sri lanka crisis Archives - Daily Post Punjabi

ਰਾਨਿਲ ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ 8ਵੇਂ ਰਾਸ਼ਟਰਪਤੀ, ਸੰਸਦ ‘ਚ 134 ਵੋਟਾਂ ਨਾਲ ਹਾਸਿਲ ਕੀਤੀ ਜਿੱਤ
ਆਰਥਿਕ ਤੇ ਰਾਜਨੀਤਿਕ ਸੰਕਟ ਦਾ ਸਾਹਮਣਾ ਕਰ ਰਹੇ ਗੁਆਂਢੀ ਦੇਸ਼ ਸ਼੍ਰੀਲੰਕਾ ਨੂੰ ਬੁੱਧਵਾਰ ਨੂੰ ਨਵਾਂ ਰਾਸ਼ਟਰਪਤੀ ਮਿਲ ਗਿਆ ਹੈ। ਰਾਨਿਲ ਵਿਕਰਮਸਿੰਘੇ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਬਣੇ ਗਏ ਹਨ । ਉਨ੍ਹਾਂ ਨੇ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਦਰਜ ਕਰ ਲਈ ਹੈ । ਰਾਨਿਲ ਨੇ ਦੁੱਲਾਸ ਅਲ੍ਹਾਪੇਰਮਾ ਅਤੇ ਅਨੁਰਾ ਕੁਮਾਰਾ ਦਿਸਾਨਾਇਕੇ ਨੂੰ ਮਾਤ ਦਿੱਤੀ। ਰਾਨਿਲ ਨੂੰ 134 ਵੋਟਾਂ ਮਿਲੀਆਂ ਹਨ। ਇਸ ਮੌਕੇ ਸੰਸਦ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਵੀ ਮੌਜੂਦ ਸਨ।

Ranil Wickremesinghe elected president

ਬੁੱਧਵਾਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਦੀ ਵੋਟਿੰਗ ਕੋਲੰਬੋ ਵਿੱਚ ਹੋਈ। ਅੰਤਰਿਮ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਆਪਣੀ ਵੋਟ ਪਾਈ। ਤਮਿਲ ਨੈਸ਼ਨਲ ਪੀਪੁਲਸ ਫਰੰਟ ਦੇ ਬੁਲਾਰੇ ਤੇ ਸਾਂਸਦ ਸੇਲਵਰਾਸਾ ਗਜੇਂਦਰਨ ਨੇ ਵੋਟਿੰਗ ਨਹੀਂ ਕੀਤੀ।

ਇਹ ਵੀ ਪੜ੍ਹੋ: ਦਲੇਰ ਮਹਿੰਦੀ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ, 15 ਸਤੰਬਰ ਤੱਕ ਰਹਿਣਾ ਪਊ ਜੇਲ੍ਹ ‘ਚ

ਦੱਸ ਦੇਈਏ ਕਿ ਰਾਨਿਲ ਵਿਕਰਮਸਿੰਘੇ ਰਾਜਨੀਤੀ ਵਿੱਚ ਬਹੁਤ ਜ਼ਿਆਦਾ ਹੈ। ਵਿਕਰਮਸਿੰਘੇ ਸ਼੍ਰੀਲੰਕਾ ਦੇ ਪੰਜ ਵਾਰ ਰਹਿ ਚੁੱਕੇ ਹਨ। ਸੰਸਦ ਵਿੱਚ ਉਨ੍ਹਾਂ ਦੀ ਯੂਨਾਈਟਡ ਨੈਸ਼ਨਲ ਪਾਰਟੀ ਦਾ ਸਿਰਫ਼ ਇੱਕ ਹੀ ਸਾਂਸਦ ਹੈ। ਰਾਨਿਲ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਇੱਕ ਪੱਤਰਕਾਰ ਅਤੇ ਵਕੀਲ ਵੀ ਰਹਿ ਚੁੱਕੇ ਹਨ। 1977 ਵਿੱਚ ਉਹ ਵਾਰ ਆਮ ਚੋਣਾਂ ਵਿੱਚ ਜਿੱਤ ਹਾਸਿਲ ਕਰ ਕੇ ਸੰਸਦ ਮੈਂਬਰ ਬਣੇ ਸਨ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਰਾਨਿਲ ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ 8ਵੇਂ ਰਾਸ਼ਟਰਪਤੀ, ਸੰਸਦ ‘ਚ 134 ਵੋਟਾਂ ਨਾਲ ਹਾਸਿਲ ਕੀਤੀ ਜਿੱਤ appeared first on Daily Post Punjabi.

