STF arrested 7 drug smugglers Archives - Daily Post Punjabi

ਪੰਜਾਬ ‘ਚ STF ਨੇ 7 ਨ.ਸ਼ਾ ਤ.ਸਕ.ਰਾਂ ਨੂੰ ਕੀਤਾ ਗ੍ਰਿਫਤਾਰ, ਭਾਰੀ ਮਾਤਰਾ ‘ਚ ਨ.ਸ਼ੀਲੇ ਪਦਾਰਥ ਬਰਾਮਦ
ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਟੀਮ ਨੇ ਹਿਮਾਚਲ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਮੈਡੀਕਲ ਡਰੱਗ ਸਕੈਂਡਲ ਦਾ ਪਰਦਾਫਾਸ਼ ਕੀਤਾ ਹੈ। STF ਨੇ ਵੱਖ-ਵੱਖ ਰਾਜਾਂ ਤੋਂ ਕਰੀਬ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਐਕਸ ਅਕਾਊਂਟ ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਫੈਕਟਰੀ ਤੋਂ ਗੈਰ-ਕਾਨੂੰਨੀ ਮਨੋਵਿਗਿਆਨਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਇੱਕ ਅੰਤਰ-ਰਾਜੀ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ।

STF arrested 7 drug smuggler

ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ STF ਟੀਮ ਨੇ ਮੁਲਜ਼ਮਾਂ ਕੋਲੋਂ 70.42 ਲੱਖ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 725.5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ, 2.37 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ। ਸਾਰੇ ਨਸ਼ੀਲੇ ਪਦਾਰਥਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਦਵਾਈਆਂ ਕਿੰਨੀਆਂ ਨਸ਼ੀਲੀਆਂ ਸਨ ਅਤੇ ਇਨ੍ਹਾਂ ਵਿੱਚ ਕਿਹੜੀ ਸਮੱਗਰੀ ਵਰਤੀ ਗਈ ਸੀ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਫਿਲਹਾਲ ਦੋਸ਼ੀ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸ਼ੁਭਮਨ ਗਿੱਲ ਸਣੇ ਪੂਰੇ ਗੁਜਰਾਤ ਟਾਈਟਨਸ ਖ਼ਿਲਾਫ਼ BCCI ਦੀ ਸਖ਼ਤ ਕਾਰਵਾਈ, ਮੈਚ ਮਗਰੋਂ ਲਗਾਇਆ ਜੁਰਮਾਨਾ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਪੂਰਾ ਨੈੱਟਵਰਕ ਪੰਜ ਰਾਜਾਂ ਨਾਲ ਜੁੜਿਆ ਹੋਇਆ ਸੀ। ਇਹ ਨੈੱਟਵਰਕ ਹਰ ਪਾਸੇ ਵੱਡੇ ਪੱਧਰ ‘ਤੇ ਚੱਲ ਰਿਹਾ ਹੈ। ਇਨ੍ਹਾਂ ਰਾਜਾਂ ਵਿੱਚੋਂ ਪਹਿਲਾ ਨਾਂ ਪੰਜਾਬ ਦਾ ਹੈ। ਇਸ ਤੋਂ ਬਾਅਦ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦਾ ਨਾਂ ਆਉਂਦਾ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੱਤ ਤਸਕਰ ਕੋਈ ਹੋਰ ਨਹੀਂ ਬਲਕਿ ਇਸ ਪੂਰੀ ਲੜੀ ਦੇ ਮਾਸਟਰ ਹਨ। ਜਲਦੀ ਹੀ ਮੁਲਜ਼ਮਾਂ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜੋ ਇਸ ਸਮੇਂ ਬਾਹਰਲੇ ਰਾਜਾਂ ਵਿੱਚ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪੰਜਾਬ ‘ਚ STF ਨੇ 7 ਨ.ਸ਼ਾ ਤ.ਸਕ.ਰਾਂ ਨੂੰ ਕੀਤਾ ਗ੍ਰਿਫਤਾਰ, ਭਾਰੀ ਮਾਤਰਾ ‘ਚ ਨ.ਸ਼ੀਲੇ ਪਦਾਰਥ ਬਰਾਮਦ appeared first on Daily Post Punjabi.