srinagar Archives - Daily Post Punjabi

ਸ਼੍ਰੀਨਗਰ ਵਿਖੇ ਤਾਇਨਾਤ ਰਮਦਾਸ ਦਾ ਫੌਜੀ ਜਵਾਨ ਹੋਇਆ ਸ਼ਹੀਦ, 2015 ‘ਚ ਭਾਰਤੀ ਫੌਜ ‘ਚ ਹੋਇਆ ਸੀ ਭਰਤੀ
ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦੇ ਇੱਕ ਹੋਰ ਫ਼ੌਜੀ ਜਵਾਨ ਦੇ ਸ਼ਹੀਦ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀਨਗਰ ਦੇ ਅਨੰਤ ਨਾਗ ਵਿਖੇ ਤਾਇਨਾਤ ਅੰਮ੍ਰਿਤਸਰ ਦੇ ਰਮਦਾਸ ਨਾਲ ਸਬੰਧਿਤ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਹਾਂਤ ਹੋ ਗਿਆ। ਪ੍ਰਗਟ ਸਿੰਘ ਦੇ ਧਿਆਨ ਦੀ ਖਬਰ ਮਿਲਦਿਆਂ ਹੀ ਕਸਬਾ ਰਮਦਾਸ ਸਮੇਤ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਦਾ ਜਨਮ 28 ਅਕਤੂਬਰ 1994 ਨੂੰ ਹੋਇਆ ਸੀ ਅਤੇ ਉਹ 23 ਦਸੰਬਰ 2015 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਪ੍ਰਗਟ ਸਿੰਘ ਦਾ ਮ੍ਰਿਤਕ ਸਰੀਰ ਅੱਜ ਬਾਅਦ ਦੁਪਹਿਰ ਹਵਾਈ ਜਹਾਜ਼ ਰਾਹੀ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇਗਾ। ਜਿਸ ਤੋਂ ਬਾਅਦ ਉਹਨਾਂ ਦਾ ਰਮਦਾਸ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਰੂਸੀ ਫੌਜ ‘ਚ ਜ਼ਬਰਦਸਤੀ ਭਰਤੀ ਕੀਤੇ ਜਲੰਧਰ ਦੇ ਨੌਜਵਾਨ ਦੀ ਮੌ/ਤ, ਤਾਬੂਤ ‘ਚ ਬੰਦ ਹੋ ਕੇ ਜੱਦੀ ਪਿੰਡ ਪਹੁੰਚੀ ਦੇ/ਹ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੀਨਗਰ ਵਿਖੇ ਤਾਇਨਾਤ ਰਮਦਾਸ ਦਾ ਫੌਜੀ ਜਵਾਨ ਹੋਇਆ ਸ਼ਹੀਦ, 2015 ‘ਚ ਭਾਰਤੀ ਫੌਜ ‘ਚ ਹੋਇਆ ਸੀ ਭਰਤੀ appeared first on Daily Post Punjabi.

ਨੌਵੇਂ ਪਾਤਸ਼ਾਹ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੀਨਗਰ ਤੋਂ ਸਜਾਇਆ ਗਿਆ ਨਗਰ ਕੀਰਤਨ, CM ਮਾਨ ਤੇ ਕੇਜਰੀਵਾਲ ਰਹੇ ਮੌਜੂਦ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀ ਸ਼੍ਰੀਨਗਰ ਤੋਂ ਆਰੰਭਤਾ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਹੋਰ ਸੰਗਤਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।

ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਨਗਰ ਕੀਰਤਨ ਦਾ ਪੰਜਾਬ ਭਰ ਵਿੱਚ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ, ਜਿਸ ਵਿੱਚ ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਮੌਜੂਦ ਰਹਿਣਗੇ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਸ੍ਰੀਨਗਰ ਪਹੁੰਚੇ, ਜਿੱਥੇ ਇੱਕ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ।

ਇਹ ਵੀ ਪੜ੍ਹੋ : ‘ਮੈਂ ਹੁਣ ਤੱਕ 8 ਯੁੱਧ ਰੋਕੇ ਹਨ…’ ਡੋਨਾਲਡ ਟਰੰਪ ਨੇ ਮੁੜ ਕੀਤਾ ਭਾਰਤ-ਪਾਕਿ ਯੁੱ/ਧ ਰੁਕਵਾਉਣ ਦਾ ਦਾਅਵਾ

ਰਿਪੋਰਟਾਂ ਅਨੁਸਾਰ, ਨਗਰ ਕੀਰਤਨ ਸ਼੍ਰੀਨਗਰ ਤੋਂ ਪਠਾਨਕੋਟ ਅਤੇ ਹੁਸ਼ਿਆਰਪੁਰ ਰਾਹੀਂ ਯਾਤਰਾ ਕਰੇਗਾ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਸਮਾਪਤ ਹੋਵੇਗਾ। ਪ੍ਰਸ਼ਾਸਨ ਨੇ ਨਗਰ ਕੀਰਤਨ ਲਈ ਵਿਆਪਕ ਪ੍ਰਬੰਧ ਕੀਤੇ ਹਨ। ਪੰਜਾਬ ਵਿੱਚ ਪ੍ਰਵੇਸ਼ ਕਰਨ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਹ ਯਕੀਨੀ ਬਣਾਉਣ ਲਈ ਕਿ ਨਗਰ ਕੀਰਤਨ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਪੂਰੇ ਰਸਤੇ ‘ਤੇ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨੌਵੇਂ ਪਾਤਸ਼ਾਹ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੀਨਗਰ ਤੋਂ ਸਜਾਇਆ ਗਿਆ ਨਗਰ ਕੀਰਤਨ, CM ਮਾਨ ਤੇ ਕੇਜਰੀਵਾਲ ਰਹੇ ਮੌਜੂਦ appeared first on Daily Post Punjabi.

