Sri Guru Nanak Dev Ji Prakash purab Archives - Daily Post Punjabi

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਸ਼ਰਧਾਲੂ, ਰਾਤ ਨੂੰ ਹੋਵੇਗੀ ਦੀਪਮਾਲਾ-ਆਤਸ਼ਬਾਜ਼ੀ
ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅੱਜ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਸ਼ਰਧਾਲੂਆਂ ਦਾ ਅਥਾਹ ਸਮੂਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣਾ ਸ਼ੁਰੂ ਹੋ ਗਿਆ। ਇਸ ਪਵਿੱਤਰ ਮੌਕੇ ‘ਤੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਤੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬਾਨਾਂ ਦੇ ਜਲੋ ਸਾਹਿਬ ਦੀ ਵਿਸ਼ੇਸ਼ ਸਜਾਵਟ ਕੀਤੀ ਗਈ। ਰਾਤ ਸਮੇਂ ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਸ਼ਾਨਦਾਰ ਆਤਸ਼ਬਾਜ਼ੀ ਦਾ ਆਯੋਜਨ ਵੀ ਕੀਤਾ ਗਿਆ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਗੁਰਪੁਰਬ ਦੀਆਂ ਮੁਬਾਰਕਬਾਦਾਂ ਦਿੰਦੀਆਂ ਨਜ਼ਰ ਆਈਆਂ।

ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਜੀ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸ਼ਨ ਮਾਰਗ ‘ਤੇ ਤੁਰਨਾ ਚਾਹੀਦਾ ਹੈ, ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ ਅਤੇ ਗੁਰੂ ਵਾਲਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਵੀ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਮਨੁੱਖਤਾ ਅਤੇ ਸਮਾਨਤਾ ਦੇ ਪ੍ਰਤੀਕ ਹਨ।

ਇਹ ਵੀ ਪੜ੍ਹੋ : ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਮਾਨ, ਪੰਜਾਬ ਦੀ ਸੁੱਖ-ਸ਼ਾਂਤੀ ਲਈ ਕੀਤੀ ਅਰਦਾਸ

ਸ਼ਰਧਾਲੂਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਅੱਜ ਗੁਰੂ ਘਰ ਪਹੁੰਚ ਕੇ ਸਰੋਵਰ ਵਿੱਚ ਇਸ਼ਨਾਨ ਕੀਤਾ ਹੈ ਅਤੇ ਵਾਹਿਗੁਰੂ ਅੱਗੇ ਦੇਸ਼ ਤੇ ਪਰਿਵਾਰ ਦੀ ਅਮਨ-ਸ਼ਾਂਤੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਜੋ ਅੱਜ ਦੇ ਇਸ ਪਵਿੱਤਰ ਦਿਹਾੜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਇਸ਼ਨਾਨ ਕਰਨ ਦਾ ਮੌਕਾ ਮਿਲਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਸ਼ਰਧਾਲੂ, ਰਾਤ ਨੂੰ ਹੋਵੇਗੀ ਦੀਪਮਾਲਾ-ਆਤਸ਼ਬਾਜ਼ੀ appeared first on Daily Post Punjabi.