sri guru teg bhadur ji Archives - Daily Post Punjabi

ਇੰਦਰਾ ਗਾਂਧੀ ਏਅਰਪੋਰਟ ਦਾ ਨਾਂਅ ਬਦਲ ਕੇ ਰੱਖਿਆ ਜਾਵੇ ‘ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ’: SGPC ਜਨਰਲ ਸਕੱਤਰ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ SGPC ਵੱਲੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ‘ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ’ ਤੋਂ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਏਅਰਪੋਰਟ’ ਰੱਖਣ ਦੀ ਮੰਗ ਕੀਤੀ ਗਈ ਹੈ । ਇਸ ਮੌਕੇ SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੇ ਵੱਡੇ ਆਗੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ ਅਤੇ ਵੱਡੇ ਬਿਆਨ ਦਿੰਦੇ ਹਨ ਪਰ ਉਨ੍ਹਾਂ ਵੱਲੋਂ ਗੁਰੂ ਸਾਹਿਬਾਨਾਂ ਸਬੰਧੀ ਵੱਡੇ ਕਾਰਜਾਂ ਲਈ ਫੈਸਲੇ ਨਹੀਂ ਲਏ ਜਾਂਦੇ।

Indira gandhi airport renamed

ਉਨ੍ਹਾਂ ਕਿਹਾ ਕਿ ਬੀਤੇ ਵਰ੍ਹਿਆਂ ਦੌਰਾਨ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕੀਤਾ ਗਿਆ ਸੀ, ਪਰ ਕਾਨੂੰਨ ਵੱਲੋਂ ਲੋਕਾਂ ਨੂੰ ਕੋਈ ਇਨਸਾਫ ਨਹੀਂ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸੱਚਮੁੱਚ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਿਜਦਾ ਕਰਨਾ ਚਾਹੁੰਦੇ ਹਾਂ ਤਾਂ ਇੰਦਰਾ ਗਾਂਧੀ ਵਰਗੇ ਸ਼ਾਸਕ ਦਾ ਨਾਂਅ ਕੌਮਾਂਤਰੀ ਹਵਾਈ ਅੱਡੇ ਤੋਂ ਹਟਾ ਦੇਣਾ ਚਾਹੀਦਾ ਹੈ ਤੇ ਇਸ ਹਵਾਈ ਅੱਡੇ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਰਨਾ ਚਾਹੀਦਾ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਇੰਦਰਾ ਗਾਂਧੀ ਏਅਰਪੋਰਟ ਦਾ ਨਾਂਅ ਬਦਲ ਕੇ ਰੱਖਿਆ ਜਾਵੇ ‘ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ’: SGPC ਜਨਰਲ ਸਕੱਤਰ appeared first on Daily Post Punjabi.

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ-‘ਗੁਰੂ ਜੀ ਦੀਆਂ ਸਿੱਖਿਆਵਾਂ ਕਰਦੀਆਂ ਨੇ ਪ੍ਰੇਰਿਤ’
ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕਰਦੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰੂ ਜੀ ਦੀ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਅੱਤਿਆਚਾਰ ਤੇ ਅਨਿਆਂ ਦੇ ਅੱਗੇ ਝੁਕਣ ਤੋਂ ਇਨਕਾਰ ਕੀਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਹਨ।

PM Modi pay homage

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ, ‘‘ਮੈਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਤੇ ਆਪਣੇ ਸਿਧਾਂਤਾਂ ਦੇ ਨਾਲ-ਨਾਲ ਆਦਰਸ਼ਾਂ ਪ੍ਰਤੀ ਅਟੁੱਟ ਵਚਨਬੱਧਤਾ ਲਈ ਦੁਨੀਆ ਪੱਧਰ ‘ਤੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਨ੍ਹਾਂ ਨੇ ਜ਼ੁਲਮ ਅਤੇ ਬੇਇਨਸਾਫ਼ੀ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀਆਂ ਹਨ।’’

ਇਹ ਵੀ ਪੜ੍ਹੋ: ਕਿਸਾਨਾਂ ਨੂੰ ਰਾਹਤ, ਜ਼ਮੀਨ ਰਿਕਾਰਡ ‘ਚ ਰੈੱਡ ਐਂਟਰੀ ਦਾ ਹੁਕਮ ਵਾਪਸ, ਪਰਾਲੀ ਸਾੜਨ ‘ਤੇ ਸਰਕਾਰ ਨੇ ਕੀਤੀ ਸੀ ਸਖਤੀ

ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਿਖਾਂ ਦੇ ਨੌਵੇਂ ਗੁਰੂ ਸਨ, ਜਿਨ੍ਹਾਂ ਨੂੰ 400 ਸਾਲਾਂ ਬਾਅਦ ਵੀ ‘ਹਿੰਦ ਦੀ ਚਾਦਰ’ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਤੇ ਕਸ਼ਮੀਰੀ ਪੰਡਿਤਾਂ ਦੀ ਰਾਖੀ ਦੇ ਲਈ ਸ਼ਹਾਦਤ ਦੇ ਦਿੱਤੀ। ਉਨ੍ਹਾਂ ਦਾ ਸਮੁੱਚਾ ਜੀਵਨ ਮਨੁੱਖੀ ਸਮਾਜ ਲਈ ਮਹਾਨ ਪ੍ਰੇਰਨਾ ਸਰੋਤ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ-‘ਗੁਰੂ ਜੀ ਦੀਆਂ ਸਿੱਖਿਆਵਾਂ ਕਰਦੀਆਂ ਨੇ ਪ੍ਰੇਰਿਤ’ appeared first on Daily Post Punjabi.

ਇੱਕੋ ਚੌਂਕੜੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਸੰਪੂਰਨ ਕਰਨ ਵਾਲੇ ਸੇਵਾਦਾਰ ਭਾਈ ਗੁਰਬਾਜ ਸਿੰਘ
Bhai Gurbaj Singh: ਛਾਉਣੀ ਦਲ ਬਾਬਾ ਬਿਧੀ ਚੰਦ ਸਾਹਿਬ ਜੀ ਅੰਮ੍ਰਿਤਸਰ ਸਾਹਿਬ ਦੇ ਸੇਵਾਦਾਰ ਭਾਈ ਗੁਰਬਾਜ ਸਿੰਘ ਜੀ ਨੇ ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਸੰਮਰਪਿਤ ਇੱਕ ਚੌਂਕੜੇ ‘ਤੇ ਸ੍ਰੀ ਅਖੰਡ ਸਾਹਿਬ ਜੀ ਦਾ ਭੋਗ ਸੰਪੂਰਨ ਕੀਤਾ ਹੈ।

ਦੱਸ ਦਈਏ ਇਸ ਤੋਂ ਪਹਿਲਾਂ ਵੀ ਭਾਈ ਗੁਰਬਾਜ ਸਿੰਘ ਜੀ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਚਰਨਕਮਲ ਸਾਹਿਬ ਵਿਖੇ ਇੱਕੋ ਚੌਂਕੜੇ ‘ਚ ਬੈਠ ਸ੍ਰੀ ਅਖੰਡ ਸਾਹਿਬ ਕਰਨ ਦੀ ਸੇਵਾ ਨਿਭਾਈ ਹੈ।

Bhai Gurbaj Singh

The post ਇੱਕੋ ਚੌਂਕੜੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਸੰਪੂਰਨ ਕਰਨ ਵਾਲੇ ਸੇਵਾਦਾਰ ਭਾਈ ਗੁਰਬਾਜ ਸਿੰਘ appeared first on Daily Post Punjabi.

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦਿੱਤੀ ਵਧਾਈ
Capt Amarinder Singh tweeted: ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਹੋਏ ਹਨ। ਗੁਰੂ ਤੇਗ ਬਹਾਦੁਰ ਜੀ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ । ਅੱਜ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਹੈ, ਜਿਸ ਨੂੰ ਸਮੂਹ ਸਾਧ-ਸੰਗਤ ਵੱਲੋਂ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰ ਕੇ ਵਧਾਈ ਦਿੱਤੀ ਗਈ ਹੈ ।

Sri Guru Tegh Bahadur Ji taught humanity the important lesson of doing everything possible to help those in need. I urge you all to celebrate Guru Sahib’s 400th Prakash Purb at your home & join me online at 11:45 AM for 'Sarbat De Bhale layi Ardas'. #GurupurbAtHome pic.twitter.com/nTGKo878GW
— Capt.Amarinder Singh (@capt_amarinder) May 1, 2021

ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ,”ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਮਹੱਤਵਪੂਰਣ ਪਾਠ ਸਿਖਾਇਆ । ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਗੁਰੂ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਆਪਣੇ ਘਰ ਮਨਾਓ ਅਤੇ ਸਵੇਰੇ 11:45 ਵਜੇ ‘ਸਰਬੱਤ ਦੇ ਭਲੇ ਲਈ ਅਰਦਾਸ’ ਲਈ ਮੇਰੇ ਨਾਲ ਆਨਲਾਈਨ ਜੁੜੋ ।”

