sri hemkunt sahib Archives - Daily Post Punjabi

ਸ੍ਰੀ ਹੇਮਕੁੰਟ ਸਾਹਿਬ ਜਾ ਰਹੇ 2 ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਦੋਵਾਂ ਨੇ ਤੋੜਿਆ ਦਮ
ਪੰਜਾਬ ਵਿੱਚ ਅੱਜ ਸਵੇਰੇ ਤੜਕਸਾਰ ਇੱਕ ਵੱਡਾ ਦੁਖਾਂਤ ਹਾਦਸਾ ਵਾਪਰ ਗਿਆ। ਸ੍ਰੀ ਹੇਮਕੁੰਡ ਸਾਹਿਬ ਜਾ ਰਹੇ 2 ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਦਸੇ ‘ਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਮ੍ਰਿਤਕਾ ਦੀ ਪਛਾਣ ਹਰਮਨ ਸਿੰਘ ਦਮਨ ਪੁੱਤਰ ਅਵਤਾਰ ਸਿੰਘ 33 ਸਾਲ ਵਾਸੀ ਅੰਮ੍ਰਿਤਸਰ ਅਤੇ ਨਰਿੰਦਰ ਸਿੰਘ ਸ਼ੌਂਕੀ ਭਾਟੀਆ ਪੁੱਤਰ ਹਰਪਾਲ ਸਿੰਘ ਵਾਸੀ ਵਾਰਡ ਨੰ 7 ਫਤਿਹਗੜ ਚੂੜੀਆਂ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ 2 ਗੱਡੀਆਂ ‘ਚ 8 ਨੌਜਵਾਨ ਸਵਾਰ ਹੋ ਕੇ ਸਵੇਰੇ ਘਰਾਂ ਤੋਂ ਚਾਂਈ ਚਾਂਈ ਚਲੇ ਸਨ। ਜਦੋ ਉਹ ਜਲੰਧਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਾਹਮਣੇ ਪਹੁੰਚੇ ਤਾਂ ਦੋਂ ਕਾਰਾਂ ‘ਚੋਂ ਇੱਕ ਕਾਰ ਪੈਂਚਰ ਹੋ ਗਈ। ਨੌਜਵਾਨ ਆਪਣੀ ਕਾਰ ਨੂੰ ਖੁੱਦ ਪੈਂਚਰ ਲਗਾ ਕੇ ਗੱਡੀ ਵਿਚ ਬੈਠਣ ਹੀ ਲੱਗੇ ਸਨ ਕਿ ਤੇਜ਼ ਰਫਤਾਰ ਵਾਹਨ ਨੇ ਦੋਵਾਂ ਨੌਜਵਾਨਾਂ ਉਪਰ ਗੱਡੀ ਚਾੜ ਦਿੱਤੀ। ਹਾਦਸੇ ਵਿੱਚ ਨੌਜਵਾਨ ਹਰਮਨ ਸਿੰਘ ਦਮਨ ਦੀ ਮੌਕੇ ਤੇ ਮੌਤ ਹੋ ਗਈ।

ਦੂਸਰੇ ਨੌਜਵਾਨ ਨਰਿੰਦਰ ਸਿੰਘ ਸ਼ੌਂਕੀ ਭਾਟੀਆ ਦੀ ਹਸਪਤਾਲ ‘ਚ ਮੌਤ ਹੋਈ। ਦੱਸਿਆ ਜਾ ਰਿਹਾ ਹੈ ਕਿ ਟੱਕਰ ਮਾਰਨ ਵਾਲੇ 2 ਨੌਜਵਾਨ ਨਸ਼ੇ ਦੀ ਹਾਲਤ ‘ਚ ਸਨ ਅਤੇ ਉਨਾਂ ਦੀ ਗੱਡੀ ‘ਚ ਸ਼ਰਾਬ ਦੀਆਂ ਬੋਤਲਾਂ ਪਈਆ ਸਨ। ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾ ਨੂੰ ਕਬਜੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਦਿੱਲੀ ‘ਚ ਡਬਲ ਮ.ਰਡ.ਰ, ਕਿਰਾਏਦਾਰਾਂ ਨੇ ਦੋ ਸਕੇ ਭਰਾਵਾਂ ਨੂੰ ਉਤਾਰਿਆ ਮੌ.ਤ ਦੇ ਘਾਟ