ਪੰਜਾਬ ਦੇ ਇੱਕ ਹੋਰ ਫੌਜੀ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ, ਸ਼੍ਰੀਨਗਰ ‘ਚ ਡਿਊਟੀ ਦੌਰਾਨ ਹੋਈ ਮੌਤ
ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦੇ ਇੱਕ ਹੋਰ ਫੌਜੀ ਜਵਾਨ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਪੰਜਾਬ ਦੇ ਮਹਿਲ ਕਲਾਂ ਦੇ ਪਿੰਡ ਠੁੱਲੀਵਾਲ ਦੇ ਨੌਜਵਾਨ ਫੌਜੀ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਫੌਜੀ ਜਵਾਨ ਦੀ ਪਛਾਣ ਜਗਸੀਰ ਸਿੰਘ ਵਜੋਂ ਹੋਈ ਹੈ। ਜਗਸੀਰ ਸਿੰਘ ਸ਼੍ਰੀਨਗਰ ਵਿੱਚ ਡਿਊਟੀ ‘ਤੇ ਤਾਇਨਾਤ ਸੀ।

ਪਿੰਡ ਦੇ ਸਰਪੰਚ ਨੂੰ ਆਰਮੀ ਦੇ ਅਧਿਕਾਰੀਆਂ ਨੇ ਫੋਨ ਰਾਹੀ ਇਸ ਘਟਨਾ ਸਬੰਧੀ ਜਾਣਕਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜਗਸੀਰ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ ਹੈ। ਮੌਤ ਦਾ ਕਾਰਨ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ। ਜਗਸੀਰ ਸਿੰਘ ਮਾਪਿਆਂ ਦਾ ਇੱਕਲਾ ਪੁੱਤਰ ਸੀ। ਉਹ ਸਤੰਬਰ ਮਹੀਨੇ ਵਿੱਚ ਹੀ ਛੁੱਟੀ ਕੱਟ ਕੇ ਡਿਊਟੀ ‘ਤੇ ਵਾਪਸ ਗਿਆ ਸੀ।

ਇਹ ਵੀ ਪੜ੍ਹੋ : ਲੱਭ ਗਿਆ 11 ਕਰੋੜ ਦੀ ਲਾਟਰੀ ਜਿੱਤਣ ਵਾਲਾ ! ਰਾਜਸਥਾਨ ਦਾ ਸਬਜ਼ੀ ਵਿਕਰੇਤਾ ਅਮਿਤ ਸੇਹਰਾ ਨਿਕਲਿਆ ਜੇਤੂ

ਮਿਲੀ ਜਾਣਕਾਰੀ ਅਨੁਸਾਰ ਫੌਜੀ ਜਵਾਨ ਜਗਸੀਰ ਸਿੰਘ ਵਿਆਹਿਆ ਹੋਇਆ ਸੀ। ਉਹ ਅਪਣੇ ਪਿੱਛੇ ਆਪਣੀ ਮਾਤਾ, ਪਿਓ, ਪਤਨੀ ਅਤੇ ਇੱਕ ਪੁੱਤਰ ਨੂੰ ਛੱਡ ਗਿਆ ਹੈ। ਇਹ ਦੁਖਦਾਈ ਖਬਰ ਮਿਲਣ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕੱਲ੍ਹ ਜਵਾਨ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਦਾ ਪਿੰਡ ਠੁੱਲੀਵਾਲ ਵਿਖੇ ਸਰਕਾਰੀ ਰਸਮਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਇੱਕ ਹੋਰ ਫੌਜੀ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ, ਸ਼੍ਰੀਨਗਰ ‘ਚ ਡਿਊਟੀ ਦੌਰਾਨ ਹੋਈ ਮੌਤ appeared first on Daily Post Punjabi.

ਕਸ਼ਮੀਰ ‘ਚ ਭਾਰੀ ਬਰਫ਼ਬਾਰੀ ਕਾਰਨ ਹਾਈਵੇ ਬਲਾਕ, ਟ੍ਰੇਨਾਂ ਤੇ ਉਡਾਣਾਂ ‘ਤੇ ਵੀ ਲੱਗੀ ਰੋਕ, ਭਾਰੀ ਮੀਂਹ ਦਾ ਅਲਰਟ ਜਾਰੀ
ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਇੱਥੇ ਬਾਰਿਸ਼ ਦੇ ਨਾਲ ਬਰਫ਼ਬਾਰੀ ਦੇਖਣ ਨੂੰ ਮਿਲੀ ਹੈ। ਬਰਫ਼ਬਾਰੀ ਦੇ ਕਾਰਨ ਕਈ ਰਸਤੇ ਬੰਦ ਹੋ ਗਏ ਹਨ। ਇਸ ਕਾਰਨ ਆਵਾਜਾਈ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਵਾਈ ਸੇਵਾਵਾਂ ਵਿੱਚ ਕਾਫ਼ੀ ਦੇਰੀ ਹੋ ਰਹੀ ਹੈ। ਟ੍ਰੇਨ ਸੇਵਾਵਾਂ ਨੂੰ ਫਿਲਹਾਲ ਮੁਅੱਤਲ ਕਰ ਦਿੱਤਾ ਗਿਆ ਹੈ। ਭਾਰੀ ਬਰਫ਼ਬਾਰੀ ਕਾਰਨ ਹਾਈਵੇ ਬਲਾਕ ਕਰ ਦਿੱਤਾ ਗਿਆ ਹੈ।

Fresh Snowfall Disrupts

ਰੇਲਵੇ ਲਾਈਨ ‘ਤੇ ਜੰਮੀ ਬਰਫ਼ ਨੂੰ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਬਰਫ਼ ਹਟਣ ਤੱਕ ਟ੍ਰੇਨ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬਰਫ਼ ਸਾਫ਼ ਹੁੰਦਿਆਂ ਹੀ ਰੇਲਵੇ ਆਪਣੀ ਆਵਾਜਾਈ ਮੁੜ ਸ਼ੁਰੂ ਕਰ ਦੇਵੇਗਾ। ਬਰਫ਼ ਸਾਫ਼ ਹੋਣ ਤੋਂ ਬਾਅਦ ਪਹਿਲਾਂ WDS 4 ਜਾਵੇਗੀ। ਉਸ ਸਤੋਂ ਬਾਅਦ ਫਿਰ ਟ੍ਰੇਨ ਚੱਲਣ ਦੀ ਉਮੀਦ ਹੈ। ਦੱਸ ਦੇਈਏ ਕਿ ਬੀਤੀ ਰਾਤ ਹੋਈ ਭਾਰੀ ਬਰਫ਼ਬਾਰੀ ਕਾਰਨ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਹੋਰ ਵਿਗੜੇਗਾ ਮੌਸਮ ! ਮੀਂਹ ਦੇ ਨਾਲ ਅੱਜ ਚੱਲਣਗੀਆਂ ਠੰਡੀਆਂ ਹਵਾਵਾਂ, ਅਲਰਟ ਜਾਰੀ

