Sri Muktsar Sahib Police Archives - Daily Post Punjabi

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਕਸਰ ਦੀ 13 ਲੱਖ ਤੋਂ ਵੱਧ ਦੀ ਪ੍ਰਾਪਰਟੀ ਫ੍ਰੀਜ਼, ਘਰ ਦੇ ਬਾਹਰ ਲਗਾਏ ਨੋਟਿਸ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਜ ਥਾਣਾ ਕੋਟਭਾਈ ਪੁਲਿਸ ਵਲੋਂ ਦਾਰਾ ਸਿੰਘ ਵਾਸੀ ਪਿੰਡ ਮੱਲਣ ਦੀ ਪ੍ਰਾਪਰਟੀ ਨੂੰ ਕਾਨੂੰਨੀ ਪ੍ਰੀਕਿਰਿਆ ਦੇ ਅਨੁਸਾਰ ਫ੍ਰੀਜ਼ ਕਰਵਾਇਆ ਗਿਆ ਹੈ ਅਤੇ ਅਥਾਰਟੀ ਵੱਲੋਂ ਜਾਰੀ ਫਰੀਜ਼ਿੰਗ ਆਡਰਾਂ ਨੂੰ ਦਾਰਾ ਸਿੰਘ ਦੀ ਪ੍ਰਾਪਰਟੀ ਦੇ ਬਾਹਰ ਲਗਾਇਆ ਗਿਆ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ DSP ਗਿਦੜਬਾਹਾਂ ਅਵਤਾਰ ਸਿੰਘ ਰਾਜਪਾਲ ਨੇ ਦਸਿਆ ਕੀ ਦਾਰਾ ਸਿੰਘ ਦੇ ਖਿਲਾਫ ਮੁਕਦਮਾ ਨੰਬਰ 54 ਮਿਤੀ 11.05.2025 ਅ/ਧ 22ਸੀ/61/85 ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮਾ ਦਰਜ ਹੈ, ਜਿਸ ਪਾਸੋ 50 ਨਸ਼ੀਲੀਆਂ ਗੋਲੀਆਂ ਤੇ 46000 ਡਰੱਗ ਮਨੀ ਬਰਾਮਦ ਕੀਤੀ ਗਈ ਸੀ, ਜਿਸ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਸੀ।

ਇਹ ਵੀ ਪੜ੍ਹੋ : ਭਲਕੇ ਤੋਂ ਲਾਗੂ ਹੋਣਗੀਆਂ GST ਦੀਆਂ ਨਵੀਆਂ ਦਰਾਂ, ਜਾਣੋ ਕਿਹੜੀਆਂ ਚੀਜ਼ਾਂ ਹੋਣਗੀਆਂ ਟੈਕਸ-ਮੁਕਤ

ਪ੍ਰਾਪਰਟੀ ਦੀ ਕੁੱਲ ਕੀਮਤ 12,60,000 ਰੁਪਏ ਬਣਦੀ ਸੀ ਅਤੇ 46000 ਰੁਪਏ ਡਰੱਗ ਮਨੀ, ਕੁੱਲ ਕੀਮਤ 13 ਲੱਖ 06 ਹਜਾਰ ਰੁਪਏ ਬਣਦੀ ਹੈ, ਜਿਸ ਤੇ ਦਾਰਾ ਸਿੰਘ ਦੀ ਉਕਤ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ. ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਅਥਾਰਟੀ ਨੂੰ ਭੇਜਿਆ ਗਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੀ ਪ੍ਰਾਪਰਟੀ ਦੇ ਬਾਹਰ ਫਰੀਜ਼ਿੰਗ ਆਰਡਰ ਨੂੰ ਲਗਾਇਆ ਗਿਆ ਹੈ। ਦਾਰਾ ਸਿੰਘ ਇਹ ਪ੍ਰਾਪਰਟੀ ਵੇਚ ਨਹੀ ਸਕੇਗਾ ਅਤੇ ਜਿਸ ਸਬੰਧੀ ਕੇਸ ਕੰਪੀਟੈਂਟ ਅਥਾਰਟੀ ਪਾਸ ਚੱਲੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਕਸਰ ਦੀ 13 ਲੱਖ ਤੋਂ ਵੱਧ ਦੀ ਪ੍ਰਾਪਰਟੀ ਫ੍ਰੀਜ਼, ਘਰ ਦੇ ਬਾਹਰ ਲਗਾਏ ਨੋਟਿਸ appeared first on Daily Post Punjabi.

