Sri Hemkunt Sahib Yatra Archives - Daily Post Punjabi

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸ ਪਰਤਦੇ ਸਮੇਂ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤਦੇ ਸਮੇਂ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਪਿੰਡ ਰੁਸਮਗੜ ਦੇ ਸੁਰਜੀਤ ਸਿੰਘ ਉਰਫ ਕਾਲਾ ਮਿਸਤਰੀ ਵਜੋਂ ਹੋਈ ਹੈ। ਮੌਤ ਦੀ ਸੂਚਨਾ ਤੋਂ ਬਾਅਦ ਇਲਾਕੇ ਅਤੇ ਪਰਿਵਾਰ ਅੰਦਰ ਕਾਫੀ ਜਿਆਦਾ ਦੁੱਖ ਅਤੇ ਮਾਤਮ ਛਾਇਆ ਹੋਇਆ ਹੈ।

ਇਹ ਵੀ ਪੜ੍ਹੋ : ਬਠਿੰਡਾ ‘ਚ ਦਿਨ ਚੜ੍ਹਦਿਆਂ ਹੀ ਵੱਡੀ ਵਾ.ਰਦਾ.ਤ, ਪਤੀ ਨੇ ਪਤਨੀ ਦਾ ਬੇ.ਰਹਿ.ਮੀ ਨਾਲ ਕੀਤਾ ਕ.ਤ.ਲ

ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਆਪਣੇ ਛੇ- ਸੱਤ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਗਿਆ ਸੀ। ਦਰਸ਼ਨ ਕਰਨ ਤੋਂ ਬਾਅਦ ਘਰ ਪਰਤਦਿਆਂ ਘੱਟ ਆਕਸੀਜਨ ਨਾਲ ਉਸ ਦੀ ਮੌਤ ਹੋ ਗਈ। ਸੁਰਜੀਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਮਾਸੂਮ ਬੱਚੇ ਛੱਡ ਗਿਆ ਹੈ। ਸਥਾਨਕ ਲੋਕਾਂ ਨੇ ਸਰਕਾਰ ਤੋਂ ਪਰਿਵਾਰ ਦੀ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸ ਪਰਤਦੇ ਸਮੇਂ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ appeared first on Daily Post Punjabi.

ਸਿੱਖ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਦਿਨ ਤੋਂ ਬੰਦ ਹੋਣਗੇ ਗੁ. ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ
ਸਿੱਖ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਦਰਅਸਲ, ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਉੱਚੀ ਗੜ੍ਹਵਾਲ ਹਿਮਾਲੀਅਨ ਖੇਤਰ ਵਿੱਚ ਸਥਿਤ ਪ੍ਰਸਿੱਧ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਪੋਰਟਲ ਇਸ ਸਾਲ ਸਰਦੀਆਂ ਲਈ 11 ਅਕਤੂਬਰ ਨੂੰ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਜਾਣਗੇ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 11 ਅਕਤੂਬਰ ਨੂੰ ਦੁਪਹਿਰ 1 ਵਜੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੀ ਯਾਤਰਾ ਕਪਾਟ ਬੰਦ ਹੋਣ ਨਾਲ ਸਮਾਪਤ ਹੋਵੇਗੀ।

ਬਿੰਦਰਾ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2 ਲੱਖ 27 ਹਜ਼ਾਰ 500 ਸੰਗਤਾਂ ਨੇ ਗੁਰੂ ਦੇ ਦਰਬਾਰ ਵਿੱਚ ਹਾਜ਼ਰੀ ਭਰ ਕੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਸ਼ਰਧਾਲੂਆਂ ਦੀ ਗਿਣਤੀ ਵਧ ਰਹੀ ਹੈ।

ਇਹ ਵੀ ਪੜ੍ਹੋ : 30 ਤੇ 31 ਅਗਸਤ ਨੂੰ ਦੋ ਦਿਨ ਮਣਾਇਆ ਜਾਵੇਗਾ ਰੱਖੜੀ ਦਾ ਤਿਉਹਾਰ! ਜਾਣੋ ਕੀ ਹੈ ਸ਼ੁੱਭ ਮਹੂਰਤ