PM ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ ਅੰਤਰਿਮ ਰਾਸ਼ਟਰਪਤੀ, ਚੁੱਕੀ ਅਹੁਦੇ ਦੀ ਸਹੁੰ
ਗੰਭੀਰ ਆਰਥਿਕ ਤੇ ਰਾਜਨੀਤਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਨੂੰ ਸੱਤ ਦਿਨਾਂ ਦੇ ਅੰਦਰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਸੰਸਦ ਦੇ ਸਪੀਕਰ ਮਹਿਦਾ ਯਾਪਾ ਅਭੇਵਰਧਨੇ ਨੇ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਗੋਟਾਬਾਯਾ ਰਾਜਪਕਸ਼ੇ ਨੇ ਕਾਨੂੰਨੀ ਤੌਰ ‘ਤੇ ਰਾਸ਼ਟਰਪਤੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਨਵੇਂ ਰਾਸ਼ਟਰਪਤੀ ਦੀ ਚੋਣ 22 ਜੁਲਾਈ ਨੂੰ ਕੀਤੀ ਜਾਵੇਗੀ।

ਇਸੇ ਵਿਚਾਲੇ ਪ੍ਰਧਾਨ ਮੰਤਰੀ ਰਨਿਲ ਵਿਕਰਮਸਿੰਘੇ ਨੇ ਕਾਰਜਕਾਰੀ ਰਾਸ਼ਟਰਪਤੀ ਦੇ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਸ਼੍ਰੀਲੰਕਾ ਦੇ ਚੀਫ਼ ਜਸਟਿਸ ਜਯੰਤ ਜੈਸੂਰਿਆ ਨੇ ਉਨ੍ਹਾਂ ਨੂੰ ਸਹੁੰ ਚੁਕਵਾਈ। ਉਹ 22 ਜੁਲਾਈ ਤੱਕ ਰਾਸ਼ਟਰਪਤੀ ਰਹਿਣਗੇ। ਅਭੇਵਰਧਨੇ ਨੇ ਦੱਸਿਆ ਕਿ ਹੁਣ ਸੰਸਦ ਦੀ ਬੈਠਕ ਸ਼ਨੀਵਾਰ ਨੂੰ ਹੋਵੇਗੀ। ਉਨ੍ਹਾਂ ਨੇ ਦੇਸ਼ ਦੀ ਜਨਤਾ ਤੋਂ ਅਪੀਲ ਕੀਤੀ ਕਿ ਉਹ ਸਾਂਸਦਾਂ ਦੇ ਲਈ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ, ਤਾਂ ਜੋ ਉਹ ਰਾਸ਼ਟਰਪਤੀ ਚੋਣਾਂ ਦੀ ਪ੍ਰਕਿਰਿਆ ਵਿੱਚ ਭਾਗ ਲੈ ਸਕਣ।

ਇਹ ਵੀ ਪੜ੍ਹੋ: ਕੈਨੇਡਾ ‘ਚ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦਾ ਗੋਲੀਆਂ ਮਾਰ ਕੇ ਕਤਲ, ਏਅਰ ਇੰਡੀਆ ਬੰਬ ਧਮਾਕੇ ‘ਚ ਆਇਆ ਸੀ ਨਾਂਅ

ਦੱਸ ਦੇਈਏ ਕਿ ਵੀਰਵਾਰ ਨੂੰ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਦਿਵਾਲੀਆ ਹੋ ਚੁੱਕੇ ਦੇਸ਼ ਦੀ ਅਰਥਵਿਵਸਥਾ ਨੂੰ ਨਾ ਸੰਭਾਲ ਪਾਉਣ ਕਾਰਨ ਆਪਣੇ ਅਤੇ ਆਪਣੇ ਪਰਿਵਾਰ ਦੇ ਖਿਲਾਫ਼ ਵਧਦੇ ਰੋਸ ਪ੍ਰਦਰਸ਼ਨ ਵਿਚਾਲੇ ਦੇਸ਼ ਛੱਡ ਕੇ ਚਲੇ ਜਾਣ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਸਿੰਗਾਪੁਰ ਜਾਣ ਆਗਿਆ ਮਿਲਣ ਤੋਂ ਤੁਰੰਤ ਬਾਅਦ ਰਾਜਪਕਸ਼ੇ ਨੇ ਸੰਸਦ ਦੇ ਪ੍ਰਧਾਨ ਨੂੰ ਆਪਣਾ ਅਸਤੀਫ਼ਾ ਈਮੇਲ ਰਾਹੀਂ ਭੇਜਿਆ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post PM ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ ਅੰਤਰਿਮ ਰਾਸ਼ਟਰਪਤੀ, ਚੁੱਕੀ ਅਹੁਦੇ ਦੀ ਸਹੁੰ appeared first on Daily Post Punjabi.

