Sri Muktsar Sahib news Archives - Daily Post Punjabi

ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਫਿਰੌਤੀ ਮੰਗਣ ਵਾਲੇ 3 ਬਦਮਾਸ਼ ਗ੍ਰਿਫ਼ਤਾਰ
ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਕਰਾਸ ਫਾਇਰਿੰਗ ‘ਚ ਗੋਲੀ ਚੱਲਣ ਕਾਰਨ ਇੱਕ ਬਦਮਾਸ਼ ਜ਼ਖਮੀ ਹੋ ਗਿਆ ਹੈ। ਜਿਨ੍ਹਾਂ ਨੇ ਨਾਮੀ ਗੈਂਗ ਦੇ ਨਾਂ ‘ਤੇ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਿਸ ਨੇ ਐਨਕਾਊਟਰ ਦੌਰਾਨ ਫਿਰੌਤੀ ਮੰਗਣ ਵਾਲੇ ਤਿੰਨ ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਮੁਕਤਸਰ-ਫਿਰੋਜ਼ਪੁਰ ਰੋਡ ‘ਤੇ ਪਿੰਡ ਲੁਬਾਣਿਆਵਾਲੀ ਕੋਲ ਦੇਰ ਰਾਤ ਵਰ੍ਹਦੇ ਮੀਂਹ ‘ਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।

Encounter between police and

ਜਾਣਕਾਰੀ ਅਨੁਸਾਰ ਪਿੰਡ ਰੁਪਾਣਾ ਸਥਿਤ ਇਕ ਮਿੱਲ ਦੇ ਠੇਕੇਦਾਰ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਗਈਆਂ ਅਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਮੁਲਜ਼ਮਾਂ ਨੇ ਆਪਣੇ ਆਪ ਨੂੰ ਨਾਮੀ ਗੈਂਗ ਦਾ ਮੈਂਬਰ ਦੱਸਿਆ ਸੀ। ਇਸ ਸਬੰਧੀ ਠੇਕੇਦਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਤਾਂ ਪੁਲਿਸ ਨੇ ਮੁਦੱਈ ਨਾਲ ਗੱਲਬਾਤ ਉਪਰੰਤ ਸਾਰੀ ਸਕੀਮ ਉਕਤ ਵਿਅਕਤੀਆਂ ਨੂੰ ਕਾਬੂ ਕਰਨ ਲਈ ਬਣਾਈ। ਫਿਰੌਤੀ ਮੰਗਣ ਵਾਲਿਆਂ ਨਾਲ 15 ਲੱਖ ਰੁਪਏ ‘ਚ ਸੌਦਾ ਤਹਿ ਹੋਇਆ।

ਫਿਰੌਤੀ ਮੰਗਣ ਵਾਲਿਆਂ ਨੇ ਅੱਜ ਮੁਦੱਈ ਨੂੰ ਪੈਸਿਆਂ ਲਈ ਪਿੰਡ ਲੁਬਾਣਿਆਵਾਲੀ ਕੋਲ ਬੁਲਾਇਆ ਤਾਂ ਪਹਿਲਾ ਤੋਂ ਬਣਾਈ ਸਕੀਮ ਤਹਿਤ ਮੁਦੱਈ ਦੇ ਕਰਿੰਦੇ ਨਾਲ ਪੁਲਿਸ ਪਾਰਟੀ ਪਹੁੰਚੀ। ਪੈਸੇ ਲੈਣ ਲਈ ਇਹ ਤਿੰਨ ਵਿਅਕਤੀ ਮੋਟਰਸਾਈਕਲ ਤੇ ਆਏ, ਜਦ ਪੈਸੇ ਪਕੜਣ ਉਪਰੰਤ ਇਹਨਾਂ ਨੂੰ ਪਤਾ ਲੱਗਾ ਕਿ ਪੁਲਿਸ ਨੇ ਇਹਨਾਂ ਨੂੰ ਘੇਰ ਲਿਆ ਹੈ ਤਾਂ ਇਹਨਾਂ ਚੋਂ ਇਕ ਨੇ ਪੁਲਿਸ ਵੱਲ ਗੋਲੀ ਚਲਾਈ।

ਇਹ ਵੀ ਪੜ੍ਹੋ : ਸਿੱਖ ਜੋੜੇ ਨੇ ਮਾਊਂਟ ਵਿਨਸਨ ‘ਤੇ ਝੁਲਾਇਆ ਨਿਸ਼ਾਨ ਸਾਹਿਬ, ਹਰਸਿਮਰਤ ਬਾਦਲ ਨੇ ਦਿੱਤੀ ਵਧਾਈ

