sri mukatsar sahib Archives - Daily Post Punjabi

ਦੋਸਤਾਂ ਨਾਲ ਪਾਰਟੀ ਕਰਨ ਗਏ ਨੌਜਵਾਨ ਦਾ ਕਤਲ, ਪਰਿਵਾਰ ਨੇ ਦੋਸਤਾਂ ‘ਤੇ ਲਗਾਏ ਇਲਜ਼ਾਮ
ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਥਾਂਦੇਵਾਲਾ ਦੇ 11ਵੀਂ ਸ਼੍ਰੇਣੀ ਦੇ ਵਿਦਿਆਰਥੀ ਦਾ ਕਤਲ ਕਰਕੇ ਉਸਦੀ ਦੇਹ ਨਹਿਰ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਉਸਦੇ ਦੋਸਤਾਂ ‘ਤੇ ਹੀ ਇਲਜ਼ਾਮ ਲਗਾਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਨੌਜਵਾਨ ਦੀ ਦੇਹ ਨਹਿਰ ਵਿੱਚੋਂ ਬਰਾਮਦ ਕਰ ਲਈ ਹੈ।

Student of eleventh class death

ਦੱਸਿਆ ਜਾ ਰਿਹਾ ਹੈ ਕਿ 18 ਸਾਲ ਦੇ ਨੌਜਵਾਨ ਦਾ ਉਸਦੇ ਸਾਥੀਆਂ ਵੱਲੋਂ ਹੀ ਮਾਮੂਲੀ ਗੱਲ ਤੋਂ ਬਾਅਦ ਕਤਲ ਕਰਕੇ ਉਸਦੀ ਦੇਹ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ । ਪਰਿਵਾਰਕ ਮੈਂਬਰਾਂ ਅਨੁਸਾਰ ਬੀਤੇ ਸ਼ੁੱਕਰਵਾਰ ਨੌਜਵਾਨ ਮੰਗਤ ਸਿੰਘ ਸ਼ਾਮ ਸਮੇਂ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਲਈ ਗਿਆ ਸੀ ਪਰ ਵਾਪਿਸ ਨਹੀਂ ਆਇਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸਦੀ ਭਾਲ ਕਰਦੇ ਰਹੇ ਪਰ ਉਹ ਨਹੀਂ ਮਿਲਿਆ । ਜਿਸ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

ਪੁਲਿਸ ਵੱਲੋਂ ਆਪਣੇ ਪੱਧਰ ‘ਤੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਮ੍ਰਿਤਕ ਮੰਗਤ ਸਿੰਘ ਦੀ ਦੇਹ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਥਰਾਜ ਵਾਲਾ ਵਿਖੇ ਰਾਜਸਥਾਨ ਨਹਿਰ ਵਿੱਚੋਂ ਮਿਲੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੰਗਤ 11ਵੀਂ ਸ਼੍ਰੇਣੀ ਦਾ ਵਿਦਿਆਰਥੀ ਸੀ। ਉਨ੍ਹਾਂ ਨੇ ਸ਼ੱਕ ਜਤਾਉਂਦਿਆਂ ਕਿਹਾ ਕਿ ਇਸਦੇ ਹਮ ਜਮਾਤੀ ਅਤੇ ਹੋਰ ਦੋਸਤਾਂ ਨੇ ਮਾਮੂਲੀ ਗੱਲ ਨੂੰ ਲੈ ਕੇ ਇਸਦਾ ਕਤਲ ਕਰ ਦਿੱਤਾ । ਜਿਸ ਤੋਂ ਬਾਅਦ ਇਸਦੀ ਦੇਹ ਨਹਿਰ ਵਿੱਚ ਸੁੱਟ ਦਿੱਤੀ ਗਈ । ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਦੋਸਤਾਂ ਨਾਲ ਪਾਰਟੀ ਕਰਨ ਗਏ ਨੌਜਵਾਨ ਦਾ ਕਤਲ, ਪਰਿਵਾਰ ਨੇ ਦੋਸਤਾਂ ‘ਤੇ ਲਗਾਏ ਇਲਜ਼ਾਮ appeared first on Daily Post Punjabi.

