srinagar news Archives - Daily Post Punjabi

ਸ਼੍ਰੀਨਗਰ ‘ਚ ਵੱਡਾ ਹਾਦਸਾ, ਜੇਹਲਮ ਨਦੀ ‘ਚ ਪਲਟੀ ਕਿਸ਼ਤੀ, 4 ਲੋਕਾਂ ਦੀ ਮੌਤ, ਕਈ ਲਾਪਤਾ
ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿੱਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰਿਆ। ਜੇਹਲਮ ਨਦੀ ਵਿੱਚ ਇੱਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ‘ਚ ਸਕੂਲੀ ਬੱਚਿਆਂ ਸਮੇਤ ਕਰੀਬ 12 ਲੋਕ ਸਵਾਰ ਸਨ, ਉਨ੍ਹਾਂ ਦੀ ਗਿਣਤੀ ਸਪੱਸ਼ਟ ਨਹੀਂ ਹੈ। ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਲੋਕਾਂ ਨੂੰ ਬਚਾ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਕਿਸ਼ਤੀ ਰੋਜ਼ਾਨਾ ਲੋਕਾਂ ਨੂੰ ਲੈ ਕੇ ਗੰਦਰਬਲ ਤੋਂ ਬਟਵਾੜਾ ਜਾਂਦੀ ਹੈ। ਅੱਜ ਜੋ ਕਿਸ਼ਤੀ ਪਲਟ ਗਈ, ਉਸ ਵਿੱਚ ਸਕੂਲੀ ਬੱਚੇ, ਉਨ੍ਹਾਂ ਦੇ ਮਾਪੇ ਅਤੇ ਮਜ਼ਦੂਰ ਸ਼ਾਮਲ ਸਨ। ਇਹ ਲੋਕ ਹਰ ਰੋਜ਼ ਇਸੇ ਤਰ੍ਹਾਂ ਦੀ ਕਿਸ਼ਤੀ ਰਾਹੀਂ ਜੇਹਲਮ ਦਰਿਆ ਪਾਰ ਕਰਦੇ ਸਨ। ਪਿਛਲੇ ਕਈ ਘੰਟਿਆਂ ‘ਚ ਹੋਈ ਭਾਰੀ ਬਾਰਿਸ਼ ਕਾਰਨ ਜੇਹਲਮ ਦਾ ਪਾਣੀ ਪੱਧਰ ਵਧ ਗਿਆ ਹੈ। ਜਿਸ ਕਾਰਨ ਕਿਸ਼ਤੀ ਪਲਟ ਗਈ।

Boat overturned in Jhelum

ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਮਲਾਹਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਕੁਝ ਦੇਰ ਬਾਅਦ ਪੁਲਿਸ ਅਤੇ SDRF ਦੀ ਟੀਮ ਵੀ ਬਚਾਅ ਵਿੱਚ ਜੁੱਟ ਗਈ। ਬਚਾਏ ਗਏ 7 ਲੋਕਾਂ ‘ਚੋਂ 3 ਦਾ ਇਲਾਜ ਚੱਲ ਰਿਹਾ ਹੈ। ਮਰਨ ਵਾਲਿਆਂ ਵਿੱਚ ਸ਼ਬੀਰ ਅਹਿਮਦ (26), ਗੁਲਜ਼ਾਰ ਅਹਿਮਦ (41), 32 ਅਤੇ 18 ਸਾਲ ਦੀਆਂ ਦੋ ਮਹਿਲਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਤੇ ਮੋਹਾਲੀ ਦੇ ਹਸਪਤਾਲਾਂ ‘ਚ ਅੱਜ ਤੋਂ ਬਦਲਿਆ ਸਮਾਂ, OPD ਸਵੇਰੇ 8 ਵਜੇ ਤੋਂ ਹੋਵੇਗੀ ਸ਼ੁਰੂ

ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਘਾਟੀ ਵਿੱਚ ਮੌਸਮ ਖ਼ਰਾਬ ਹੈ। ਪਿਛਲੇ 48 ਘੰਟਿਆਂ ਦੌਰਾਨ ਹੋਈ ਭਾਰੀ ਬਾਰਿਸ਼ ਕਾਰਨ ਜੇਹਲਮ ਨਦੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀ ਹੈ। ਸੂਬੇ ‘ਚ ਗੜ੍ਹੇਮਾਰੀ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ‘ਚ ਪਿਛਲੇ ਕਈ ਦਿਨਾਂ ਤੋਂ ਮੌਸਮ ਖਰਾਬ ਹੈ। 18 ਅਪ੍ਰੈਲ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੀਨਗਰ ‘ਚ ਵੱਡਾ ਹਾਦਸਾ, ਜੇਹਲਮ ਨਦੀ ‘ਚ ਪਲਟੀ ਕਿਸ਼ਤੀ, 4 ਲੋਕਾਂ ਦੀ ਮੌਤ, ਕਈ ਲਾਪਤਾ appeared first on Daily Post Punjabi.