ਇਸ ਸਬੰਧੀ ਮ੍ਰਿਤਕ ਨੌਜਵਾਨ ਨਰਿੰਦਰ ਸਿੰਘ ਸ਼ੌਂਕੀ ਭਾਟੀਆ ਦੇ ਚਾਚਾ ਗੁਰਮੱਖ ਸਿੰਘ ਰਾਜੂ ਭਾਟੀਆ ਅਤੇ ਰਿਸ਼ਤੇਦਾਰ ਲਵ ਭਾਟੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੇਜ਼ ਰਫਤਾਰ ਗੱਡੀ ਨੇ 2 ਨੌਵਜਾਨਾ ਨੂੰ ਦਰੜ ਦਿੱਤਾ, ਜਿਸ ਕਾਰਨ ਉਨਾਂ ਦੀ ਜਾਨ ਚਲੀ ਗਈ ਅਤੇ ਉਨਾਂ ਦਾ ਘਰ ਉਜੜ ਗਿਆ ਹੈ। ਮ੍ਰਿਤਕਾਂ ‘ਚ ਸ਼ੌਕੀ ਭਾਟੀਆਂ ਕੱਪੜੇ ਦਾ ਕਾਰੋਬਾਰ ਕਰਦਾ ਸੀ, ਜਦਕਿ ਹਰਮਨ ਸਿੰਘ ਦਮਨ ਭਾਟੀਆਂ ਕਿਸ਼ਤਾਂ ਤੇ ਸਮਾਨ ਦੇਣ ਦਾ ਕੰਮ ਕਰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸ੍ਰੀ ਹੇਮਕੁੰਟ ਸਾਹਿਬ ਜਾ ਰਹੇ 2 ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਦੋਵਾਂ ਨੇ ਤੋੜਿਆ ਦਮ appeared first on Daily Post Punjabi.

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਪਹਿਲਾ ਜੱਥਾ, ਇਸ ਦਿਨ ਖੁੱਲ੍ਹਣਗੇ ਗੁਰਦੁਆਰਾ ਸਾਹਿਬ ਦੇ ਕਿਵਾੜ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਕਮੇਟੀ ਰਿਸ਼ੀਕੇਸ਼ ਵੱਲੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਕੀਤਾ ਗਿਆ । ਇਸ ਜਥੇ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ । ਰਾਜਪਾਲ ਸਾਬਕਾ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਇਸ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਿਸ਼ਾਨ ਸਾਹਿਬ ਵੀ ਚੜ੍ਹਾਇਆ ਗਿਆ ਹੈ। ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਸੰਗਤਾਂ ਲਈ ਖੋਲ੍ਹੇ ਜਾਣਗੇ । 24 ਮਈ ਨੂੰ ਗੋਵਿੰਦਘਾਟ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਜਥਾ ਰਵਾਨਾ ਹੋਵੇਗਾ।

Sri Hemkunt Sahib Yatra 2024

ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਾਜ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਕਈ ਪੁਖਤਾ ਇੰਤਜਾਮ ਕੀਤੇ ਗਏ ਹਨ। ਉੱਥੇ ਹੀ ਉੱਤਰਾਖੰਡ ਸਰਕਾਰ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪ੍ਰਤੀ ਦਿਨ 3500 ਸ਼ਰਧਾਲੂਆਂ ਦੀ ਸੀਮਾ ਨਿਰਧਾਰਤ ਕੀਤੀ ਗਈ ਹੈ, ਹਾਲਾਂਕਿ ਬਰਫ ਪਿਘਲਣ ‘ਤੇ ਤੋਂ ਬਾਅਦ ਇਹ ਸੀਮਾ ਵਧਾਈ ਜਾ ਸਕਦੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਪਹਿਲਾ ਜੱਥਾ, ਇਸ ਦਿਨ ਖੁੱਲ੍ਹਣਗੇ ਗੁਰਦੁਆਰਾ ਸਾਹਿਬ ਦੇ ਕਿਵਾੜ appeared first on Daily Post Punjabi.