ਸ਼੍ਰੀਨਗਰ ਵਿੱਚ ਐਤਵਾਰ ਨੂੰ ਭਰੇ ਬਰਫ਼ਬਾਰੀ ਦੇਖਣ ਨੂੰ ਮਿਲੀ। ਲਗਭਗ ਰਾਤ 3 ਵਜੇ ਤੋਂ ਇਸ ਇਲਾਕੇ ਵਿੱਚ ਬਰਫ਼ਬਾਰੀ ਸ਼ੁਰੂ ਹੋਈ। ਕਈ ਥਾਵਾਂ ‘ਤੇ 2 ਤੋਂ 3 ਇੰਚ ਬਰਫ਼ ਪਈ ਹੈ। ਜਿਸ ਕਾਰਨ ਇਲਾਕੇ ਵਿੱਚ ਠੰਡ ਵਿੱਚ ਵਾਧਾ ਹੋ ਗਿਆ ਹੈ। ਇੱਥੋਂ ਦਾ ਤਾਪਮਾਨ ਫਿਲਹਾਲ 3 ਡਿਗਰੀ ਹੈ, ਪਰ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। ਕਈ ਗੱਡੀਆਂ ਦੇ ਉੱਪਰ ਬਰਫ਼ ਜਮ੍ਹਾ ਹੋ ਗਈ ਹੈ।

Fresh Snowfall Disrupts

ਦੱਸ ਦੇਈਏ ਕਿ ਜੰਮੂ ਵਿੱਚ ਬੀਤੀ ਰਾਤ ਹੋਈ ਬਰਫ਼ਬਾਰੀ ਦੇ ਕਾਰਨ ਸੜਕਾਂ ਤੇ ਰੇਲਵੇ ਪਟੜੀਆਂ ‘ਤੇ ਬਰਫ਼ ਦੀ ਚਾਦਰ ਚੜ੍ਹ ਗਈ ਹੈ। ਜਿਸਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਬਰਫ਼ਬਾਰੀ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਹਵਾਈ ਸੇਵਾਵਾਂ ਵਿੱਚ ਵੀ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਵੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇੱਥੇ ਬਾਰਿਸ਼ ਤੇ ਬਰਫਬਾਰੀ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕਸ਼ਮੀਰ ‘ਚ ਭਾਰੀ ਬਰਫ਼ਬਾਰੀ ਕਾਰਨ ਹਾਈਵੇ ਬਲਾਕ, ਟ੍ਰੇਨਾਂ ਤੇ ਉਡਾਣਾਂ ‘ਤੇ ਵੀ ਲੱਗੀ ਰੋਕ, ਭਾਰੀ ਮੀਂਹ ਦਾ ਅਲਰਟ ਜਾਰੀ appeared first on Daily Post Punjabi.

UNESCO ਦੇ ਕ੍ਰਿਏਟਿਵ ਸਿਟੀਜ਼ ਨੈੱਟਵਰਕ ਦੀ ਸੂਚੀ ‘ਚ ਸ਼ਾਮਿਲ ਹੋਇਆ ਸ਼੍ਰੀਨਗਰ, PM ਮੋਦੀ ਨੇ ਦਿੱਤੀ ਵਧਾਈ
ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਨੂੰ UNESCO ਦੀਆਂ ਕ੍ਰਿਏਟਿਵ ਸਿਟੀਜ਼ ਨੈੱਟਵਰਕ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਲਿਸਟ ਵਿੱਚ ਦੁਨੀਆ ਭਰ ਦੇ 49 ਸ਼ਹਿਰ ਸ਼ਾਮਿਲ ਕੀਤੇ ਗਏ ਹਨ। ਇਸ ਤਰ੍ਹਾਂ ਨਾਲ ਇਸ ਨੈੱਟਵਰਕ ਵਿੱਚ 90 ਦੇਸ਼ਾਂ ਦੇ 295 ਸ਼ਹਿਰ ਸ਼ਾਮਿਲ ਹੋ ਗਏ ਹਨ।

Srinagar included in UNESCO list

ਇਸ ਮੌਕੇ ਪੀਐੱਮ ਮੋਦੀ ਨੇ ਵੀ ਟਵੀਟ ਕਰ ਕੇ ਵਧਾਈ ਦਿੱਤੀ ਹੈ । ਪੀਐੱਮ ਮੋਦੀ ਨੇ ਆਪਣੇ ਟਵੀਟ ਵਿੱਚ ਲਿਖਿਆ ਇਹ ਕਾਫ਼ੀ ਖੁਸ਼ੀ ਦੀ ਗੱਲ ਹੈ ਕਿ ਸੁੰਦਰ ਸ਼ਹਿਰ ਸ੍ਰੀਨਗਰ ਯੂਨੇਸਕੋ ਦੀ ਕ੍ਰਿਏਟਿਵ ਸਿਟੀਜ਼ ਨੈੱਟਵਰਕ ਵਿੱਚ ਸ਼ਾਮਿਲ ਹੋ ਗਿਆ ਹੈ। ਯੂਨੇਸਕੋ ਨੇ ਸ੍ਰੀਨਗਰ ਦੀ ਲੋਕ ਤੇ ਸ਼ਿਲਪ ਕਲਾ ਦੇ ਬਾਰੇ ਜ਼ਿਕਰ ਕੀਤਾ ਹੈ। ਇਸ ਨਾਲ ਸ੍ਰੀਨਗਰ ਦੀ ਸੰਸਕ੍ਰਿਤੀ ਨੂੰ ਇੱਕ ਨਵੀਂ ਪਹਿਚਾਣ ਮਿਲੀ ਹੈ। ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ।

