sri kartarpur sahib Archives - Daily Post Punjabi

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ, ਹੁਣ ਨਹੀਂ ਲੱਗੇਗੀ ਐਂਟਰੀ ਫੀਸ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਪਾਕਿਸਤਾਨ ਸਰਕਾਰ ਹੁਣ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਤੀਰਥ ਯਾਤਰੀਆਂ ਤੋਂ 5 ਡਾਲਰ ਦੀ ਐਂਟਰੀ ਫੀਸ ਨਹੀਂ ਲਵੇਗੀ। ਇਸ ਦੇ ਨਾਲ ਹੀ ਗੁਰਦੁਆਰਿਆਂ ਦੇ ਰੱਖ-ਰਖਾਅ ਲਈ ਰਾਸ਼ਟਰੀ ਸਲਹਾਕਾਰ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਗਿਆ ਹੈ।

ਇਹ ਜਾਣਕਾਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਦਿੱਤੀ। ਉਨ੍ਹਾਂ ਕਿਹਾ ਕਿ 3 ਦਿਨ ਪਹਿਲਾਂ ਬੈਠਕ ਵਿਚ ਵਿਦੇਸ਼ੀ ਸਿੱਖ ਭਾਈਚਾਰੇ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਨਿਰਮਾਣ ਕੰਮਾਂ ਵਿਚ ਯੋਗਦਾਨ ਦੇਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ਼, ਕਈ ਥਾਵਾਂ ‘ਤੇ ਛਾਏ ਸੰਘਣੇ ਬੱਦਲ, IMD ਨੇ ਜਾਰੀ ਕੀਤਾ ਅਲਰਟ

ਵਿਸਾਖੀ ਮੌਕੇ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਲਈ ਜਾਣ ਵਾਲੇ ਭਾਰਤੀ ਯਾਤਰੀਆਂ ਨੂੰ ਬੱਸਾਂ ਦੀ ਬਜਾਏ ਨੂੰ ਟ੍ਰੇਨ ਰਾਹੀਂ ਦਰਸ਼ਨ ਕਰਵਾਏ ਜਾਣਗੇ ।। ਦੇਸ਼ ਦੀ ਵੰਡ ਦੇ ਬਾਅਦ ਪਹਿਲੀ ਵਾਰ ਸੰਗਤ ਟ੍ਰੇਨ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰੇਗੀ। 13 ਅਪ੍ਰੈਲ ਨੂੰ ਅਟਾਰੀ ਰੋਡ ਦੇ ਰਸਤੇ ਵਾਹਗਾ ਬਾਰਡਰ ਪਹੁੰਚਣ ਵਾਲੇ ਜਥੇ ਨੂੰ ਬੱਸਾਂ ਦੀ ਬਜਾਏ ਵਿਸ਼ੇਸ਼ ਟ੍ਰੇਨ ਤੋਂ ਗੁਰਦੁਆਰਾ ਪੰਜਾ ਸਾਹਿਬ ਤੱਕ ਯਾਤਰਾ ਕਰਾਈ ਜਾਵੇਗੀ। ਨਵੇਂ ਨਿਯਮਾਂ ਮੁਤਾਬਕ ਵਿਸ਼ੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਗੁਰਦੁਆਰਿਆਂ ਵਿਚ ਠਹਿਰਨ ਲਈ ਪਹਿਲਾਂ ਕਮਰੇ ਵੰਡੇ ਜਾਣਗੇ, ਉਸ ਦੇ ਬਾਅਦ ਹੀ ਪਾਕਿਸਤਾਨ ਦੀ ਸੰਗਤ ਨੂੰ ਕਮਰੇ ਉਪਲਬਧ ਕਰਾਏ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ, ਹੁਣ ਨਹੀਂ ਲੱਗੇਗੀ ਐਂਟਰੀ ਫੀਸ appeared first on Daily Post Punjabi.