Srinagar ਜਾਣ ਵਾਲੇ ਹੋ ਜਾਓ ਸਾਵਧਾਨ! 17 ਘੰਟੇ ਤੋਂ ਜਾਮ Jammu – Srinagar Highway !LIVE UPDATE
The post Srinagar ਜਾਣ ਵਾਲੇ ਹੋ ਜਾਓ ਸਾਵਧਾਨ! 17 ਘੰਟੇ ਤੋਂ ਜਾਮ Jammu – Srinagar Highway !LIVE UPDATE appeared first on Daily Post Punjabi.

ਸ਼੍ਰੀਨਗਰ ਵਿੱਚ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ
ਸ਼੍ਰੀਨਗਰ ਦੇ ਸੈਦਪੋਰਾ ਦੇ ਸਫਾਕਦਲ ਖੇਤਰ ਵਿੱਚ ਕੱਲ੍ਹ ਸ਼ਾਮ ਅੱਤਵਾਦੀਆਂ ਨੇ ਇੱਕ ਪੁਲਿਸ ਮੁਲਾਜ਼ਮ ‘ਤੇ ਗੋਲੀ ਮਾਰ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਸਿਪਾਹੀ ਉੱਤੇ ਗੋਲੀਬਾਰੀ ਕੀਤੀ।

ਸੂਤਰਾਂ ਨੇ ਦੱਸਿਆ ਕਿ ਪੁਲਿਸ ਕਾਂਸਟੇਬਲ ਦੀ ਗਰਦਨ ‘ਤੇ ਸੱਟਾਂ ਲੱਗੀਆਂ ਅਤੇ ਉਸ ਨੂੰ ਐਸ ਕੇ ਆਈ ਐਮ ਐੱਸ ਭੇਜ ਦਿੱਤਾ ਗਿਆ, ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਦੇ ਦਮ ਤੋੜ ਦਿੱਤਾ। ਪੁਲਿਸ ਕਾਂਸਟੇਬਲ ਦੀ ਪਛਾਣ ਜਾਵੇਦ ਅਹਿਮਦ ਕੰਬੇ ਵਜੋਂ ਹੋਈ ਹੈ।

ਸੂਤਰਾਂ ਨੇ ਦੱਸਿਆ ਕਿ ਇਹ ਪੁਲਿਸ ਮੁਲਾਜ਼ਮ ਹਾਈ ਕੋਰਟ ਦੇ ਜੱਜ ਦਾ ਸੁਰੱਖਿਆ ਗਾਰਡ ਹੈ। ਸ਼ਨੀਵਾਰ ਨੂੰ, ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਕਸਬੇ ਵਿੱਚ ਲਸ਼ਕਰ ਦੇ ਸ਼ੱਕੀ ਕਾਰਕੁੰਨਾਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਲਈ ਗੋਲੀਆਂ ਚਲਾਈਆਂ ਤਾਂ ਦੋ ਪੁਲਿਸ ਮੁਲਾਜ਼ਮ ਅਤੇ ਘੱਟ ਤੋਂ ਘੱਟ ਨਾਗਰਿਕ ਮਾਰੇ ਗਏ ਅਤੇ ਘੱਟੋ ਘੱਟ ਤਿੰਨ ਹੋਰ ਜ਼ਖਮੀ ਹੋ ਗਏ।

ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਲਬਾਗ ਸਿੰਘ ਦੇ ਅਨੁਸਾਰ, ਹਮਲਾ, ਜਿਸਨੇ ਕੋਵਿਡ -19 ਡਿਊਟੀ ‘ਤੇ ਸੋਪੋਰ ਪੁਲਿਸ ਸਟੇਸ਼ਨ ਦੀ ਟੀਮ ਨੂੰ ਨਿਸ਼ਾਨਾ ਬਣਾਇਆ ਸੀ, ਨੂੰ ਲਸ਼ਕਰ-ਏ-ਤੋਇਬਾ (ਐਲਈਟੀ) ਨੇ ਕੀਤਾ ਸੀ।

ਇਹ ਵੀ ਪੜ੍ਹੋ : ਮੋਹਾਲੀ ‘ਚ ਸਕੂਲੀ ਅਧਿਆਪਕਾਂ ਦਾ ਧਰਨਾ ਜਾਰੀ,ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

The post ਸ਼੍ਰੀਨਗਰ ਵਿੱਚ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ appeared first on Daily Post Punjabi.