Srinagar included in UNESCO list

ਗੌਰਤਲਬ ਹੈ ਕਿ ਇਸ ਸੂਚੀ ਵਿੱਚ 246 ਸ਼ਹਿਰ ਪਹਿਲਾਂ ਤੋਂ ਹਨ। ਇਨ੍ਹਾਂ 49 ਸ਼ਹਿਰਾਂ ਨੂੰ ਇਸ ਸੂਚੀ ਵਿੱਚ ਯੂਨੇਸਕੋ ਦੇ ਡਾਇਰੈਕਟਰ-ਜਨਰਲ ਔਡਰੇ ਅਜ਼ੌਲੇ ਵੱਲੋਂ ਵਿਕਾਸ ਦੇ ਕੇਂਦਰ ਵਿੱਚ ਸੱਭਿਆਚਾਰ ਅਤੇ ਰਚਨਾਤਮਕਤਾ ਨੂੰ ਬਣਾਏ ਰੱਖਣ ਦੀ ਉਨ੍ਹਾਂ ਦੀ ਵਚਨਬੱਧਤਾ ਅਤੇ ਗਿਆਨ ਅਤੇ ਚੰਗੀ ਪ੍ਰਥਾਵਾਂ ਨੂੰ ਸਾਂਝਾ ਕਰਨ ਸਬੰਧੀ ਮਾਨਤਾ ਦੇਣ ਤੋਂ ਬਾਅਦ ਸ਼ਾਮਿਲ ਕੀਤਾ ਗਿਆ ਹੈ ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਕਰਤਾਰਪੁਰ ਲਾਂਘੇ ਨੂੰ ਮੁੜ ਖੁੱਲ੍ਹਵਾਉਣ ਦੀ ਅਰਦਾਸ ਕਰਨ ਲਈ ਪਹੁੰਚੇ ਡੇਰਾ ਬਾਬਾ ਨਾਨਕ

ਦੱਸ ਦੇਈਏ ਕਿ ਇਸ ਲਿਸਟ ਵਿੱਚ ਸ਼ਾਮਿਲ ਸ਼ਹਿਰਾਂ ਵਿੱਚ ਬੋਹਿਕਾਨ, ਦੋਹਾ ਤੇ ਜਕਾਰਤਾ ਸ਼ਾਮਿਲ ਕੀਤੇ ਗਏ ਹਨ। ਉੱਥੇ ਹੀ ਜੇਕਰ ਮੌਜੂਦਾ ਮੈਂਬਰ ਦੇਸ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਵਿੱਚ UAE, ਮੈਕਸੀਕੋ ਸਿਟੀ ਤੇ ਮਾਂਟਰੀਅਲ ਸ਼ਾਮਿਲ ਹਨ। ਉੱਥੇ ਹੀ ਜੇਕਰ ਦੂਜੇ ਨਵੇਂ ਸ਼ਹਿਰਾਂ ਦੀ ਗੱਲ ਕੀਤੀ ਜਾਵੇ ਤਾਂ ਅਬੂ ਧਾਬੀ, ਪੋਰਟ ਲੁਇਸ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post UNESCO ਦੇ ਕ੍ਰਿਏਟਿਵ ਸਿਟੀਜ਼ ਨੈੱਟਵਰਕ ਦੀ ਸੂਚੀ ‘ਚ ਸ਼ਾਮਿਲ ਹੋਇਆ ਸ਼੍ਰੀਨਗਰ, PM ਮੋਦੀ ਨੇ ਦਿੱਤੀ ਵਧਾਈ appeared first on Daily Post Punjabi.

Srinagar ਜਾਣ ਵਾਲੇ ਹੋ ਜਾਓ ਸਾਵਧਾਨ! 17 ਘੰਟੇ ਤੋਂ ਜਾਮ Jammu – Srinagar Highway !LIVE UPDATE
The post Srinagar ਜਾਣ ਵਾਲੇ ਹੋ ਜਾਓ ਸਾਵਧਾਨ! 17 ਘੰਟੇ ਤੋਂ ਜਾਮ Jammu – Srinagar Highway !LIVE UPDATE appeared first on Daily Post Punjabi.

ਸ੍ਰੀਨਗਰ ‘ਚ ਫੌਜ ਨੇ ਕੋਵਿਡ ਹਸਪਤਾਲ ਦੀ ਕੀਤੀ ਸ਼ੁਰੂਆਤ, ਆਮ ਲੋਕਾਂ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ
ਜਿੱਥੇ ਇੱਕ ਪਾਸੇ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ, ਉੱਥੇ ਹੀ ਇਸ ਵਿਚਾਲੇ ਕੋਰੋਨਾ ਖਿਲਾਫ਼ ਜੰਗ ਵੀ ਜਾਰੀ ਹੈ। ਦੇਸ਼ ਵਿੱਚ ਕੋਰੋਨਾ ਖਿਲਾਫ਼ ਲੜਾਈ ਵਿੱਚ ਭਾਰਤੀ ਫੌਜ ਵੀ ਕਦਮ ਨਾਲ ਕਦਮ ਮਿਲਾ ਕੇ ਚੱਲ ਰਹੀ ਹੈ।

Army sets up covid hospital

ਕੋਰੋਨਾ ਖਿਲਾਫ਼ ਲੜਾਈ ਵਿੱਚ ਅੱਜ ਭਾਰਤੀ ਫੌਜ ਦੇ ਚਿਨਾਰ ਕੋਰ ਵੱਲੋਂ ਸ਼੍ਰੀਨਗਰ ਵਿੱਚ 50 ਬੈੱਡਾਂ ਵਾਲੇ ਕੋਵਿਡ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਵਿਚ ਫੌਜ ਦੇ ਜਵਾਨਾਂ ਅਤੇ ਆਮ ਨਾਗਰਿਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Big Breaking : ‘ਤੱਕੜੀ’ ਤੇ ‘ਹਾਥੀ’ ਦੀ ਜੋੜੀ ਹਿਲਾਵੇਗੀ ਹੁਣ ਪੰਜਾਬ ਦੀ ਸਿਆਸਤ, ਜਾਣੋ ਕਿੰਨਾ 20 ਸੀਟਾਂ ‘ਤੇ ਮੈਦਾਨ ‘ਚ ਉੱਤਰੇਗੀ BSP