ਸ਼੍ਰੀਲੰਕਾ ‘ਚ ਐਮਰਜੈਂਸੀ ਦਾ ਐਲਾਨ, ਰਾਸ਼ਟਰਪਤੀ ਦੇ ਦੇਸ਼ ਛੱਡ ਕੇ ਭੱਜਣ ਮਗਰੋਂ ਹੋ ਰਿਹੈ ਜ਼ੋਰਦਾਰ ਵਿਰੋਧ ਪ੍ਰਦਰਸ਼ਨ
ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇਸ਼ ਛੱਡ ਕੇ ਮਾਲਦੀਵ ਭੱਜ ਗਏ ਹਨ। ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਲੋਕਾਂ ਦਾ ਗੁੱਸਾ ਭੜਕ ਗਿਆ ਹੈ। ਰਾਜਧਾਨੀ ਕੋਲੰਬੋ ਦੀਆਂ ਸੜਕਾਂ ‘ਤੇ ਪ੍ਰਦਰਸ਼ਨਕਾਰੀ ਜਮ ਕੇ ਪ੍ਰਦਰਸ਼ਨ ਕਰ ਰਹੇ ਹਨ। ਲੋਕਾਂ ਦੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।

Sri Lanka Declares Emergency

ਦੱਸ ਦੇਈਏ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸੰਸਦ ਭਵਨ ਵੱਲ ਮਾਰਚ ਕਰ ਰਹੇ ਹਨ। ਕਈ ਥਾਵਾਂ ‘ਤੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿੱਚ ਹਿੰਸਕ ਝੜਪ ਹੋਈ ਹੈ। ਜਿਸ ਕਾਰਨ ਪੁਲਿਸ ਨੂੰ ਬਲ ਦੀ ਵਰਤੋਂ ਕਰਨੀ ਪੈ ਰਹੀ ਹੈ। ਉੱਥੇ ਹੀ ਦੋ ਗੁੱਟ ਆਪਸ ਵਿੱਚ ਭਿੜ ਗਏ, ਜਿਸ ਕਾਰਨ 12 ਲੋਕ ਜ਼ਖਮੀ ਹੋ ਗਏ। ਭੀੜ ਨੂੰ ਕਾਬੂ ਕਰਨ ਲਈ ਹੰਝੂ ਗੈਸ ਦੇ ਗੋਲੇ ਤੱਕ ਛੱਡੇ ਗਏ ਹਨ।

ਇਹ ਵੀ ਪੜ੍ਹੋ: SC ਸਕਾਲਰਸ਼ਿਪ ਘਪਲਾ, ਵੱਡੇ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, ਧਰਮਸੋਤ ‘ਤੇ ਕਸੇਗਾ ਸ਼ਿਕੰਜਾ

ਇਸ ਸਬੰਧੀ ਸ਼੍ਰੀਲੰਕਾਈ ਏਅਰ ਫੋਰਸ ਮੀਡੀਆ ਡਾਇਰੈਕਟਰ ਨੇ ਕਿਹਾ ਕਿ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ, ਫਰਸਟ ਲੇਡੀ ਅਤੇ ਦੋ ਬਾਡੀਗਾਰਡਾਂ ਨੂੰ ਮਾਲਦੀਵ ਜਾਂ ਲਈ ਰੱਖਿਆ ਮੰਤਰਾਲੇ ਤੋਂ ਇਮੀਗ੍ਰੇਸ਼ਨ, ਕਸਟਮ ਤੇ ਬਾਕੀ ਕਾਨੂੰਨਾਂ ਨੂੰ ਲੈ ਕੇ ਪੂਰੀ ਤਰ੍ਹਾਂ ਆਗਿਆ ਦਿੱਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਸ਼੍ਰੀਲੰਕਾ ‘ਚ ਐਮਰਜੈਂਸੀ ਦਾ ਐਲਾਨ, ਰਾਸ਼ਟਰਪਤੀ ਦੇ ਦੇਸ਼ ਛੱਡ ਕੇ ਭੱਜਣ ਮਗਰੋਂ ਹੋ ਰਿਹੈ ਜ਼ੋਰਦਾਰ ਵਿਰੋਧ ਪ੍ਰਦਰਸ਼ਨ appeared first on Daily Post Punjabi.

ਸ਼੍ਰੀਲੰਕਾ ਸੰਕਟ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ, ਕਿਹਾ- ‘ਅਸੀਂ ਹਮੇਸ਼ਾਂ ਦੋਸਤੀ ਨਿਭਾਈ ਹੈ ਤੇ ਅੱਜ ਵੀ ਸਾਥ ਦੇਵਾਂਗੇ’
ਵਿੱਤੀ ਸੰਕਟ ਅਤੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ । ਮਹਿੰਗਾਈ ਅਤੇ ਆਮ ਲੋੜਾਂ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਹੋ ਰਹੇ ਬੇਤਹਾਸ਼ਾ ਵਾਧੇ ਕਾਰਨ ਲੋਕ ਸੜਕਾਂ ’ਤੇ ਆ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦੇਸ਼ ਦੇ ਲੋਕਾਂ ਦਾ ਗੁੱਸਾ ਇੰਨਾ ਵੱਧ ਗਿਆ ਹੈ ਕਿ ਉਨ੍ਹਾਂ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ ‘ਤੇ ਕਬਜ਼ਾ ਕਰ ਲਿਆ ਅਤੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਨੂੰ ਅੱਗ ਲਗਾ ਦਿੱਤੀ । ਵਿੱਤੀ ਸੰਕਟ ਕਾਰਨ ਘਰੇਲੂ ਯੁੱਧ ਦੀ ਕਗਾਰ ‘ਤੇ ਖੜ੍ਹਾ ਸ੍ਰੀਲੰਕਾ ਦਾ ਦੋਸਤ ਰਿਹਾ ਭਾਰਤ ਅੱਜ ਫਿਰ ਉਸ ਦੇ ਨਾਲ ਖੜ੍ਹਾ ਹੈ।