Capt Amarinder Singh tweeted

ਦੱਸ ਦੇਈਏ ਕਿ ਦੱਸ ਦੇਈਏ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜਨਮ 1621 ਈ: ਦੇ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦੇ ਘਰ ਮਾਤਾ ਨਾਨਕੀ ਜੀ ਦੇ ਕੁੱਖੋਂ ਅੰਮ੍ਰਿਤਸਰ ਵਿਖੇ ਹੋਇਆ। ਸ੍ਰੀ ਗੁਰੂ ਤੇਗ ਬਹਾਦੁਰ ਜੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ ਤੇ ਜਿਸ ਅਸਥਾਨ ‘ਤੇ ਗੁਰੂ ਸਾਹਿਬ ਦਾ ਜਨਮ ਹੋਇਆ ਉਸ ਅਸਥਾਨ ‘ਤੇ ਅੱਜ ਕੱਲ੍ਹ ਗੁਰੂ ਕਾ ਮਹਿਲ ਗੁਰੂਦੁਆਰਾ ਸਾਹਿਬ ਸਥਿਤ ਹੈ। ਸ੍ਰੀ ਗੁਰੂ ਤੇਗ ਬਹਾਦੁਰ ਜੀ ਬਹੁਤ ਹੀ ਤਿਆਗੀ ਸੁਭਾਅ ਦੇ ਸਨ ਅਤੇ ਹਮੇਸ਼ਾ ਉਸ ਪ੍ਰਮਾਤਮਾ ਦੀ ਭਗਤੀ ‘ਚ ਲੀਨ ਰਹਿੰਦੇ ਸੀ।

ਇਹ ਵੀ ਦੇਖੋ: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਨਿਵਾਉਣ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਦੇਖੋ LIVE

The post ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦਿੱਤੀ ਵਧਾਈ appeared first on Daily Post Punjabi.

ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅੱਜ, PM ਮੋਦੀ ਨੇ ਟਵੀਟ ਕਰ ਦਿੱਤੀ ਵਧਾਈ
PM Modi tweeted: ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਹੋਏ ਹਨ। ਗੁਰੂ ਤੇਗ ਬਹਾਦੁਰ ਜੀ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ । ਅੱਜ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਹੈ, ਜਿਸ ਨੂੰ ਸਮੂਹ ਸਾਧ-ਸੰਗਤ ਵੱਲੋਂ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਕਰ ਕੇ ਵਧਾਈ ਦਿੱਤੀ ਗਈ ਹੈ।

PM Modi tweeted

ਦਰਅਸਲ, ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ,” ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਮੈਂ ਉਨ੍ਹਾਂ ਨੂੰ ਸੀਸ ਝੁਕਾਉਂਦਾ ਹਾਂ। ਗੁਰੂ ਜੀ ਦੇ ਸਾਹਸ ਤੇ ਦੱਬੇ -ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਹ ਅੱਤਿਆਚਾਰ ਤੇ ਅਨਿਆਂ ਦੇ ਅੱਗੇ ਕਦੇ ਨਹੀਂ ਝੁਕੇ।  ਉਨ੍ਹਾਂ ਦਾ ਸਰਵਉੱਚ ਤਿਆਗ ਸਭ ਨੂੰ ਸ਼ਕਤੀ ਤੇ ਪ੍ਰੇਰਣਾ ਦਿੰਦਾ ਹੈ।’

ਦੱਸ ਦੇਈਏ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜਨਮ 1621 ਈ: ਦੇ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦੇ ਘਰ ਮਾਤਾ ਨਾਨਕੀ ਜੀ ਦੇ ਕੁੱਖੋਂ ਅੰਮ੍ਰਿਤਸਰ ਵਿਖੇ ਹੋਇਆ। ਸ੍ਰੀ ਗੁਰੂ ਤੇਗ ਬਹਾਦੁਰ ਜੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ ਤੇ ਜਿਸ ਅਸਥਾਨ ‘ਤੇ ਗੁਰੂ ਸਾਹਿਬ ਦਾ ਜਨਮ ਹੋਇਆ ਉਸ ਅਸਥਾਨ ‘ਤੇ ਅੱਜ ਕੱਲ੍ਹ ਗੁਰੂ ਕਾ ਮਹਿਲ ਗੁਰੂਦੁਆਰਾ ਸਾਹਿਬ ਸਥਿਤ ਹੈ। ਸ੍ਰੀ ਗੁਰੂ ਤੇਗ ਬਹਾਦੁਰ ਜੀ ਬਹੁਤ ਹੀ ਤਿਆਗੀ ਸੁਭਾਅ ਦੇ ਸਨ ਅਤੇ ਹਮੇਸ਼ਾ ਉਸ ਪ੍ਰਮਾਤਮਾ ਦੀ ਭਗਤੀ ‘ਚ ਲੀਨ ਰਹਿੰਦੇ ਸੀ।

ਇਹ ਵੀ ਦੇਖੋ: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਨਿਵਾਉਣ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਦੇਖੋ LIVE

The post ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅੱਜ, PM ਮੋਦੀ ਨੇ ਟਵੀਟ ਕਰ ਦਿੱਤੀ ਵਧਾਈ appeared first on Daily Post Punjabi.