SSOC Amritsar Archives - Daily Post Punjabi

SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੂੰ ਮਿਲੀ ਸਫ਼ਲਤਾ, SBS ਨਗਰ ਦੇ ਨੇੜੇ ਜੰਗਲਾਂ ‘ਚੋਂ ਹਥਿਆਰ ਕੀਤੇ ਰਿਕਵਰ
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਹੋਰ ਚੌਕਸ ਨਜ਼ਰ ਆ ਰਹੀ ਹੈ। SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੇ ਸਾਂਝਾ ਆਪ੍ਰੇਸ਼ਨ ਵਿੱਚ ਆਈਐਸਆਈ-ਸਮਰਥਿਤ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਅਧਿਕਾਰੀਆਂ ਨੇ SBS ਨਗਰ ਦੇ ਨੇੜੇ ਜੰਗਲਾਂ ‘ਚੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ- ਆਈਐਸਆਈ-ਸਮਰਥਿਤ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਸਐਸਓਸੀ ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਟਿੱਬਾ ਨੰਗਲ-ਕੁਲਾਰ ਰੋਡ, ਐਸਬੀਐਸ ਨਗਰ ਦੇ ਨੇੜੇ ਜੰਗਲੀ ਖੇਤਰ ਵਿੱਚ ਇੱਕ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਜ਼ਖੀਰਾ ਬਰਾਮਦ ਕੀਤਾ।

ਪੁਲਿਸ ਨੇ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਜੰਗਲਾਂ ਤੋਂ 2 ਆਰਪੀਜੀ, 2 ਆਈਈਡੀ, 5 ਹੈਂਡ ਗ੍ਰਨੇਡ ਅਤੇ ਇੱਕ ਵਾਇਰਲੈੱਸ ਸੰਚਾਰ ਸੈੱਟ ਬਰਾਮਦ ਕੀਤਾ। ਸ਼ੁਰੂਆਤੀ ਜਾਂਚ ਤੋਂ ਸੰਕੇਤ ਮਿਲਿਆ ਹੈ ਕਿ ਪਾਕਿਸਤਾਨ ਦੀ ਆਈਐਸਆਈ ਅਤੇ ਇਸ ਨਾਲ ਜੁੜੇ ਅੱਤਵਾਦੀ ਸੰਗਠਨਾਂ ਨੇ ਪੰਜਾਬ ਵਿੱਚ ਲੁਕੇ ਆਪਣੇ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੀ ਯੋਜਨਾ ਬਣਾਈ ਸੀ।

ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਨੇ ਮੇਟ ਗਾਲਾ-2025 ‘ਚ ਮਹਾਰਾਜਾ ਵਾਲੀ ਲੁੱਕ ‘ਚ ਕੀਤੀ ਐਂਟਰੀ, ਪੰਜਾਬੀ ਸੱਭਿਆਚਾਰ ਨੂੰ ਕੀਤਾ ਪੇਸ਼

ਡੀਜੀਪੀ ਨੇ ਅੱਗੇ ਲਿਖਿਆ- ਵਿਸਫੋਟਕ ਸਮੱਗਰੀ ਦੀ ਬਰਾਮਦਗੀ ਇਸੇ ਸਾਜ਼ਿਸ਼ ਦਾ ਹਿੱਸਾ ਹੈ। ਅੱਤਵਾਦੀਆਂ ਨੇ ਇਹ ਸਮੱਗਰੀ ਭਵਿੱਖ ਦੀਆਂ ਅੱਤਵਾਦੀ ਘਟਨਾਵਾਂ ਲਈ ਛੁਪਾਈ ਸੀ। ਅੰਮ੍ਰਿਤਸਰ ਐਸਐਸਓਸੀ ਟੀਮ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਪੁਲਿਸ ਦੀ ਟੀਮ ਵੱਲੋਂ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੂੰ ਮਿਲੀ ਸਫ਼ਲਤਾ, SBS ਨਗਰ ਦੇ ਨੇੜੇ ਜੰਗਲਾਂ ‘ਚੋਂ ਹਥਿਆਰ ਕੀਤੇ ਰਿਕਵਰ appeared first on Daily Post Punjabi.

SSOC ਅੰਮ੍ਰਿਤਸਰ ਨੇ ਨਾਮੀ ਬਦਮਾਸ਼ਾਂ ਦੇ 2 ਕਾਰਕੁਨਾਂ ਨੂੰ ਕੀਤਾ ਕਾਬੂ, ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ‘ਚ ਸੀ ਸ਼ਾਮਿਲ
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲੇ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਹ ਇੱਕ ਕਿਸਮ ਦਾ ਨਾਰਕੋ-ਟੇਰਰ ਮੋਡਿਊਲ ਹੈ। ਇਸ ਕਾਰਵਾਈ ਵਿੱਚ 2 ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦਾ ਸਬੰਧ ਅਮਰੀਕਾ ਸਥਿਤ ਨਾਮੀ ਬਦਮਾਸ਼ਾਂ ਨਾਲ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸ਼ਕਰ ਸਿੰਘ ਉਰਫ ਸਾਗਰ ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੇ 9 ਜਨਵਰੀ 2025 ਨੂੰ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਵਿੱਚ ਸ਼ਾਮਿਲ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਸੂਬੇ ਵਿੱਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