Sri Lanka Crisis

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਨੂੰ ਭਾਰਤ ਨੇ ਭਰੋਸਾ ਦਿੱਤਾ ਹੈ । ਭਾਰਤ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਸਮਰਥਨ ਕੀਤਾ ਸੀ ਅਤੇ ਅੱਜ ਵੀ ਅਸੀਂ ਸ਼੍ਰੀਲੰਕਾ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਅਸੀਂ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਹਮੇਸ਼ਾ ਮਦਦਗਾਰ ਰਹੇ ਹਾਂ। ਉਹ ਆਪਣੀ ਸਮੱਸਿਆ ‘ਤੇ ਕੰਮ ਕਰ ਰਹੇ ਹਨ, ਅਸੀਂ ਦੇਖਾਂਗੇ ਕਿ ਕੀ ਹੁੰਦਾ ਹੈ। ਜੈਸ਼ੰਕਰ ਨੇ ਕਿਹਾ ਕਿ ਸ਼੍ਰੀਲੰਕਾ ਵਿੱਚ ਫਿਲਹਾਲ ਕੋਈ ਸ਼ਰਨਾਰਥੀ ਸੰਕਟ ਨਹੀਂ ਹੈ।

ਇਹ ਵੀ ਪੜ੍ਹੋ: ਵੱਡੀ ਖਬਰ: ਬਟਾਲਾ ਦੇ MLA ਸ਼ੈਰੀ ਕਲਸੀ ਦੇ PA ਤੇ ਤਾਏ ਦੇ ਮੁੰਡੇ ਸਣੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ

ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵੱਲੋਂ ਇੱਕ ਬਿਆਨ ਦਿੱਤਾ ਗਿਆ ਹੈ ਕਿ ਭਾਰਤ ਇਸ ਔਖੀ ਸਥਿਤੀ ਵਿੱਚ ਵੀ ਆਪਣੀ ਦੋਸਤੀ ਦਾ ਫਰਜ਼ ਨਿਭਾਏਗਾ ਅਤੇ ਅੱਜ ਅਸੀਂ ਸ਼੍ਰੀਲੰਕਾ ਦੇ ਲੋਕਾਂ ਦੇ ਨਾਲ ਖੜ੍ਹੇ ਹਾਂ। ਵਿੱਤੀ ਸੰਕਟ ਅਤੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਦੁਨੀਆ ਦੇ ਕਿਸੇ ਵੀ ਦੇਸ਼ ਨੇ ਸ਼੍ਰੀਲੰਕਾ ਲਈ ਮਦਦ ਦਾ ਹੱਥ ਨਹੀਂ ਵਧਾਇਆ, ਉੱਥੇ ਹੀ ਭਾਰਤ ਨੇ ਆਪਣਾ ਵੱਡਾ ਦਿਲ ਦਿਖਾਉਂਦੇ ਹੋਏ ਕਿਹਾ ਕਿ ਉਹ ਸ਼੍ਰੀਲੰਕਾ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਸ਼੍ਰੀਲੰਕਾ ਸੰਕਟ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ, ਕਿਹਾ- ‘ਅਸੀਂ ਹਮੇਸ਼ਾਂ ਦੋਸਤੀ ਨਿਭਾਈ ਹੈ ਤੇ ਅੱਜ ਵੀ ਸਾਥ ਦੇਵਾਂਗੇ’ appeared first on Daily Post Punjabi.

