SSP Archives - Daily Post Punjabi

ਗੁਰਦਾਸਪੁਰ ‘ਚ 2 ਪੁਲਿਸ ਮੁਲਾਜ਼ਮਾਂ ਦੀ ਮੌਤ, ਗੋਲੀ ਲੱਗਣ ਕਾਰਨ ਗਈ ਜਾਨ; ਜਾਂਚ ‘ਚ ਜੁਟੀ ਪੁਲਿਸ
ਪੰਜਾਬ ਦੇ ਜ਼ਿਲ੍ਹਾ ਗੁਰਦਸਪੂਰ ਦੇ ਅਧੀਨ ਪੈਂਦੇ ਥਾਣਾ ਦੋਰਾਂਗਲਾ ਦੇ ਪਿੰਡ ਆਦੀਆਂ ਵਿੱਚ 2 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਦੋਹਾਂ ਪੁਲਿਸ ਮੁਲਾਜ਼ਮਾਂ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਦੋ ਮੁਲਾਜ਼ਮਾਂ ਵਿਚਕਾਰ ਝਗੜੇ ਤੋਂ ਬਾਅਦ ਦੋਨਾਂ ਨੇ ਇੱਕ ਦੂੱਜੇ ਨੂੰ ਗੋਲੀ ਮਾਰੀ। ਦੋਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਨਾਂ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੀ ਪਛਾਣ ਹੋਮਗਾਰਡ ਦਾ ਜਵਾਨ ਅਸ਼ੋਕ ਕੁਮਾਰ ਅਤੇ ਏ. ਐੱਸ. ਆਈ. ਗੁਰਨਾਮ ਸਿੰਘ ਵਜੋਂ ਹੋਈ ਹੈ। ਮੋਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਨਹੀਂ ਲੱਗ ਪਾਇਆ।

ਇਹ ਵੀ ਪੜ੍ਹੋ : ਸਰਪੰਚ ਹਰਬਿੰਦਰ ਕ/ਤਲਕਾਂ/ਡ ਦੇ ਮੁਲਜ਼ਮਾਂ ਦਾ ਐ/ਨਕਾਊਂਟ.ਰ, ਤਰਨਤਾਰਨ ਪੁਲਿਸ ਨੇ 2 ਬ/ਦਮਾਸ਼ਾਂ ਨੂੰ ਕੀਤਾ ਕਾਬੂ

ਘਟਨਾ ਦੀ ਸੂਚਨਾ ਮਿਲਦੇ ਹੀ ਗੁਰਦਾਸਪੁਰ ਦੇ ਐੱਸ.ਐੱਸ.ਪੀ. ਆਦਿੱਤਿਆ ਸਣੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ ਉੱਤੇ ਪਹੁੰਚ ਗਏ। ਦੋਹਾਂ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਵਿਖੇ ਭੇਜਿਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ ‘ਚ 2 ਪੁਲਿਸ ਮੁਲਾਜ਼ਮਾਂ ਦੀ ਮੌਤ, ਗੋਲੀ ਲੱਗਣ ਕਾਰਨ ਗਈ ਜਾਨ; ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.

ਵੱਡੀ ਖ਼ਬਰ: ਕੰਵਰਦੀਪ ਕੌਰ ਨੂੰ ਬਣਾਇਆ ਗਿਆ ਚੰਡੀਗੜ੍ਹ ਦੀ ਨਵੀਂ SSP
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦੀ ਨਵੀਂ SSP ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਭਾਰਤ ਸਰਕਾਰ ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ । ਕੰਵਰਦੀਪ ਕੌਰ ਪੰਜਾਬ ਕੈਡਰ ਦੀ 2013 ਬੈਚ ਦੀ IPS ਅਫ਼ਸਰ ਹੈ। ਦੱਸ ਦੇਈਏ ਕਿ ਕੰਵਰਦੀਪ ਕੌਰ ਇਸ ਸਮੇਂ ਫਿਰੋਜ਼ਪੁਰ ਦੀ SSP ਵਜੋਂ ਤਾਇਨਾਤ ਹੈ । ਕੈਬਿਨੇਟ ਮੰਤਰਾਲੇ ਆਫ਼ ਪਰਸੋਨਲ ਦੀ ਨਿਯੁਕਤੀ ਕਮੇਟੀ ਵੱਲੋਂ ਇਸ ਸਬੰਧੀ ਵਿੱਚ 4 ਮਾਰਚ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। MHA ਦੇ ਇੰਟਰ ਕੈਡਰ ਡੈਪੂਟੇਸ਼ਨ ਦੇ ਪ੍ਰਸਤਾਵ ‘ਤੇ ਕੈਬਿਨੇਟ ਨੇ ਮਨਜ਼ੂਰੀ ਦਿੰਦੇ ਹੋਏ ਪੰਜਾਬ ਕੈਡਰ 2013 ਬੈਚ ਦੀ IPS ਅਧਿਕਾਰੀ ਕੰਵਰਦੀਪ ਕੌਰ ਨੂੰ AGMUT ਕੈਡਰ ਚੰਡੀਗੜ੍ਹ ਵਿੱਚ ਬਤੌਰ SSP ਯੂਟੀ ਦੇ ਅਹੁਦੇ ‘ਤੇ ਨਿਯੁਕਤੀ ਦਿੱਤੀ ਹੈ। MHA ਦੇ ਆਦੇਸ਼ ‘ਤੇ IPS ਕੰਵਰਦੀਪ ਕੌਰ ਚੰਡੀਗੜ੍ਹ ਵਿੱਚ ਬਤੌਰ SSP ਘੱਟੋ-ਘੱਟ ਤਿੰਨ ਸਾਲ ਤੱਕ ਸੇਵਾਵਾਂ ਦੇਣਗੇ।

Kanwardeep kaur appointed

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਵੱਡੀ ਖ਼ਬਰ: ਕੰਵਰਦੀਪ ਕੌਰ ਨੂੰ ਬਣਾਇਆ ਗਿਆ ਚੰਡੀਗੜ੍ਹ ਦੀ ਨਵੀਂ SSP appeared first on Daily Post Punjabi.