ਗੁ. ਕਰਤਾਰਪੁਰ ਸਾਹਿਬ ਕੋਲ ਡਾਂਸ ਪਾਰਟੀ ‘ਤੇ ਸਪੀਕਰ ਸੰਧਵਾਂ ਦਾ ਬਿਆਨ- ‘ਗੁਰੂਘਰ ਤੋਂ ਦੂਰ ਸੀ ਆਯੋਜਨ’
ਪਾਕਿਸਤਾਨ ਦੇ ਨੇਰੋਵਾਲ ਕਸਬੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ‘ਚ 18 ਨਵੰਬਰ ਦੀ ਰਾਤ 8 ਵਜੇ ਰੱਖੀ ਗਈ ਪਾਰਟੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਵਿਵਾਦ ‘ਤੇ ਪਾਕਿਸਤਾਨੀ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸੋਮਵਾਰ ਨੂੰ ਸੰਧਵਾਂ ਨੇ 13 ਵਿਧਾਇਕਾਂ ਨਾਲ ਪਾਕਿਸਤਾਨ ਜਾ ਕੇ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ।

ਸੋਮਵਾਰ ਸਵੇਰੇ ਸੰਧਵਾਂ ਸਾਰੇ ਵਿਧਾਇਕਾਂ ਨਾਲ ਡੇਰਾ ਬੇਬਾ ਨਾਨਕ ਸਥਿਤ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੋਏ। ਉਥੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਪੀਕਰ ਨੇ ਹਾਲ ਹੀ ਵਿਚ ਕਰਤਾਰਪੁਰ ਸਾਹਿਬ ਕੰਪਲੈਕਸ ਵਿਚ ਸ਼ਰਾਬ ਅਤੇ ਡਾਂਸ ਪਾਰਟੀਆਂ ਹੋਣ ਕਾਰਨ ਪੈਦਾ ਹੋਏ ਵਿਵਾਦ ‘ਤੇ ਵੀ ਪਾਕਿਸਤਾਨੀ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ। ਸੰਧਵਾਂ ਮੁਤਾਬਕ ਗੁਰਦੁਆਰੇ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਗੁਰੂਦੁਆਰੇ ਤੋਂ ਕਰੀਬ 2 ਕਿਲੋਮੀਟਰ ਦੂਰ ਨਾਨ-ਵੈੱਜ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਤੋਂ ਪਾਰਟੀ ਵਿੱਚ ਸ਼ਾਮਲ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਰਕਾਰ ਤੋਂ ਪਾਰਟੀ ਵਿੱਚ ਸ਼ਾਮਲ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਮੀਟ ਅਤੇ ਸ਼ਰਾਬ ਦੀ ਵਰਤੋਂ ਪੂਰੀ ਤਰ੍ਹਾਂ ਮਨਾਹੀ ਹੈ। ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬਾਨ ਮੁਸਲਿਮ ਭਾਈਚਾਰੇ ਦੇ ਮੱਕਾ-ਮਦੀਨਾ ਵਾਂਗ ਪਾਵਨ ਇਬਾਦਤ-ਗਾਹ ਵਾਂਗ ਹੈ। ਇਥਤੇ ਵਾਪਰੀ ਅਜਿਹੀ ਘਟਨਾ ਸੋਭਾ ਨਹੀਂ ਦਿੰਦੀ, ਇਹ ਬਹੁਤ ਹੀ ਚਿੰਤਾ ਵਾਲੀ ਤੇ ਦੁਖਦਾਈ ਹੈ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੰਜ ਡਾਲਰ ਫੀਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਫੀਸ ਨੂੰ ਤੁਰੰਤ ਖਤਮ ਕਰਨਾ ਚਾਹੀਦਾ ਹੈ, ਤਾਂ ਜੋ ਭਾਰਤੀ ਨਾਗਰਿਕਾਂ ‘ਤੇ ਇਸ ਦਾ ਬੋਝ ਨਾ ਪਵੇ ਅਤੇ ਉਹ ਬਿਨਾਂ ਕਿਸੇ ਆਰਥਿਕ ਬੋਝ ਅਤੇ ਦਬਾਅ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੇੜੇ ਹੋਈ ਸ਼ਰਾਬ ਦੇ ਠੇਕੇ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਿਆ ਹੈ। ਜਥੇਦਾਰ ਰਘੁਬੀਰ ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਦੀ ਰਿਪੋਰਟ ਮੰਗਵਾਈ ਗਈ ਹੈ, ਰਿਪੋਰਟ ਆਉਣ ਤੋਂ ਬਾਅਦ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰ ਕੀਤੀ ਜਾਵੇਗੀ। ਵੱਖ-ਵੱਖ ਸੰਪਰਦਾਇਕ ਮੁੱਦਿਆਂ ‘ਤੇ ਵਿਚਾਰ ਕਰਨ ਲਈ ਜਲਦੀ ਹੀ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਇਸ ਵਿੱਚ ਦੋਸ਼ੀਆਂ ਖਿਲਾਫ ਧਾਰਮਿਕ ਕਾਰਵਾਈ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੋਰੋਨਾ ਨਾਲ ਜੁੜੇ ਹਨ ਘੱਟ ਉਮਰ ‘ਚ ਹਾਰਟ ਅਟੈਕ ਨਾਲ ਮੌ.ਤਾਂ ਦੇ ਮਾਮਲੇ! ICMR ਦੀ ਸਟੱਡੀ ‘ਚ ਪਤਾ ਲੱਗੀ ਵਜ੍ਹਾ

ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੰਜ ਡਾਲਰ ਫੀਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਫੀਸ ਨੂੰ ਤੁਰੰਤ ਖਤਮ ਕਰਨਾ ਚਾਹੀਦਾ ਹੈ, ਤਾਂ ਜੋ ਭਾਰਤੀ ਨਾਗਰਿਕਾਂ ‘ਤੇ ਇਸ ਦਾ ਬੋਝ ਨਾ ਪਵੇ ਅਤੇ ਉਹ ਬਿਨਾਂ ਕਿਸੇ ਆਰਥਿਕ ਬੋਝ ਅਤੇ ਦਬਾਅ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੇੜੇ ਹੋਈ ਸ਼ਰਾਬ ਦੇ ਠੇਕੇ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਿਆ ਹੈ। ਜਥੇਦਾਰ ਰਘੁਬੀਰ ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਦੀ ਰਿਪੋਰਟ ਮੰਗਵਾਈ ਗਈ ਹੈ, ਰਿਪੋਰਟ ਆਉਣ ਤੋਂ ਬਾਅਦ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰ ਕੀਤੀ ਜਾਵੇਗੀ। ਵੱਖ-ਵੱਖ ਸੰਪਰਦਾਇਕ ਮੁੱਦਿਆਂ ‘ਤੇ ਵਿਚਾਰ ਕਰਨ ਲਈ ਜਲਦੀ ਹੀ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਇਸ ਵਿੱਚ ਦੋਸ਼ੀਆਂ ਖਿਲਾਫ ਧਾਰਮਿਕ ਕਾਰਵਾਈ ਵੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਗੁ. ਕਰਤਾਰਪੁਰ ਸਾਹਿਬ ਕੋਲ ਡਾਂਸ ਪਾਰਟੀ ‘ਤੇ ਸਪੀਕਰ ਸੰਧਵਾਂ ਦਾ ਬਿਆਨ- ‘ਗੁਰੂਘਰ ਤੋਂ ਦੂਰ ਸੀ ਆਯੋਜਨ’ appeared first on Daily Post Punjabi.

ਪੰਜਾਬੀ ਫ਼ਿਲਮ ‘Mauja Hi Mauja’ ਦੀ ਟੀਮ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ
ਏਕਤਾ ਅਤੇ ਅਧਿਆਤਮਿਕ ਸਤਿਕਾਰ ਦੇ ਇੱਕ ਦਿਲਕਸ਼ ਪ੍ਰਦਰਸ਼ਨ ਵਿੱਚ, ਨਾਮਵਰ ਪੰਜਾਬੀ ਸਿਤਾਰੇ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਅਤੇ ਜਿੰਮੀ ਸ਼ਰਮਾ ਨੇ ਆਸ਼ੀਰਵਾਦ ਲੈਣ ਲਈ ਕਰਤਾਰਪੁਰ ਸਾਹਿਬ, ਪਾਕਿਸਤਾਨ ਦੀ ਰੂਹਾਨੀ ਯਾਤਰਾ ਸ਼ੁਰੂ ਕੀਤੀ। ਉਨ੍ਹਾਂ ਦੀ ਯਾਤਰਾ, ਸ਼ਰਧਾ ਅਤੇ ਦੋਸਤੀ ਨਾਲ ਚਿੰਨ੍ਹਿਤ, ਮਨੋਰੰਜਨ, ਪਿਆਰ ਅਤੇ ਸੰਗੀਤ ਦੀ ਸਰਹੱਦਾਂ ਤੋਂ ਪਾਰ ਦੀ ਉਦਾਹਰਨ ਹੈ।