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਾਮੀ ਬਦਮਾਸ਼ ਦੇ 2 ਸਾਥੀ ਕੀਤੇ ਗ੍ਰਿਫ਼ਤਾਰ, 5 ਗੈਰ-ਕਾਨੂੰਨੀ ਹਥਿਆਰ ਤੇ ਮੈਗਜ਼ੀਨ ਬਰਾਮਦ
ਪੰਜਾਬ ਦੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਾਮੀ ਬਦਮਾਸ਼ ਦੇ ਗੈਂਗ ਨਾਲ ਜੁੜੇ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਹਥਿਆਰ ਅਤੇ ਪੰਜ ਹੋਰ ਮੈਗਜ਼ੀਨ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋ, ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ, ਲਾਰੈਂਸ ਬਿਸ਼ਨੋਈ ਗਿਰੋਹ ਨਾਲ ਜੁੜੇ ਹੋਏ ਹਨ ਅਤੇ ਇਸਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿੱਚ ਸਰਗਰਮੀ ਨਾਲ ਸ਼ਾਮਲ ਹਨ।

ਇਹ ਵੀ ਪੜ੍ਹੋ : 12 ਜ਼ਿਲ੍ਹਿਆਂ ‘ਚ ਹੜ੍ਹ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਮੰਤਰੀ ਰਵਜੋਤ ਸਿੰਘ ਨੇ ਆਪਣੀ 1 ਸਾਲ ਦੀ ਤਨਖਾਹ ਕੀਤੀ ਦਾਨ

ਫੜੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਹਥਿਆਰਾਂ ਵਿੱਚ ਚਾਰ ਪਿਸਤੌਲ (.32 ਬੋਰ) ਅਤੇ ਇੱਕ ਪਿਸਤੌਲ (.30 ਬੋਰ) ਸ਼ਾਮਲ ਹਨ। ਮੁਲਜ਼ਮਾਂ ਦੁਆਰਾ ਬਰਾਮਦ ਕੀਤੇ ਹਥਿਆਰ ਕਿੱਥੇ ਵਰਤੇ ਜਾਣੇ ਸਨ, ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈਟਵਰਕ ਨੂੰ ਖਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਾਮੀ ਬਦਮਾਸ਼ ਦੇ 2 ਸਾਥੀ ਕੀਤੇ ਗ੍ਰਿਫ਼ਤਾਰ, 5 ਗੈਰ-ਕਾਨੂੰਨੀ ਹਥਿਆਰ ਤੇ ਮੈਗਜ਼ੀਨ ਬਰਾਮਦ appeared first on Daily Post Punjabi.