ਜਵਾਬੀ ਕਾਰਵਾਈ ‘ਚ ਪੁਲਿਸ ਪਾਰਟੀ ਨੇ ਗੋਲੀ ਚਲਾਈ ਤਾਂ ਇਹਨਾਂ ਦੇ ਇਕ ਸਾਥੀ ਸੁਖਮੰਦਰ ਸਿੰਘ ਦੇ ਗੋਲੀ ਲੱਗੀ ਉਹ ਹੇਠਾ ਡਿੱਗ ਪਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆ ਭੱਜਣ ਦੋ ਕੋਸਿਸ ਕਰ ਰਹੇ ਸੁਖਮੰਦਰ ਸਿੰਘ ਦੇ ਬਾਕੀ ਦੋ ਸਾਥੀਆਂ ਲਖਵੀਰ ਸਿੰਘ ਅਤੇ ਸਰਵਨ ਸਿੰਘ ਨੂੰ ਵੀ ਮੌਕੇ ਤੇ ਕਾਬੂ ਕਰ ਲਿਆ। ਜਖਮੀ ਨੂੰ ਸਰਕਾਰੀ ਹਸਪਤਾਲ ਇਲਾਜ ਲਈ ਭੇਜਿਆ ਗਿਆ। ਐਨਕਾਊਟਰ ਉਪਰੰਤ ਐਸ ਐਸ ਪੀ ਤੁਸ਼ਾਰ ਗੁਪਤਾ ਮੌਕੇ ਤੇ ਪਹੁੰਚੇ ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਫਿਰੌਤੀ ਮੰਗਣ ਵਾਲੇ 3 ਬਦਮਾਸ਼ ਗ੍ਰਿਫ਼ਤਾਰ appeared first on Daily Post Punjabi.

ਸ੍ਰੀ ਮੁਕਤਸਰ ਸਾਹਿਬ ‘ਚ ਨੌਜਵਾਨ ਦਾ ਕਤਲ, ਪਿੰਡ ਦੇ ਹੀ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਸ਼੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਰਹੂੜੀਆ ਵਾਲੀ ਵਿੱਚ ਇੱਕ 23 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਇਸ ਵਾਰਦਾਤ ਨੂੰ ਪਿੰਡ ਦੇ ਨੌਜਵਾਨਾਂ ਵੱਲੋ ਹੀ ਅੰਜਾਮ ਦਿੱਤਾ ਗਿਆ ਹੈ। ਇਸ ਸੰਬੰਧੀ ਸੂਚਨਾ ਮਿਲਣ ’ਤੇ ਪੁਲਿਸ ਨੇ ਜਾਂਚ ਸ਼ੁਰ ਕਰ ਦਿੱਤੀ ਹੈ।

ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਪੱਥਰ ਵਾਲੀ ਫੈਕਟਰੀ ਦੇ ਵਿੱਚ ਕੰਮ ਕਰਦਾ ਹੈ। ਜਦੋਂ ਉਹ ਕੰਮ ਤੋਂ ਘਰ ਵਾਪਸ ਆਇਆ ਤਾਂ ਆਪਣੇ ਚਾਚੇ ਦੀ ਦੁਕਾਨ ਤੇ ਪਕੌੜੇ ਖਾਣ ਦੇ ਲਈ ਬਹਾਰ ਚਲਾ ਗਿਆ। ਇਸ ਦੌਰਾਨ ਉਸੇ ਦੇ ਹੀ ਪਿੰਡ ਦੇ ਵਸਨੀਕ ਨੌਜਵਾਨਾਂ ਦੇ ਵੱਲੋਂ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਦੇ ਵਿੱਚ ਲੈ ਕੇ ਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ, ਸਟਾਰ ਪ੍ਰਚਾਰਕਾਂ ਨੂੰ ਛੱਡਣਾ ਪਵੇਗਾ ਸੂਬਾ

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਾਡੇ ਲੜਕੇ ਦੀ ਕੋਈ ਵੀ ਪੁਰਾਣੀ ਰੰਜਸ ਨਹੀਂ ਸੀ ਤੇ ਨਾ ਹੀ ਅੱਜ ਤੱਕ ਨੌਜਵਾਨ ਕਿਸੇ ਨਾਲ ਲੜਿਆ ਸੀ ਫਿਰ ਵੀ ਸਾਡੇ ਲੜਕੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮਾਮਲੇ ਸਬੰਧੀ ਪੁਲਿਸ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸ੍ਰੀ ਮੁਕਤਸਰ ਸਾਹਿਬ ‘ਚ ਨੌਜਵਾਨ ਦਾ ਕਤਲ, ਪਿੰਡ ਦੇ ਹੀ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ appeared first on Daily Post Punjabi.