ਸ੍ਰੀ ਮੁਕਤਸਰ ਸਾਹਿਬ ‘ਚ ਪਿਕਅੱਪ ਗੱਡੀ ਦੀ ਜਗਾੜੂ ਰੇਹੜੀ ਨਾਲ ਟੱਕਰ, 1 ਦੀ ਮੌ.ਤ ਤੇ 10 ਲੋਕ ਜ਼ਖਮੀ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਭਲਾਈਆਣਾ ਵਿੱਚ ਵੀਰਵਾਰ ਸਵੇਰੇ ਜੁਗਾੜੂ ਗੱਡੀ ਨਾਲ ਟਕਰਾਉਣ ਮਗਰੋਂ ਇੱਕ ਪਿਕਅੱਪ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ.ਤ ਹੋ ਗਈ, ਜਦਕਿ 10 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾ.ਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Sri Mukatsar Sahib accident

ਮਿਲੀ ਜਾਣਕਾਰੀ ਅਨੁਸਾਰ ਮੁਕਤਸਰ ਦੇ ਨਜ਼ਦੀਕ ਮੰਡੀ ਲੱਖੇਵਾਲੀ ਵਿੱਚ ਸਵੇਰੇ 7 ਵਜੇ ਦੇ ਕਰੀਬ 11 ਵਿਅਕਤੀ ਪਿਕਅੱਪ ਰਾਹੀਂ ਲੱਖੇਵਾਲੀ ਤੋਂ ਬਠਿੰਡਾ ਵੱਲ ਜਾ ਰਹੇ ਸਨ। ਜਦੋਂ ਪਿਕਅਪ ਪਿੰਡ ਭਲਾਈਆਣਾ ਪਹੁੰਚੀ ਤਾਂ ਸਾਹਮਣਿਓਂ ਇੱਕ ਜਗਾੜੂ ਰੇਹੜੀ ਆ ਗਈ ਤੇ ਦੋਵਾਂ ਦੀ ਆਪਸ ਵਿੱਚ ਟੱਕਰ ਹੋ ਗਈ। ਜਿਸ ਤੋਂ ਬਾਅਦ ਪਿਕਅੱਪ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਰਾਮ ਚੰਦਰ (75) ਦੀ ਮੌਕੇ ‘ਤੇ ਹੀ ਮੌ.ਤ ਹੋ ਗਈ, ਜਦਕਿ 10 ਲੋਕ ਜ਼ਖ਼ਮੀ ਹੋ ਗਏ । ਜਿਸ ਵਿੱਚ ਹਰੀ ਸਿੰਘ (60), ਰੋਸ਼ਨ (60), ਚਤਰਨਾਥ (43), ਬਲਵੀਰ ਰਾਮ (70), ਸੁਭਾਸ਼ (60), ਰੋਹਿਤ (43), ਸੰਤ ਰਾਮ (53), ਪੱਪੀ ਰਾਮ (40), ਕੁਲਾਰ ਨਾਥ (54) ਅਤੇ ਦਿਨੇਸ਼ ਗੰਭੀਰ ਜ਼ਖ਼ਮੀ ਹੋ ਗਏ। ਦਿਨੇਸ਼ ਦਾ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਬਰਨਾਲਾ ਦਾ ਜਵਾਨ ਜੰਮੂ ‘ਚ ਡਿਊਟੀ ਦੌਰਾਨ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤ ਸੀ ਜਸਵੀਰ ਸਿੰਘ

ਦੱਸ ਦੇਈਏ ਕਿ ਇਨ੍ਹਾਂ ਵਿੱਚੋਂ 9 ਲੋਕਾਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾ. ਨਵਰੋਜ ਨੇ ਦੱਸਿਆ ਕਿ ਅੱਜ ਸਵੇਰੇ ਹਾਦਸੇ ਵਿੱਚ ਜ਼ਖ਼ਮੀ ਹੋਏ 10 ਲੋਕਾਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ 5 ਲੋਕਾਂ ਦੇ ਗੰਭੀਰ ਸੱਟਾਂ ਲੱਗੀਆਂ ਸਨ, ਜਿਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਸ੍ਰੀ ਮੁਕਤਸਰ ਸਾਹਿਬ ‘ਚ ਪਿਕਅੱਪ ਗੱਡੀ ਦੀ ਜਗਾੜੂ ਰੇਹੜੀ ਨਾਲ ਟੱਕਰ, 1 ਦੀ ਮੌ.ਤ ਤੇ 10 ਲੋਕ ਜ਼ਖਮੀ appeared first on Daily Post Punjabi.