ਪੁੱਤ ਹੀ ਨਿਕਲਿਆ ਪਿਤਾ ਦਾ ਕਾਤਲ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੁਲਝਾਈ ਅਨ੍ਹੇ ਕਤਲ-ਲੁੱਟ ਦੀ ਗੁੱਥੀ
ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਰਾੜ ਕਲਾ ਵਿਖੇ ਹੋਏ ਅਨ੍ਹੇ ਕਤਲ ਤੇ ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਮੁਤਾਬਕ ਮ੍ਰਿਤਕ ਲਖਵੀਰ ਸਿੰਘ ਦਾ ਕਤਲ ਹੋਰ ਕੋਊ ਨਹੀਂ ਸਗੋਂ ਉਸ ਦਾ ਹੀ ਪੁੱਤਰ ਪਿਆਰਜੀਤ ਸਿੰਘ ਹੈ। ਵਾਰਦਾਤ ਤੋਂ ਬਾਅਦ ਪਿਆਰਜੀਤ ਸਿੰਘ ਨੇ ਖੁਦ ਹੀ ਲੁੱਟ ਦੀ ਝੂਠੀ ਵਾਰਦਾਤ ਰਚੀ ਸੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਤੁਸ਼ਾਰ ਗਪਤਾ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਕਾਨਫਰੇਸ ਦੋਰਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਆਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਬਾਜਾ ਮਰਾੜ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਹ ਆਪਣੇ ਪਿਤਾ ਲਖਵੀਰ ਸਿੰਘ ਨੂੰ ਦਵਾਈ ਦਵਾਉਣ ਲਈ ਕਾਰ ਵਿੱਚ ਜਾ ਰਹੇ ਸਨ। ਜਦੋ ਉਹ ਪਿੰਡ ਮਰਾੜ ਕਲਾ ਫਾਟਕ ਨੇੜੇ ਪੁੱਜੇ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਕਾਰ ਦੇ ਸੀਸੇ ਤੋੜ ਦਿੱਤੇ ਤੇ ਉਸ ਦੇ ਕੰਨ ‘ਤੇ ਪਿਸਤੋਲ ਤਾਨ ਕੇ ਮੋਬਾਈਲ ਅਤੇ ਪਰਸ ਖੋਹਣ ਲੱਗੇ।

Sri Muktsar Sahib police solved

ਇਸੇ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਉਸ ਦੇ ਪਿਤਾ ਦੇ ਗੱਲ ਵਿੱਚ ਲੋਹੇ ਦੇ ਸਰੀਏ ਨਾਲ ਹਮਲਾ ਕੀਤਾ ਤੇ ਆਪਣੇ ਹਥਿਆਰਾ ਸਮੇਤ ਮੋਟਰਸਾਈਕਲ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਜਿਸ ਦੇ ਬਿਆਨਾ ਤੇ ਅਲੱਗ ਅਲੱਗ ਧਾਰਾਵਾਂ ਨਾਲ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ। ਇਸ ਵਾਰਦਾਤ ਨੂੰ ਟਰੇਸ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾ ਬਣਾ ਕੇ ਸਾਰੇ ਪਹਿਲੂਆਂ ਤੋਂ ਤਫਤੀਸ਼ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕਾਰ ਨੇ ਮਾ.ਰੀ ਟੱ.ਕਰ, ਪਤੀ ਦੀ ਮੌਕੇ ‘ਤੇ ਹੋਈ ਮੌ.ਤ

ਜਾਂਚ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਲਖਵੀਰ ਸਿੰਘ ਦੇ ਪੁੱਤਰ ਪਿਆਰਜੀਤ ਸਿੰਘ ਨੇ ਹੀ ਆਪਣੇ ਪਿਤਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਆਪਣੀ ਕਹੀ ਦੇ ਦਸਤੇ ਨਾਲ ਆਪਣੀ ਗੱਡੀ ਦੀ ਭੰਨ ਤੋੜ ਕਰਕੇ ਲੁੱਟ ਦਾ ਝੂਠਾ ਡਰਾਮਾ ਰਚਿਆ ਸੀ। ਇਸ ਤੋਂ ਬਾਅਦ ਵਿੱਚ ਉਸ ਨੇ ਮੁਕੰਦਮਾ ਦਰਜ ਕਰਵਾ ਦਿੱਤਾ ਸੀ। ਫਿਲਹਾਲ ਪੁਲਿਸ ਨੇ ਪਿਆਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪਿਆਰਜੀਤ ਸਿੰਘ ਨੇ ਆਪਣੀ ਮੁਢਲੀ ਪੁਛਗਿੱਛ ਦੌਰਾਨ ਮੰਨਿਆ ਕੇ ਉਹ ਆਨਲਾਇਨ ਗੇਮ ਦੌਰਾਨ ਕਰੀਬ 25 ਲੱਖ ਰੁਪਏ ਹਾਰ ਗਿਆ ਸੀ ਤੇ ਉਸ ਦਾ ਪਿਤਾ ਮ੍ਰਿਤਕ ਲਖਵੀਰ ਸਿੰਘ, ਪਿਆਰਜੀਤ ਸਿੰਘ ਤੋਂ ਪੈਸਿਆਂ ਦਾ ਹਿਸਾਬ ਮੰਗਦਾ ਸੀ, ਜਿਸ ਕਾਰਨ ਉਸ ਨੇ ਆਪਣੇ ਪਿਤਾ ਲਖਵੀਰ ਸਿੰਘ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਵੱਲੋਂ ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੁੱਤ ਹੀ ਨਿਕਲਿਆ ਪਿਤਾ ਦਾ ਕਾਤਲ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੁਲਝਾਈ ਅਨ੍ਹੇ ਕਤਲ-ਲੁੱਟ ਦੀ ਗੁੱਥੀ appeared first on Daily Post Punjabi.