Mauja HiMauja team kartarpursahib

ਸਿਤਾਰਿਆਂ ਨਾਲ ਭਰੀ ਤੀਰਥ ਯਾਤਰਾ ਨੂੰ ਦਰਸ਼ਕਾਂ ਦੁਆਰਾ ਇੱਕ ਉਤਸ਼ਾਹੀ ਅਤੇ ਨਿੱਘੇ ਸੁਆਗਤ ਨਾਲ ਮਿਲਿਆ, ਜੋ ਸਾਂਝੇ ਸੱਭਿਆਚਾਰ ਅਤੇ ਵਿਸ਼ਵਾਸ ਦੀ ਸ਼ਕਤੀ ਨੂੰ ਦਰਸਾਉਂਦਾ ਹੈ। ਖੁੱਲ੍ਹੀਆਂ ਬਾਹਾਂ ਨਾਲ ਸਵਾਗਤ ਕਰਦੇ ਹੋਏ, ਸਤਿਕਾਰਤ ਕਲਾਕਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਏਕਤਾ ਦੇ ਜਸ਼ਨ ਵਿੱਚ ਇਕੱਠੇ ਹੋਏ, ਇਸ ਵਿਚਾਰ ਨੂੰ ਰੇਖਾਂਕਿਤ ਕਰਦੇ ਹੋਏ ਕਿ ਅਧਿਆਤਮਿਕਤਾ ਕੋਈ ਸੀਮਾਵਾਂ ਨਹੀਂ ਜਾਣਦੀ। ਇਹ ਮੁਲਾਕਾਤ ਕਲਾ ਅਤੇ ਸ਼ਰਧਾ ਦੇ ਡੂੰਘੇ ਪ੍ਰਭਾਵ ਦੇ ਪ੍ਰਮਾਣ ਵਜੋਂ ਖੜ੍ਹੀ ਹੈ, ਜੋ ਕਿ ਭੂਗੋਲਿਕ ਸੀਮਾਵਾਂ ਤੋਂ ਪਰੇ ਜਾਣ ਵਾਲੇ ਸਬੰਧਾਂ ਨੂੰ ਉਤਸ਼ਾਹਿਤ ਕਰਦੀ ਹੈ। ਅਕਸਰ ਵੰਡੀ ਹੋਈ ਦੁਨੀਆਂ ਵਿੱਚ, ਕਰਤਾਰਪੁਰ ਸਾਹਿਬ ਦੀ ਯਾਤਰਾ ਸਦਭਾਵਨਾ ਦਾ ਪ੍ਰਤੀਕ ਬਣ ਗਈ, ਇਹ ਸਾਬਤ ਕਰਦੀ ਹੈ ਕਿ ਪਿਆਰ ਅਤੇ ਸ਼ਰਧਾ ਦੀ ਭਾਸ਼ਾ ਸਾਨੂੰ ਸਾਰਿਆਂ ਨੂੰ ਇੱਕਜੁੱਟ ਕਰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਨਿਰਮਾਤਾ ਅਮਰਦੀਪ ਗਰੇਵਾਲ ਨੇ ਕਿਹਾ, “ਸਾਡੀ ਫਿਲਮ ‘ਮੌਜਾਂ ਹੀ ਮੌਜਾਂ’ ਸਿਰਫ ਇੱਕ ਫਿਲਮ ਨਹੀਂ ਹੈ, ਇਹ ਦਰਸਾਉਂਦੀ ਹੈ ਕਿ ਮਨੋਰੰਜਨ ਤੇ ਪਿਆਰ ਦਾ ਜਸ਼ਨ ਦਾ ਮਨਾਉਣ ਦੀ ਕੋਈ ਹੱਦ ਨਹੀਂ ਹੁੰਦੀ। “ਮੁੱਖ ਅਦਾਕਾਰ ਗਿੱਪੀ ਗਰੇਵਾਲ ਨੇ ਕਿਹਾ, “ਪਿਆਰ ਅਤੇ ਮਨੋਰੰਜਨ ਸ਼ਕਤੀਸ਼ਾਲੀ ਸ਼ਕਤੀਆਂ ਹਨ ਜੋ ਸਾਨੂੰ ਸਾਰਿਆਂ ਨੂੰ ਇੱਕਜੁੱਟ ਕਰ ਸਕਦੀਆਂ ਹਨ। ਕਰਤਾਰਪੁਰ ਸਾਹਿਬ ਦਾ ਦੌਰਾ ਕਰਨਾ ਇੱਕ ਸ਼ਾਨਦਾਰ ਅਨੁਭਵ ਸੀ, ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਕਲਾ ਅਤੇ ਪਿਆਰ ਕਿਸੇ ਵੀ ਸਰਹੱਦ ਨੂੰ ਪਾਰ ਕਰ ਸਕਦਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਸਾਡੀ ਫਿਲਮ ਦੁਨੀਆ ਭਰ ਦੇ ਦਰਸ਼ਕਾਂ ਵਿੱਚ ਖੁਸ਼ੀ ਅਤੇ ਪਿਆਰ ਫੈਲਾਏਗੀ।”

The post ਪੰਜਾਬੀ ਫ਼ਿਲਮ ‘Mauja Hi Mauja’ ਦੀ ਟੀਮ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ appeared first on Daily Post Punjabi.

