STF Caught Smuggler Archives - Daily Post Punjabi

ਅੰਮ੍ਰਿਤਸਰ ‘ਚ STF ਨੇ ਫੜਿਆ ਤਸਕਰ: ਚੀਨੀ ਡਰੋਨ, 4 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ
ਪੰਜਾਬ ਦੇ ਅੰਮ੍ਰਿਤਸਰ ‘ਚ ਸਪੈਸ਼ਲ ਟਾਸਕ ਫੋਰਸ (STF) ਨੇ ਨਸ਼ਾ ਤਸਕਰੀ ਦੇ ਕੌਮਾਂਤਰੀ ਨੈੱਟਵਰਕ ਨੂੰ ਤੋੜਨ ‘ਚ ਸਫਲਤਾ ਹਾਸਲ ਕੀਤੀ ਹੈ। STF ਨੇ ਪਾਕਿਸਤਾਨ ਤੋਂ ਭਾਰਤ ‘ਚ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨਾਲ ਸਬੰਧ ਰੱਖਣ ਵਾਲੇ ਇਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਸਮੱਗਲਰ ਕੋਲੋਂ ਹਥਿਆਰ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਨੇ ਤਸਕਰ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

STF Caught Smuggler In Amritsar

ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਤਸਕਰ ਕੋਲੋਂ ਤਲਾਸ਼ੀ ਦੌਰਾਨ ਇੱਕ ਡਰੋਨ ਵੀ ਬਰਾਮਦ ਹੋਇਆ ਹੈ, ਜਿਸ ਦੀ ਮਦਦ ਨਾਲ ਪਾਕਿਸਤਾਨੀ ਤਸਕਰ ਹੈਰੋਇਨ ਦੀ ਖੇਪ ਭਾਰਤੀ ਸਰਹੱਦ ਵੱਲ ਭੇਜਦੇ ਸਨ। ਸਮੱਗਲਰ ਡਰੋਨ ਅਤੇ ਖੇਪ ਆਪਣੇ ਕੋਲ ਰੱਖਦਾ ਸੀ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ ਕਰੀਬ 600 ਗ੍ਰਾਮ ਹੈਰੋਇਨ ਦੀ ਖੇਪ ਵੀ ਬਰਾਮਦ ਹੋਈ ਹੈ, ਜੋ ਉਸ ਨੇ ਪਾਕਿਸਤਾਨ ਤੋਂ ਮੰਗਵਾਈ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀਆਂ 98 ਐਮਰਜੈਂਸੀ ਰਿਸਪਾਂਸ ਗੱਡੀਆਂ, CM ਮਾਨ ਨੇ ਦਿਖਾਈ ਹਰੀ ਝੰਡੀ

STF ਨੇ ਫੜੇ ਗਏ ਤਸਕਰ ਕੋਲੋਂ 315 ਬੋਰ ਦੀ ਰਾਈਫਲ ਵੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਇਕ .32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਸਮੱਗਲਰ ਨੂੰ ਇਹ ਹਥਿਆਰ ਵੀ ਪਾਕਿਸਤਾਨ ਤੋਂ ਮਿਲੇ ਸਨ। STF ਜਲਦੀ ਹੀ ਮੁਲਜ਼ਮਾਂ ਬਾਰੇ ਪ੍ਰੈਸ ਕਾਨਫਰੰਸ ਕਰ ਸਕਦੀ ਹੈ। ਫਿਲਹਾਲ ਤਸਕਰ ਤੋਂ ਪੁੱਛਗਿੱਛ ਜਾਰੀ ਹੈ, ਤਾਂ ਜੋ ਪੁਲਿਸ ਨੂੰ ਉਸ ਦੇ ਅੱਗੇ-ਪਿੱਛੇ ਸਬੰਧਾਂ ਬਾਰੇ ਜਾਣਕਾਰੀ ਮਿਲ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੰਮ੍ਰਿਤਸਰ ‘ਚ STF ਨੇ ਫੜਿਆ ਤਸਕਰ: ਚੀਨੀ ਡਰੋਨ, 4 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ appeared first on Daily Post Punjabi.