Statewide Pond Cleaning Campaign Archives - Daily Post Punjabi

ਸੂਬੇ ਦੇ ਕਰੀਬ ਸਾਢੇ 12 ਹਜ਼ਾਰ ਛੱਪੜਾਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਅਵਤਾਰ ਸਿੰਘ ਭੁੱਲਰ
Statewide Pond Cleaning Campaign: ਕਪੂਰਥਲਾ: ਪੰਜਾਬ ਦੇ ਪਿੰਡਾਂ ਦਾ ਵਾਤਾਵਰਨ ਸਾਫ਼ ਤੇ ਸਵੱਛ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਛੱਪੜਾਂ ਦੀ ਸਫ਼ਾਈ ਦੀ ਰਾਜ ਵਿਆਪੀ ਮੁਹਿੰਮ ਲਗਾਤਾਰ ਜਾਰੀ ਹੈ । ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਰਾਜ ਦੇ ਕਰੀਬ ਸਾਢੇ 12 ਹਜ਼ਾਰ ਛੱਪੜਾਂ ਵਿਚੋਂ ਪਾਣੀ ਤੇ ਗਾਰ ਕੱਢਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ । ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿੱਤੀ ਕਮਿਸ਼ਨਰ ਸ੍ਰੀਮਤੀ ਸੀਮਾ ਜੈਨ ਵੱਲੋਂ ਲਗਾਤਾਰ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

Statewide Pond Cleaning Campaign

ਇਸ ਸਬੰਧੀ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਬਲਾਕਾਂ ਵਿੱਚ ਇਸ ਮੁਹਿੰਮ ਦੀ ਨਿਗਰਾਨੀ ਲਈ ਨਿਯੁਕਤ ਕੀਤੇ ਗਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ ਵੱਲੋਂ ਅੱਜ ਬਲਾਕ ਢਿਲਵਾਂ ਅਤੇ ਨਡਾਲਾ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ । ਇਸ ਸਬੰਧੀ ਦੋਵਾਂ ਬਲਾਕਾਂ ਵਿੱਚ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਛੱਪੜਾਂ ਦੀ ਸਫ਼ਾਈ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਕੰਮ ਦੀ ਸਮਾਂ ਸੀਮਾ 10 ਜੂਨ ਮਿੱਥੀ ਗਈ ਹੈ ਤਾਂ ਜੋ ਪੰਜਾਬ ਵਿਚ ਮਾਨਸੂਨ ਆਉਣ ਤੋਂ ਪਹਿਲਾਂ ਛੱਪੜਾਂ ਨੂੰ ਬਰਸਾਤ ਦਾ ਸਾਹਮਣਾ ਕਰਨ ਲਈ ਤਿਆਰ ਕੀਤਾ ਜਾ ਸਕੇ । ਇਸ ਤੋਂ ਬਾਅਦ ਉਨ੍ਹਾਂ ਡਾਲਾ, ਬਹਿਲੋਲਪੁਰ, ਬਾਜ਼ੀਗਰ ਬਸਤੀ ਅਤੇ ਬੁੱਢਾ ਥੇਹ ਆਦਿ ਪਿੰਡਾਂ ਦਾ ਦੌਰਾ ਕਰਕੇ ਪੰਚਾਇਤਾਂ ਨਾਲ ਵਿਚਾਰ-ਵਟਾਂਦਾਰਾ ਕੀਤਾ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ । ਉਨ੍ਹਾਂ ਦੱਸਿਆ ਕਿ ਇਸ ਸਫ਼ਾਈ ਮੁਹਿੰਮ ਵਿੱਚ ਮਨਰੇਗਾ ਵਰਕਰਾਂ ਨੂੰ ਵੱਧ ਤੋਂ ਵੱਧ ਰੁਜ਼ਕਾਰ ਦੇਣ ਲਈ ਉਨ੍ਹਾਂ ਦੀਆਂ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਨਰੇਗਾ ਵਰਕਰਾਂ ਵੱਲੋਂ ਇਸ ਦੌਰਾਨ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਪੂਰੀ ਤਰ੍ਹਾਂ ਪਾਲਣ ਕਰਦਿਆਂ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੱਥ ਧੋਣੇ ਯਕੀਨੀ ਬਣਾਏ ਜਾ ਰਹੇ ਹਨ । ਇਸ ਮੌਕੇ ਬੀ. ਡੀ. ਪੀ. ਓ ਢਿਲਵਾਂ ਸਮਸ਼ੇਰ ਸਿੰਘ ਬੱਲ, ਬੀ. ਡੀ. ਪੀ. ਓ ਨਡਾਲਾ ਜਸਪ੍ਰੀਤ ਕੌਰ, ਆਈ. ਟੀ ਮੈਨੇਜਰ ਮਨਰੇਗਾ ਰਾਜੇਸ਼ ਰਾਏ, ਜੇ. ਈ ਰਣਜੀਤ ਕੁਮਾਰ, ਪੰਚਾਇਤ ਸਕੱਤਰ ਜਸਵਿੰਦਰ ਸਿੰਘ ਵਾਲੀਆ ਤੇ ਹੋਰ ਹਾਜ਼ਰ ਸਨ ।

The post ਸੂਬੇ ਦੇ ਕਰੀਬ ਸਾਢੇ 12 ਹਜ਼ਾਰ ਛੱਪੜਾਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਅਵਤਾਰ ਸਿੰਘ ਭੁੱਲਰ appeared first on Daily Post Punjabi.