25 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 12 ਤੋਂ 15 ਫੁੱਟ ਤੱਕ ਜੰਮੀ ਬਰਫ
ਵਿਸ਼ਵ ਪ੍ਰਸਿੱਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੀਰਥ ਯਾਤਰਾ ਤੋਂ ਪਹਿਲਾਂ ਭਾਰੀ ਬਰਫ਼ਬਾਰੀ ਨਾਲ ਢਕਿਆ ਗਿਆ ਹੈ। ਬਰਫਬਾਰੀ ਤੋਂ ਬਾਅਦ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸ੍ਰੀ ਹੇਮਕੁੰਟ ਸਾਹਿਬ ਪਹੁੰਚ ਕੇ ਫੌਜ ਦੇ ਜਵਾਨਾਂ ਨੇ ਬਰਫਬਾਰੀ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਰਗ ਦਾ ਨਿਰੀਖਣ ਵੀ ਕੀਤਾ ਹੈ। ਗੁਰਦੁਆਰਾ ਸਾਹਿਬ ਲਗਭਗ 12 ਤੋਂ 15 ਫੁੱਟ ਤੱਕ ਬਰਫ਼ ਨਾਲ ਢਕਿਆ ਹੋਇਆ ਹੈ। ਗੁਰਦੁਆਰੇ ਦੀ ਪਹਿਲੀ ਮੰਜ਼ਿਲ ਤਾਂ ਪੂਰੀ ਤਰ੍ਹਾਂ ਬਰਫ ਵਿੱਚ ਹੈ ਤੇ ਸਰੋਵਰ ਵੀ ਬਰਫ ਨਾਲ ਢਕਿਆ ਹੋਇਆ ਹੈ।

Sri Hemkunt Sahib yatra will start

25 ਮਈ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸ਼ੁਰੂ ਹੋ ਜਾਵੇਗੀ । ਇਸ ਲਈ ਤਿਆਰੀਆਂ ਜੰਗੀ ਪੱਧਰ ਉਪਰ ਚੱਲ ਰਹੀਆਂ ਹਨ। ਬਰਫ਼ ਹਟਾਉਣ ਦਾ ਕੰਮ ਆਮ ਤੌਰ ‘ਤੇ ਭਾਰਤੀ ਫੌਜ ਵੱਲੋਂ ਵੀ ਕੀਤਾ ਜਾਂਦਾ ਹੈ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ ਹੋ ਜਾਏਗਾ । ਭਾਰਤੀ ਫੌਜ ਦੇ ਜਵਾਨ ਬਰਫ ਕੱਟ ਕੇ ਸੰਗਤ ਲਈ ਰਸਤਾ ਤਿਆਰ ਕਰਨ ਲਈ 20 ਅਪ੍ਰੈਲ ਨੂੰ ਗੁਰਦੁਆਰਾ ਗੋਬਿੰਦ ਘਾਟ ਵਿਖੇ ਪਹੁੰਚਣਗੇ, ਜੋ 20 ਮਈ ਤੱਕ ਸਮੁੱਚੇ ਰਸਤੇ ਤਿਆਰ ਕਰਨਗੇ।

ਇਹ ਵੀ ਪੜ੍ਹੋ: ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ ਪਾਇਲਟ ਦਲੀਪ ਸਿੰਘ, ਦੂਜੀ ਵਿਸ਼ਵ ਜੰਗ ਦੌਰਾਨ ਹੋਏ ਸਨ ਫੌਜ ‘ਚ ਭਰਤੀ

ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਇਹ ਸਾਲਾਨਾ ਯਾਤਰਾ ਇਸ ਵਾਰ 25 ਮਈ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਗੁਰਦੁਆਰਾ ਸਾਹਿਬ ਦੇ ਕਿਵਾੜ 25 ਮਈ ਨੂੰ ਖੋਲ੍ਹੇ ਜਾਣਗੇ ਅਤੇ 10 ਅਕਤੂਬਰ ਨੂੰ ਬੰਦ ਕੀਤੇ ਜਾਣਗੇ। ਜਿਸਦੇ ਲਈ ਸੂਬਾ ਸਰਕਾਰ ਵੱਲੋਂ ਸਹਿਮਤੀ ਦੇ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 25 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 12 ਤੋਂ 15 ਫੁੱਟ ਤੱਕ ਜੰਮੀ ਬਰਫ appeared first on Daily Post Punjabi.

ਸਿੱਖ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਦਿਨ ਤੋਂ ਬੰਦ ਹੋਣਗੇ ਗੁ. ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ
ਸਿੱਖ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਦਰਅਸਲ, ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਉੱਚੀ ਗੜ੍ਹਵਾਲ ਹਿਮਾਲੀਅਨ ਖੇਤਰ ਵਿੱਚ ਸਥਿਤ ਪ੍ਰਸਿੱਧ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਪੋਰਟਲ ਇਸ ਸਾਲ ਸਰਦੀਆਂ ਲਈ 11 ਅਕਤੂਬਰ ਨੂੰ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਜਾਣਗੇ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 11 ਅਕਤੂਬਰ ਨੂੰ ਦੁਪਹਿਰ 1 ਵਜੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੀ ਯਾਤਰਾ ਕਪਾਟ ਬੰਦ ਹੋਣ ਨਾਲ ਸਮਾਪਤ ਹੋਵੇਗੀ।