SSOC Amritsar arrested 2

DGP ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਗਾ ਸਿੰਘ ਨਸ਼ਾ ਤਸਕਰ ਸਰਵਨ ਭੋਲਾ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਸਰਵਣ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ, ਜੋ ਇਸ ਸਮੇਂ 532 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਇਹ ਮਾਡਿਊਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਅੱਤਵਾਦੀ ਗਤੀਵਿਧੀਆਂ ਲਈ ਫੰਡਿੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ : ਸ਼ਿਵ ਭਗਤਾਂ ਲਈ ਖੁਸ਼ਖਬਰੀ, ਫਿਰ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਦੀ ਯਾਤਰਾ

ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰੇਨੇਡ ਅਤੇ ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਨਾਰਕੋ-ਟੈਰਰ ਮੋਡਿਊਲ ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚਕਾਰ ਡੂੰਘੇ ਸਬੰਧਾਂ ਨੂੰ ਉਜਾਗਰ ਕਰਦਾ ਹੈ। ਇਸ ਮਾਮਲੇ ‘ਚ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਨੈੱਟਵਰਕ ‘ਚ ਹੋਰ ਕੌਣ-ਕੌਣ ਸ਼ਾਮਲ ਹਨ, ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post SSOC ਅੰਮ੍ਰਿਤਸਰ ਨੇ ਨਾਮੀ ਬਦਮਾਸ਼ਾਂ ਦੇ 2 ਕਾਰਕੁਨਾਂ ਨੂੰ ਕੀਤਾ ਕਾਬੂ, ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ‘ਚ ਸੀ ਸ਼ਾਮਿਲ appeared first on Daily Post Punjabi.

SSOC ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਇੱਕ ਤਸਕਰ ਨੂੰ ਹਥਿਆਰ ਸਣੇ ਫੜਿਆ
ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਵਿਸ਼ੇਸ਼ ਮੁਹਿੰਮ ਚਲਾਈ। ਇਸ ਮੁਹਿੰਮ ਤਹਿਤ ਟੀਮ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਨੇ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਰਾਜਵੰਤ ਸਿੰਘ ਉਰਫ਼ ਰਾਜੂ ਵਜੋਂ ਹੋਈ ਹੈ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

SSOC Amritsar busted

ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਖੁਫ਼ੀਆ ਅਭਿਆਨ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਫੜ੍ਹ ਕੇ ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਪਾਕਿਸਤਾਨ-ਅਧਾਰਤ ਸਮੱਗਲਰ ਦੇ ਸੰਪਰਕ ਵਿਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਨੂੰ ਭਾਰਤੀ ਖ਼ੇਤਰ ਵਿਚ ਭੇਜ ਰਿਹਾ ਸੀ।

ਇਹ ਵੀ ਪੜ੍ਹੋ : ਗਿੱਦੜਬਾਹਾ ‘ਚ ਗੁਰਦੁਆਰਾ ਸਾਹਿਬ ‘ਚ ਵਾਪਰੀ ਅਣਹੋਣੀ, ਸਰੋਵਰ ‘ਚ ਡੁੱ.ਬਣ ਕਾਰਨ 2 ਸਕੇ ਭਰਾਵਾਂ ਦੀ ਮੌ.ਤ

ਜਾਣਕਾਰੀ ਅਨੁਸਾਰ ਦੋਸ਼ੀ ਵਿਰੁਧ ਅੰਮ੍ਰਿਤਸਰ ਵਿਖੇ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਤੇ ਮੁਲਜ਼ਮਾਂ ਵਲੋਂ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਜਵੰਤ ਸਿੰਘ ਦੇ ਕਬਜ਼ੇ ਵਿਚੋਂ 2 ਮੈਗਜ਼ੀਨਾਂ ਦੇ ਨਾਲ 2 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post SSOC ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਇੱਕ ਤਸਕਰ ਨੂੰ ਹਥਿਆਰ ਸਣੇ ਫੜਿਆ appeared first on Daily Post Punjabi.

SSOC ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, ਅੱ.ਤਵਾ.ਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਅੱ.ਤਵਾ.ਦੀ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖੁਫੀਆ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਅੱ.ਤਵਾ.ਦੀ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕਰ ਲਿਆ। ਸੂਚਨਾ ਮੁਤਾਬਕ ਟਾਰਗੇਟ ਕਿਲਿੰਗ ਦੀ ਯੋਜਨਾ ਬਣਾਈ ਜਾ ਰਹੀ ਸੀ, ਪਰ ਪੁਲਿਸ ਨੇ ਅਪਰਾਧ ਕਰਨ ਤੋਂ ਪਹਿਲਾਂ ਹੀ ਅੱ.ਤਵਾ.ਦੀ ਗਿਰੋਹ ਦੇ ਮੈਂਬਰ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।