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਹਿਲਾ ਦੇ ਕ/ਤ.ਲ ਮਾਮਲੇ ‘ਚ 3 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਮੁਕਤਸਰ ਦੇ ਗੋਨਿਆਣਾ ਰੋਡ ‘ਤੇ ਬੀਤੇ ਦਿਨੀਂ ਇਕ ਮਹਿਲਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪਰਮਜੀਤ ਕੌਰ ਉਰਫ ਪੂਜਾ ਦੇ ਕਤਲ ਮਾਮਲੇ ‘ਚ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਐੱਸ.ਪੀ ( ਡੀ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਿੱਤੀ ਗਈ ਹੈ।

ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਐੱਸ.ਪੀ (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ 17 ਮਾਰਚ ਨੂੰ ਗੁਰਪਿੰਦਰ ਸਿੰਘ ਉਰਫ ਲੱਕੀ ਪੁੱਤਰ ਪੱਪੂ ਸਿੰਘ ਵਾਸੀ ਪਿੰਡ ਸਿੱਖਾਂਵਾਲਾ ਹਾਲ ਗੋਨਿਆਣਾ ਰੋਡ ਮੁਕਤਸਰ ਨੇ ਬਿਆਨ ਦਿੱਤਾ ਕਿ ਮੇਰੀ ਮਾਤਾ ਪਰਮਜੀਤ ਕੌਰ ਉਰਫ ਪੂਜਾ ਪਤਨੀ ਪੱਪੂ ਸਿੰਘ ਜੋ ਕਿ ਆਪਣੇ ਘਰ ਬਾਹਰ ਬੈਠੀ ਸੀ, ਜਿਸ ‘ਤੇ ਗੱਬਰ, ਹੈਪੀ, ਨਿਹਾਲ ਸਿੰਘ, ਜਸਵੀਰ ਕੌਰ ਅਤੇ ਹੀਰਾ ਵਾਸੀ ਗੋਨਿਆਣਾ ਰੋਡ, ਮੁਕਤਸਰ ਨੇ ਮੇਰੀ ਮਾਂ ਦੇ ਸਿਰ ‘ਤੇ ਵਾਰ ਕੀਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: ECI ਨੇ 4 ਰਾਜਾਂ ‘ਚ ਕੀਤਾ ਵੱਡਾ ਫੇਰਬਦਲ, ਗੈਰ-ਕੇਡਰ DM-SP ਦੇ ਕੀਤੇ ਤਬਾਦਲੇ