ਬਿੰਦਰਾ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2 ਲੱਖ 27 ਹਜ਼ਾਰ 500 ਸੰਗਤਾਂ ਨੇ ਗੁਰੂ ਦੇ ਦਰਬਾਰ ਵਿੱਚ ਹਾਜ਼ਰੀ ਭਰ ਕੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਸ਼ਰਧਾਲੂਆਂ ਦੀ ਗਿਣਤੀ ਵਧ ਰਹੀ ਹੈ।

ਇਹ ਵੀ ਪੜ੍ਹੋ : 30 ਤੇ 31 ਅਗਸਤ ਨੂੰ ਦੋ ਦਿਨ ਮਣਾਇਆ ਜਾਵੇਗਾ ਰੱਖੜੀ ਦਾ ਤਿਉਹਾਰ! ਜਾਣੋ ਕੀ ਹੈ ਸ਼ੁੱਭ ਮਹੂਰਤ

ਉਨ੍ਹਾਂ ਯਾਤਰੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਕਪਾਟ ਬੰਦ ਹੋਣ ਵਿੱਚ ਘੱਟ ਸਮਾਂ ਬਚਿਆ ਹੈ, ਇਸ ਲਈ ਜੋ ਸ਼ਰਧਾਲੂ ਯਾਤਰਾ ਕਰਨਾ ਚਾਹੁੰਦੇ ਹਨ, ਉਹ ਸਮੇਂ ਸਿਰ ਯਾਤਰਾ ਕਰਨ। ਸ਼੍ਰੀ ਬਿੰਦਰਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਗੋਵਿੰਦਘਾਟ ਤੋਂ ਘਨਘੜੀਆ ਤੱਕ ਹੈਲੀਕਾਪਟਰ ਸੇਵਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਹਰਿਦੁਆਰ ਤੋਂ ਬਾਹਰ ਟਰੱਸਟ ਦੇ ਸਾਰੇ ਗੁਰਦੁਆਰਿਆਂ ਅਤੇ ਧਰਮਸ਼ਾਲਾਵਾਂ ਵਿੱਚ ਲੰਗਰ ਅਤੇ ਰਾਤ ਦੇ ਆਰਾਮ ਦੀ ਸਹੂਲਤ ਵੀ ਉਪਲਬਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਿੱਖ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਦਿਨ ਤੋਂ ਬੰਦ ਹੋਣਗੇ ਗੁ. ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ appeared first on Daily Post Punjabi.

ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ, ਭਾਰੀ ਬਰਫ਼ਬਾਰੀ ਮਗਰੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਹੋਈ ਸ਼ੁਰੂ
ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ, ਜਿੱਥੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੌਸਮ ਠੀਕ ਹੋਣ ਮਗਰੋਂ ਬੁੱਧਵਾਰ ਨੂੰ ਮੁੜ ਸ਼ੁਰੂ ਹੋ ਗਈ ਹੈ । ਬਰਫ਼ ਪੈਣ ਕਾਰਨ ਉੱਤਰਾਖੰਡ ਸਰਕਾਰ ਵੱਲੋਂ ਇਹ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ। ਇਸ ਸਬੰਧੀਂ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਉੱਤਰਾਖੰਡ ਸੂਬੇ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਿਤ ਹੈ।

Sri Hemkunt Sahib Yatra Resumes

ਟਰੱਸਟ ਦੇ ਮੀਤ ਚੇਅਰਮੈਨ ਨੇ ਦੱਸਿਆ ਕਿ ਬੀਤੇ ਦਿਨ ਮੌਸਮ ਖ਼ਰਾਬ ਹੋਣ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਵੱਲੋਂ ਇਹ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ । ਉਨ੍ਹਾਂ ਦੱਸਿਆ ਕਿ ਮੌਸਮ ਖ਼ਰਾਬ ਹੋਣ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਇੱਕ-ਇੱਕ ਫੁੱਟ ਬਰਫ਼ ਪੈ ਗਈ ਹੈ।

ਇਹ ਵੀ ਪੜ੍ਹੋ: ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, 6.1 ਤੀਬਰਤਾ, 130 ਲੋਕਾਂ ਦੀ ਮੌਤ

ਇਸ ਤੋਂ ਅੱਗੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਲਗਪਗ 7 ਹਜ਼ਾਰ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ। ਹੁਣ ਤਕ ਲਗਪਗ ਸਵਾ ਲੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ’ਤੇ ਆ ਚੁੱਕੇ ਹਨ । ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਕੋਰੋਨਾ ਕਾਰਨਇਹ ਯਾਤਰਾ ਨਹੀਂ ਸੀ ਹੋ ਸਕੀ, ਜਿਸ ਕਾਰਨ ਹੁਣ ਯਾਤਰੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ, ਭਾਰੀ ਬਰਫ਼ਬਾਰੀ ਮਗਰੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਹੋਈ ਸ਼ੁਰੂ appeared first on Daily Post Punjabi.