ਸ੍ਰੀਨਗਰ ਦੇ ਮੁੱਖ ਦਫ਼ਤਰ ਦੇ ਬ੍ਰਿਗੇਡੀਅਰ ਦੇ ਅਨੁਸਾਰ ਇਹ 50 ਬੈੱਡ ਵਾਲਾ ਹਸਪਤਾਲ ਰਾਜ ਦੇ ਸਿਹਤ ਵਿਭਾਗ ਦੀ ਕੋਵਿਡ ਕੋਰਡੀਨੇਸ਼ਨ ਯੂਨਿਟ ਦੇ ਨਾਲ ਮਿਲ ਕੇ ਕੰਮ ਕਰੇਗਾ। ਇਲਾਜ ਦੀਆਂ ਸਾਰੀਆਂ ਸੇਵਾਵਾਂ ਦੇ ਨਾਲ-ਨਾਲ ਖਾਣ-ਪੀਣ ਅਤੇ ਕੱਪੜੇ ਵੀ ਮੁਫਤ ਦਿੱਤੇ ਜਾਣਗੇ।

Army sets up covid hospital

ਫੌਜ ਨੇ ਇਸ ਤੋਂ ਪਹਿਲਾਂ ਬਡਗਾਮ ਦੇ ਰੰਗਰੇਠ ਵਿਖੇ 250 ਬੈੱਡਾਂ ਵਾਲਾ ਕੋਵਿਡ ਸੈਂਟਰ ਅਤੇ ਬਾਰਾਮੂਲਾ ਦੇ ਬਾਹਰੀ ਹਿੱਸੇ ਵਿੱਚ ਇੱਕ 20 ਬੈੱਡ ਵਾਲੇ ਕੋਵਿਡ ਹਸਪਤਾਲ ਦੀ ਸ਼ੂਰੁਆਤ ਕੀਤੀ ਸੀ। ਇਸ ਦੇ ਨਾਲ ਹੀ DRDO ਵੱਲੋਂ ਵੀਰਵਾਰ ਨੂੰ ਸ੍ਰੀਨਗਰ ਦੇ ਖੰਮੋਹ ਵਿੱਚ 500 ਬੈੱਡ ਦੇ ਹਸਪਤਾਲ ਦੀ ਸਥਾਪਨਾ ਕੀਤੀ ਗਈ ਹੈ।  ਸ੍ਰੀਨਗਰ ਵਿੱਚ ਬਣੇ ਇਸ ਨਵੇਂ ਹਸਪਤਾਲ ਵਿੱਚ 10 ਵੈਂਟੀਲੇਟਰ ਬੈੱਡ, 20 ਉੱਚ ਘਣਤਾ ਵਾਲੀਆਂ ਯੂਨਿਟ ਅਤੇ 20 ਆਕਸੀਜਨ ਬੈੱਡ ਹਨ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, 26 ਜੂਨ ਨੂੰ ਕਿਸਾਨਾਂ ਵੱਲੋਂ ਰਾਜ ਭਵਨ ਦੇ ਬਾਹਰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਫੌਜ ਦੇ 92 ਬੇਸ ਹਸਪਤਾਲ ਦੇ ਮੁੱਖ ਬ੍ਰਿਗੇਡੀਅਰ ਦੇ ਅਨੁਸਾਰ ਹਸਪਤਾਲ ਦੇ ਲਈ ਦਵਾਈਆਂ, ਡਾਕਟਰ ਤੇ ਪੈਰਾਮੈਡੀਕਲ ਸਟਾਫ਼ ਫੌਜ ਦੇ ਹਸਪਤਾਲ ਤੋਂ ਦਿੱਤਾ ਗਿਆ ਹੈ। ਸ੍ਰੀਨਗਰ ਦੇ ਡਿਪਟੀ ਕਮਿਸ਼ਨਰ ਅਨੁਸਾਰ ਇਸ ਨਵੇਂ ਹਸਪਤਾਲ ਦੇ ਬਣਨ ਤੋਂ ਜ਼ਿਲ੍ਹੇ ਵਿੱਚ ਕੋਰੋਨਾ ਖਿਲਾਫ਼ ਲੜੀ ਜਾ ਰਹੀ ਜੰਗ ਵਿੱਚ ਜ਼ਿਆਦਾ ਮਦਦ ਮਿਲੇਗੀ।

ਇਹ ਵੀ ਦੇਖੋ: Akali Dal-BSP Alliance: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, Akali Dal ਤੇ BSP ਦਾ ਹੋਇਆ ਗਠਜੋੜ

The post ਸ੍ਰੀਨਗਰ ‘ਚ ਫੌਜ ਨੇ ਕੋਵਿਡ ਹਸਪਤਾਲ ਦੀ ਕੀਤੀ ਸ਼ੁਰੂਆਤ, ਆਮ ਲੋਕਾਂ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ appeared first on Daily Post Punjabi.

ਸ੍ਰੀਨਗਰ ‘ਚ ਠੰਡ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਉੱਤਰ ਭਾਰਤ ‘ਚ ਹੋਰ ਵਧੇਗੀ ਠੰਡ
Cold Wave in North India: ਦੇਸ਼ ਦੇ ਉੱਤਰੀ ਅਤੇ ਉੱਤਰ ਪੱਛਮ ਹਿੱਸਿਆਂ ਵਿੱਚ ਹੱਡ ਕੰਬਾਉਣ ਵਾਲੀ ਠੰਡ ਪੈ ਰਹੀ ਹੈ ਅਤੇ ਸ੍ਰੀਨਗਰ ਵਿੱਚ ਪਿਛਲੇ ਅੱਠ ਸਾਲਾਂ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ । ਧੁੰਦ ਕਾਰਨ ਨਜ਼ਰ ਘੱਟ ਹੋਣ ਕਾਰਨ ਕੁਝ ਥਾਵਾਂ ‘ਤੇ ਟ੍ਰੈਫਿਕ ਪ੍ਰਭਾਵਿਤ ਰਿਹਾ । ਉੱਥੇ ਹੀ ਦੂਜੇ ਪਾਸੇ ਭਾਰਤ ਮੌਸਮ ਵਿਭਾਗ ਦਾ ਦਾਅਵਾ ਹੈ ਕਿ ਅਗਲੇ 3 ਤੋਂ 4 ਦਿਨਾਂ ਤੱਕ ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਠੰਡ ਹੋਰ ਵਧੇਗੀ। ਨਾਲ ਹੀ ਸ਼ੀਤ ਲਹਿਰ ਕਾਰਨ ਠੰਡ ਵਿੱਚ ਵੀ ਵਾਧਾ ਹੋਵੇਗਾ।