ਪੁਲਿਸ ਨੇ ਮ੍ਰਿਤਕਾ ਦੇ ਪੁੱਤ ਦੇ ਬਿਆਨਾਂ ‘ਤੇ ਗੱਬਰ, ਹੈਪੀ, ਹੀਰਾ, ਵਿੱਕੀ, ਨਿਹਾਲ ਸਿੰਘ, ਜਸਵੀਰ ਕੌਰ ਵਾਸੀ ਗੋਨਿਆਣਾ ਰੋਡ ਮੁਕਤਸਰ ਖਿਲਾਫ ਥਾਣਾ ਸਿਟੀ ਮੁਕਤਸਰ ‘ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਆਧੁਨਿਕ ਤਰੀਕਿਆਂ ਦੀ ਵਰਤੋਂ ਕਰਦੇ ਹੋਏ ਮੁਲਜ਼ਮ ਨਿਹਾਲ ਸਿੰਘ, ਜਸਵੀਰ ਕੌਰ ਅਤੇ ਹੈਪੀ ਵਾਸੀ ਗੋਨਿਆਣਾ ਰੋਡ, ਮੁਕਤਸਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਨਿਹਾਲ ਸਿੰਘ ਦੀ ਲੜਕੀ ਨੂੰ ਮ੍ਰਿਤਕ ਪਰਮਜੀਤ ਕੌਰ ਉਰਫ ਪੂਜਾ ਦੇ ਲੜਕੇ ਨੇ ਘਰੋਂ ਭਜਾ ਕੇ ਉਸ ਦਾ ਵਿਆਹ ਕਰਵਾਇਆ ਸੀ। ਇਸੇ ਰੰਜਿਸ਼ ਕਾਰਨ ਪਰਮਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਹਿਲਾ ਦੇ ਕ/ਤ.ਲ ਮਾਮਲੇ ‘ਚ 3 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨ.ਸ਼ਾ ਤ.ਸਕਰਾਂ ਖਿਲਾਫ਼ ਵੱਡੀ ਕਾਰਵਾਈ, ਲੱਖਾਂ ਰੁਪਏ ਦੀ ਜਾਇਦਾਦ ਕੀਤੀ ਫਰੀਜ਼
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਨਸ਼ਾ ਤਸਕਰ ਰਾਜਵਿੰਦਰ ਰਾਮ ਵਾਸੀ ਪਿੰਡ ਮਿੱਡਾ ਦੀ ਨਸ਼ਾ ਤਸਕਰੀ ਕਰਕੇ ਬਣਾਈ 14 ਲੱਖ 70 ਹਜ਼ਾਰ ਰੁਪਏ ਦੀ ਪ੍ਰੋਪਰਟੀ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਦੇ ਤਹਿਤ ਫਰੀਜ ਕਰਵਾਇਆ ਹੈ। ਨਸ਼ਾ ਤਸਕਰ ਤੇ ਕਮਰਸ਼ੀਅਲ ਕੁਆਂਟਟੀ ਦੇ NDPS ਐਕਟ ਦਾ ਮੁਕੱਦਮਾ ਦਰਜ ਹੈ।

ਇਸੇ ਤਹਿਤ ਹੀ ਜਸਪਾਲ ਸਿੰਘ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਇੰਸੈਕਟਰ ਇਕਬਾਲ ਹੁਸੈਨ ਮੁੱਖ ਅਫਸਰ ਥਾਣਾ ਕਬਰਵਾਲਾ ਵੱਲੋਂ ਪਿੰਡ ਮਿੱਡਾ ਦੇ ਨਸ਼ਾ ਤਸਕਰ ਦੇ ਘਰ ਨੂੰ ਸੀਲ ਕੀਤਾ ਗਿਆ ਹੈ। ਇਸ ਮੌਕੇ ਜਸਪਾਲ ਸਿੰਘ ਡੀ.ਐਸ.ਪੀ (ਡੀ) ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਾਜਵਿੰਦਰ ਰਾਮ ਪੁੱਤਰ ਪਰਕਾਸ਼ ਰਾਮ ਵਾਸੀ ਪਿੰਡ ਮਿੱਡਾ , ਜਿਸ ਦੇ ਖਿਲਾਫ ਮੁਕੱਦਮਾ ਨੰਬਰ 173 ਮਿਤੀ 29.11.2023 ਅ/ਧ 22c/61 ਐਨ.ਡੀ.ਪੀ.ਐਸ ਐਕਟ ਥਾਣਾ ਕਬਰਵਾਲਾ ਵਿਖੇ ਦਰਜ ਹੈ ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਮਾਤਰਾ ਦਾ ਨਸ਼ਾ ਬਰਾਮਦ ਹੋਇਆ ਸੀ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਨ.ਸ਼ਿਆਂ ਦੀ ਭੇਟ ਚੜ੍ਹਿਆ ਨੌਜਵਾਨ, 3 ਦਿਨ ਪਹਿਲਾਂ ਇਲਾਜ ਕਰਵਾ ਕੇ ਪਰਤਿਆ ਸੀ ਘਰ

