state 9 cities remained cold Archives - Daily Post Punjabi

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਸੂਬੇ ਦੇ 9 ਸ਼ਹਿਰ ਸ਼ਿਮਲਾ-ਧਰਮਸ਼ਾਲਾ ਤੋਂ ਵੀ ਜ਼ਿਆਦਾ ਠੰਡੇ ਰਹੇ
ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਸੀਤ ਲਹਿਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਸ਼ਹਿਰਾਂ ਦੇ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। ਮੰਗਲਵਾਰ ਸਵੇਰੇ ਪੰਜਾਬ ਦੇ ਔਸਤ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

Fog alert in 4 districts of Punjab

ਪੰਜਾਬ ਦੇ ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਨਵਾਂ ਸ਼ਹਿਰ ਵਿੱਚ ਮੰਗਲਵਾਰ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਸਵੇਰੇ ਸਾਵਧਾਨ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਮੌਸਮ ਵਿਭਾਗ ਨੇ ਪੰਜਾਬ ਦੇ ਸ਼ਹਿਰਾਂ ਦੇ ਘੱਟੋ-ਘੱਟ ਤਾਪਮਾਨ ਦੇ ਅੰਕੜੇ ਸਾਂਝੇ ਕੀਤੇ ਹਨ। ਜਿਸ ਵਿੱਚ ਪੰਜਾਬ ਦੇ 9 ਜ਼ਿਲ੍ਹਿਆਂ ਦਾ ਤਾਪਮਾਨ ਸ਼ਿਮਲਾ ਅਤੇ ਧਰਮਸ਼ਾਲਾ ਨਾਲੋਂ ਘੱਟ ਹੈ। ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਮੋਗਾ ਅਤੇ ਰੋਪੜ ਅਜਿਹੇ ਜ਼ਿਲ੍ਹੇ ਹਨ ਜਿੱਥੇ ਤਾਪਮਾਨ 4 ਤੋਂ 6 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਜਦੋਂ ਕਿ ਸ਼ਿਮਲਾ ਅਤੇ ਧਰਮਸ਼ਾਲਾ ਵਿੱਚ ਘੱਟੋ-ਘੱਟ ਤਾਪਮਾਨ 6.1 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  : ਕੈਨੇਡਾ ਦੇ ਕਿਊਬੈਕ ਜਾਣ ਵਾਲੇ ਵਿਦਿਆਰਥੀਆਂ ਨੂੰ ਝਟਕਾ, ਹੁਣ ਸਟੂਡੈਂਟਸ ਨੂੰ ਸਿੱਖਣੀ ਪਵੇਗੀ ਫ੍ਰੈਂਚ

ਅੰਮ੍ਰਿਤਸਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਬੀਤੇ ਦਿਨ ਅੰਮ੍ਰਿਤਸਰ ਸਭ ਤੋਂ ਠੰਢਾ 3.6 ਡਿਗਰੀ ਰਿਹਾ। ਅੱਜ ਧੁੱਪ ਨਿਕਲੇਗੀ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਦੇ ਆਸਪਾਸ ਦਰਜ ਕੀਤਾ ਜਾਵੇਗਾ।

ਜਲੰਧਰ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਜਲੰਧਰ ਦੇ ਬਾਹਰਵਾਰ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਅੱਜ ਇੱਥੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਨਾਲੋਂ 2.7 ਡਿਗਰੀ ਘੱਟ ਦਰਜ ਕੀਤਾ ਗਿਆ। ਮੰਗਲਵਾਰ ਸਵੇਰੇ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 7.1 ਡਿਗਰੀ ਰਿਹਾ। ਅੱਜ ਇੱਥੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਦੇ 4 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਸੂਬੇ ਦੇ 9 ਸ਼ਹਿਰ ਸ਼ਿਮਲਾ-ਧਰਮਸ਼ਾਲਾ ਤੋਂ ਵੀ ਜ਼ਿਆਦਾ ਠੰਡੇ ਰਹੇ appeared first on Daily Post Punjabi.