Cold Wave in North India

IMD ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸਮੁੰਦਰ ਵਿੱਚ ਵੱਧ ਰਹੀਆਂ ਮੌਸਮੀ ਗਤੀਵਿਧੀਆਂ ਕਾਰਨ ਅਗਲੇ ਵੀਰਵਾਰ ਨੂੰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਮਾਹੇ ਅਤੇ ਲਕਸ਼ਦੀਪ ਵਿੱਚ ਬਾਰਿਸ਼ ਹੋ ਸਕਦੀ ਹੈ। ਪੱਛਮੀ ਹਿਮਾਲਿਆ ਤੋਂ ਬਰਫੀਲੀਆਂ ਹਵਾਵਾਂ ਕਾਰਨ ਕੌਮੀ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ ਸ਼ਹਿਰ ਵਿੱਚ ਧੁੰਦ ਦੀ ਚਾਦਰ ਕਾਰਨ ਵਿਜ਼ੀਬਿਲਿਟੀ ਦਾ ਪੱਧਰ 50 ਮੀਟਰ ਤੱਕ ਪਹੁੰਚ ਗਿਆ ਅਤੇ ਇਸ ਨਾਲ ਟ੍ਰੈਫਿਕ ‘ਤੇ ਵੀ ਅਸਰ ਪਿਆ।

Cold Wave in North India

ਭਾਰਤ ਮੌਸਮ ਵਿਭਾਗ ਨੇ ਦੱਸਿਆ ਕਿ ਪੱਛਮੀ ਰਾਜਸਥਾਨ ਵਿੱਚ ਗੰਗਾਨਗਰ ਵਿੱਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । IMD ਨੇ ਦੱਸਿਆ ਕਿ ਸੁੱਕੇ ਮੌਸਮ ਅਤੇ ਉੱਤਰ / ਉੱਤਰ ਪੱਛਮੀ ਹਵਾਵਾਂ ਕਾਰਨ ਦੇਸ਼ ਦੇ ਉੱਤਰ-ਪੱਛਮੀ ਹਿੱਸਿਆਂ ਦੇ ਬਹੁਤੇ ਹਿੱਸਿਆਂ ਵਿੱਚ ਅਗਲੇ ਤਿੰਨ-ਚਾਰ ਦਿਨਾਂ ਲਈ ਆਮ ਤਾਪਮਾਨ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ । IMD ਨੇ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਸ਼ੀਤ ਲਹਿਰ ਦੀ ਸੰਭਾਵਨਾ ਹੈ। ਇਸ ਦੌਰਾਨ ਬਹੁਤ ਜ਼ਿਆਦਾ ਠੰਡ ਦੀ ਸਥਿਤੀ ਵੀ ਪੈਦਾ ਹੋ ਸਕਦੀ ਹੈ। ਆਈਐਮਡੀ ਨੇ ਅਗਲੇ 24 ਘੰਟਿਆਂ ਵਿੱਚ ਅੱਠ ਵਜੇ ਜਾਰੀ ਕੀਤੇ ਬੁਲੇਟਿਨ ਵਿੱਚ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ ਤੋਂ ਮਾਇਨਸ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪਿਛਲੇ ਅੱਠ ਸਾਲਾਂ ਵਿੱਚ ਸ਼ਹਿਰ ਦਾ ਸਭ ਤੋਂ ਘੱਟ ਤਾਪਮਾਨ ਹੈ । ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 14 ਜਨਵਰੀ, 2012 ਨੂੰ ਵੀ ਇੰਨਾ ਹੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਸੀ । ਉੱਥੇ ਹੀ ਬੁੱਧਵਾਰ ਨੂੰ ਵੀ ਪੰਜਾਬ ਅਤੇ ਹਰਿਆਣਾ ਦੇ ਬਹੁਤੇ ਹਿੱਸਿਆਂ ਵਿੱਚ ਸ਼ੀਤ ਲਹਿਰ ਦੀ ਸਥਿਤੀ ਜਾਰੀ ਰਹੀ।

ਇਹ ਵੀ ਦੇਖੋ: ਇਸ ਕੁੜੀ ਦੀਆਂ ਗੱਲਾਂ ਹਿੰਦੂ ਰਾਸ਼ਟਰ ਦੇ ਹਿਮਾਇਤੀਆਂ ਦੀ ਵਧਾ ਦੇਣਗੀਆਂ ਚਿੰਤਾ! ਇੱਕ-ਇੱਕ ਗੱਲ ਧਿਆਨ ਨਾਲ ਸੁਨਣ ਵਾਲੀ

The post ਸ੍ਰੀਨਗਰ ‘ਚ ਠੰਡ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਉੱਤਰ ਭਾਰਤ ‘ਚ ਹੋਰ ਵਧੇਗੀ ਠੰਡ appeared first on Daily Post Punjabi.