DGP ਗੌਰਵ ਯਾਦਵ ਨੇ ਇਸ ਸਬੰਧੀ ਟਵੀਟ ਕਰਕੇ ਲਿਖਿਆ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਸ ਅੱਤਵਾਦੀ ਦੇ ਹੈਂਡਲਰ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਅਤੇ ਇਟਲੀ ਸਥਿਤ ਅੱਤਵਾਦੀ ਰੇਸ਼ਮ ਸਿੰਘ ਹਨ। ਜਿਨ੍ਹਾਂ ਦੇ ਕਹਿਣ ‘ਤੇ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 1 ਪਿਸਤੌਲ, 2 ਮੈਗਜ਼ੀਨ, 9 ਜਿੰਦਾ ਗੋਲੀਆਂ ਅਤੇ 1 ਖਾਲੀ ਗੋਲੀ ਦਾ ਖੋਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼, ਚਿੱਠੀ ਲਿਖ ਕੇ ਮੰਗਿਆ ਸਮਾਂ

ਫੜੇ ਗਏ ਅੱਤਵਾਦੀ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਲਖਬੀਰ ਸਿੰਘ ਵਾਸੀ ਬੰਗੜ, ਘਣੀ ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਵਿੱਚ ਪਨਾਹ ਲੈ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮੈਡਿਉਲ ਦੀ ਯੋਜਨਾ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post SSOC ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, ਅੱ.ਤਵਾ.ਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਪੰਜਾਬ ਨੂੰ ਦਹਿ.ਲਾਉਣ ਦੀ ਸਾਜ਼ਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ
ਤਿਉਹਾਰਾਂ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।

2 members of Lashkar-e-Toiba

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ- ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿ ਸੂਬੇ ਨੂੰ ਨਸ਼ੇ ‘ਚ ਡੋਬਣ ਤੋਂ ਬਾਅਦ ਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਬੈਠਕ

ਦੱਸਿਆ ਜਾ ਰਿਹਾ ਹੈ ਕਿ ਲਸ਼ਕਰ- ਏ- ਤੋਇਬਾ ਦੇ ਜਿਨ੍ਹਾਂ ਅੱਤਵਾਦੀ ਸੰਗਠਨ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ। ਉਸ ਦੇ ਇਸ਼ਾਰੇ ‘ਤੇ ਹੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਯੋਜਨਾ ਬਣਾਈ ਗਈ ਸੀ। ਜਿਸ ਲਈ ਦੋ ਟਾਈਮ ਬੰਬ, ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਮਤਲਬ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ 4 ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਪਲਾਨਿੰਗ ਚੱਲ ਰਹੀ ਸੀ।

SSOC ਅੰਮ੍ਰਿਤਸਰ ਦੀ ਟੀਮ ਨੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਲਈ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ਨੂੰ ਦਹਿ.ਲਾਉਣ ਦੀ ਸਾਜ਼ਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ appeared first on Daily Post Punjabi.

ਅੰਮ੍ਰਿਤਸਰ ‘ਚ 42 ਕਰੋੜ ਦੀ ਹੈਰੋਇਨ ਬਰਾਮਦ, ਸਮੱਗਲਰ ਨੇ ਪਾਕਿਸਤਾਨ ਤੋਂ ਮੰਗਵਾਈ ਸੀ ਖੇਪ
ਪੰਜਾਬ ਦੇ ਅੰਮ੍ਰਿਤਸਰ ‘ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਨਸ਼ਾ ਤਸਕਰ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ। SSOC ਦੀ ਟੀਮ ਨੇ ਨਸ਼ਾ ਤਸਕਰ ਕੋਲੋਂ 6 ਕਿਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਦਿੱਤੀ

ਇਹ ਵੀ ਪੜ੍ਹੋ : ਜਲੰਧਰ ਪੁਲਿਸ ਨੇ 4 ਭਗੌੜੇ ਗੈਂਗ.ਸਟਰਾਂ ਨੂੰ ਕੀਤਾ ਗ੍ਰਿਫਤਾਰ, ਹਥਿਆਰ ਵੀ ਬਰਾਮਦ

ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ SSOC ਅੰਮ੍ਰਿਤਸਰ ਵੱਲੋਂ ਡੇਢ ਲੱਖ ਦੀ ਡਰੱਗ ਮਨੀ, ਛੇ ਕਿਲੋ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀ ਗਈ ਖੇਪ ਪਾਕਿਸਤਾਨ ਤੋਂ ਆਈ ਸੀ। ਫਿਲਹਾਲ SSOC ਦੀ ਟੀਮ ਤਸਕਰ ਦੇ ਅਗਾਂਹ-ਵਧੂ ਸੰਪਰਕਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਦਿੱਤੀ। ਉਨ੍ਹਾਂ ਕਿਹਾ ਕਿ ਸੀ.ਐਮ.ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਨਸ਼ਿਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅੰਮ੍ਰਿਤਸਰ ‘ਚ 42 ਕਰੋੜ ਦੀ ਹੈਰੋਇਨ ਬਰਾਮਦ, ਸਮੱਗਲਰ ਨੇ ਪਾਕਿਸਤਾਨ ਤੋਂ ਮੰਗਵਾਈ ਸੀ ਖੇਪ appeared first on Daily Post Punjabi.