ਹੁਣ ਮੂੰਹ ਦੇ ਛਾਲਿਆਂ ਤੋਂ ਵੀ ਹੋ ਸਕਦੀ ਹੈ Black Fungus ਦੀ ਸ਼ੁਰੂਆਤ: ਸਿਵਲ ਸਰਜਨ
ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਨਾਲ-ਨਾਲ ਬਲੈਕ ਫੰਗਸ ਦੇ ਮਾਮਲਿਆਂ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਨੇ ਲੋਕਾਂ ਅਤੇ ਪ੍ਰਸ਼ਾਸਨ ਦੀ ਚਿੰਤਾ ਹੋਰ ਵਧਾ ਦਿੱਤੀ ਹੈ।

Civil Surgeon on black fungus

ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਵਿੱਚ ਆਏ ਬਲੈਕ ਫੰਗਸ ਦੇ ਮਾਮਲਿਆਂ ਤੋਂ ਬਾਅਦ ਇੱਥੋਂ ਦੇ ਸਿਵਿਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਮੂੰਹ ਦੇ ਛਾਲਿਆਂ ਨਾਲ ਵੀ ਬਲੈਕ ਫੰਗਸ ਦੀ ਸ਼ੁਰੂਆਤ ਹੋਣ ਦੀ ਸੰਭਾਵਨਾ ਹੁੰਦੀ ਹੈ।

ਇਹ ਵੀ ਪੜ੍ਹੋ: ਕੋਰੋਨਾ ਸੰਕਟ ‘ਚ ਬਿਹਾਰ ਸਰਕਾਰ ਦਾ ਫਰਮਾਨ, ਲਾਕਡਾਊਨ ਦੌਰਾਨ ਸੂਬੇ ਵਿੱਚ ਮੰਤਰੀਆਂ ਦੇ ਦੌਰੇ ‘ਤੇ ਲਗਾਈ ਪਾਬੰਦੀ

ਇਸਦੇ ਨਾਲ ਹੀ ਉਨ੍ਹਾਂ ਨੇ ਕੁਝ ਹੋਰ ਲੱਛਣਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਰਹੇਜ਼ ਹੀ ਮਰੀਜ਼ਾਂ ਦੇ ਲਈ ਇੱਕਲੌਤਾ ਸੁਰੱਖਿਆ ਦਾ ਵਿਕਲਪ ਹੈ। ਦੱਸ ਦਈਏ ਪੰਜਾਬ ਸਰਕਾਰ ਵੱਲੋਂ Black Fungus ਨੂੰ ਮਹਾਂਮਾਰੀ ਐਲਾਨ ਦਿੱਤਾ ਗਿਆ ਹੈ।

Civil Surgeon on black fungus

ਇਸੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ।ਕੈਪਟਨ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਇਸ ਬੀਮਾਰੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਉਣ।

ਇਹ ਵੀ ਪੜ੍ਹੋ: ਦਿੱਲੀ ‘ਚ ਮੁੜ ਇੱਕ ਹਫਤੇ ਲਈ ਵਧਾਇਆ ਗਿਆ ਲਾਕਡਾਊਨ, 31 ਮਈ ਤੱਕ ਰਹੇਗਾ ਜਾਰੀ, ਕੇਜਰੀਵਾਲ ਬੋਲੇ- ਜੰਗ ਹਾਲੇ ਜਾਰੀ ਹੈ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਲੈਕ ਫੰਗਸ ਨਾਲ ਪੀੜਤ ਮਰੀਜ਼ਾਂ ਦੀ ਛੇਤੀ ਪਛਾਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁਢਲੇ ਸਿਹਤ ਕੇਂਦਰਾਂ ਵਿੱਚ ਡਾਕਟਰ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ।

ਇਹ ਵੀ ਦੇਖੋ: Lockdown/Curfew ਤੋਂ ਪਰੇਸ਼ਾਨ ਕਰਜ਼ ਹੇਠ ਦਬੇ Gym ਮਾਲਕ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਦਿੱਤੀ ਜਾਨ

The post ਹੁਣ ਮੂੰਹ ਦੇ ਛਾਲਿਆਂ ਤੋਂ ਵੀ ਹੋ ਸਕਦੀ ਹੈ Black Fungus ਦੀ ਸ਼ੁਰੂਆਤ: ਸਿਵਲ ਸਰਜਨ appeared first on Daily Post Punjabi.