ਸੰਸਦ ‘ਚ ਰਾਘਵ ਚੱਢਾ ਦੀ ਮੰਗ, ‘ਸੰਗਤ ਨੂੰ ਬਿਨ੍ਹਾਂ ਪਾਸਪੋਰਟ ਤੇ ਫੀਸ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਿਲੇ ਇਜਾਜ਼ਤ’
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ । ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਅੱਜ ਤੋਂ ਕੁਝ ਸਾਲ ਪਹਿਲਾਂ ਜਦੋਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ ਵਿੱਚ ਰੰਗ ਗਈ ਸੀ । ਉਨ੍ਹਾਂ ਕਿਹਾ ਕਿ ਬਜ਼ੁਰਗ ਤੋਂ ਲੈ ਕੇ ਹਰ ਉਮਰ ਦਾ ਵਿਅਕਤੀ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ ਹੈ, ਪਰ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Raghav chadha raises demand

ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਲਈ ਪਹਿਲੀ ਸਮੱਸਿਆ ਪਾਸਪੋਰਟ ਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ । ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਪਾਕਿਸਤਾਨ ਦੀ ਸਰਕਾਰ ਸਾਹਮਣੇ ਇਹ ਮੁੱਦਾ ਚੁੱਕੇ ।

ਇਹ ਵੀ ਪੜ੍ਹੋ: ਸਰਕਾਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਨੂੰ ਮਿਲਿਆ ਕੁਝ ਸਮੇਂ ਲਈ DC ਸੰਗਰੂਰ ਬਣਨ ਦਾ ਮੌਕਾ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਹਰ ਸ਼ਰਧਾਲੂ ਤੋਂ 20 ਡਾਲਰ ਫ਼ੀਸ ਲਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਕਰੰਸੀ ਅਨੁਸਾਰ ਦੇਖਿਆ ਜਾਵੇ ਤਾਂ ਇੱਕ ਸ਼ਰਧਾਲੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ 1600 ਰੁਪਏ ਦੇਣੇ ਪੈਂਦੇ ਹਨ । ਜੇਕਰ ਪਰਿਵਾਰ ਦੇ 5 ਮੈਂਬਰ ਹਰ ਸਾਲ ਜਾਣਾ ਚਾਹੁੰਦੇ ਹਨ ਤਾਂ ਸਾਲ ਦਾ ਹਰੇਕ ਪਰਿਵਾਰ ਦਾ 8 ਹਜ਼ਾਰ ਰੁਪਏ ਖ਼ਰਚਾ ਹੋਵੇਗਾ । ਜਿਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ, ਰਤਨ ਜੋ ਸ਼ਰਧਾਲੂ ਆਰਾਮ ਨਾਲ ਗੁਰਦੁਆਰਾ ਸਾਹਿਬ ਜਾ ਸਕਣ । ਇਸ ਤੋਂ ਇਲਾਵਾ ਉਨ੍ਹਾਂ ਨੇ ਆਨਲਾਈਨ ਰਜਿਸਟਰੇਸ਼ਨ ਨੂੰ ਵੀ ਇੱਕ ਸਮੱਸਿਆ ਦੱਸਿਆ ਹੈ। ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਸੌਖਾ ਬਣਾਉਣ ਦੀ ਮੰਗ ਕੀਤੀ ਤਾਂ ਜੋ ਗੁਰੂ ਅਤੇ ਸੰਗਤ ਵਿਚਾਲੇ ਦੂਰੀਆਂ ਨੂੰ ਘਟਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸੰਸਦ ‘ਚ ਰਾਘਵ ਚੱਢਾ ਦੀ ਮੰਗ, ‘ਸੰਗਤ ਨੂੰ ਬਿਨ੍ਹਾਂ ਪਾਸਪੋਰਟ ਤੇ ਫੀਸ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਿਲੇ ਇਜਾਜ਼ਤ’ appeared first on Daily Post Punjabi.