ਅੱਜ ਤੋਂ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇੱਕ ਦਿਨ ‘ਚ 5 ਹਜ਼ਾਰ ਸ਼ਰਧਾਲੂ ਕਰ ਸਕਣਗੇ ਦਰਸ਼ਨ
ਸਿੱਖ ਭਾਈਚਾਰੇ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਐਤਵਾਰ ਸਵੇਰੇ 9.30 ਵਜੇ ਪੂਰੀਆਂ ਰਸਮਾਂ ਨਾਲ ਖੋਲ੍ਹ ਦਿੱਤੇ ਗਏ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਇੱਥੇ ਪਹੁੰਚੀ ਹੈ। ਮਿਲੀ ਜਾਣਕਾਰੀ ਅਨੁਸਾਰ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹਣ ਦੀ ਪ੍ਰਕਿਰਿਆ ਸਵੇਰੇ ਸਾਢੇ 9 ਵਜੇ ਸ਼ੁਰੂ ਹੋਈ। ਦਰਬਾਰ ਸਾਹਿਬ ਵਿੱਚ ਸਵੇਰੇ 9:30 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕਪਾਟ ਖੁੱਲ੍ਹਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ । ਜਿਸ ਤੋਂ ਬਾਅਦ ਸਵੇਰੇ 10 ਵਜੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਦੁਪਹਿਰ 12:30 ਵਜੇ ਇਸ ਸਾਲ ਦੀ ਪਹਿਲੀ ਅਰਦਾਸ ਹੇਮਕੁੰਟ ਸਾਹਿਬ ਵਿਖੇ ਹੋਵੇਗੀ । ਇਸ ਮੌਕੇ ਮੁੱਖ ਟਰੱਸਟੀ ਜਨਕ ਸਿੰਘ, ਗੋਵਿੰਦਘਾਟ ਗੁਰਦੁਆਰੇ ਦੇ ਸੀਨੀਅਰ ਮੈਨੇਜਰ ਸਰਦਾਰ ਸੇਵਾ ਸਿੰਘ, ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੀਤ ਪ੍ਰਧਾਨ ਕਿਸ਼ੋਰ ਪੰਵਾਰ ਆਦਿ ਹਾਜ਼ਰ ਸਨ।

Doors of Sri Hemkunt Sahib

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪਿਛਲੇ ਦੋ ਸਾਲਾਂ ਵਿਚਕਾਰ ਇਹ ਯਾਤਰਾ ਕਾਫੀ ਪ੍ਰਭਾਵਿਤ ਹੋਈ ਸੀ। ਦੋ ਸਾਲਾਂ ਬਾਅਦ ਸ਼ਾਨਦਾਰ ਰੂਪ ਵਿੱਚ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਭੂੰਦੜ ਘਾਟੀ ਵਿੱਚ ਰੌਣਕ ਦਾ ਮਾਹੌਲ ਹੈ। ਇਸ ਵਾਰ 1 ਦਿਨ ਵਿੱਚ 5000 ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ। ਇਹ ਫੈਸਲਾ ਸ਼ਰਧਾਲੂਆਂ ਦੀ ਵਧਦੀ ਗਿਣਤੀ ਅਤੇ ਪ੍ਰਬੰਧਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਨਾਲ ਹੀ ਯਾਤਰੀਆਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ

ਇਸ ਸਬੰਧੀ ਟਰੱਸਟ ਦੇ ਵਾਈਸ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਸਾਲ ਹਰ ਰੋਜ਼ 5000 ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਯਾਤਰਾ ‘ਤੇ ਆਉਣ ਵਾਲੇ ਸਾਰੇ ਯਾਤਰੀ ਹੁਣ ਆਨਲਾਈਨ ਤੇ ਆਫਲਾਈਨ ਦੋਵੇਂ ਤਰ੍ਹਾਂ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਤੇ ਇਹ ਸਾਰਿਆਂ ਲਈ ਲਾਜ਼ਮੀ ਵੀ ਹੋਵੇਗਾ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਲਈ ਵੀ ਅਪੀਲ ਕੀਤੀ ਗਈ ਹੈ। ਯਾਤਰਾ ਕਰਨ ਦੇ ਇਛੁੱਕ ਉੱਤਰਾਖੰਡ ਟੂਰਿਜ਼ਮ ਦੀ ਵੈੱਬਸਾਈਟ ‘ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਸ਼ਰਧਾਲੂਆਂ ਨੂੰ ਸੈਰ-ਸਪਾਟਾ ਵਿਭਾਗ ਦੀ ਵੈੱਬਸਾਈਟ registrationandtouristcare.uk.gov.in ਰਾਹੀਂ ਰਜਿਸਟਰ ਕਰਨਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਅੱਜ ਤੋਂ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇੱਕ ਦਿਨ ‘ਚ 5 ਹਜ਼ਾਰ ਸ਼ਰਧਾਲੂ ਕਰ ਸਕਣਗੇ ਦਰਸ਼ਨ appeared first on Daily Post Punjabi.

ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
ਸ੍ਰੀ ਹੇਮਕੁੰਟ ਸਾਹਿਬ, ਉਹ ਇਤਿਹਾਸਿਕ ਧਾਰਮਿਕ ਅਸਥਾਨ ਜਿੱਥੇ ਦੇਸ਼-ਦੁਨੀਆਂ ਤੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ। ਇਸ ਵਾਰ ਉੱਤਰਾਖੰਡ ਦੇ ਚਮੌਲੀ ਜ਼ਿਲ੍ਹੇ ਵਿੱਚ ਸਥਿੱਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ 22 ਮਈ ਤੋਂ ਸ਼ੁਰੂ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਨੂੰ ਸਵੇਰੇ 10.30 ਵਜੇ ਖੋਲ੍ਹੇ ਜਾਣਗੇ।

Sri Hemkunt Sahib Yatra

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰ ਬਿੰਦਰਾ ਨੇ ਦੱਸਿਆ ਕਿ ਚਮੋਲੀ ਜ਼ਿਲ੍ਹੇ ਵਿੱਚ 15,000 ਫੁੱਟ ਤੋਂ ਵੱਧ ਦੀ ਉਚਾਈ ‘ਤੇ ਸਥਾਪਿਤ ਗੁਰਦੁਆਰਾ ਸਾਹਿਬ ਇਸ ਸਮੇਂ ਬਰਫ਼ ਦੀ ਮੋਟੀ ਚਾਦਰ ਨਾਲ ਢੱਕਿਆ ਹੋਇਆ ਹੈ। ਭਾਰਤੀ ਫੌਜ ਇਸ ਮਹੀਨੇ ਗਲੇਸ਼ੀਅਰ ਦੇ ਵਿਚਕਾਰ ਸਥਿਤ ਗੁਰਦੁਆਰਾ ਸਾਹਿਬ ਤੱਕ ਰਸਤਾ ਸਾਫ਼ ਕਰੇਗੀ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਫਰਮਾਨ, ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਨਿੱਜੀ ਵਾਹਨਾਂ ‘ਤੇ ਹੂਟਰ ਲਾਏ ਤਾਂ ਹੋਵੇਗੀ ਕਾਰਵਾਈ!

ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁਰਵ-ਜਨਮ ਦੀ ਤਪੱਸਿਆ ਧਰਤੀ ਮੰਨੀ ਜਾਂਦੀ ਹੈ। ਸਿੱਖਾਂ ਦਾ ਇਹ ਪਵਿੱਤਰ ਅਸਥਾਨ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਹੈ। ਇਸ ਦੀ ਉੱਚਾਈ 15200 ਫੁੱਟ ਹੈ। ਇੱਥੇ 6 ਮਹੀਨਿਆਂ ਤੱਕ ਬਰਫ ਜੰਮ ਜਾਂਦੀ ਹੈ। ਪਵਿੱਤਰ ਯਾਤਰਾ ਸ਼ੁਰੂ ਕਰਨ ਤੋਂ ਡੇਢ ਮਹੀਨਾ ਪਹਿਲਾਂ ਤੱਕ ਫੌਜ ਦੇ ਜਵਾਨ ਬਰਫ਼ ਕੱਟ ਕੇ ਰਸਤੇ ਬਣਾਉਂਦੇ ਹਨ ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ appeared first on Daily Post Punjabi.