IPS ਚਾਰੂ ਸਿਨਹਾ ਅੱਤਵਾਦੀ ਪ੍ਰਭਾਵਿਤ ਸ੍ਰੀਨਗਰ ਸੈਕਟਰ ‘ਚ CRPF ਦੀ IG ਨਿਯੁਕਤ, ਅਜਿਹਾ ਕਰਨ ਵਾਲੀ ਬਣੀ ਪਹਿਲੀ ਮਹਿਲਾ
Charu Sinha becomes first female: ਇਹ ਪਹਿਲਾ ਮੌਕਾ ਹੈ ਜਦੋਂ ਜੰਮੂ-ਕਸ਼ਮੀਰ ਦੇ ਸਭ ਤੋਂ ਵੱਧ ਆਤੰਕ ਪ੍ਰਭਾਵਿਤ ਸ੍ਰੀਨਗਰ ਸੈਕਟਰ ਵਿੱਚ ਇੱਕ ਮਹਿਲਾ IPS ਅਧਿਕਾਰੀ ਨੂੰ CRPF ਦੀ ਇੰਸਪੈਕਟਰ ਜਨਰਲ (IG) ਨਿਯੁਕਤ ਕੀਤਾ ਗਿਆ ਹੈ। ਤੇਲੰਗਾਨਾ ਕੇਡਰ ਦੇ 1996 ਬੈਚ ਦੇ IPS ਅਧਿਕਾਰੀ ਚਾਰੂ ਸਿਨਹਾ ਹੁਣ ਸ੍ਰੀਨਗਰ ਸੈਕਟਰ ਦੀ ਕਮਾਂਡ CRPF ਦੇ ਇੰਸਪੈਕਟਰ ਜਨਰਲ (IG) ਵਜੋਂ ਸੰਭਾਲਣਗੇ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਸ ਨੂੰ ਅਜਿਹਾ ਮੁਸ਼ਕਿਲ ਕੰਮ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਹ ਬਿਹਾਰ ਸੈਕਟਰ ਵਿੱਚ CRPF IG ਦੇ ਤੌਰ ‘ਤੇ ਕੰਮ ਕਰ ਚੁੱਕੀ ਹੈ ਅਤੇ ਨਕਸਲੀਆਂ ਨਾਲ ਨਿਪਟ ਚੁੱਕੀ ਹੈ।

Charu Sinha becomes first female

ਮੌਜੂਦਾ CRPF ਦੇ ਡਾਇਰੈਕਟਰ ਜਨਰਲ ਏਪੀ ਮਹੇਸ਼ਵਰੀ ਨੇ ਵੀ 2005 ਵਿੱਚ ਸ੍ਰੀਨਗਰ ਸੈਕਟਰ ਦੀ ਅਗਵਾਈ IG ਵਜੋਂ ਕੀਤੀ ਸੀ। 2005 ਵਿੱਚ ਸ਼ੁਰੂ ਹੋਏ ਇਸ ਸੈਕਟਰ ਵਿੱਚ ਕਦੇ ਵੀ IG ਪੱਧਰ ਦੀ ਮਹਿਲਾ ਅਧਿਕਾਰੀ ਨਹੀਂ ਰਹੀ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਚਾਰੂ ਸਿਨਹਾ ਇਹ ਅਹੁਦਾ ਸੰਭਾਲਣਗੇ। ਇਸ ਸੈਕਟਰ ਦਾ ਕੰਮ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਹਾਇਤਾ ਨਾਲ ਅੱਤਵਾਦ ਵਿਰੋਧੀ ਅਭਿਆਨ ਚਲਾਉਣਾ ਹੈ।

Charu Sinha becomes first female

ਇਸ ਸਬੰਧੀ CRPF ਦਾ ਕਹਿਣਾ ਹੈ ਕਿ CRPF ਦੇ ਸ੍ਰੀਨਗਰ ਸੈਕਟਰ ਵਿੱਚ ਜੰਮੂ-ਕਸ਼ਮੀਰ ਦੇ ਤਿੰਨ ਜ਼ਿਲ੍ਹੇ ਬਡਗਾਮ, ਗਾਂਦਰਬਲ ਅਤੇ ਸ੍ਰੀਨਗਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਆਉਂਦੇ ਹਨ। ਸੈਕਟਰ ਵਿੱਚ 2 ਰੇਂਜ, 22 ਕਾਰਜਕਾਰੀ ਇਕਾਈਆਂ ਅਤੇ ਤਿੰਨ ਮਹਿਲਾ ਕੰਪਨੀਆਂ ਸ਼ਾਮਿਲ ਹਨ। ਇਸ ਤੋਂ ਇਲਾਵਾ ਸ੍ਰੀਨਗਰ ਸੈਕਟਰ ਦਾ ਸਮੂਹ ਕੇਂਦਰ-ਸ੍ਰੀਨਗਰ ‘ਤੇ ਪ੍ਰਸ਼ਾਸਕੀ ਕੰਟਰੋਲ ਵੀ ਹੈ। ਇਨ੍ਹਾਂ ਇਲਾਕਿਆਂ ਵਿੱਚ ਚਾਰੂ ਸਿਨ੍ਹਾ ਸਾਰੇ ਕਾਰਜਾਂ ਵਿਚ ਅਗਵਾਈ ਕਰਨਗੇ।

ਦੱਸ ਦੇਈਏ ਕਿ IPS ਅਧਿਕਾਰੀ ਚਾਰੂ ਸਿਨਹਾ ਅਪ੍ਰੈਲ 2018 ਵਿੱਚ CRPF ਬਿਹਾਰ ਸੈਕਟਰ ਦੇ ਨਵੇਂ IG ਬਣੇ ਸਨ। ਇਸ ਤੋਂ ਪਹਿਲਾਂ ਉਹ ਤੇਲੰਗਾਨਾ ਪੁਲਿਸ ਵਿੱਚ ਡਾਇਰੈਕਟਰ ACB ਦੇ ਅਹੁਦੇ ‘ਤੇ ਤੈਨਾਤ ਸੀ। IPS ਅਧਿਕਾਰੀ ਤੇ ਬਿਹਾਰ ਸੈਕਟਰ ਦੇ IG ਰਹੇ ਐੱਮਐੱਸ ਭਾਟੀਆ ਤੋਂ ਬਿਹਾਰ ਸੈਕਟਰ ਦਾ ਚਾਰਜ ਲਿਆ ਸੀ ।

The post IPS ਚਾਰੂ ਸਿਨਹਾ ਅੱਤਵਾਦੀ ਪ੍ਰਭਾਵਿਤ ਸ੍ਰੀਨਗਰ ਸੈਕਟਰ ‘ਚ CRPF ਦੀ IG ਨਿਯੁਕਤ, ਅਜਿਹਾ ਕਰਨ ਵਾਲੀ ਬਣੀ ਪਹਿਲੀ ਮਹਿਲਾ appeared first on Daily Post Punjabi.

