stale chapati benefits Archives - Daily Post Punjabi

ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦੀ ਹੈ ਬਾਸੀ ਰੋਟੀ !
stale chapati benefits: ਅਕਸਰ ਅਸੀਂ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਸੁੱਟ ਦਿੰਦੇ ਹਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹਾਂ। ਪਰ ਇਹ ਸੁਣਕੇ ਥੋੜ੍ਹਾ ਅਜੀਬ ਜ਼ਰੂਰ ਲੱਗ ਰਿਹਾ ਹੋਵੇਗਾ ਪਰ ਇਹ ਅਜ਼ਮਾਇਆ ਹੋਇਆ ਇਕ ਪੁਰਾਣਾ ਨੁਸਖਾ ਹੈ ਕਿ ਬਾਸੀ ਰੋਟੀ ਖਾਣ ਦੇ ਹੈਰਾਨ ਕਰ ਦੇਣ ਵਾਲੇ ਫ਼ਾਇਦੇ ਹਨ। ਕਣਕ ਨਾਲ ਬਣੀ ਰੋਟੀ ਵਿਚ ਫਾਈਬਰ ਦੀ ਸਮਰੱਥ ਮਾਤਰਾ ਪਾਈ ਜਾਂਦੀ ਹੈ, ਜੋ ਕਿ ਭੋਜਨ ਨੂੰ ਪਚਾਉਣ ਵਿਚ ਕਾਫ਼ੀ ਮਦਦ ਕਰਦੀ ਹੈ। ਕਈ ਵਾਰ ਰਾਤ ਦੀ ਬਚੀ ਬਾਸੀ ਰੋਟੀ ਸਵੇਰੇ ਕੁੱਤੀਆਂ ਨੂੰ ਪਾ ਦਿੱਤੀ ਜਾਂਦੀ ਹੈ ਪਰ ਇਸ ਬਾਸੀ ਰੋਟੀ ਨੂੰ ਖਾਣ ਨਾਲ ਵੀ ਸਰੀਰ ਨੂੰ ਕਾਫ਼ੀ ਫ਼ਾਇਦੇ ਹੁੰਦੇ ਹਨ। ਰੋਜ਼ ਸਵੇਰੇ ਬਾਸੀ ਰੋਟੀ ਨੂੰ ਦੁੱਧ ਦੇ ਨਾਲ ਖਾਣ ਨਾਲ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ।

stale chapati benefits

ਡਾਇਬਟੀਜ਼ ਦੇ ਰੋਗ ਤੋਂ ਛੁਟਕਾਰਾ ਪਾਉਣ ਲਈ ਬਾਸੀ ਰੋਟੀ ਕਾਫ਼ੀ ਕਾਰਗਰ ਸਾਬਤ ਹੁੰਦੀ ਹੈ। ਹਰ ਰੋਜ਼ ਫਿੱਕੇ ਦੁੱਧ ਦੇ ਨਾਲ ਬਾਸੀ ਰੋਟੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਸ਼ੂਗਰ ਕੰਟਰੋਲ ਰਹਿੰਦੀ ਹੈ।

ਸਵੇਰੇ ਦੇ ਸਮੇਂ ਠੰਡੇ ਦੁੱਧ ਦੇ ਨਾਲ ਬਾਸੀ ਰੋਟੀ ਦਾ ਸੇਵਨ ਕਰਨ ਨਾਲ ਕਬਜ਼, ਐਸੀਡਿਟੀ, ਪੇਟ ਵਿੱਚ ਜਲਨ ਆਦਿ ਪੇਟ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਪਾਚਨ ਸ਼ਕਤੀ ਮਜਬੂਤ ਬਣ ਜਾਂਦੀ ਹੈ।

ਠੰਢੇ ਦੁੱਧ ਵਿੱਚ ਬਾਸੀ ਰੋਟੀ ਨੂੰ ਭਿਉਂ ਕੇ 10 ਮਿੰਟ ਲਈ ਛੱਡ ਦਿਓ। ਸਵੇਰੇ ਨਾਸ਼ਤੇ ਵਿੱਚ ਇਸ ਨੂੰ ਖਾਨ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ ਹੁੰਦੀ ਹੈ। ਰੋਜ਼ਾਨਾ ਸਵੇਰੇ ਠੰਡੇ ਦੁੱਧ ਦੇ ਨਾਲ 2 ਰੋਟੀ ਖਾਣ ਨਾਲ ਬਲੱਡ ਪ੍ਰੈਸ਼ਰ ਲੈਵਲ ਨਾਰਮਲ ਰਹਿੰਦਾ ਹੈ। ਗਰਮੀ ਦੇ ਮੌਸਮ ਵਿੱਚ ਵੀ ਇਸ ਦਾ ਸੇਵਨ ਕਰਨ ਨਾਲ ਸਰੀਰ ਦਾ ਤਾਪਮਾਨ ਠੀਕ ਰਹਿੰਦਾ ਹੈ।

ਬਾਸੀ ਰੋਟੀ ਨੂੰ ਦੁੱਧ ਵਿੱਚ ਪਾ ਕੇ ਖਾਣ ਨਾਲ ਸਿਹਤ ਉੱਤੇ ਚੰਗਾ ਪ੍ਰਭਾਵ ਪੈਂਦਾ ਹੈ। ਇਸ ਦੇ ਇਲਾਵਾ ਕਈ ਬਿਮਾਰੀਆਂ ਤੋਂ ਨਿਜਾਤ ਪਾਉਣ ਲਈ ਵੀ ਕਣਕ ਦੀ ਬਾਸੀ ਰੋਟੀ ਦਾ ਸੇਵਨ ਕਰਨਾ ਲਾਹੇਵੰਦ ਹੁੰਦਾ ਹੈ।

The post ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦੀ ਹੈ ਬਾਸੀ ਰੋਟੀ ! appeared first on Daily Post Punjabi.