ਸ਼੍ਰੀਲੰਕਾ ‘ਚ ਖ਼ਤਮ ਹੋਇਆ ਪੈਟਰੋਲ-ਡੀਜ਼ਲ, ਹੁਣ ਦੇਸ਼ ‘ਚ ਚੱਲਣਗੀਆਂ ਸਿਰਫ਼ ਜ਼ਰੂਰੀ ਸੇਵਾਵਾਂ
ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਨੇ ਸੋਮਵਾਰ ਨੂੰ ਦੋ ਹਫ਼ਤਿਆਂ ਲਈ ਈਂਧਨ (Fuel) ਦੀ ਵਿਕਰੀ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ । ਦੇਸ਼ ਵਿੱਚ ਸਿਰਫ਼ ਜ਼ਰੂਰੀ ਸੇਵਾਵਾਂ ਹੀ ਚੱਲਣਗੀਆਂ, ਜਿਨ੍ਹਾਂ ਲਈ ਈਂਧਨ ਉਪਲਬਧ ਹੋਵੇਗਾ । ਜ਼ਰੂਰੀ ਸੇਵਾਵਾਂ ਦੀ ਸੂਚੀ ਵਿੱਚ ਸਿਹਤ, ਕਾਨੂੰਨ ਵਿਵਸਥਾ, ਬੰਦਰਗਾਹ, ਹਵਾਈ ਅੱਡੇ, ਫੂਡ ਡਿਲੀਵਰੀ ਅਤੇ ਖੇਤੀਬਾੜੀ ਸ਼ਾਮਿਲ ਹੋਣਗੇ। ਸਾਰੀਆਂ ਗੈਰ-ਜ਼ਰੂਰੀ ਸੇਵਾਵਾਂ 10 ਜੁਲਾਈ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

Sri Lanka runs out of fuel

ਨਿਊਜ਼ ਏਜੰਸੀ ਦੇ ਬੁਲਾਰੇ ਬੰਦੁਲਾ ਗੁਣਵਰਧਨ ਨੇ ਕਿਹਾ ,”ਅੱਜ ਅੱਧੀ ਰਾਤ ਤੋਂ ਸਿਹਤ ਖੇਤਰ ਵਰਗੀਆਂ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਕੋਈ ਵੀ ਈਂਧਨ ਨਹੀਂ ਵੇਚਿਆ ਜਾਵੇਗਾ, ਕਿਉਂਕਿ ਅਸੀਂ ਆਪਣੇ ਕੋਲ ਮੌਜੂਦ ਛੋਟੇ ਭੰਡਾਰ ਨੂੰ ਸੁਰੱਖਿਅਤ ਕਰਨਾ ਚਾਹੁੰਦੇ ਹਾਂ । ਉਨ੍ਹਾਂ ਨੇ ਖਪਤਕਾਰਾਂ ਤੋਂ ਮੁਆਫੀ ਮੰਗਦਿਆਂ ਕਿਹਾ ਕਿ ਲੋਕਾਂ ਨੂੰ ਹੋਈ ਅਸੁਵਿਧਾ ਲਈ ਅਸੀਂ ਮੁਆਫੀ ਚਾਹੁੰਦੇ ਹਾਂ।

ਇਹ ਵੀ ਪੜ੍ਹੋ: ਸਾਬਕਾ CM ਕੈਪਟਨ ਨੂੰ ਲੰਦਨ ਦੇ ਹਸਪਤਾਲ ਤੋਂ ਮਿਲੀ ਛੁੱਟੀ, 25 ਜੂਨ ਨੂੰ ਹੋਈ ਸੀ ਸਪਾਈਨਲ ਸਰਜਰੀ

ਇਸ ਤੋਂ ਇਲਾਵਾ ਸ਼੍ਰੀਲੰਕਾ ਵਿੱਚ ਸਕੂਲ ਬੰਦ ਰਹਿਣਗੇ ਅਤੇ ਨਿੱਜੀ ਦਫਤਰਾਂ ਦੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ । ਸਰਕਾਰੀ ਅਧਿਕਾਰੀਆਂ ਨੂੰ ਘਰ ਤੋਂ ਕੰਮ ਕਰਨ ਦਾ ਵਿਕਲਪ ਚੁਣਨ ਲਈ ਕਿਹਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਸ੍ਰੀਲੰਕਾ ਕੋਲ ਈਂਧਨ ਖਤਮ ਹੋਇਆ ਹੈ । ਪਿਛਲੇ ਕਈ ਦਿਨਾਂ ਤੋਂ ਪੈਟਰੋਲ ਪੰਪਾਂ ਅੱਗੇ ਲੰਬੀਆਂ ਕਤਾਰਾਂ ਲੱਗ ਰਹੀਆਂ ਸਨ । ਲੋਕਾਂ ਨੂੰ ਪੈਟਰੋਲ-ਡੀਜ਼ਲ ਖਰੀਦਣ ਲਈ ਕਈ-ਕਈ ਦਿਨਾਂ ਲਈ ਕਤਾਰਾਂ ਵਿੱਚ ਖੜ੍ਹਨ ਲਈ ਮਜਬੂਰ ਹੋਣਾ ਪਿਆ ਸੀ ।

Sri Lanka runs out of fuel

ਦੱਸ ਦੇਈਏ ਕਿ 1948 ਵਿੱਚ ਆਜ਼ਾਦੀ ਤੋਂ ਬਾਅਦ ਸ਼੍ਰੀਲੰਕਾ ਨੂੰ ਸਭ ਤੋਂ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਦੇਸ਼ ਭਰ ਵਿੱਚ ਭੋਜਨ, ਦਵਾਈ, ਰਸੋਈ ਗੈਸ ਅਤੇ ਈਂਧਨ ਵਰਗੀਆਂ ਜ਼ਰੂਰੀ ਵਸਤਾਂ ਦੀ ਭਾਰੀ ਕਮੀ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸ਼੍ਰੀਲੰਕਾ ‘ਚ ਖ਼ਤਮ ਹੋਇਆ ਪੈਟਰੋਲ-ਡੀਜ਼ਲ, ਹੁਣ ਦੇਸ਼ ‘ਚ ਚੱਲਣਗੀਆਂ ਸਿਰਫ਼ ਜ਼ਰੂਰੀ ਸੇਵਾਵਾਂ appeared first on Daily Post Punjabi.

ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਨੇ ਅਹੁਦਾ ਛੱਡਣ ਤੋਂ ਕੀਤਾ ਇਨਕਾਰ, ਕਿਹਾ-‘ਹਫ਼ਤੇ ਭਰ ‘ਚ ਹੋਵੇਗਾ ਨਵੇਂ PM ਦਾ ਐਲਾਨ’
ਆਪਣੀ ਆਜ਼ਾਦੀ ਤੋਂ ਬਾਅਦ ਸਭ ਤੋਂ ਭੈੜੇ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਸ਼੍ਰੀਲੰਕਾ ਸਰਕਾਰ ਦੀ ਅਸਫਲਤਾ ਖਿਲਾਫ਼ ਜਾਰੀ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਬੁੱਧਵਾਰ ਨੂੰ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਬੁੱਧਵਾਰ ਨੂੰ ਅਹੁਦਾ ਛੱਡਣ ਤੋਂ ਇਨਕਾਰ ਕਰ ਦਿੱਤਾ । ਹਾਲਾਂਕਿ, ਉਨ੍ਹਾਂ ਨੇ ਇਸ ਹਫਤੇ ਇੱਕ ਨਵਾਂ ਪ੍ਰਧਾਨ ਮੰਤਰੀ ਅਤੇ ਯੁਵਾ ਕੈਬਿਨੇਟ ਨਿਯੁਕਤ ਕਰਨ ਦਾ ਵਾਅਦਾ ਕੀਤਾ, ਜਿਸ ਵਿੱਚ ਰਾਜਪਕਸ਼ੇ ਪਰਿਵਾਰ ਦਾ ਕੋਈ ਮੈਂਬਰ ਸ਼ਾਮਿਲ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਹਾਲਾਤਾਂ ਨਾਲ ਨਜਿੱਠਣ ਅਤੇ ਸੁਰੱਖਿਆ ਬਲਾਂ ਨੇ ਬਖਤਰਬੰਦ ਵਾਹਨਾਂ ਵਿੱਚ ਦੇਸ਼ ਭਰ ਵਿੱਚ ਗਸ਼ਤ ਕੀਤੀ।

Sri Lanka Crisis

ਰਾਜਧਾਨੀ ਕੋਲੰਬੋ ਦੀਆਂ ਸੜਕਾਂ ਅਤੇ ਉਸਦੇ ਉਪ-ਨਗਰਾਂ ਵਿੱਚ ਫੌਜ ਵੀ ਤੈਨਾਤ ਕੀਤੀ ਗਈ ਹੈ। ਸੁਰੱਖਿਆ ਬਲਾਂ ਦੇ ਨੇੜੇ ਜਨਤਕ ਜਾਇਦਾਦ ਨੂੰ ਲੁੱਟਣ ਜਾਂ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਸਾਬਕਾ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਨਾਲ ਮੁਲਾਕਾਤ ਤੋਂ ਬਾਅਦ ਦੇਰ ਰਾਤ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਗੋਟਾਬਾਯਾ ਨੇ ਕਿਹਾ ਕਿ ਨਵੇਂ ਪ੍ਰਧਾਨ ਮੰਤਰੀ ਅਤੇ ਸਰਕਾਰ ਦੀ ਨਿਯੁਕਤੀ ਤੋਂ ਬਾਅਦ ਸੰਵਿਧਾਨ ਦੇ 19ਵੀਂ ਸੋਧ ਨੂੰ ਮੂਰਤ ਰੂਪ ਦੇਣ ਲਈ ਸੰਵਿਧਾਨ ਸੋਧ ਲਿਆਂਦਾ ਜਾਵੇਗਾ, ਜਿਸ ਰਾਹੀਂ ਸੰਸਦ ਨੂੰ ਹੋਰ ਅਧਿਕਾਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਕੈਪਟਨ ਨੇ ਚੋਣ ਲੜਨ ਲਈ ਲਿਆ 25 ਲੱਖ ਕਰਜ਼ਾ, ‘ਆਪ ਬੋਲੀ’-‘ਉਨ੍ਹਾਂ ਨੂੰ ਤਾਂ ਪਾਕਿਸਤਾਨ ਤੋਂ ਵੀ ਆ ਸਕਦੈ ਸੀ ਫੰਡ’

ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਨੂੰ ਅਰਾਜਕਤਾ ਦੀ ਸਥਿਤੀ ਵਿੱਚ ਜਾਣ ਤੋਂ ਰੋਕਣ ਲਈ ਉਨ੍ਹਾਂ ਨੇ ਸਿਆਸੀ ਪਾਰਟੀਆਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਦੇਸ਼ ਨੂੰ ਅੱਗੇ ਲਿਜਾਉਣ ਲਈ ਨਵੇਂ ਪ੍ਰਧਾਨ ਮੰਤਰੀ ਅਤੇ ਸਰਕਾਰ ਨੂੰ ਨਵੇਂ ਪ੍ਰੋਗਰਾਮ ਸ਼ੁਰੂ ਕਰਨ ਦਾ ਮੌਕਾ ਦੇਣਗੇ । ਨਵੀਂ ਸਰਕਾਰ ਕੋਲ 225 ਮੈਂਬਰੀ ਸੰਸਦ ਵਿੱਚ ਬਹੁਮਤ ਹੋਵੇਗਾ।

Sri Lanka Crisis

ਦੱਸ ਦੇਈਏ ਕਿ ਰਾਸ਼ਟਰਪਤੀ ਦੇ ਵੱਡੇ ਭਰਾ ਮਹਿੰਦਾ ਰਾਜਪਕਸ਼ੇ ਦੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਦੇਸ਼ ਵਿੱਚ ਕੋਈ ਸਰਕਾਰ ਨਹੀਂ ਹੈ। ਹਿੰਸਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਅਤੇ ਤਿੰਨਾਂ ਸੈਨਾਵਾਂ ਨੂੰ ਹਿੰਸਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਨੇ ਅਹੁਦਾ ਛੱਡਣ ਤੋਂ ਕੀਤਾ ਇਨਕਾਰ, ਕਿਹਾ-‘ਹਫ਼ਤੇ ਭਰ ‘ਚ ਹੋਵੇਗਾ ਨਵੇਂ PM ਦਾ ਐਲਾਨ’ appeared first on Daily Post Punjabi.

ਭਾਰਤ ਨੇ ਦੂਜੀ ਵਾਰ ਸ਼੍ਰੀਲੰਕਾ ਨੂੰ ਭੇਜਿਆ 76 ਹਜ਼ਾਰ ਟਨ ਪੈਟਰੋਲ-ਡੀਜ਼ਲ, ਜ਼ਰੂਰੀ ਦਵਾਈਆਂ ਦੀ ਵੀ ਪਹੁੰਚਾਈ ਖੇਪ
ਸ਼੍ਰੀਲੰਕਾ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਨੂੰ ਭਾਰਤ ਲਗਾਤਾਰ ਮਦਦ ਪਹੁੰਚਾ ਰਿਹਾ ਹੈ। ਭਾਰਤ ਨੇ ਕ੍ਰੈਡਿਟ ਲਾਈਨ ਦੇ ਤਹਿਤ ਦੂਜੀ ਵਾਰ ਸ਼੍ਰੀਲੰਕਾ ਨੂੰ ਫਿਊਲ ਸੰਕਟ ਨਾਲ ਨਜਿੱਠਣ ਲਈ ਡੀਜ਼ਲ ਅਤੇ ਪੈਟਰੋਲ ਦੀ ਸਪਲਾਈ ਕੀਤੀ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਭਾਰਤ ਤੋਂ 36 ਹਜ਼ਾਰ ਮੀਟ੍ਰਿਕ ਟਨ ਪੈਟਰੋਲ ਅਤੇ 40 ਹਜ਼ਾਰ ਮੀਟ੍ਰਿਕ ਟਨ ਡੀਜ਼ਲ ਸ਼੍ਰੀਲੰਕਾ ਪਹੁੰਚਿਆ। ਭਾਰਤ ਪਹਿਲਾਂ ਹੀ ਸ਼੍ਰੀਲੰਕਾ ਨੂੰ 2.70 ਲੱਖ ਮੀਟ੍ਰਿਕ ਟਨ ਤੇਲ ਭੇਜ ਚੁੱਕਾ ਹੈ।