ਜੰਮੂ-ਕਸ਼ਮੀਰ: ਧਾਰਾ 370 ਹਟਣ ਦਾ ਇੱਕ ਸਾਲ ਪੂਰਾ, ਸ਼੍ਰੀਨਗਰ ‘ਚ ਅੱਜ ਤੋਂ 2 ਦਿਨ ਲਈ ਕਰਫਿਊ ਲਾਗੂ
Srinagar Two day curfew: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਨੂੰ ਇੱਕ ਸਾਲ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸ਼੍ਰੀਨਗਰ ਵਿੱਚ ਮੰਗਲਵਾਰ ਅਤੇ ਬੁੱਧਵਾਰ ਨੂੰ ਕਰਫਿਊ ਰਹੇਗਾ। ਪ੍ਰਸ਼ਾਸਨ ਨੂੰ ਇਹ ਖਬਰਾਂ ਮਿਲੀਆਂ ਕਿ ਵੱਖਵਾਦੀ ਅਤੇ ਪਾਕਿਸਤਾਨ ਸਮਰਥਿਤ ਸਮੂਹ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਇਸ ਲਈ ਜ਼ਿਲ੍ਹਾ ਮੈਜਿਸਟਰੇਟ ਦਫਤਰ ਵੱਲੋਂ ਸੋਮਵਾਰ ਰਾਤ ਨੂੰ ਕਰਫਿਊ ਦੇ ਆਦੇਸ਼ ਜਾਰੀ ਕੀਤੇ ਗਏ ਹਨ।

Srinagar Two day curfew

ਦਰਅਸਲ, ਪ੍ਰਸ਼ਾਸਨ ਨੂੰ ਜਾਣਕਾਰੀ ਮਿਲੀ ਹੈ ਕਿ ਕੁਝ ਸਮੂਹ 5 ਅਗਸਤ ਨੂੰ ਕਾਲਾ ਦਿਵਸ ਮਨਾਉਣ ਦੀ ਤਿਆਰੀ ਕਰ ਰਹੇ ਹਨ । ਸ੍ਰੀਨਗਰ ਵਿੱਚ ਹਿੰਸਾ ਅਤੇ ਜਾਨ-ਮਾਲ ਦੇ ਖਤਰੇ ਦੇ ਮੱਦੇਨਜ਼ਰ 2 ਦਿਨਾਂ ਦਾ ਕਰਫਿਊ ਲਗਾਇਆ ਗਿਆ ਹੈ। ਹਾਲਾਂਕਿ, ਕੋਰੋਨਾ ਦੇ ਕਾਰਨ ਖੇਤਰ ਵਿੱਚ ਪਹਿਲਾਂ ਹੀ ਬਹੁਤ ਸਾਰੀਆਂ ਪਾਬੰਦੀਆਂ ਲੱਗੀਆਂ ਹੋਈਆਂ ਹਨ।

Srinagar Two day curfew

ਦੱਸ ਦੇਈਏ ਕਿ 5 ਅਗਸਤ 2019 ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਲੱਦਾਖ ਅਤੇ ਜੰਮੂ-ਕਸ਼ਮੀਰ ਵਿੱਚ ਵੰਡ ਦਿੱਤਾ ਗਿਆ ਸੀ । ਉਸ ਸਮੇਂ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਸਮੇਤ ਬਹੁਤੇ ਨੇਤਾਵਾਂ ਨੂੰ ਨਜ਼ਰਬੰਦ ਕਰ ਲਿਆ ਗਿਆ । ਉਨ੍ਹਾਂ ਵਿਚੋਂ ਕਈ ਨੇਤਾਵਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਜਦਕਿ ਕੁਝ ਅਜੇ ਵੀ ਹਿਰਾਸਤ ਵਿੱਚ ਹਨ। ਹਾਲ ਹੀ ਵਿੱਚ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਨਜ਼ਰਬੰਦੀ ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕੀਤਾ ਗਿਆ ਸੀ ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਧਾਰਾ 370 ਹਟਾ ਦਿੱਤੀ ਗਈ ਸੀ, ਮਹਿਬੂਬਾ ਮੁਫਤੀ ਨੂੰ ਉਸ ਦਿਨ ਅੱਧੀ ਰਾਤ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ । ਚੋਟੀ ਦੇ ਨੇਤਾਵਾਂ ਵਿਚੋਂ ਸਿਰਫ ਮਹਿਬੂਬਾ ਮੁਫਤੀ ਹੀ ਬਚੀ ਹੈ ਜੋ ਅਜੇ ਤੱਕ ਨਜ਼ਰਬੰਦ ਹੈ । ਉਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ ਨੂੰ ਰਿਹਾਅ ਕੀਤਾ ਜਾ ਚੁੱਕਿਆ ਹੈ। ਫਾਰੂਕ ਨੂੰ 15 ਮਾਰਚ ਨੂੰ ਰਿਹਾਅ ਕੀਤਾ ਗਿਆ ਸੀ। ਉਸੇ ਸਮੇਂ ਉਮਰ ਨੂੰ 10 ਦਿਨਾਂ ਬਾਅਦ 25 ਮਾਰਚ ਨੂੰ ਰਿਹਾਅ ਕੀਤਾ ਗਿਆ ਸੀ।

The post ਜੰਮੂ-ਕਸ਼ਮੀਰ: ਧਾਰਾ 370 ਹਟਣ ਦਾ ਇੱਕ ਸਾਲ ਪੂਰਾ, ਸ਼੍ਰੀਨਗਰ ‘ਚ ਅੱਜ ਤੋਂ 2 ਦਿਨ ਲਈ ਕਰਫਿਊ ਲਾਗੂ appeared first on Daily Post Punjabi.