਰਿਆਣਾ ਦੇ 6 ਨੌਜਵਾਨ ਪਰਤੇ ਵਾਪਸ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਾਠਗੜ੍ਹ ਦੇ ਐਸ.ਐਚ.ਓ. ਪੰਕਜ ਸ਼ਰਮਾ ਨੇ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਪਲਟੀਆਂ ਟਰੈਕਟਰ-ਟਰਾਲੀ ਨੂੰ ਟੋਏ ਵਿੱਚੋਂ ਬਾਹਰ ਕੱਢ ਕੇ ਆਵਾਜਾਈ ਚਾਲੂ ਕਰਵਾਈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਮਚਿਆ ਚੀਕ-ਚਿਹਾੜਾ appeared first on Daily Post Punjabi.