India sends over 2.70 lakh MT fuel

ਭਾਰਤ ਨੇ ਸ਼੍ਰੀਲੰਕਾ ਨੂੰ ਡੁੱਬਦੀ ਅਰਥਵਿਵਸਥਾ ਨਾਲ ਨਜਿੱਠਣ ਲਈ 1 ਬਿਲੀਅਨ ਡਾਲਰ ਦਾ ਕਰਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। ਇਸ ਦੌਰਾਨ ਗੋਟਾਬਾਯਾ ਸਰਕਾਰ ਨੂੰ ਲਗਾਤਾਰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੁੱਧਵਾਰ ਨੂੰ ਸ਼੍ਰੀਲੰਕਾ ਵਿੱਚ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਲਗਾਤਾਰ ਡੂੰਘੇ ਹੁੰਦੇ ਆਰਥਿਕ ਸੰਕਟ ਦੇ ਵਿਚਕਾਰ ਸੂਬਾ ਸਰਕਾਰ ਦੇ ਖਿਲਾਫ ਲੋਕਾਂ ਦਾ ਗੁੱਸਾ ਵੀ ਵਧਦਾ ਜਾ ਰਿਹਾ ਹੈ। ਹਜ਼ਾਰਾਂ ਲੋਕ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਕੋਲ ਪੈਸਾ ਨਹੀਂ ਹੈ ਕਿਉਂਕਿ ਉਸ ਨੇ ਚੀਨ ਨੂੰ ਸਭ ਕੁਝ ਵੇਚ ਦਿੱਤਾ ਹੈ।

ਇਹ ਵੀ ਪੜ੍ਹੋ: ‘ਆਪ’ ਵੱਲੋਂ ਦਿੱਤੀਆਂ ਗਾਰੰਟੀਆਂ ‘ਤੇ ਬਾਜਵਾ ਨੇ ਚੁੱਕੇ ਸਵਾਲ, ਕਿਹਾ-‘ਝੂਠ ਦੀ ਬੁਨਿਆਦ ‘ਤੇ ਬਣੀ ਹੈ ਸਰਕਾਰ’

ਉੱਥੇ ਹੀ ਦੂਜੇ ਪਾਸੇ ਸ਼੍ਰੀਲੰਕਾ ਵਿੱਚ ਜ਼ਰੂਰੀ ਦਵਾਈਆਂ ਦੀ ਵੀ ਕਮੀ ਹੋ ਗਈ ਹੈ। ਇਸ ਦੇ ਮੱਦੇਨਜ਼ਰ ਭਾਰਤ ਨੇ ਗੁਆਂਢੀ ਦੇਸ਼ ਨੂੰ ਜ਼ਰੂਰੀ ਦਵਾਈਆਂ ਭੇਜੀਆਂ ਹਨ । ਨੈਸ਼ਨਲ ਆਈ ਹਸਪਤਾਲ ਕੋਲੰਬੋ ਦੇ ਡਾਇਰੈਕਟਰ ਡਾ. ਦਮਿਕਾ ਨੇ ਕਿਹਾ ਕਿ ਸਾਡੀਆਂ ਜ਼ਿਆਦਾਤਰ ਦਵਾਈਆਂ LOC (ਲਾਈਨ ਆਫ਼ ਕ੍ਰੈਡਿਟ) ਦੇ ਤਹਿਤ ਭਾਰਤ ਤੋਂ ਆ ਰਹੀਆਂ ਹਨ, ਇਹ ਸਾਡੇ ਲਈ ਵੱਡੀ ਮਦਦ ਹੈ।

India sends over 2.70 lakh MT fuel

ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਸ਼੍ਰੀਲੰਕਾ ਦੀ ਅਰਥਵਿਵਸਥਾ ਵਿੱਚ ਲਗਾਤਾਰ ਗਿਰਾਵਟ ਆਈ ਹੈ। ਜਿਸ ਕਾਰਨ 2 ਕਰੋੜ ਤੋਂ ਵੱਧ ਲੋਕਾਂ ਨੂੰ ਭੋਜਨ ਅਤੇ ਦਵਾਈਆਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ 1948 ਤੋਂ ਬਾਅਦ ਦੇਸ਼ ਦਾ ਸਭ ਤੋਂ ਵੱਡਾ ਆਰਥਿਕ ਸੰਕਟ ਹੈ। ਵਿਗੜਦੀ ਆਰਥਿਕਤਾ ਦੇ ਨਾਲ, ਸ਼੍ਰੀਲੰਕਾਈ ਰੁਪਏ ਦੀ ਕੀਮਤ ਡਾਲਰ ਦੇ ਮੁਕਾਬਲੇ ਤੇਜ਼ੀ ਨਾਲ ਡਿੱਗ ਗਈ ਹੈ ਅਤੇ ਇਸ ‘ਤੇ ਵਿਦੇਸ਼ੀ ਕਰਜ਼ਾ ਲਗਾਤਾਰ ਵਧ ਰਿਹਾ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਭਾਰਤ ਨੇ ਦੂਜੀ ਵਾਰ ਸ਼੍ਰੀਲੰਕਾ ਨੂੰ ਭੇਜਿਆ 76 ਹਜ਼ਾਰ ਟਨ ਪੈਟਰੋਲ-ਡੀਜ਼ਲ, ਜ਼ਰੂਰੀ ਦਵਾਈਆਂ ਦੀ ਵੀ ਪਹੁੰਚਾਈ ਖੇਪ appeared first on Daily Post Punjabi.