Sri Muktsar Sahib road accident Archives - Daily Post Punjabi

ਮੁਕਤਸਰ-ਬਠਿੰਡਾ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਦਰੜੇ 5 ਪ੍ਰਵਾਸੀ ਮਜ਼ਦੂਰ, 3 ਦੀ ਮੌਤ
ਇਨ੍ਹੀਂ ਦਿਨੀਂ ਤੇਜ਼ ਰਫ਼ਤਾਰ ਕਈ ਸੜਕ ਹਾਦਸਿਆਂ ਦਾ ਕਾਰਨ ਬਣ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਤੋਂ ਹੱਥ ਧੋ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥੇਜ਼ਿਲ੍ਹੇ ਦੇ ਪਿੰਡ ਭੁੱਲਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ।

Sri Muktsar Sahib road accident

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਹਾਈਵੇਅ ‘ਤੇ ਪਿੰਡ ਭੁੱਲਰ ਕੋਲ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ‘ਤੇ ਆ ਰਹੇ 5 ਪ੍ਰਵਾਸੀ ਮਜ਼ਦੂਰਾਂ ਨੂੰ ਟੱਕਰ ਮਾਰ ਦਿੱਤੀ । ਜਿਸ ਕਾਰਨ ਇਸ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 2 ਲੋਕ ਜਖ਼ਮੀ ਹੋ ਗਏ ਹਨ। ਇਸ ਹਾਦਸੇ ਵਿੱਚ ਕਾਰ ਚਾਲਕ ਵੀ ਜ਼ਖਮੀ ਹੋ ਗਿਆ ਹੈ। ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ‘FIR ਕਰੋ, ਪੈਸੇਂਜਰ ਨੂੰ ਬੰਨ੍ਹ ਦਿਓ’, ਫਲਾਈਟ ‘ਚ ਪਿਸ਼ਾਬ ਵਾਲੀ ਘਟਨਾ ਮਗਰੋਂ DGCA ਸਖ਼ਤ

ਦੱਸਿਆ ਜਾ ਰਿਹਾ ਹੈ ਕਿ 5 ਪ੍ਰਵਾਸੀ ਮਜ਼ਦੂਰ ਜੋ ਨੇਪਾਲ ਦੇ ਰਹਿਣ ਵਾਲੇ ਹਨ ਅਤੇ ਸ਼ੁੱਕਰਵਾਰ ਦੇਰ ਰਾਤ ਪਿੰਡ ਭੁੱਲਰ ਦੇ ਇੱਕ ਪੈਲੇਸ ਤੋਂ ਵਾਪਸ ਘਰ ਪਰਤ ਰਹੇ ਸਨ । ਇਹ ਲੋਕ ਪਿੰਡ ਭੁੱਲਰ ਨੇੜੇ ਪੈਦਲ ਜਾ ਰਹੇ ਸਨ ਤਾਂ ਧੁੰਦ ਕਾਰਨ ਬਠਿੰਡਾ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਤਿੰਨ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ,ਜਦਕਿ ਬਾਕੀ ਦੋ ਮਜ਼ਦੂਰ ਜ਼ਖ਼ਮੀ ਹੋ ਗਏ। ਦੱਸਿਆ ਜਾਂਦਾ ਹੈ ਕਿ ਸਾਰੇ ਮਜ਼ਦੂਰ ਪੈਲੇਸ ਵਿੱਚ ਵੇਟਰ ਦਾ ਕੰਮ ਕਰਦੇ ਹਨ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਤੇਜ਼ ਰਫਤਾਰ ਕਾਰ ਨੇ ਤਿੰਨਾਂ ਨੂੰ ਕੁਚਲ ਦਿੱਤਾ ਅਤੇ ਸੜਕ ਕਿਨਾਰੇ ਬਣੇ ਕਮਰੇ ਨੂੰ ਤੋੜਦੇ ਹੋਏ ਸਫੇਦੇ ਦੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਕਾਰ ਚਾਲਕ ਵੀ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਕਾਰ ਨੂੰ ਬੁੱਟਰ ਸ਼ਰੀ ਵਾਸੀ ਮਹਿਕਦੀਪ ਸਿੰਘ ਚਲਾ ਰਿਹਾ ਸੀ ਅਤੇ ਕਾਰ ਵਿੱਚ ਗੁਰਕਰਨ ਸਿੰਘ ਉਸ ਨਾਲ ਸਵਾਰ ਸੀ। ਇਸ ਦੌਰਾਨ ਮਹਿਕਦੀਪ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਜਦਕਿ ਗੁਰਕਰਨ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਅਧੀਨ ਹੈ। ਦੋ ਜਖਮੀ ਪ੍ਰਵਾਸੀ ਮਜ਼ਦੂਰ ਵੀ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਅਧੀਨ ਹਨ। ਇਸ ਮਾਮਲੇ ਵਿਚ ਪੁਲਿਸ ਨੇ ਮੌਕੇ ‘ਤੇ ਪਹੁੰਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਜਖਮੀ ਕਾਰ ਸਵਾਰ ਗੁਰਕਰਨ ਅਨੁਸਾਰ ਉਹ ਇੱਕ ਵਿਆਹ ਸਮਾਰੋਹ ਵਿੱਚ ਹਿੱਸਾ ਲੈ ਕੇ ਵਾਪਿਸ ਆ ਰਹੇ ਸਨ ਕਿ ਕਾਰ ਬੇਕਾਬੂ ਹੋ ਗਈ ਤੇ ਇਹ ਹਾਦਸਾ ਵਾਪਰ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੁਕਤਸਰ-ਬਠਿੰਡਾ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਦਰੜੇ 5 ਪ੍ਰਵਾਸੀ ਮਜ਼ਦੂਰ, 3 ਦੀ ਮੌਤ appeared first on Daily Post Punjabi.