ਉਨ੍ਹਾਂ ਯਾਤਰੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਕਪਾਟ ਬੰਦ ਹੋਣ ਵਿੱਚ ਘੱਟ ਸਮਾਂ ਬਚਿਆ ਹੈ, ਇਸ ਲਈ ਜੋ ਸ਼ਰਧਾਲੂ ਯਾਤਰਾ ਕਰਨਾ ਚਾਹੁੰਦੇ ਹਨ, ਉਹ ਸਮੇਂ ਸਿਰ ਯਾਤਰਾ ਕਰਨ। ਸ਼੍ਰੀ ਬਿੰਦਰਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਗੋਵਿੰਦਘਾਟ ਤੋਂ ਘਨਘੜੀਆ ਤੱਕ ਹੈਲੀਕਾਪਟਰ ਸੇਵਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਹਰਿਦੁਆਰ ਤੋਂ ਬਾਹਰ ਟਰੱਸਟ ਦੇ ਸਾਰੇ ਗੁਰਦੁਆਰਿਆਂ ਅਤੇ ਧਰਮਸ਼ਾਲਾਵਾਂ ਵਿੱਚ ਲੰਗਰ ਅਤੇ ਰਾਤ ਦੇ ਆਰਾਮ ਦੀ ਸਹੂਲਤ ਵੀ ਉਪਲਬਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਿੱਖ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਦਿਨ ਤੋਂ ਬੰਦ ਹੋਣਗੇ ਗੁ. ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ appeared first on Daily Post Punjabi.

ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
ਸ੍ਰੀ ਹੇਮਕੁੰਟ ਸਾਹਿਬ, ਉਹ ਇਤਿਹਾਸਿਕ ਧਾਰਮਿਕ ਅਸਥਾਨ ਜਿੱਥੇ ਦੇਸ਼-ਦੁਨੀਆਂ ਤੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ। ਇਸ ਵਾਰ ਉੱਤਰਾਖੰਡ ਦੇ ਚਮੌਲੀ ਜ਼ਿਲ੍ਹੇ ਵਿੱਚ ਸਥਿੱਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ 22 ਮਈ ਤੋਂ ਸ਼ੁਰੂ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਨੂੰ ਸਵੇਰੇ 10.30 ਵਜੇ ਖੋਲ੍ਹੇ ਜਾਣਗੇ।

Sri Hemkunt Sahib Yatra

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰ ਬਿੰਦਰਾ ਨੇ ਦੱਸਿਆ ਕਿ ਚਮੋਲੀ ਜ਼ਿਲ੍ਹੇ ਵਿੱਚ 15,000 ਫੁੱਟ ਤੋਂ ਵੱਧ ਦੀ ਉਚਾਈ ‘ਤੇ ਸਥਾਪਿਤ ਗੁਰਦੁਆਰਾ ਸਾਹਿਬ ਇਸ ਸਮੇਂ ਬਰਫ਼ ਦੀ ਮੋਟੀ ਚਾਦਰ ਨਾਲ ਢੱਕਿਆ ਹੋਇਆ ਹੈ। ਭਾਰਤੀ ਫੌਜ ਇਸ ਮਹੀਨੇ ਗਲੇਸ਼ੀਅਰ ਦੇ ਵਿਚਕਾਰ ਸਥਿਤ ਗੁਰਦੁਆਰਾ ਸਾਹਿਬ ਤੱਕ ਰਸਤਾ ਸਾਫ਼ ਕਰੇਗੀ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਫਰਮਾਨ, ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਨਿੱਜੀ ਵਾਹਨਾਂ ‘ਤੇ ਹੂਟਰ ਲਾਏ ਤਾਂ ਹੋਵੇਗੀ ਕਾਰਵਾਈ!

ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁਰਵ-ਜਨਮ ਦੀ ਤਪੱਸਿਆ ਧਰਤੀ ਮੰਨੀ ਜਾਂਦੀ ਹੈ। ਸਿੱਖਾਂ ਦਾ ਇਹ ਪਵਿੱਤਰ ਅਸਥਾਨ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਹੈ। ਇਸ ਦੀ ਉੱਚਾਈ 15200 ਫੁੱਟ ਹੈ। ਇੱਥੇ 6 ਮਹੀਨਿਆਂ ਤੱਕ ਬਰਫ ਜੰਮ ਜਾਂਦੀ ਹੈ। ਪਵਿੱਤਰ ਯਾਤਰਾ ਸ਼ੁਰੂ ਕਰਨ ਤੋਂ ਡੇਢ ਮਹੀਨਾ ਪਹਿਲਾਂ ਤੱਕ ਫੌਜ ਦੇ ਜਵਾਨ ਬਰਫ਼ ਕੱਟ ਕੇ ਰਸਤੇ ਬਣਾਉਂਦੇ ਹਨ ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ appeared first on Daily Post Punjabi.

ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੀ ਸੰਗਤ ਲਈ ਖੁਸ਼ਖ਼ਬਰੀ, ਇਸ ਦਿਨ ਤੋਂ ਸ਼ੁਰੂ ਹੋ ਰਹੀ ਹੈ ਯਾਤਰਾ
Sri Hemkunt Sahib Yatra : ਸ੍ਰੀ ਹੇਮਕੁੰਟ ਸਾਹਿਬ, ਉਹ ਇਤਿਹਾਸਿਕ ਧਾਰਮਿਕ ਅਸਥਾਨ ਜਿੱਥੇ ਦੇਸ਼-ਦੁਨੀਆਂ ਤੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ। ਇਸ ਵਾਰ ਉੱਤਰਾਖੰਡ ਦੇ ਚਮੌਲੀ ਜ਼ਿਲ੍ਹੇ ‘ਚ ਸਥਿੱਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ 10 ਮਈ ਤੋਂ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕੇ ਪਿੱਛਲੇ ਸਾਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੋਰੋਨਾ ਮਹਾਮਾਰੀ ਦੇ ਕਾਰਨ ਬੰਦ ਕਰ ਦਿੱਤੀ ਗਈ ਸੀ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉੱਪ ਪ੍ਰਧਾਨ ਐੱਨਐੱਸ ਬਿੰਦਰਾ ਦੀ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨਾਲ ਹੋਈ ਮੁਲਾਕਾਤ ਤੋਂ ਬਾਅਦ ਇਸ ਫੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਦੇ ਬਾਅਦ ਹੁਣ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਯਾਤਰਾ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Sri Hemkunt Sahib Yatra

ਸ੍ਰੀ ਹੇਮਕੁੰਟ ਸਾਹਿਬ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁਰਵ-ਜਨਮ ਦੀ ਤਪੱਸਿਆ ਧਰਤੀ ਮੰਨੀ ਜਾਂਦੀ ਹੈ। ਸਿੱਖਾਂ ਦਾ ਇਹ ਪਵਿੱਤਰ ਅਸਥਾਨ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਹੈ। ਇਸ ਦੀ ਉੱਚਾਈ 15200 ਫੁੱਟ ਹੈ। ਇੱਥੇ 6 ਮਹੀਨਿਆਂ ਤੱਕ ਬਰਫ ਜੰਮ ਜਾਂਦੀ ਹੈ। ਪਵਿੱਤਰ ਯਾਤਰਾ ਸ਼ੁਰੂ ਕਰਨ ਤੋਂ ਡੇਢ ਮਹੀਨਾ ਪਹਿਲਾਂ ਤੱਕ ਸੈਨਾ ਦੇ ਜਵਾਨ ਬਰਫ਼ ਕੱਟ ਕੇ ਰਸਤੇ ਬਣਾਉਂਦੇ ਹਨ।

ਇਹ ਵੀ ਦੇਖੋ : ਕੋਲਕਾਤਾ ‘ਚ ਲੋਕਾਂ ਨੂੰ ਕਰਨਾ ਪਏਗਾ ਬੇਰੋਜ਼ਗਾਰੀ ਦਾ ਸਾਹਮਣਾ, ਟੈਕਸੀ ਚਾਲਕਾਂ ਦਾ ਵੀ ਹੋਵੇਗਾ ਬੁਰਾ ਹਾਲ- ਟਿਕੈਤ

The post ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੀ ਸੰਗਤ ਲਈ ਖੁਸ਼ਖ਼ਬਰੀ, ਇਸ ਦਿਨ ਤੋਂ ਸ਼ੁਰੂ ਹੋ ਰਹੀ ਹੈ ਯਾਤਰਾ appeared first on Daily Post Punjabi.