Sri Hemkunt Sahib Yatra Resumes Archives - Daily Post Punjabi

ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ, ਭਾਰੀ ਬਰਫ਼ਬਾਰੀ ਮਗਰੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਹੋਈ ਸ਼ੁਰੂ
ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ, ਜਿੱਥੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੌਸਮ ਠੀਕ ਹੋਣ ਮਗਰੋਂ ਬੁੱਧਵਾਰ ਨੂੰ ਮੁੜ ਸ਼ੁਰੂ ਹੋ ਗਈ ਹੈ । ਬਰਫ਼ ਪੈਣ ਕਾਰਨ ਉੱਤਰਾਖੰਡ ਸਰਕਾਰ ਵੱਲੋਂ ਇਹ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ। ਇਸ ਸਬੰਧੀਂ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਉੱਤਰਾਖੰਡ ਸੂਬੇ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਿਤ ਹੈ।

Sri Hemkunt Sahib Yatra Resumes

ਟਰੱਸਟ ਦੇ ਮੀਤ ਚੇਅਰਮੈਨ ਨੇ ਦੱਸਿਆ ਕਿ ਬੀਤੇ ਦਿਨ ਮੌਸਮ ਖ਼ਰਾਬ ਹੋਣ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਵੱਲੋਂ ਇਹ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ । ਉਨ੍ਹਾਂ ਦੱਸਿਆ ਕਿ ਮੌਸਮ ਖ਼ਰਾਬ ਹੋਣ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਇੱਕ-ਇੱਕ ਫੁੱਟ ਬਰਫ਼ ਪੈ ਗਈ ਹੈ।

ਇਹ ਵੀ ਪੜ੍ਹੋ: ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, 6.1 ਤੀਬਰਤਾ, 130 ਲੋਕਾਂ ਦੀ ਮੌਤ

ਇਸ ਤੋਂ ਅੱਗੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਲਗਪਗ 7 ਹਜ਼ਾਰ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ। ਹੁਣ ਤਕ ਲਗਪਗ ਸਵਾ ਲੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ’ਤੇ ਆ ਚੁੱਕੇ ਹਨ । ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਕੋਰੋਨਾ ਕਾਰਨਇਹ ਯਾਤਰਾ ਨਹੀਂ ਸੀ ਹੋ ਸਕੀ, ਜਿਸ ਕਾਰਨ ਹੁਣ ਯਾਤਰੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ, ਭਾਰੀ ਬਰਫ਼ਬਾਰੀ ਮਗਰੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਹੋਈ ਸ਼ੁਰੂ appeared first on Daily Post Punjabi.