ਰਾਜਵਿੰਦਰ ਰਾਮ ਪੁੱਤਰ ਪਰਕਾਸ਼ ਰਾਮ ਵਾਸੀ ਪਿੰਡ ਮਿੱਡਾ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਗਈ ਪ੍ਰਾਪਰਟੀ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 14 ਲੱਖ 70 ਹਜਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ NDPS ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨ.ਸ਼ਾ ਤ.ਸਕਰਾਂ ਖਿਲਾਫ਼ ਵੱਡੀ ਕਾਰਵਾਈ, ਲੱਖਾਂ ਰੁਪਏ ਦੀ ਜਾਇਦਾਦ ਕੀਤੀ ਫਰੀਜ਼ appeared first on Daily Post Punjabi.

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਸਮਗਲਰ ਦਾ ਘਰ ਕੀਤਾ ਸੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ DGP ਗੌਰਵ ਯਾਦਵ ਵੱਲੋਂ ਸੂਬੇ ‘ਚ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਹੈ। ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ/ਸ਼ਹਿਰਾਂ ਵਿੱਚ ਸ਼ੱਕੀ ਪੁਰਸ਼ਾਂ ਦੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਸੇ ਤਹਿਤ ਹੀ ਜਸਪਾਲ ਸਿੰਘ DSP ਅਤੇ SI ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਵੱਲੋਂ ਕਾਰਵਾਈ ਕਰਦੇ ਹੋਏ ਕਮਰਸ਼ੀਅਲ ਮਾਤਰਾ ਦੇ ਮੁਜ਼ਲਮ ਦਾ ਘਰ ਸੀਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਪਾਲ ਸਿੰਘ DSP ਨੇ ਦੱਸਿਆ ਕਿ ਇੱਕ ਨਾਮੀ ਨਸ਼ਾ ਤਸਕਰ ਛਿੰਦਰਪਾਲ ਸਿੰਘ ਉਰਫ਼ ਛਿੰਦੂ ਪੁੱਤਰ ਜੀਤ ਸਿੰਘ ਜੋ ਪਿੰਡ ਸ਼ਾਮ ਖੇੜਾ ਦਾ ਵਾਸੀ ਹੈ, ਉਸ ਕੋਲੋਂ ਕਾਮਰਸ਼ੀਅਲ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲ਼ੀਆਂ ਗੋਲੀਆਂ ਬ੍ਰਾਮਦ ਹੋਈਆ ਸਨ। ਤਸਕਰ ਛਿੰਦਰਪਾਲ ਸਿੰਘ ਦੇ ਖਿਲਾਫ NDPS ਐਕਟ ਦੇ 9 ਮੁਕੱਦਮੇ ਦਰਜ਼ ਹਨ। ਉਨ੍ਹਾਂ ਦੱਸਿਆ ਕਿ ਤਸਕਰ ਦੇ ਘਰ ਦੀ ਪ੍ਰਾਪਰਟੀ ਜਿਸ ਦੀ ਕੀਮਤ 37,94367 ਰੁਪਏ ਬਣਦੀ ਹੈ ਉਸ ਦੀ ਪ੍ਰਾਪਰਟੀ ਨੂੰ ਅਟੈਚਮੈਂਟ ਲਈ 68-F NDPS ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਮੁਹਾਲੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਅੱਗ, 8 ਲੋਕ ਜ਼ਖਮੀ, ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਕਾਬੂ ਪਾਉਣ ‘ਚ ਜੁਟੀਆਂ

DSP ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਸਮਗਲਰ ਦਾ ਘਰ ਕੀਤਾ ਸੀਲ appeared first on Daily Post Punjabi.